Sartaaj Internet Song Out Archives - Daily Post Punjabi

ਪੰਜਾਬੀ ਗਾਇਕ ਸਤਿੰਦਰ ਸਰਤਾਜ ਦਾ ਨਵਾਂ ਗੀਤ ‘Internet’ ਹੋਇਆ ਰਿਲੀਜ਼
Sartaaj Internet Song Out: ਪੰਜਾਬੀ ਗਾਇਕ ਸਤਿੰਦਰ ਸਰਤਾਜ ਹਮੇਸ਼ਾ ਹੀ ਕੁੱਝ ਨਾ ਕੁੱਝ ਵੱਖਰਾ ਕਰਦੇ ਰਹਿੰਦੇ ਹਨ। ਉਨ੍ਹਾਂ ਦੇ ਗੀਤ ਹਮੇਸ਼ਾ ਚਰਚਾ ‘ਚ ਰਹਿੰਦੇ ਹਨ। ਸਤਿੰਦਰ ਸਰਤਾਜ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਉਹ ਮਾਣ ਹੈ, ਜੋ ਆਪਣੀ ਸੁਰੀਲੀ ਆਵਾਜ਼ ਅਤੇ ਸਾਰਥਕ ਗੀਤਾਂ ਦੀ ਖ਼ੂਬਸੂਰਤੀ ਨਾਲ ਦਰਸ਼ਕਾਂ ਨੂੰ ਪ੍ਰਭਾਵਿਤ ਕਰਨ ਵਿੱਚ ਕਦੇ ਵੀ ਅਸਫਲ ਨਹੀਂ ਹੋਇਆ। ਕਿਉਂਕਿ ਉਹ ਆਪਣੇ ਗਾਣਿਆਂ ਰਾਹੀਂ ਸਮਾਜ ਭਲਾਈ ਦੀਆਂ ਗੱਲਾਂ ਕਰਦੇ ਹਨ।

Sartaaj Internet Song Out

ਹੁਣ ਸਤਿੰਦਰ ਸਰਤਾਜ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਇਹ ਪੰਜਾਬੀ ਇੰਡਸਟਰੀ ਦਾ ਹੁਣ ਤੱਕ ਦੇ ਸਭ ਤੋਂ ਬੇਹਤਰੀਨ ਗਾਣਿਆਂ ‘ਚੋਂ ਇੱਕ ਹੈ। ਇਸ ਤਰ੍ਹਾਂ ਦਾ ਗੀਤ ਕਿਸੇ ਨੇ ਨਾ ਤਾਂ ਅੱਜ ਤੱਕ ਲਿਖਿਆ ਤੇ ਸ਼ਾਇਦ ਨਾ ਹੀ ਕੋਈ ਲਿਖ ਸਕੇਗਾ। ਸੁਰਾਂ ਦੇ ਸਰਤਾਜ ਨੇ ਇੱਕ ਬਿਲਕੁਲ ਨਵੇਂ ਵਿਸ਼ੇ ਵਾਲਾ ਗੀਤ ਰਿਲੀਜ਼ ਕੀਤਾ ਹੈ, ਜਿਸ ਦਾ ਨਾਂ ਹੈ ‘ਇੰਟਰਨੈੱਟ’। ‘ਇੰਟਰਨੈੱਟ’ ਗੀਤ ਰਾਹੀਂ ਸਤਿੰਦਰ ਸਰਤਾਜ ਨੇ ਸੋਸ਼ਲ ਮੀਡੀਆ ਦੀ ਦੁਨੀਆ ‘ਤੇ ਤਿੱਖੇ ਤੰਜ ਕੱਸੇ ਹਨ।  ਇਸ ਦੇ ਬੋਲ ਅਤੇ ਰਚਨਾ ਦਾ ਸੰਚਾਲਨ ਖੁਦ ਸਤਿੰਦਰ ਸਰਤਾਜ ਦੁਆਰਾ ਕੀਤਾ ਗਿਆ ਹੈ। ਗੀਤ ‘ਇੰਟਰਨੈੱਟ’ ਦੇ ਬੋਲ ਹਰ ਕਿਸੇ ਨੂੰ ਆਪਣੇ ਵੱਲ ਖਿੱਚ ਰਹੇ ਹਨ।  ਇਹ ਗੀਤ ਅੱਜ ਦੇ ਜ਼ਮਾਨੇ ਦੇ ਲੋਕਾਂ ਲਈ ਖਾਸ ਕਰਕੇ ਨੌਜਵਾਨ ਪੀੜ੍ਹੀ ‘ਤੇ ਬਿਲਕੁਲ ਫਿੱਟ ਬੈਠਦਾ ਹੈ, ਜਿਨ੍ਹਾਂ ਦੀ ਦੁਨੀਆ ਸਿਰਫ ਸੋਸ਼ਲ ਮੀਡੀਆ ਤੇ ਰੀਲਜ਼ ਦੇ ਆਲੇ ਦੁਆਲੇ ਘੁੰਮਦੀ ਹੈ।

View this post on Instagram

A post shared by Satinder Sartaaj (@satindersartaaj)

ਕਾਬਿਲੇਗ਼ੌਰ ਹੈ ਕਿ ਇਸ ਗੀਤ ਰਾਹੀਂ ਸਤਿੰਦਰ ਸਰਤਾਜ ਬਿਲਕੁਲ ਨਵਾਂ ਕਾਨਸੈਪਟ ਲੈਕੇ ਆਏ ਹਨ। ਇਸ ਗੀਤ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਸਰਤਾਜ ਨੇ ਆਪਣੇ ਗੀਤ ਰਾਹੀਂ ਸੰਦੇਸ਼ ਦਿੱਤਾ ਹੈ ਕਿ ਬੇਸ਼ੱਕ ਇੰਟਰਨੈੱਟ ਸਾਡੀ ਜ਼ਿੰਦਗੀ ਦਾ ਹਿੱਸਾ ਹੈ, ਪਰ ਇਨਸਾਨ ਨੂੰ ਇਸ ਤੋਂ ਬਿਨਾਂ ਵੀ ਖੁਸ਼ ਰਹਿਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਸਤਿੰਦਰ ਸਰਤਾਜ ਨੇ ਹਾਲ ਹੀ ‘ਚ ਆਪਣੀ ਫਿਲਮ ‘ਸ਼ਾਇਰ’ ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਫਿਲਮ ‘ਚ ਸਰਤਾਜ ਦੀ ਜੋੜੀ ਇੱਕ ਵਾਰ ਫਿਰ ਤੋਂ ਨੀਰੂ ਬਾਜਵਾ ਨਾਲ ਨਜ਼ਰ ਆਉਣ ਵਾਲੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਪੰਜਾਬੀ ਗਾਇਕ ਸਤਿੰਦਰ ਸਰਤਾਜ ਦਾ ਨਵਾਂ ਗੀਤ ‘Internet’ ਹੋਇਆ ਰਿਲੀਜ਼ appeared first on Daily Post Punjabi.