Sargun mehta domestic violence Archives - Daily Post Punjabi

ਸਰਗੁਣ ਮਹਿਤਾ ਨੇ ਘਰੇਲੂ ਹਿੰਸਾ ਦਾ ਸਾਹਮਣਾ ਕਰ ਰਹੀਆਂ ਔਰਤਾਂ ਲਈ ਚੁੱਕੀ ਆਵਾਜ਼
Sargun mehta domestic violence: ਸਰਗੁਣ ਮਹਿਤਾ ਇੱਕ ਮਸ਼ਹੂਰ ਟੀਵੀ ਅਦਾਕਾਰਾ ਹੈ ਅਤੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਜਲਦ ਹੀ ਬਾਲੀਵੁੱਡ ‘ਚ ਅਕਸ਼ੈ ਕੁਮਾਰ ਦੀ ਫਿਲਮ ‘ਮਿਸ਼ਨ ਸਿੰਡਰੈਲਾ’ ਨਾਲ ਡੈਬਿਊ ਕਰਨ ਜਾ ਰਹੀ ਹੈ।

Sargun mehta domestic violence

ਸਰਗੁਣ ਨੇ ਇੱਕ ਹੈਰਾਨ ਕਰਨ ਵਾਲਾ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਇੱਕ ਔਰਤ ਰੋ-ਰੋ ਕੇ ਦੱਸ ਰਹੀ ਹੈ ਕਿ ਉਸ ਦਾ ਕਸੂਰ ਸਿਰਫ ਇਹ ਸੀ ਕਿ ਉਸ ਨੇ ਦੋ ਬੇਟੀਆਂ ਨੂੰ ਜਨਮ ਦਿੱਤਾ। ਧੀਆਂ ਦੇ ਜਨਮ ਤੋਂ ਹੀ ਉਹ ਘਰੇਲੂ ਹਿੰਸਾ ਦਾ ਸਾਹਮਣਾ ਕਰ ਰਹੀ ਸੀ। ਇਸ ਵੀਡੀਓ ਨੂੰ ਸ਼ੇਅਰ ਕਰਕੇ ਸਰਗੁਣ ਨੇ ਅਜਿਹੇ ਹਿੰਸਾ ਕਰਨ ਵਾਲਿਆਂ ਖਿਲਾਫ ਆਵਾਜ਼ ਬੁਲੰਦ ਕੀਤੀ ਹੈ। ਸਰਗੁਣ ਮਹਿਤਾ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਕੇ ਇੱਕ ਨੋਟ ਲਿਖਿਆ ਹੈ। ਅਦਾਕਾਰਾ ਲਿਖਦੀ ਹੈ, ‘ਜਦੋਂ ਤੁਹਾਡੇ ਨਾਲ ਪਹਿਲੀ ਵਾਰ ਹਿੰਸਾ ਹੁੰਦੀ ਹੈ, ਤਾਂ ਹੀ ਬਾਹਰ ਨਿਕਲ ਜਾਓ…। ਭਾਵੇਂ ਤੁਹਾਡਾ ਪਰਿਵਾਰ ਤੁਹਾਡੇ ਫੈਸਲੇ ਦਾ ਸਮਰਥਨ ਨਹੀਂ ਕਰਦਾ, ਸੋਸ਼ਲ ਮੀਡੀਆ ‘ਤੇ ਆਪਣੀ ਆਵਾਜ਼ ਉਠਾਓ ਜਾਂ ਕਿਸੇ ਅਜਿਹੇ ਵਿਅਕਤੀ ਨਾਲ ਗੱਲ ਕਰੋ ਜੋ ਤੁਹਾਡੀ ਮਦਦ ਕਰ ਸਕਦਾ ਹੈ।

ਸਰਗੁਣ ਨੇ ਅੱਗੇ ਲਿਖਿਆ, ‘ਉਸ ਦਾ ਆਦਮੀ ਹਰ ਰੋਜ਼ ਉਸ ਨੂੰ ਮਾਰਦਾ ਸੀ ਕਿਉਂਕਿ ਉਸ ਨੇ ਪੁੱਤਰ ਦੀ ਬਜਾਏ ਦੋ ਧੀਆਂ ਨੂੰ ਜਨਮ ਦਿੱਤਾ ਸੀ। ਅਸੀਂ ਕਿਸ ਯੁੱਗ ਵਿੱਚ ਰਹਿ ਰਹੇ ਹਾਂ? ਮੈਨੂੰ ਉਮੀਦ ਹੈ ਕਿ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਜਾਵੇਗਾ। ਪਰ ਅਸੀਂ ਅਜਿਹੇ ਹੋਰ ਮਾਮਲਿਆਂ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਉਹ ਆਪਣੇ ਪਿੱਛੇ 4 ਸਾਲ ਅਤੇ 6 ਸਾਲ ਦੀਆਂ ਦੋ ਧੀਆਂ ਛੱਡ ਗਈ ਹੈ। ਕਿਰਪਾ ਕਰਕੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਬੋਲਣ ਲਈ ਉਤਸ਼ਾਹਿਤ ਕਰੋ ਜੋ ਅਜਿਹੀ ਸਥਿਤੀ ਵਿੱਚੋਂ ਗੁਜ਼ਰ ਰਹੇ ਹਨ। ਇਹ ਵੀਡੀਓ ਮਨਦੀਪ ਨਾਂ ਦੀ ਔਰਤ ਦੀ ਹੈ, ਜਿਸ ਨੇ 8 ਸਾਲ ਤੱਕ ਹਿੰਸਾ ਦਾ ਸਾਹਮਣਾ ਕਰਨ ਤੋਂ ਬਾਅਦ ਆਪਣੀ ਜਾਨ ਲੈ ਲਈ। ਘਰੇਲੂ ਹਿੰਸਾ ਦਾ ਸ਼ਿਕਾਰ ਔਰਤਾਂ ਦੀ ਮਦਦ ਕਰਨ ਵਾਲੇ ਸੋਸ਼ਲ ਮੀਡੀਆ ਪਲੇਟਫਾਰਮ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ। ਫਿਲਹਾਲ ਇਸ ਔਰਤ ਦਾ ਪਤੀ ਅਤੇ ਪਰਿਵਾਰ ਆਪਣੀਆਂ ਦੋ ਬੇਟੀਆਂ ਸਮੇਤ ਫਰਾਰ ਹਨ।

The post ਸਰਗੁਣ ਮਹਿਤਾ ਨੇ ਘਰੇਲੂ ਹਿੰਸਾ ਦਾ ਸਾਹਮਣਾ ਕਰ ਰਹੀਆਂ ਔਰਤਾਂ ਲਈ ਚੁੱਕੀ ਆਵਾਜ਼ appeared first on Daily Post Punjabi.