Sarpanch's husband shot dead Archives - Daily Post Punjabi

ਅਬੋਹਰ ਦੇ ਪਿੰਡ ਕੱਲਰਖੇੜਾ ‘ਚ ਵੱਡੀ ਵਾਰਦਾਤ, ਸਰਪੰਚ ਦੇ ਪਤੀ ਦਾ ਗੋਲੀ ਮਾਰ ਕੇ ਕੀਤਾ ਕਤਲ
ਅਬੋਹਰ ਦੇ ਪਿੰਡ ਕੱਲਰਖੇੜਾ ਵਿੱਚ ਅੱਜ ਸਵੇਰੇ ਕਤਲ ਦੀ ਵੱਡੀ ਵਾਰਦਾਤ ਵਾਪਰੀ। ਇੱਥੇ ਨਾਲੀ ਦੇ ਵਿਵਾਦ ਨੂੰ ਲੈ ਕੇ ਹੋਈ ਲੜਾਈ ਦੌਰਾਨ ਇੱਕ ਵਿਅਕਤੀ ਵੱਲੋਂ ਪਿੰਡ ਦੀ ਮੌਜੂਦਾ ਸਰਪੰਚ ਦੇ ਪਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ, ਜਿਸ ਦੀ ਲਾਸ਼ ਨੂੰ ਗੰਗਾਨਗਰ ਤੋਂ ਅਬੋਹਰ ਲਿਆਂਦਾ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਪਿੰਡ ਦੇ ਕੁਝ ਲੋਕਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਨੂੰ ਲੈ ਕੇ ਅੱਜ ਪੰਚਾਇਤ ਹੋ ਰਹੀ ਸੀ, ਇਸੇ ਦੌਰਾਨ ਇਸੇ ਪਿੰਡ ਦੇ ਹੀ ਮਨੋਜ ਕੁਮਾਰ ਨਾਂ ਦੇ ਵਿਅਕਤੀ ਨੇ ਗੁੱਸੇ ‘ਚ ਆ ਕੇ ਮੌਜੂਦਾ ਸਰਪੰਚ ਪੂਨਮ ਦੇ ਪਤੀ ਸ਼ੰਕਰ ਲਾਲ ‘ਤੇ ਗੋਲੀ ਚਲਾ ਦਿੱਤੀ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰ ਤੁਰੰਤ ਇਲਾਜ ਲਈ ਸ੍ਰੀ ਗੰਗਾ ਨਗਰ ਲੈ ਗਏ ਪਰ ਗੰਗਾ ਨਗਰ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ‘ਚ ਜਲਦ ਲਿਆਂਦੀ ਜਾਵੇਗੀ ਮੈਂਟਲ ਹੈਲਥ ਪਾਲਿਸੀ, ਕਿਸਾਨਾਂ ਤੇ ਡਿਪੋਰਟ ਹੋਏ ਨੌਜਵਾਨਾਂ ਨੂੰ ਮਿਲੇਗਾ ਲਾਭ

ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਨੂੰ ਘੇਰਾ ਪਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ‘ਆਪ’ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਅਬੋਹਰ ਦੇ ਪਿੰਡ ਕੱਲਰਖੇੜਾ ‘ਚ ਵੱਡੀ ਵਾਰਦਾਤ, ਸਰਪੰਚ ਦੇ ਪਤੀ ਦਾ ਗੋਲੀ ਮਾਰ ਕੇ ਕੀਤਾ ਕਤਲ appeared first on Daily Post Punjabi.