sarabdeep singh virk joins bjp Archives - Daily Post Punjabi

ਵੱਡਾ ਧਮਾਕਾ! ਪੰਜਾਬ ਤੇ ਮਹਾਰਾਸ਼ਟਰ ਦੇ ਸਾਬਕਾ DGP ਸਰਬਦੀਪ ਸਿੰਘ ਵਿਰਕ ਹੋਏ BJP ‘ਚ ਸ਼ਾਮਿਲ
ਸਿੱਧੂ ਮੂਸੇਵਾਲਾ ਦੇ ਕਾਂਗਰਸ ‘ਚ ਸ਼ਾਮਿਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਦੇ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ, ਦਰਅਸਲ ਪੰਜਾਬ ਅਤੇ ਮਹਾਰਾਸ਼ਟਰ ਦੇ ਸਾਬਕਾ ਡੀਜੀਪੀ ਸਰਬਦੀਪ ਸਿੰਘ ਵਿਰਕ BJP ‘ਚ ਸ਼ਾਮਿਲ ਹੋ ਗਏ ਹਨ।

sarabdeep singh virk joins bjp

ਸਾਬਕਾ ਡੀਜੀਪੀ ਸਰਬਦੀਪ ਸਿੰਘ ਵਿਰਕ ਤੋਂ ਇਲਾਵਾ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਵੀ ਭਾਜਪਾ ਦੇ ਵਿੱਚ ਸ਼ਾਮਿਲ ਹੋ ਗਏ ਹਨ। ਉੱਥੇ ਹੀ ਸਾਬਕਾ ਚੇਅਰਮੈਨ ਅਵਤਾਰ ਸਿੰਘ ਜ਼ੀਰਾ ਸਣੇ 24 ਲੀਡਰ ਬੀਜੇਪੀ ਵਿੱਚ ਸ਼ਾਮਿਲ ਹੋਏ ਹਨ। ਮਨਜਿੰਦਰ ਸਿੰਘ ਸਿਰਸਾ ਦੀ ਪਾਰਟੀ ਵਿੱਚ ਸ਼ਮੂਲੀਅਤ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵੱਲੋਂ ਦੂਜੀਆਂ ਪਾਰਟੀਆਂ ਦੇ ਆਗੂਆਂ ਅਤੇ ਅਹਿਮ ਸ਼ਖ਼ਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਾਉਣ ਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਦਿੱਲੀ ਦੇ CM ਕੇਜਰੀਵਾਲ ਕੋਲ 1 ਲੱਖ ਦਾ ਮੋਬਾਇਲ ਆ, ਫਿਰ ਕਿਉਂ ਪਾ ਰਹੇ ਗੰਦੇ ਕੱਪੜੇ : ਅਲਕਾ ਲਾਂਬਾ

ਇਸ ਤੋਂ ਪਹਿਲਾ ਅੱਜ ਇੱਕ ਵੱਡਾ ਧਮਾਕਾ ਕਰਦਿਆਂ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਜਿਵੇਂ-ਜਿਵੇਂ ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਓਦਾਂ-ਓਦਾਂ ਸਿਆਸੀ ਹਲਚਲ ਵੀ ਤੇਜ਼ ਹੋ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਵੱਡਾ ਧਮਾਕਾ! ਪੰਜਾਬ ਤੇ ਮਹਾਰਾਸ਼ਟਰ ਦੇ ਸਾਬਕਾ DGP ਸਰਬਦੀਪ ਸਿੰਘ ਵਿਰਕ ਹੋਏ BJP ‘ਚ ਸ਼ਾਮਿਲ appeared first on Daily Post Punjabi.