Tag: , , ,

ਅੱਜ ਬੰਗਾਲ ‘ਚ ਹੋਵੇਗਾ ਕਿਸਾਨਾਂ ਦਾ ਸ਼ਕਤੀ ਪ੍ਰਦਰਸ਼ਨ, ਕਿਸਾਨ ਮਹਾਂਪੰਚਾਇਤਾਂ ਕਰ BJP ਨੂੰ ਵੋਟ ਨਾ ਪਾਉਣ ਦੀ ਕਰਨਗੇ ਅਪੀਲ

Sanyukt Kisan Morcha to hold mahapanchayats: ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚਾ ਨੇ ਉੱਥੇ ਲੜਾਈ ਵਿੱਚ ਉਤਰਨ ਦੀ ਪੂਰੀ ਤਿਆਰੀ ਕਰ ਲਈ ਹੈ। ਮੋਰਚੇ ਨੇ 12 ਮਾਰਚ ਤੋਂ ਤਿੰਨ ਦਿਨਾਂ ਦਾ ਪ੍ਰੋਗਰਾਮ ਵੀ ਜਾਰੀ ਕੀਤਾ ਹੈ, ਜਿਸ ਵਿੱਚ ਬੈਠਕ ਤੋਂ ਲੈ ਕੇ ਪੰਚਾਇਤ ਤੱਕ ਸ਼ਾਮਿਲ ਹੈ । ਇਸ ਦੌਰਾਨ ਮੋਰਚੇ

ਕਿਸਾਨ ਮਾਰਚ ਨੂੰ ਭਾਰਤ ਬੰਦ ਦਾ ਐਲਾਨ, 28 ਨੂੰ ਸਾੜਨਗੇ,’ ਕਾਨੂੰਨਾਂ ਦੀ ਹੋਲੀ’

sanyukt kisan morcha announced bharat bandh: ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਨੇ ਅੰਦੋਲਨ ‘ਚ ਤੇਜੀ ਲਿਆਉਣ ਦੀ ਨਵੇਂ ਸਿਰੇ ਤੋਂ ਰਣਨੀਤੀ ਤਿਆਰ ਕੀਤੀ ਹੈ।ਸੰਯੁਕਤ ਕਿਸਾਨ ਮੋਰਚੇ ਨੇ 26 ਮਾਰਚ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ।ਇਸ ਵਾਰ ਦੀ ਬੰਦੀ ਪੂਰੇ ਦਿਨ ਦੀ ਹੋਵੇਗੀ।ਯੋਜਨਾ ਇੱਕ ਵੀ ਵਾਹਨ ਦੇ ਸੜਕ ‘ਤੇ ਨਾ ਆਉਣ ਦੇਣ ਦੀ ਹੈ।ਦੂਜੇ

ਕਿਸਾਨ ਅੰਦੋਲਨ: ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਅੱਜ, ਕੇਂਦਰ ਸਰਕਾਰ ‘ਤੇ ਦਬਾਅ ਪਾਉਣ ਲਈ ਲਏ ਜਾ ਸਕਦੇ ਹਨ ਵੱਡੇ ਫੈਸਲੇ

Sanyukta Kisan Morcha meeting today: ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਾਰੀ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਵਿੱਚ ਤੈਅ ਕੀਤੀ ਜਾਵੇਗੀ । ਇਸ ਵਿੱਚ ਵੱਡੇ ਫੈਸਲੇ ਲੈਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਤਾਂ ਜੋ ਕੇਂਦਰ

ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ BJP, ਅਸੀਂ ਇਸ ਨੂੰ ਸਫਲ ਨਹੀਂ ਹੋਣ ਦਿਆਂਗੇ: ਸੰਯੁਕਤ ਕਿਸਾਨ ਮੋਰਚਾ

Kisan Sanykut morcha says: ਨਵੀਂ ਦਿੱਲੀ: ਪੱਛਮੀ ਉੱਤਰ ਪ੍ਰਦੇਸ਼ ਵਿੱਚ ਪੁਲਿਸ ਕਾਰਵਾਈ ਅਤੇ ਟਿਕਰੀ ਬਾਰਡਰ ‘ਤੇ ਪੁਲਿਸ ਦੇ ਨੋਟਿਸ ਉੱਤੇ ਬਿਆਨ ਜਾਰੀ ਕੀਤਾ ਹੈ । ਬਿਆਨ ਜਾਰੀ ਕਰਦਿਆਂ ਮੋਰਚਾ ਨੇ ਕਿਹਾ ਕਿ ਭਾਜਪਾ ਵੱਲੋਂ ਰੋਜ਼ਾਨਾ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਅਸੀਂ ਇਸ ਨੂੰ ਸਫਲ ਨਹੀਂ ਹੋਣ ਦਿਆਂਗੇ ਅਤੇ

ਜੇ ਕੋਰੋਨਾ ਕਾਰਨ ਮਹਾਰਾਸ਼ਟਰ ‘ਚ ਨਾ ਮਿਲੀ ਮਨਜੂਰੀ ਤਾਂ ਆਨਲਾਈਨ ਹੋਵੇਗੀ ਕਿਸਾਨ ਮਹਾਪੰਚਾਇਤ : ਕਿਸਾਨ ਆਗੂ

Kisan mahapanchayat: ਮਹਾਰਾਸ਼ਟਰ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ, ਯਵਤਮਲ ਵਿੱਚ ਹੋਣ ਵਾਲੇ ਕਿਸਾਨ ਮਹਾਪੰਚਾਇਤ ਨੂੰ ਆਗਿਆ ਨਹੀਂ ਦਿੱਤੀ ਗਈ। ਸੰਯੁਕਤ ਕਿਸਾਨ ਮੋਰਚੇ ਦੀ ਕੋਰ ਕਮੇਟੀ ਨੇ ਸ਼ੁੱਕਰਵਾਰ ਨੂੰ ਫਿਰ ਮਹਾਂਪੰਚਾਇਤ ਦੀ ਇਜਾਜ਼ਤ ਲਈ ਅਰਜ਼ੀ ਦਿੱਤੀ ਹੈ।ਜ਼ਿਲਾ ਅਧਿਕਾਰੀ ਨੇ ਪੁਲਿਸ ਸੁਪਰਡੈਂਟ ਨੂੰ ਇਸ ਬਾਰੇ ਫੈਸਲਾ ਲੈਣ ਦਾ ਅਧਿਕਾਰ ਦਿੱਤਾ ਹੈ। ਇਸ ਬਾਰੇ ਭੰਬਲਭੂਸਾ ਹੈ

ਰਾਕੇਸ਼ ਟਿਕੈਤ ਦੇ ਬਿਆਨ ‘ਤੇ ਸੰਯੁਕਤ ਕਿਸਾਨ ਮੋਰਚੇ ਨੇ ਜਤਾਈ ਨਰਾਜ਼ਗੀ, ਕਿਹਾ- ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਜਾਰੀ ਰਹੇਗਾ ਅੰਦਲਨ

Sanyukta Kisan Morcha expresses displeasure: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪਿਛਲੇ 79 ਦਿਨਾਂ ਤੋਂ ਦਿੱਲੀ ਵਿੱਚ ਵੱਖ-ਵੱਖ ਬਾਰਡਰਾਂ ‘ਤੇ ਕਿਸਾਨ ਅੰਦੋਲਨ ਜਾਰੀ ਹੈ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਸਰਕਾਰ ਨੂੰ 2 ਅਕਤੂਬਰ ਤੱਕ ਦਾ ਅਲਟੀਮੇਟਮ ਦੇਣ ਤੋਂ ਸੰਯੁਕਤ ਕਿਸਾਨ ਮੋਰਚਾ ਨੇ ਨਾਰਾਜ਼ਗੀ ਜਤਾਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਨੇਤਾਵਾਂ ਦਾ ਕਹਿਣਾ ਹੈ ਕਿ

26 ਜਨਵਰੀ ਹਿੰਸਾ ਤੋਂ ਬਾਅਦ 13 ਕਿਸਾਨਾਂ ਦਾ ਥਹੁ-ਪਤਾ ਨਹੀਂ, ਲੱਭਣ ਲਈ SKM ਕਰੇਗਾ ਕਾਰਵਾਈ

13 protesters missing : ਪਾਨੀਪਤ :26 ਜਨਵਰੀ ਨੂੰ ਦਿੱਲੀ ਹਿੰਸਾ ਤੋਂ ਬਾਅਦ ਕਈ ਕਿਸਾਨ ਲਾਪਤਾ ਹੋਏ ਸਨ, ਜਿਨ੍ਹਾਂ ਵਿੱਚੋਂ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਦੀ ਸੂਚੀ ਦਿੱਲੀ ਪੁਲਿਸ ਵੱਲੋਂ ਜਾਰੀ ਕੀਤੀ ਗਈ ਸੀ। ਪਰ ਅਜੇ ਵੀ ਕੁਝ ਕਿਸਾਨਾਂ ਦਾ ਕੁਝ ਥਹੁ-ਪਤਾ ਨਹੀਂ ਹੈ। ਲਾਪਤਾ ਹੋਏ ਕਿਸਾਨਾਂ ਦੀ ਸੂਚੀ ਨੂੰ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਅੰਤਿਮ

Prime ministers statements

ਪ੍ਰਧਾਨ ਮੰਤਰੀ ਦੇ ਬਿਆਨਾਂ ਨੇ ਸਾਬਿਤ ਕੀਤਾ ਕਿਸਾਨਾਂ ਨੇ ਕਦੇ ਵੀ ਨਹੀਂ ਮੰਗੇ ਸੀ ਖੇਤੀਬਾੜੀ ਕਾਨੂੰਨ : ਸੰਯੁਕਤ ਕਿਸਾਨ ਮੋਰਚਾ

Prime ministers statements : ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪਿੱਛਲੇ 78 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਅੰਦੋਲਨ ਜਾਰੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨ ਦੇ ਜੀਵਨ ਵਿੱਚ ਕ੍ਰਾਂਤੀ ਲਿਆਉਣਗੇ ਪਰ ਕਿਸਾਨਾਂ ਦਾ ਕਹਿਣਾ ਆ ਕਿ ਇਹ ਕਾਨੂੰਨ ਕਾਲੇ ਕਾਨੂੰਨ ਹਨ, ਜਿਸ ਕਾਰਨ ਉਨ੍ਹਾਂ ਦੀ ਜ਼ਮੀਨ ਚਲੀ ਜਾਵੇਗੀ। ਇਸ ਵਿਚਕਾਰ

ਕਿਸਾਨ ਅੰਦੋਲਨ: ਸੰਯੁਕਤ ਕਿਸਾਨ ਮੋਰਚੇ ਦਾ ਐਲਾਨ- 18 ਫਰਵਰੀ ਨੂੰ ਦੇਸ਼ ਭਰ ‘ਚ ਚਲਾਇਆ ਜਾਵੇਗਾ ‘ਰੇਲ ਰੋਕੋ’ ਅਭਿਆਨ

Farmers to hold rail roko protest: ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸੇ ਵਿਚਾਲੇ ਕਿਸਾਨਾਂ ਦੇ ਸੰਗਠਨ ਸੰਯੁਕਤ ਕਿਸਾਨ ਮੋਰਚਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ 18 ਫਰਵਰੀ ਨੂੰ ਦੇਸ਼ ਭਰ ਵਿੱਚ 4 ਘੰਟੇ ਲਈ ਰੇਲ ਰੋਕੋ ਅਭਿਆਨ ਚਲਾਇਆ ਜਾਵੇਗਾ। ਇਸ ਸਬੰਧੀ ਕਿਸਾਨਾਂ ਦੇ ਸੰਗਠਨ ਕਿਸਾਨ ਮੋਰਚਾ ਦੇ ਆਗੂ ਡਾ:

ਯੂਪੀ, ਉਤਰਾਖੰਡ ‘ਚ ਚੱਕਾ ਜਾਮ ਨਾ ਕਰਨ ਦਾ ਫੈਸਲਾ ਜਲਦਬਾਜ਼ੀ ਵਿੱਚ ਲਿਆ ਗਿਆ: ਕਿਸਾਨ ਆਗੂ

SKM leader on Tikait decision: ਸੀਨੀਅਰ ਕਿਸਾਨ ਆਗੂ ਦਰਸ਼ਨ ਪਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਚੱਕਾ ਜਾਮ ਨਾ ਕਰਨ ਦਾ ਫੈਸਲਾ ਬੀਕੇਯੂ ਨੇਤਾ ਰਾਕੇਸ਼ ਟਿਕੈਤ ਵੱਲੋਂ ਜਲਦਬਾਜ਼ੀ ਵਿੱਚ ਲਿਆ ਗਿਆ ਸੀ ਅਤੇ ਇਹ ਚੰਗਾ ਹੁੰਦਾ ਕਿ ਉਹ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨਾਲ ਆਪਣੀ ਯੋਜਨਾ ਬਾਰੇ ਵਿਚਾਰ-ਵਟਾਂਦਰਾ ਕਰਦੇ। ਦਿੱਲੀ ਦੇ ਤਿੰਨ

Sanyukt kisan morcha says

ਸਰਕਾਰ ਨੂੰ ਘੇਰਨ ਲਈ ਸੰਯੁਕਤ ਮੋਰਚੇ ਦੀ ਲਲਕਾਰ, ਕੋਝੀਆਂ ਹਰਕਤਾਂ ਛੱਡੇ ਸਰਕਾਰ, ਫਿਰ ਹੋਵੇਗੀ ਗੱਲਬਾਤ

Sanyukt kisan morcha says : ਅੱਜ ਕਿਸਾਨ ਅੰਦੋਲਨ ਦਾ 69 ਵਾਂ ਦਿਨ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਰਹੇ ਹਨ। ਕਿਸਾਨਾਂ ਦੇ ਵਲੋਂ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸਰਕਾਰ ਅਤੇ ਕਿਸਾਨ ਜੱਥਬੰਦੀਆਂ ਵਿਚਕਾਰ 11 ਗੇੜ ਦੇ ਗੱਲਬਾਤ ਦੇ ਬਾਅਦ ਵੀ

Sanyukt kisan morcha

ਪੁਲਿਸ ਦੇ ਨੋਟਿਸਾਂ ਤੋਂ ਡਰਾਂਗੇ ਨਹੀਂ, ਅੰਦੋਲਨ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਸਰਕਾਰ : ਸੰਯੁਕਤ ਕਿਸਾਨ ਮੋਰਚਾ

Sanyukt kisan morcha : ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਨੇ ਵੀਰਵਾਰ ਨੂੰ ਕਿਹਾ ਕਿ ਉਹ ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਭੇਜੇ ਨੋਟਿਸਾਂ ਤੋਂ ਨਹੀਂ ਡਰੇਗਾ। ਇਸ ਦੇ ਨਾਲ ਹੀ ਮੋਰਚੇ ਨੇ ਦੋਸ਼ ਲਾਇਆ ਕਿ ਸਰਕਾਰ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਖਤਮ

Recent Comments