sarbjit cheema Archives - Daily Post Punjabi

ਗਾਇਕ ਸਰਬਜੀਤ ਚੀਮਾ ਦੇ ਆਉਣ ਵਾਲੇ ਨਵੇਂ ਗੀਤ ‘ਅੱਜ ਦਾ ਪੰਜਾਬ’ ਦਾ ਟੀਜ਼ਰ ਹੋਇਆ ਰਿਲੀਜ਼ , ਦੇਖੋ ਵੀਡੀਓ
sarbjit cheema upcoming song : ਪੰਜਾਬੀ ਗਾਇਕ ਸਰਬਜੀਤ ਚੀਮਾ ਜੋ ਕਿ ਲੰਬੇ ਸਮੇਂ ਤੋਂ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਤੇ ਨਾਲ ਮਾਂ ਬੋਲੀ ਪੰਜਾਬੀ ਦੀ ਸੇਵਾ ਕਰ ਰਹੇ ਹਨ । ਬਹੁਤ ਜਲਦ ਉਹ ਆਪਣੇ ਨਵੇਂ ਗੀਤ ‘ਅੱਜ ਦਾ ਪੰਜਾਬ’ (Ajj Da Punjab) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣਗੇ । ਫ਼ਿਲਹਾਲ ਇਸ ਗੀਤ ਦਾ ਟੀਜ਼ਰ ਦਰਸ਼ਕਾਂ ਦੇ ਸਨਮੁੱਖ ਹੋਇਆ ਹੈ । ਇਹ ਗੀਤ ਪੰਜਾਬੀ, ਪੰਜਾਬੀਅਤ ਤੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਹੈ ।

ਇਹ ਵੀ ਦੇਖੋ : ਹੁਣ ਲੋਕ ਘਰ ਬੈਠੇ ਕਰ ਸਕਣਗੇ ਆਪਣੇ ‘CoronaTest ‘ ! Government ਨੇ ਜਾਰੀ ਕੀਤੇ ਨਵੇਂ ਆਦੇਸ਼, LIVE ਅਪਡੇਟ !

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ LAKHBIR MORANWALI ਨੇ ਲਿਖੇ ਨੇ ਤੇ ਮਿਊਜ਼ਿਕ JASSI BROS ਨੇ ਦਿੱਤਾ ਹੈ। ਇਸ ਗੀਤ ਦਾ ਟੀਜ਼ਰ ਹਿੱਟ ਸਟਾਰ ਰਿਕਾਰਡਜ਼ (Hit Star Records) ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਜੇ ਗੱਲ ਕਰੀਏ ਸਰਬਜੀਤ ਚੀਮਾ ਦੇ ਵਰਕ ਫਰੰਟ ਦੀ ਤਾਂ ਹਾਲ ‘ਚ ਉਨ੍ਹਾਂ ਦੇ ਕਈ ਕਿਸਾਨੀ ਗੀਤ ਰਿਲੀਜ਼ ਹੋਏ ਹਨ । ਇਨ੍ਹਾਂ ਗੀਤਾਂ ਦੇ ਰਾਹੀਂ ਉਨ੍ਹਾਂ ਨੇ ਕਿਸਾਨਾਂ ਨੂੰ ਹੱਲਾਸ਼ੇਰੀ ਤੇ ਹੌਸਲਾ ਦਿੱਤਾ । ਉਹ ਵਧੀਆ ਗਾਇਕ ਹੋਣ ਦੇ ਨਾਲ ਕਮਾਲ ਦੇ ਐਕਟਰ ਵੀ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ।

sarbjit cheema upcoming song

ਦੱਸਣਯੋਗ ਹੈ ਕਿ ਸਰਬਜੀਤ ਚੀਮਾ ਚਲ ਰਹੇ ਕਿਸਾਨੀ ਅੰਦੋਲਨ ਨੂੰ ਸ਼ੁਰੂ ਤੋਂ ਹੀ ਸੁਪੋਰਟ ਕਰਦੇ ਨਜ਼ਰ ਆ ਰਹੇ ਹਨ। ਆਪਣੇ ਸੋਸ਼ਲ ਮੀਡੀਆ ਦੇ ਰਹੀ ਵੀ ਤੇ ਖੁਦ ਜਾ ਕੇ ਵੀ ਕਿਸਾਨਾਂ ਨੂੰ ਸਰਬਜੀਤ ਚੀਮਾ ਵਲੋਂ ਸੁਪੋਰਟ ਕੀਤਾ ਗਿਆ ਸੀ। ਸਰਬਜੀਤ ਚੀਮਾ ਨੇ ਹੁਣ ਤੱਕ ਬਹੁਤ ਸਾਰੀਆਂ ਪੰਜਾਬੀ ਫਿਲਮ ਦੇ ਵਿੱਚ ਕੰਮ ਕੀਤਾ ਹੋਇਆ ਹੈ ਤੇ ਹਰ ਵਾਰ ਆਪਣੇ ਕਿਰਦਾਰ ਕਾਰਨ ਉਹਨਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਦੇ ਵਿੱਚ ਖਾਸ ਜਗ੍ਹਾ ਬਣਾ ਲਈ ਹੈ। ਹੁਣ ਉਹਨਾਂ ਦੇ ਆਉਣ ਵਾਲੇ ਗੀਤ ਲਈ ਵੀ ਪ੍ਰਸ਼ੰਸਕਾਂ ਦੇ ਵਿੱਚ ਉੱਤਸੁਕਤਾ ਕਾਫੀ ਹੈ।

ਇਹ ਵੀ ਦੇਖੋ : ਹੁਣ ਲੋਕ ਘਰ ਬੈਠੇ ਕਰ ਸਕਣਗੇ ਆਪਣੇ ‘CoronaTest ‘ ! Government ਨੇ ਜਾਰੀ ਕੀਤੇ ਨਵੇਂ ਆਦੇਸ਼, LIVE ਅਪਡੇਟ !

The post ਗਾਇਕ ਸਰਬਜੀਤ ਚੀਮਾ ਦੇ ਆਉਣ ਵਾਲੇ ਨਵੇਂ ਗੀਤ ‘ਅੱਜ ਦਾ ਪੰਜਾਬ’ ਦਾ ਟੀਜ਼ਰ ਹੋਇਆ ਰਿਲੀਜ਼ , ਦੇਖੋ ਵੀਡੀਓ appeared first on Daily Post Punjabi.