sanyukt kisan morcha on punjab election Archives - Daily Post Punjabi

ਪੰਜਾਬ ਵਿਧਾਨ ਸਭਾ ਚੋਣਾਂ ਲੜਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ, ਪੜ੍ਹੋ ਪੂਰੀ ਖਬਰ
ਅਗਲੇ ਸਾਲ ਪੰਜਾਬ ‘ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿੰਨ੍ਹਾਂ ਨੂੰ ਲੈ ਕੇ ਸੂਬੇ ‘ਚ ਸਿਆਸਤ ਵੀ ਭੱਖਦੀ ਜਾ ਰਹੀ ਹੈ। ਇਸ ਦੌਰਾਨ ਪਾਰਟੀਆਂ ਵਿਚਕਾਰ ਜੋੜ-ਤੋੜ ਅਤੇ ਆਉਣ-ਜਾਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ।

sanyukt kisan morcha on punjab election

ਉੱਥੇ ਹੀ ਪਿਛਲੇ ਇੱਕ ਸਾਲ ਤੋਂ ਲਗਾਤਾਰ ਸੁਰਖੀਆਂ ਦਾ ਵਿਸ਼ਾ ਰਹੇ ਕਿਸਾਨ ਆਗੂਆਂ ਨੂੰ ਲੈ ਕੇ ਵੀ ਕਈ ਕਿਆਸ ਲਗਾਏ ਜਾ ਰਹੇ ਨੇ ਕਿ ਕਿਸਾਨ ਵੀ ਇੰਨ੍ਹਾਂ ਚੋਣਾਂ ‘ਚ ਉੱਤਰ ਸਕਦੇ ਨੇ ਪਰ ਹੁਣ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਿਸਾਨ ਜਥੇਬੰਦੀਆਂ ਦੇ ਕੁੱਦਣ ਨੂੰ ਲੈਕੇ ਚੱਲ ਰਹੀ ਚਰਚਾ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਅਸੈੰਬਲੀ ਚੋਣਾਂ ਨਹੀ ਲੜ ਰਿਹਾ। ਇਸਦੀ ਜਾਣਕਾਰੀ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ ਦਰਸ਼ਨਪਾਲ ਨੇ ਸਾਂਝੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ਦੀਆਂ 400 ਤੋਂ ਵੱਧ ਵੱਖ ਵੱਖ ਵਿਚਾਰਧਾਰਾ ਦੀਆਂ ਜਥੇਬੰਦੀਆਂ ਦਾ ਸਿਰਫ ਕਿਸਾਨੀ ਮੁੱਦਿਆਂ ਤੇ ਬਣਿਆ ਇੱਕ ਪਲੇਟਫਾਰਮ ਹੈ । ਜਿਸ ਵਲੋਂ ਨਾ ਤਾਂ ਚੋਣਾ ਦਾ ਬਾਈਕਾਟ ਕਰਨ ਦਾ ਸੱਦਾ ਹੈ ਅਤੇ ਨਾ ਹੀ ਚੋਣਾਂ ਲੜਨ ਦੀ ਕੋਈ ਸਮਝ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਤਾਕਤ ਨਾਲ ਸਰਕਾਰ ਤੋ ਆਪਣੇ ਹੱਕ ਲੈਣ ਲਈ ਬਣਿਆ ਹੈ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਸੰਘਰਸ਼ ਨੂੰ ਮੁਲਤਵੀ ਕੀਤਾ ਗਿਆ ਹੈ, ਬਾਕੀ ਬੱਚਦੀਆਂ ਮੰਗਾਂ ਦੇ ਸੰਘਰਸ਼ ਬਾਰੇ 15 ਜਨਵਰੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ ।

ਇਹ ਵੀ ਪੜ੍ਹੋ : ਭਾਰਤ ‘ਚ ਓਮੀਕਰੋਨ ਦੇ ਮਾਮਲੇ 400 ਤੋਂ ਹੋਏ ਪਾਰ,ਪੰਜਾਬ ਸਣੇ 10 ਰਾਜਾਂ ‘ਚ ਸਿਹਤ ਟੀਮਾਂ ਭੇਜੇਗਾ ਕੇਂਦਰ

ਪੰਜਾਬ ਦੀਆਂ 32 ਜਥੇਬੰਦੀਆਂ ਬਾਰੇ ਉਨ੍ਹਾਂ ਕਿਹਾ ਕਿ ਚੋਣਾ ਵਿੱਚ ਸਾਂਝੇ ਤੌਰ ‘ਤੇ ਜਾਣ ਬਾਰੇ ਸਹਿਮਤੀ ਨਹੀ ਬਣੀ ਹੈ । ਉਨ੍ਹਾਂ ਕਿਹਾ ਕਿ ਇਹ ਤੈਅ ਹੋ ਚੁੱਕਾ ਹੈ ਕਿ ਚੋਣਾ ਅੰਦਰ ਜਾਣ ਵਾਲੇ ਵਿਅਕਤੀ ਜਾਂ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਜਾਂ 32 ਜਥੇਬੰਦੀਆਂ ਦਾ ਨਾਮ ਨਹੀ ਵਰਤਣਗੇ। ਅਜਿਹਾ ਕਰਨ ‘ਤੇ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ। ਆਗੂਆਂ ਨੇ ਸਪੱਸ਼ਟ ਕੀਤਾ ਕੀ 32 ਜਥੇਬੰਦੀਆਂ ਦੇ ਫਰੰਟ ਅੰਦਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ( ਦਰਸ਼ਨਪਾਲ),ਬੀ ਕੇ ਯੂ ਕ੍ਰਾਂਤੀਕਾਰੀ ( ਸੁਰਜੀਤ ਫੂਲ), ਬੀ ਕੇ ਯੂ ਸਿੱਧੂਪੁਰ( ਜਗਜੀਤ ਡੱਲੇਵਾਲ), ਅਜ਼ਾਦ ਕਿਸਾਨ ਕਮੇਟੀ ਦੋਆਬਾ ( ਹਰਪਾਲ ਸੰਘਾ), ਜੈ ਕਿਸਾਨ ਅੰਦੋਲਨ ( ਗੁਰਬਖਸ਼ ਬਰਨਾਲਾ), ਦਸੂਹਾ ਗੰਨਾ ਸੰਘਰਸ਼ ਕਮੇਟੀ ( ਸੁਖਪਾਲ ਡੱਫਰ), ਕਿਸਾਨ ਸ਼ੰਘਰਸ਼ ਕਮੇਟੀ ਪੰਜਾਬ ( ਇੰਦਰਜੀਤ ਕੋਟਬੁੱਢਾ), ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ ( ਬਲਦੇਵ ਸਿਰਸਾ) ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ( ਹਰਦੇਵ ਸੰਧੂ) ਆਦਿ ਜਥੇਬੰਦੀਆਂ ਨੇ ਚੋਣਾਂ ਨਾ ਲੜਨ ਬਾਰੇ ਸਪੱਸ਼ਟ ਸਟੈੰਡ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਪੰਜਾਬ ਵਿਧਾਨ ਸਭਾ ਚੋਣਾਂ ਲੜਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ, ਪੜ੍ਹੋ ਪੂਰੀ ਖਬਰ appeared first on Daily Post Punjabi.