sardool sikander Funeral news latest news updates Archives - Daily Post Punjabi

ਸਪੁਰਦ-ਏ-ਖਾਕ ਹੋਏ ਸਰਦੂਲ ਸਿਕੰਦਰ, ਹਰ ਕਿਸੇ ਦੀ ਅੱਖਾਂ ‘ਚ ਨਜ਼ਰ ਆਏ ਹੰਝੂ
sardool sikander Funeral news: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਾਦਸ਼ਾਹ ਸਰਦੂਲ ਸਿਕੰਦਰ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਅੱਜ ਉਨ੍ਹਾਂ ਦੇ ਅੰਤਿਮ ਸਫ਼ਰ ਵਿੱਚ ਲੱਖਾਂ ਦੀ ਗਿਣਤੀ ਵਿੱਚ ਫੈਨਸ ਉਹਨਾਂ ਦੇ ਨਾਲ ਸਨ। ਇਸ ਮੌਕੇ ਤੇ ਲੋਕਾਂ ਦਾ ਭਾਰੀ ਹਜੂਮ ਦੇਖਣ ਨੂੰ ਨਜ਼ਰ ਆਇਆ। ਇਸ ਮੌਕੇ ਤੇ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ, ਪੰਜਾਬੀ ਗਾਇਕ ਮਾਸਟਰ ਸਲੀਮ, ਇੰਦਰਜੀਤ ਨਿੱਕੂ ਸਮੇਤ ਕਈ ਗੀਤਕਾਰ ਨਜ਼ਰ ਆਏ। ਸਰਦੂਲ ਸਿਕੰਦਰ ਦੀ ਮ੍ਰਿਤਕ ਦੇਹ ਨੂੰ ਫਤਿਹਗੜ੍ਹ ਸਾਹਿਬ ਦੇ ਪਿੰਡ ਖੇੜੀ ਨੌਧ ਵਿਖੇ ਸਪੁਰਦ-ਏ-ਖ਼ਾਕ ਕੀਤਾ ਗਿਆ।

sardool sikander Funeral news

ਉਨ੍ਹਾਂ ਦੀ ਸ਼ਵ ਯਾਤਰਾ ਨੂੰ ਪੂਰੇ ਖੰਨਾ ਸ਼ਹਿਰ ‘ਚ ਘੁਮਾਇਆ ਗਿਆ। ਮਰਹੂਮ ਗਾਇਕ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥੋੜ੍ਹੇ ਸਮੇਂ ਤੱਕ ਉਨ੍ਹਾਂ ਦੀ ਸ਼ਵ ਯਾਤਰਾ ਪੂਰੇ ਖੰਨਾ ਸ਼ਹਿਰ ‘ਚ ਕੱਢੀ ਅਤੇ ਇਸ ਤੋਂ ਬਾਅਦ ਪਿੰਡ ਖੇੜੀ ਨੌਧ ਵਿਖੇ ਉਨ੍ਹਾਂ ਨੂੰ ਸਪੁਰਦ-ਏ-ਖ਼ਾਕ ਕੀਤਾ।

ਉਨ੍ਹਾਂ ਕਿਹਾ ਕਿ ਸਰਦੂਲ ਸਿਕੰਦਰ ਦੇ ਜਾਣ ਦਾ ਜੋ ਦੁੱਖ ਹੈ, ਉਸ ਲਈ ਸ਼ਬਦ ਹੀ ਨਹੀਂ ਹਨ ਅਤੇ ਉਹ ਹਮੇਸ਼ਾ ਉਨ੍ਹਾਂ ਦੇ ਦਿਲਾਂ ‘ਚ ਵੱਸਦੇ ਰਹਿਣਗੇ। ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਪ੍ਰਸਿੱਧ ਕਲਾਕਾਰ ਸਰਦੂਲ ਸਿਕੰਦਰ ਨੇ ਬੁੱਧਵਾਰ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ ਸੀ। ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਮੋਹਾਲੀ ਦੇ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ ‘ਚ ਕੋਰੋਨਾ ਮਹਾਮਾਰੀ ਦਾ ਇਲਾਜ ਕਰਵਾ ਰਹੇ ਸਨ। ਉਨ੍ਹਾਂ ਦੀ ਮੌਤ ਨਾਲ ਪੰਜਾਬੀ ਇੰਡਸਟਰੀ ਅਤੇ ਆਮ ਜਨਤਾ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਉੱਥੇ ਹੀ ਪਰਿਵਾਰ ਨੂੰ ਉਨ੍ਹਾਂ ਦੀ ਮੌਤ ਦਾ ਡੂੰਘਾ ਸਦਮਾ ਲੱਗਾ ਹੈ।

The post ਸਪੁਰਦ-ਏ-ਖਾਕ ਹੋਏ ਸਰਦੂਲ ਸਿਕੰਦਰ, ਹਰ ਕਿਸੇ ਦੀ ਅੱਖਾਂ ‘ਚ ਨਜ਼ਰ ਆਏ ਹੰਝੂ appeared first on Daily Post Punjabi.