Sanyukta Kisan Morcha meeting today Archives - Daily Post Punjabi

ਸੰਯੁਕਤ ਕਿਸਾਨ ਮੋਰਚੇ ਨੇ ਸੱਦੀ ਹੰਗਾਮੀ ਮੀਟਿੰਗ, ਕੀ ਅੰਦੋਲਨ ਨੂੰ ਲੈ ਕੇ ਹੋਵੇਗਾ ਕੋਈ ਵੱਡਾ ਐਲਾਨ ?
ਦਿੱਲੀ ਦੇ ਬਾਰਡਰਾਂ ‘ਤੇ ਪਿਛਲੇ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਨਿਰਣਾਇਕ ਮੋੜ ‘ਤੇ ਪਹੁੰਚ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਨੇ ਅੱਜ ਸਵੇਰੇ 10.30 ਵਜੇ ਹੰਗਾਮੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਪੰਜ ਕਿਸਾਨ ਆਗੂਆਂ ਦਾ ਪੈਨਲ ਅੱਗੇ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰੇਗਾ।

sanyukta kisan morcha meeting today

ਦਰਅਸਲ, ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਕਿਸਾਨਾਂ ਨੂੰ ਇੱਕ ਨਵਾਂ ਪ੍ਰਸਤਾਵ ਭੇਜਿਆ ਸੀ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਿਸਾਨ ਅੰਦੋਲਨ ਵਾਪਿਸ ਲੈ ਲੈਂਦੇ ਹਨ ਤਾਂ ਉਨ੍ਹਾਂ ਦੇ ਖਿਲਾਫ ਹੋਏ ਪਰਚੇ ਵੀ ਰੱਦ ਕਰ ਦਿੱਤੇ ਜਾਣਗੇ। ਹਾਲਾਂਕਿ ਕੇ ਸੰਯੁਕਤ ਕਿਸਾਨ ਮੋਰਚੇ ਨੇ ਬੀਤੇ ਦਿਨ ਸਰਕਾਰ ਦੇ ਪ੍ਰਸਤਾਵ ਦਾ ਜਵਾਬ ਵੀ ਭੇਜ ਦਿੱਤਾ ਸੀ ਅਤੇ ਕਿਹਾ ਸੀ ਕਿ ਸਰਕਾਰ ਪਹਿਲਾ ਪਰਚੇ ਰੱਦ ਕਰੇ।

ਇਹ ਵੀ ਪੜ੍ਹੋ : ਸਰਕਾਰ ਅੱਜ SKM ਦੀ ਮੀਟਿੰਗ ਤੋਂ ਪਹਿਲਾਂ ਦੇ ਦੇਵੇਗੀ ਲਿਖਤੀ ਭਰੋਸਾ, 377ਵੇਂ ਦਿਨ ਖਤਮ ਹੋ ਸਕਦੈ ਅੰਦੋਲਨ

ਇਸ ਤੋਂ ਬਾਅਦ ਅੱਜ ਕਿਸਾਨ ਆਗੂਆਂ ਨੇ ਇੱਕ ਹੰਗਾਮੀ ਮੀਟਿੰਗ ਸੱਦੀ ਹੈ, ਜਿਸ ਵਿੱਚ ਅੰਦੋਲਨ ਨੂੰ ਜਾਰੀ ਰੱਖਣ ਜਾਂ ਖ਼ਤਮ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਅੱਜ ਦੀ ਹੰਗਾਮੀ ਮੀਟਿੰਗ ਦੇ ਪੈਨਲ ਵਿੱਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ, ਯੁੱਧਵੀਰ ਸਿੰਘ, ਅਸ਼ੋਕ ਧਾਵਲੇ, ਸ਼ਿਵ ਕੁਮਾਰ ਕੱਕਾ ਸ਼ਾਮਿਲ ਹਨ। ਉੱਥੇ ਹੀ ਸੰਯੁਕਤ ਕਿਸਾਨ ਮੋਰਚੇ ਦੀਆ ਜਥੇਬੰਦੀਆਂ ਵੱਲੋਂ ਵੀ ਅੱਜ ਦੁਬਾਰਾ ਮੀਟਿੰਗ ਕੀਤੀ ਜਾਵੇਗੀ ਜਿਸ ਤੋਂ ਬਾਅਦ ਅੰਦੋਲਨ ਨੂੰ ਲੈ ਕੇ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਸੰਯੁਕਤ ਕਿਸਾਨ ਮੋਰਚੇ ਨੇ ਸੱਦੀ ਹੰਗਾਮੀ ਮੀਟਿੰਗ, ਕੀ ਅੰਦੋਲਨ ਨੂੰ ਲੈ ਕੇ ਹੋਵੇਗਾ ਕੋਈ ਵੱਡਾ ਐਲਾਨ ? appeared first on Daily Post Punjabi.

ਕਿਸਾਨ ਅੰਦੋਲਨ: ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਅੱਜ, ਕੇਂਦਰ ਸਰਕਾਰ ‘ਤੇ ਦਬਾਅ ਪਾਉਣ ਲਈ ਲਏ ਜਾ ਸਕਦੇ ਹਨ ਵੱਡੇ ਫੈਸਲੇ
Sanyukta Kisan Morcha meeting today: ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਾਰੀ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਵਿੱਚ ਤੈਅ ਕੀਤੀ ਜਾਵੇਗੀ । ਇਸ ਵਿੱਚ ਵੱਡੇ ਫੈਸਲੇ ਲੈਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਤਾਂ ਜੋ ਕੇਂਦਰ ਸਰਕਾਰ ‘ਤੇ ਦਬਾਅ ਬਣਾਇਆ ਜਾ ਸਕੇ। ਇਸ ਵਿਚਾਲੇ ਬਾਰਡਰ ‘ਤੇ ਸ਼ਨੀਵਾਰ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦਾ ਬਲੀਦਾਨ ਦਿਹਾੜਾ ਅਤੇ ਸੰਤ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ। ਜੀਂਦ ਵਿੱਚ ਸਾਬਕਾ ਕੇਂਦਰੀ ਮੰਤਰੀ ਜੈਪ੍ਰਕਾਸ਼ ਨੇ ਕਿਹਾ ਕਿ ਕਿਸਾਨ ਅੰਦੋਲਨ ਸਹੀ ਦਿਸ਼ਾ ਵੱਲ ਜਾ ਰਿਹਾ ਹੈ। ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਹੀ ਪੈਣਗੀਆਂ।

Sanyukta Kisan Morcha meeting today

ਇਸ ਤੋਂ ਇਲਾਵਾ ਪੰਜਾਬ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ‘ਤੇ 5 ਮਾਰਚ ਨੂੰ ਹਜ਼ਾਰਾਂ ਕਿਸਾਨ ਦਿੱਲੀ ਲਈ ਰਵਾਨਾ ਹੋਣਗੇ । ਰਾਜ ਦੇ ਜਲਾਲਾਬਾਦ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਖੇਤੀਬਾੜੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ । ਉੱਥੇ ਹੀ ਪਿੰਡ ਵਾਸੀਆਂ ਨੇ ਭਾਜਪਾ ਨੂੰ ਅਬੋਹਰ ਵਿੱਚ ਪਿੰਡ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਭਾਜਪਾ ਆਗੂ ਵੋਟਾਂ ਮੰਗਣ ਉਨ੍ਹਾਂ ਦੇ ਪਿੰਡ ਨਾ ਆਉਣ । ਜੇ ਕੋਈ ਭਾਜਪਾ ਆਗੂ ਵੋਟਾਂ ਮੰਗਣ ਪਿੰਡ ਆਇਆ ਤਾਂ ਉਸਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

ਕਿਸਾਨਾਂ ਦੇ ਸਮਰਥਨ ਵਿੱਚ ਸੋਨੀਪਤ ਵਿੱਚ ਬਡਵਾਸਨੀ ਤੋਂ ਗੋਹਾਨਾ ਤੱਕ ਟਰੈਕਟਰ ਮਾਰਚ ਕੱਢਿਆ ਗਿਆ । ਕਿਸਾਨਾਂ ਨੇ ਸੋਨੀਪਤ-ਗੋਹਾਨਾ ਰਾਸ਼ਟਰੀ ਰਾਜਮਾਰਗ ‘ਤੇ ਧਰਨਾ ਦਿੱਤਾ । ਝੱਜਰ ਦੇ ਆਸ-ਪਾਸ ਦੇ ਪਿੰਡਾਂ ਤੋਂ ਕਿਸਾਨ ਟਰੈਕਟਰ ਟਰਾਲੀਆਂ ‘ਤੇ ਸਵਾਰ ਹੋ ਕੇ ਢਾਂਸਾ ਅਤੇ ਟਿੱਕਰੀ ਬਾਰਡਰ ‘ਤੇ ਅੰਦੋਲਨ ਨੂੰ ਸਮਰਥਨ ਕਰਨ ਲਈ ਪਹੁੰਚੇ । ਇਸ ਦੇ ਨਾਲ ਹੀ ਸੈਂਕੜੇ ਕਿਸਾਨ ਪੰਜਾਬ ਤੋਂ ਦੋ ਰੇਲ ਗੱਡੀਆਂ ਰਾਹੀਂ ਟਿਕਰੀ ਬਾਰਡਰ ‘ਤੇ ਪਹੁੰਚੇ ।

ਇਹ ਵੀ ਦੇਖੋ: ਕਿਸਾਨੀ ਸ਼ਹਾਦਤਾਂ ਦੀ ਅਣਦੇਖੀ ਕਰਨ ਦਾ ਅੰਜਾਮ ਭੁਗਤਣਾ ਪਵੇਗਾ, ਕੇਂਦਰ ਤੇ ਕੈਪਟਨ ਸਰਕਾਰ ‘ਤੇ ਵਰ੍ਹੇ ਮਜੀਠੀਆ

The post ਕਿਸਾਨ ਅੰਦੋਲਨ: ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਅੱਜ, ਕੇਂਦਰ ਸਰਕਾਰ ‘ਤੇ ਦਬਾਅ ਪਾਉਣ ਲਈ ਲਏ ਜਾ ਸਕਦੇ ਹਨ ਵੱਡੇ ਫੈਸਲੇ appeared first on Daily Post Punjabi.