sargun mehta viral pics latest news updates in punjabi Archives - Daily Post Punjabi

ਸਰਗੁਣ ਮਹਿਤਾ ਦੀਆਂ ਇਹ ਤਸਵੀਰਾਂ ਸੋਸ਼ਲ਼ ਮੀਡੀਆ ‘ਤੇ ਹੋ ਰਹੀਆਂ ਵਾਇਰਲ
sargun mehta viral pics: ‘ਕਿਸਮਤ’, ‘ਝੱਲੇ’ ਵਰਗੀਆਂ ਸ਼ਾਨਦਾਰ ਫ਼ਿਲਮਾਂ ਨਾਲ ਹਰ ਇੱਕ ਦਾ ਦਿਲ ਜਿੱਤਣ ਵਾਲੀ ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਤੇ ਚੁਲਬੁਲੇ ਸੁਭਾਅ ਵਾਲੀ ਅਦਾਕਾਰਾ ਸਰਗੁਣ ਮਹਿਤਾ ਕਿਸੇ ਪਛਾਣ ਦੀ ਮੁਹਤਾਜ ਨਹੀਂ ਹੈ।ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੀ ਲੰਬੀ ਚੌੜੀ ਫੈਨ ਫਾਲੋਵਿੰਗ ਹੈ।

sargun mehta viral pics

ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਹੋਏ ਸਰਗੁਣ ਮਹਿਤਾ ਨੇ ਆਪਣੀ ਕੁਝ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਸਰਗੁਣ ਮਹਿਤਾ ਨੇ ਆਪਣੀ ਦਿਲਕਸ਼ ਅਦਾਵਾਂ ਵਾਲੀਆਂ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ‘ਚ ਉਨ੍ਹਾਂ ਦੀ ਸਟਾਈਲਿਸ਼ ਡਰੈੱਸ ਦੇ ਨਾਲ ਡਾਰਕ ਰੰਗ ਦਾ ਮੇਕਅੱਪ ਕੀਤਾ ਹੋਇਆ ਹੈ। ਇਹ ਹੌਟ ਤਸਵੀਰਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਹਨ। ਦੋ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ। ਕਲਾਕਾਰ ਅਤੇ ਪ੍ਰਸ਼ੰਸਕ ਵੀ ਕੁਮੈਂਟ ਕਰਕੇ ਸਰਗੁਣ ਮਹਿਤਾ ਦੀ ਤਾਰੀਫ਼ ਕਰ ਰਹੇ ਹਨ।

ਜੇ ਗੱਲ ਕਰੀਏ ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਦੀਆਂ ਟਾਪ ਅਦਾਕਾਰਾਂ ‘ਚੋਂ ਇੱਕ ਹੈ। ਉਨ੍ਹਾਂ ਨੇ ‘ਕਿਸਮਤ’, ‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’, ‘ਲਾਹੌਰੀਆ’, ‘ਅੰਗਰੇਜ਼’, ‘ਲਵ ਪੰਜਾਬ’, ‘ਸੁਰਖੀ ਬਿੰਦੀ’ ਵਰਗੀ ਸੁਪਰ ਹਿੱਟ ਫ਼ਿਲਮਾਂ ਨਾਲ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕੀਤਾ ਹੈ।

The post ਸਰਗੁਣ ਮਹਿਤਾ ਦੀਆਂ ਇਹ ਤਸਵੀਰਾਂ ਸੋਸ਼ਲ਼ ਮੀਡੀਆ ‘ਤੇ ਹੋ ਰਹੀਆਂ ਵਾਇਰਲ appeared first on Daily Post Punjabi.