santokh chaudhary Archives - Daily Post Punjabi

CM ਮਾਨ ਨੇ ਕਾਂਗਰਸ ਦੇ ਸਾਂਸਦ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਟਵੀਟ ਕਰ ਪ੍ਰਗਟਾਇਆ ਦੁੱਖ
ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਜਿੱਥੇ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਦੱਸਿਆ ਜਾ ਰਿਹਾ ਹੈ ਕਿ ਯਾਤਰਾ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਦੇ ਸਾਂਸਦ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

CM Mann expressed grief

CM ਮਾਨ ਨੇ ਟਵੀਟ ਕਰਦਿਆਂ ਲਿਖਿਆ,” ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ..ਪ੍ਵਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ ..ਵਾਹਿਗੁਰੂ।”

ਇਹ ਵੀ ਪੜ੍ਹੋ: ਦੋਸਤ ਦੀ ਗਰਲਫ੍ਰੈਂਡ ਨੂੰ ਰੋਕਣ ਲਈ ਬੰਦੇ ਨੇ ਸਪਾਈਸ ਜੇਟ ਫਲਾਈਟ ‘ਚ ਕੀਤੀ ਬੰਬ ਹੋਣ ਦੀ ਫਰਜ਼ੀ ਕਾਲ

ਦੱਸ ਦੇਈਏ ਕਿ ਸਿਹਤ ਵਿਗੜਨ ਤੋਂ ਬਾਅਦ ਸੰਤੋਖ ਚੌਧਰੀ ਨੂੰ ਫਗਵਾੜਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਨਾਲ-ਨਾਲ ਚੱਲ ਰਹੇ ਸਨ। ਫਿਲਹਾਲ ਸੰਤੋਖ ਚੌਧਰੀ ਦੇ ਦਿਹਾਂਤ ਮਗਰੋਂ ਰਾਹੁਲ ਗਾਂਧੀ ਵੱਲੋਂ ਯਾਤਰਾ ਰੋਕ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CM ਮਾਨ ਨੇ ਕਾਂਗਰਸ ਦੇ ਸਾਂਸਦ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਟਵੀਟ ਕਰ ਪ੍ਰਗਟਾਇਆ ਦੁੱਖ appeared first on Daily Post Punjabi.

ਕਾਂਗਰਸ ਸਾਂਸਦ ਚੌਧਰੀ ਸੰਤੋਖ ਸਿੰਘ ਦਾ ਦਿਹਾਂਤ, ਰਾਹੁਲ ਗਾਂਧੀ ਨਾਲ ਭਾਰਤ ਜੋੜੋ ਯਾਤਰਾ ‘ਚ ਹੋਏ ਸੀ ਸ਼ਾਮਿਲ
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਜਿੱਥੇ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਫਗਵਾੜਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਨਾਲ-ਨਾਲ ਚੱਲ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਦਿਲ ਦੀ ਧੜਕਣ ਵੱਧ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। ਇਸ ਤੋਂ ਬਾਅਦ ਫਿਲਹਾਲ ਰਾਹੁਲ ਗਾਂਧੀ ਵੱਲੋਂ ਯਾਤਰਾ ਰੋਕ ਦਿੱਤੀ ਗਈ ਹੈ।

Congress MP chaudhary santokh singh died

ਦੱਸ ਦੇਈਏ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਸ਼ਨੀਵਾਰ ਸਵੇਰੇ 7 ਵਜੇ ਲੁਧਿਆਣਾ ਦੇ ਲਾਡੋਵਾਲ ਤੋਂ ਸ਼ੁਰੂ ਹੋਈ ਸੀ। ਯਾਤਰਾ ਨੂੰ ਸਵੇਰੇ 10 ਵਜੇ ਜਲੰਧਰ ਦੇ ਗੋਰਾਇਆ ਪਹੁੰਚਣਾ ਸੀ, ਜਿੱਥੇ ਕੁਝ ਸਮੇਂ ਲਈ ਯਾਤਰਾ ਰੁਕਣੀ ਸੀ। ਉਸ ਤੋਂ ਬਾਅਦ ਸ਼ਾਮ ਤਿੰਨ ਵਜੇ ਯਾਤਰਾ ਸ਼ੁਰੂ ਹੋਣੀ ਸੀ ਤੇ ਸ਼ਾਮ 6 ਵਜੇ ਫਗਵਾੜਾ ਬੱਸ ਸਟੈਂਡ ਦੇ ਨੇੜੇ ਰੁਕਣੀ ਸੀ। ਪਰ ਸੰਤੋਖ ਚੌਧਰੀ ਦੇ ਦੇਹਾਂਤ ਮਗਰੋਂ ਰਾਹੁਲ ਗਾਂਧੀ ਵੱਲੋਂ ਯਾਤਰਾ ਰੋਕ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕਾਂਗਰਸ ਸਾਂਸਦ ਚੌਧਰੀ ਸੰਤੋਖ ਸਿੰਘ ਦਾ ਦਿਹਾਂਤ, ਰਾਹੁਲ ਗਾਂਧੀ ਨਾਲ ਭਾਰਤ ਜੋੜੋ ਯਾਤਰਾ ‘ਚ ਹੋਏ ਸੀ ਸ਼ਾਮਿਲ appeared first on Daily Post Punjabi.

ਸੰਤੋਖ ਚੌਧਰੀ ਦਾ ਐਲਾਨ,”ਸੰਦੀਪ ਨੰਗਲ ਅੰਬੀਆਂ ਦੇ ਨਾਂ ‘ਤੇ ਪਿੰਡ ‘ਚ ਬਣਾਇਆ ਜਾਵੇਗਾ ਖੇਡ ਸਟੇਡੀਅਮ”
ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬੀਤੇ ਦਿਨ ਸੰਦੀਪ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਨੰਗਲ ਅੰਬੀਆਂ ਵਿਖੇ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਵਿਧਾਇਕ ਲਾਡੀ ਸ਼ੇਰੋਵਾਲੀਆ, ਵਿਧਾਇਕ ਗੁਰਲਾਲ ਸਿੰਘ ਘਨੌਰ, ਬਚਿੱਤਰ ਸਿੰਘ ਕੁਹਾੜ, ਸੁਰਿੰਦਰ ਸਿੰਘ ਮਾਣਕ ਯੂ. ਕੇ., ਤਰਸੇਮ ਸਿੰਘ ਮੋਰਾਂਵਾਲੀ, ਜਥੇਦਾਰ ਹਾਕਮ ਸਿੰਘ ਤੋਂ ਇਲਾਵਾ ਹੋਰ ਲੋਕਾਂ ਵੱਲੋਂ ਸੰਦੀਪ ਨੂੰ ਸ਼ਰਧਾਂਜਲੀ ਦਿੱਤੀ ਗਈ।

Santokh chaudhary announces

ਇਸ ਮੌਕੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਸੰਦੀਪ ਨੰਗਲ ਅੰਬੀਆਂ ਕਬੱਡੀ ਦਾ ਇੱਕ ਪ੍ਰਸਿੱਧ ਖਿਡਾਰੀ ਸੀ, ਜਿਸ ਦੇ ਜਾਣ ਨਾਲ ਕਬੱਡੀ ਜਗਤ, ਪਰਿਵਾਰ ਅਤੇ ਸਮਾਜ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਸੰਦੀਪ ਦੇ ਨਾਂ ’ਤੇ ਪਿੰਡ ਦੇ ਸਰਕਾਰੀ ਸਕੂਲ ਦੀ ਗਰਾਊਂਡ ਵਿੱਚ ਇੱਕ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸਦੇ ਲਈ ਉਨ੍ਹਾਂ ਵੱਲੋਂ ਆਪਣੇ ਐੱਮ. ਪੀ. ਫੰਡ ਵਿੱਚੋਂ10 ਲੱਖ ਰੁਪਏ ਦਿੱਤੇ ਜਾਣਗੇ। ਇਸਦੇ ਨਾਲ ਹੀ ਪ੍ਰਸ਼ਾਸਨ ਵੱਲੋਂ15 ਲੱਖ ਰੁਪਏ ਦਿੱਤੇ ਜਾਣਗੇ।

ਇਹ ਵੀ ਪੜ੍ਹੋ: PM ਮੋਦੀ ਨੂੰ ਮਿਲਣਗੇ ਪੰਜਾਬ ਦੇ ਸੀਐੱਮ ਭਗਵੰਤ ਮਾਨ, ਅੱਜ ਦੁਪਹਿਰ 1 ਵਜੇ ਦਿੱਲੀ ‘ਚ ਹੋਵੇਗੀ ਮੁਲਾਕਾਤ

ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਕਬੱਡੀ ਖਿਡਾਰੀ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਦੀ ਡਿਊਟੀ ਲਾਈ ਗਈ ਹੈ ਤੇ ਉਨ੍ਹਾਂ ਦੇ ਹੁਕਮਾਂ ’ਤੇ ਸੰਦੀਪ ਦੇ ਕਾਤਲਾਂ ਨੂੰ ਫੜ ਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ ਅਤੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਸੰਤੋਖ ਚੌਧਰੀ ਦਾ ਐਲਾਨ,”ਸੰਦੀਪ ਨੰਗਲ ਅੰਬੀਆਂ ਦੇ ਨਾਂ ‘ਤੇ ਪਿੰਡ ‘ਚ ਬਣਾਇਆ ਜਾਵੇਗਾ ਖੇਡ ਸਟੇਡੀਅਮ” appeared first on Daily Post Punjabi.