Sarla Thakral Archives - Daily Post Punjabi
	1	</sy:updateFrequency>
ਅੱਜ ਦੇ ਦਿਨ ਹਵਾਈ ਜਹਾਜ਼ ਉਡਾਉਣ ਵਾਲੀ ਪਹਿਲੀ ਭਾਰਤੀ ਮਹਿਲਾ ਸਰਲਾ ਠਕਰਾਲ ਦਾ ਦੇਹਾਂਤ ਹੋਇਆ ਸੀ
Sarla Thakral Success Story: ਸਰਲਾ ਠਕਰਾਲ ਹਵਾਈ ਜਹਾਜ਼ ਉਡਾਉਣ ਵਾਲੀ ਪਹਿਲੀ ਭਾਰਤੀ ਔਰਤ ਸੀ। 1936 ਵਿੱਚ 21 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਜਹਾਜ਼ ਉਡਾਉਣ ਦਾ ਲਾਈਸੈਂਸ ਹਾਸਲ ਕੀਤਾ ਅਤੇ ਜਿਪਸੀ ਮੌਥ ਨਾਂ ਦਾ ਜਹਾਜ਼ ਉਡਾਇਆ। ਮੁੱਢਲਾ ਲਾਈਸੈਂਸ ਪ੍ਰਾਪਤ ਕਰਨ ਤੋਂ ਬਾਅਦ ਇਸਨੇ ਪਹਿਲੇ 1000 ਘੰਟੇ ਦੀ ਉਡਾਣ ਲਾਹੌਰ ਫ਼ਲਾਇੰਗ ਕਲੱਬ ਦੇ ਜਹਾਜ਼ ਉੱਤੇ ਕੀਤੀ। […]
The post ਅੱਜ ਦੇ ਦਿਨ ਹਵਾਈ ਜਹਾਜ਼ ਉਡਾਉਣ ਵਾਲੀ ਪਹਿਲੀ ਭਾਰਤੀ ਮਹਿਲਾ ਸਰਲਾ ਠਕਰਾਲ ਦਾ ਦੇਹਾਂਤ ਹੋਇਆ ਸੀ appeared first on Daily Post Punjabi.
Sarla Thakral Success Story: ਸਰਲਾ ਠਕਰਾਲ ਹਵਾਈ ਜਹਾਜ਼ ਉਡਾਉਣ ਵਾਲੀ ਪਹਿਲੀ ਭਾਰਤੀ ਔਰਤ ਸੀ। 1936 ਵਿੱਚ 21 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਜਹਾਜ਼ ਉਡਾਉਣ ਦਾ ਲਾਈਸੈਂਸ ਹਾਸਲ ਕੀਤਾ ਅਤੇ ਜਿਪਸੀ ਮੌਥ ਨਾਂ ਦਾ ਜਹਾਜ਼ ਉਡਾਇਆ। ਮੁੱਢਲਾ ਲਾਈਸੈਂਸ ਪ੍ਰਾਪਤ ਕਰਨ ਤੋਂ ਬਾਅਦ ਇਸਨੇ ਪਹਿਲੇ 1000 ਘੰਟੇ ਦੀ ਉਡਾਣ ਲਾਹੌਰ ਫ਼ਲਾਇੰਗ ਕਲੱਬ ਦੇ ਜਹਾਜ਼ ਉੱਤੇ ਕੀਤੀ। ਇਸਦਾ ਪਤੀ ਪੀ. ਡੀ. ਸ਼ਰਮਾ ਅਜਿਹੇ ਪਰਿਵਾਰ ਨਾਲ ਸਬੰਧਿਤ ਸੀ ਜਿਸ ਵਿੱਚ 9 ਹਵਾਈ ਜਹਾਜ਼ ਚਾਲਕ ਸੀ ਅਤੇ ਜਿਨ੍ਹਾਂ ਨੇ ਸਰਲਾ ਨੂੰ ਉਤਸ਼ਾਹਿਤ ਕੀਤਾ। ਇਹ ਪਹਿਲੀ ਭਾਰਤੀ ਨਾਗਰਿਕ ਸੀ ਜਿਸਨੂੰ ਹਵਾਲੀ ਮੇਲ ਦੇ ਚਾਲਕ ਦਾ ਲਾਈਸੈਂਸ ਮਿਲਿਆ। 
Sarla Thakral Success Story
			<slash:comments>0</slash:comments>