sardulgarh Archives - Daily Post Punjabi

Covid-19 : ਮੋਗਾ ’ਚ ਸਾਹਮਣੇ ਆਏ 11 ਨਵੇਂ ਮਾਮਲੇ, ਸਰਦੂਲਗੜ੍ਹ ’ਚ ਵੀ ਮਿਲਿਆ ਇਕ ਮਰੀਜ਼
Corona 12 New Cases : ਕੋਰੋਨਾ ਵਾਇਰਸ ਦੇ ਮਾਮਲੇ ਪੰਜਾਬ ਵਿਚ ਲਗਾਤਾਰ ਵਧਦੇ ਹੀ ਜਾ ਰਹੇ ਹਨ। ਅੱਜ ਮੋਗਾ ਜ਼ਿਲੇ ਵਿਚ ਕੋਰੋਨਾ ਦੇ 11 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦਕਿ ਸਰਦੂਲਗੜ੍ਹ ਤੋਂ ਵੀ ਇਕ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਮੋਗਾ ਜ਼ਿਲੇ ਵਿਚ ਮਿਲੇ ਨਵੇਂ ਮਾਮਲਿਆਂ ਵਿਚੋਂ ਤਿੰਨ ਮਾਮਲੇ ਦੂਸਰੇ ਜ਼ਿਲਿਆਂ ਨਾਲ ਸਬੰਧਤ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 90 ਹੋ ਚੁੱਕੀ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ ਜ਼ਿਲੇ ਵਿਚੋਂ 77 ਲੋਕ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਜ਼ਿਲੇ ਵਿਚ ਕੁਲ ਐਕਟਿਵ ਮਾਮਲਿਆਂ ਦੀ ਗਿਣਤੀ 13 ਹੈ, ਜਦਕਿ ਜ਼ਿਲੇ ਵਿਚ ਇਕ ਵਿਅਕਤੀ ਕੋਰੋਨਾ ਕਾਰਨ ਮੌਤ ਦੇ ਮੂੰਹ ਵਿਚ ਜਾ ਚੁੱਕਾ ਹੈ।

Corona 12 New Cases

ਮਿਲੀ ਜਾਣਕਾਰੀ ਮੁਤਾਬਕ ਅੱਜ ਜਿਨ੍ਹਾਂ 11 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਉਨ੍ਹਾਂ ਵਿਚੋਂ 8 ਮਰੀਜ਼ ਮੋਗਾ ਜ਼ਿਲੇ ਦੇ ਹੀ ਹਨ, ਜਦਕਿ ਦੋ ਮਾਮਲੇ ਲੁਧਿਆਣਾ ਅਤੇ ਇਕ ਮਾਮਲਾ ਜਲੰਧਰ ਨਾਲ ਸਬੰਧਤ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ 6 ਮਾਮਲੇ ਬੀਤੇ ਵੀਰਵਾਰ ਕੋਰੋਨਾ ਕਾਰਨ ਮਰੇ ਇਕ ਵਿਅਕਤੀ ਦੇ ਸੰਪਰਕ ਵਾਲੇ ਹਨ। ਇਨ੍ਹਾਂ ਤੋਂ ਇਲਾਵਾ ਤੋਂ ਇਲਾਵਾ ਇਕ ਪੰਜਾਬ ਪੁਲਿਸ ਦੇ ਮੁਲਾਜ਼ਮ, ਇਕ ਮਹਿਲਾ ਲੇਬਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਉਥੇ ਹੀ ਦੋ ਵਿਅਕਤੀ ਹਾਲੈਂਡ ਤੋਂ ਅਤੇ ਇਕ ਵਿਅਕਤੀ ਮੁਜ਼ੱਫਰਨਗਰ ਤੋਂ ਪੰਜਾਬ ਵਾਪਿਸ ਪਰਤਿਆ ਸੀ, ਦੀ ਰਿਪੋਰਟ ਵਿਚ ਵੀ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।

Corona 12 New Cases

ਉਧਰ ਸਰਦਲੂਗੜ੍ਹ ਜ਼ਿਲੇ ਦੇ ਪਿੰਡ ਫੂਸਮੰਡੀ ਤੋਂ ਇਕ 60 ਸਾਲਾ ਔਰਤ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾਕਟਰ ਸੋਹਣ ਲਾਲ ਅਰੋੜਾ ਨੇ ਦੱਸਿਆ ਕਿ ਬੀਤੇ ਵੀਰਵਾਰ ਨੂੰ ਮਾਂ-ਧੀ ਦਿੱਲੀ ਤੋਂ ਪਰਿੰਡ ਫੂਸਮੰਡੀ ਆਪਣੇ ਰਿਸ਼ਤੇਦਾਰਾਂ ਦੇ ਘਰ ਆਈਆਂ ਸਨ, ਜਿਨ੍ਹਾਂ ਨੂੰ ਕੁਆਰੰਟਾਈਨ ਕਰਕੇ ਸ਼ੁੱਕਰਵਾਰ ਨੂੰ ਇਨ੍ਹਾਂ ਦੇ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਸਨ। ਉਨ੍ਹਾਂ ਦੋਹਾਂ ਦੀ ਅੱਜ ਆਈ ਰਿਪੋਰਟ ਵਿਚ 60 ਸਾਲਾ ਔਰਤ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਿਸ ’ਤੇ ਉਸ ਨੂੰ ਮਾਨਸਾ ਦੇ ਆਈਸੋਲੇਸ਼ਨ ਸੈਂਟਰ ਵਿਚ ਭੇਜ ਦਿੱਤਾ ਗਿਆ ਹੈ, ਹੁਣ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ।

The post Covid-19 : ਮੋਗਾ ’ਚ ਸਾਹਮਣੇ ਆਏ 11 ਨਵੇਂ ਮਾਮਲੇ, ਸਰਦੂਲਗੜ੍ਹ ’ਚ ਵੀ ਮਿਲਿਆ ਇਕ ਮਰੀਜ਼ appeared first on Daily Post Punjabi.

ਫਿਰੋਜ਼ਪੁਰ ਤੇ ਸਰਦੂਲਗੜ੍ਹ ਤੋਂ ਹੋਈ Corona ਦੇ 2 ਮਾਮਲਿਆਂ ਦੀ ਪੁਸ਼ਟੀ
Two new positive cases of Corona : ਪੰਜਾਬ ਵਿਚ ਕੋਰੋਨਾ ਨੇ ਆਪਣੇ ਪੂਰੇ ਪੈਰ ਪਸਾਰ ਲਏ ਹਨ। ਅੱਜ ਫਿਰੋਜ਼ਪੁਰ ਤੇ ਸਰਦੂਲਗੜ੍ਹ ਤੋਂ ਕੋਰੋਨਾ ਦਾ ਇਕ-ਇਕ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਸ਼ਹਿਰ ਦੀ ਹਾਊਸਿੰਗ ਬੋਰਡ ਕਾਲੋਨੀ ਤੋਂ ਇਕ 15 ਸਾਲਾ ਅੱਲ੍ਹੜ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਲੜਕਾ ਕੁਝ ਦਿਨ ਪਹਿਲਾਂ ਆਪਣੇ ਮਾਤਾ-ਪਿਤਾ ਦੇ ਨਾਲ ਦਿੱਲੀ ਤੋਂ ਫਿਰੋਜ਼ਪੁਰ ਆਇਆ ਸੀ ਅਤੇ ਸਿਹਤ ਵਿਭਾਗ ਵੱਲੋਂ ਇਸ ਦੇ ਪਰਿਵਾਰ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ ਗਏ ਸਨ, ਜਿਸ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ।

Two new positive cases of Corona

ਇਸ ਲੜਕੇ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਇਸ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਹਾਊਸਿੰਗ ਬੋਰਡ ਕਾਲੋਨੀ ਦੇ ਕੁਆਰਟਰਾਂ ’ਚ ਰਹਿਣ ਵਾਲੇ ਲੜਕੇ ਦੇ ਸੰਪਰਕ ਵਿਚ ਆਏ ਲੋਕਾਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ ਅਤੇ ਲੜਕੇ ਨੂੰ ਹਸਪਤਾਲ ਲਿਜਾਇਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਪਰਿਵਾਰ ਦਿੱਲੀ ਦਾ ਹੀ ਰਹਿਣ ਵਾਲਾ ਹੈ ਅਤੇ ਲੜਕੇ ਦੇ ਮਾਤਾ-ਪਿਤਾ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਹਤ ਵਿਭਾਗ ਦੀ ਟੀਮ ਵੱਲੋਂ ਮਰੀਜ਼ ਦੇ ਸੰਪਰਕ ਵਿਚ ਆਏ ਹੋਰ ਲੋਕਾਂ ਦੀ ਸੂਚੀ ਬਣਾਈ ਜਾ ਰਹੀ ਹੈ ਅਤੇ ਉਨ੍ਹਾਂ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ।

Two new positive cases of Corona

ਉਧਰ ਸਰਦੂਲਗੜ੍ਹ ਸ਼ਹਿਰ ਵਿਚ ਵੀ ਕੋਰੋਨਾ ਵਾਇਰਸ ਦਾ ਪਹਿਲਾ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ 23 ਸਾਲਾ ਮੁਟਿਆਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਕਰਦੇ ਹੋਏ ਡਾਕਟਰ ਸੋਹਣ ਲਾਲ ਅਰੋੜਾ ਨੇ ਦੱਸਿਆ ਕਿ ਸ਼ਹਿਰ ਦੇ ਵਾਰਡ ਨੰਬਰ 4 ਵਿਚ ਇਕ ਮੁਟਿਆਰ ਰਾਜ ਕੁਮਾਰੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਟਿਆਰ ਗੁੜਗਾਓਂ ਵਿਖੇ ਨੌਕਰੀ ਕਰਦੀ ਹੈ ਅਤੇ 14 ਜੂਨ ਨੂੰ ਉਹ ਆਪਣੇ ਘਰ ਵਾਪਿਸ ਆਈ ਸੀ, ਜਿਸ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਕੁਆਰੰਟਾਈਨ ਕੀਤਾ ਗਿਆ ਸੀ ਅਤੇ ਉਸ ਦੇ ਕੋਰੋਨਾ ਜਾਂਚ ਲਈ ਸੈਂਪਲ ਲੈ ਲਏ ਗਏ ਸਨ। ਅੱਜ ਉਸ ਦੀ ਰਿਪੋਰਟ ਵਿਚ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਹੁਣ ਉਕਤ ਪਾਜ਼ੀਟਿਵ ਮਰੀਜ਼ ਨੂੰ ਮਾਨਸਾ ਦੇ ਹਸਪਤਾਲ ਵਿਚ ਆਈਸੋਲੇਸ਼ਨ ਵਾਰਡ ਵਿਚ ਦਾਖਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ ਦੇ ਪਰਿਵਾਰਕ ਮੈਂਬਰਾਂ ਅਤੇ ਉਸ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ।

The post ਫਿਰੋਜ਼ਪੁਰ ਤੇ ਸਰਦੂਲਗੜ੍ਹ ਤੋਂ ਹੋਈ Corona ਦੇ 2 ਮਾਮਲਿਆਂ ਦੀ ਪੁਸ਼ਟੀ appeared first on Daily Post Punjabi.