Sarpanch murder case Archives - Daily Post Punjabi

ਸਰਪੰਚ ਹਰਬਿੰਦਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਊਂਟਰ, ਤਰਨ ਤਾਰਨ ਪੁਲਿਸ ਨੇ 2 ਬਦਮਾਸ਼ਾਂ ਨੂੰ ਕੀਤਾ ਕਾਬੂ
ਤਰਨ ਤਾਰਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ ਇੱਕ ਨਿੱਜੀ ਪੈਲਸ ਦੇ ਵਿੱਚ ਸਰਪੰਚ ਹਰਬਿੰਦਰ ਨੂੰ ਗੋਲੀਆਂ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਨੇ ਐਨਕਾਊਂਟਰ ਦੌਰਾਨ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ਾਨ ਅਤੇ ਹਰਦੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਅਰੋਪੀ ਪਿੰਡ ਚੋਲਾ ਦੇ ਨਿਵਾਸੀ ਹਨ।

ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਤਰਨ ਤਾਰਨ ਦੇ ਨਜ਼ਦੀਕ ਨਿਸ਼ੇਰਾ–ਪੰਨੂਆਂ ਸੁਬੇ ਦੇ ਕਿਨਾਰੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਦੋਂ ਇੱਕ ਸ਼ੱਕੀ ਮੋਟਰਸਾਈਕਲ ਨੂੰ ਰੋਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਮੋਟਰਸਾਈਕਲ ਸਵਾਰ ਦੋਵੇਂ ਮੁਲਜ਼ਮਾਂ ਨੇ ਪੁਲਿਸ ‘ਤੇ ਤਾਬੜਤੋੜ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਦੋਵੇਂ ਮੁਲਜ਼ਮ ਹਰਦੀਪ ਸਿੰਘ ਅਤੇ ਸ਼ਾਨ ਜ਼ਖਮੀ ਹੋ ਗਏ। ਜ਼ਖਮੀ ਹਾਲਤ ਵਿੱਚ ਦੋਨਾਂ ਨੂੰ ਇਲਾਜ ਲਈ ਸਿਵਿਲ ਹਸਪਤਾਲ ਤਰਨ ਤਾਰਨ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ : ਰਮਜ਼ਾਨ ਦੌਰਾਨ ਪਾਕਿਸਤਾਨ ਨੇ ਅਫਗਾਨਿਸਤਾਨ ‘ਤੇ ਕੀਤੀ ਏਅਰ ਸਟ੍ਰਾਈਕ, 19 ਲੋਕਾਂ ਦੀ ਹੋਈ ਮੌ/ਤ

ਇਸ ਦੌਰਾਨ ਮੌਕੇ ‘ਤੇ ਪਹੁੰਚੇ ਐੱਸ ਐੱਸ ਪੀ ਤਰਨ ਤਾਰਨ ਸੁਰਿੰਦਰ ਲਾਲਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵੇਂ ਮੁਲਜ਼ਮ ਸਰਪੰਚ ‘ਤੇ ਹੋਏ ਹਮਲੇ ਵਿੱਚ ਸ਼ਾਮਲ ਸਨ ਅਤੇ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਖੁਲਾਸਿਆਂ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਰਪੰਚ ਹਰਬਿੰਦਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਊਂਟਰ, ਤਰਨ ਤਾਰਨ ਪੁਲਿਸ ਨੇ 2 ਬਦਮਾਸ਼ਾਂ ਨੂੰ ਕੀਤਾ ਕਾਬੂ appeared first on Daily Post Punjabi.