sas nagar Archives - Daily Post Punjabi

SSOC, SAS Nagar ਨੂੰ ਮਿਲੀ ਵੱਡੀ ਸਫ਼ਲਤਾ, 2 ਮੁਲਜ਼ਮਾਂ ਨੂੰ IED ਸਣੇ ਕੀਤਾ ਗ੍ਰਿਫ਼ਤਾਰ
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਐਸ.ਏ.ਐਸ ਨਗਰ ਨੇ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਮੋਹਾਲੀ ਤੋਂ ਇੱਕ ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਵੱਲੋਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਹੋਈ, ਜਿਸ ਦੇ ਨਤੀਜੇ ਵਜੋਂ ਐਸ.ਏ.ਐਸ ਨਗਰ ਵਿੱਚ ਮਹੱਤਵਪੂਰਨ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੇ ਉਦੇਸ਼ ਨਾਲ ਇੱਕ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਬਰਨਾਲਾ ‘ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌ/ਤ: ਨਹਿਰ ਕੋਲ ਮਿਲੀ ਦੇ/ਹ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

ਇਸ ਤੁਰੰਤ ਅਤੇ ਸੁਚੱਜੀ ਕਾਰਵਾਈ ਸਦਕਾ ਜਨਤਕ ਸੁਰੱਖਿਆ ਲਈ ਪੈਦਾ ਹੋ ਸਕਦੇ ਇੱਕ ਗੰਭੀਰ ਖ਼ਤਰੇ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ। ਅੱਤਵਾਦੀ ਮਾਡਿਊਲ ਦੇ ਸਮੁੱਚੇ ਨੈੱਟਵਰਕ, ਇਸ ਦੇ ਸਹਿਯੋਗੀਆਂ ਅਤੇ ਹੋਰ ਸਬੰਧਤ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post SSOC, SAS Nagar ਨੂੰ ਮਿਲੀ ਵੱਡੀ ਸਫ਼ਲਤਾ, 2 ਮੁਲਜ਼ਮਾਂ ਨੂੰ IED ਸਣੇ ਕੀਤਾ ਗ੍ਰਿਫ਼ਤਾਰ appeared first on Daily Post Punjabi.

SAS ਨਗਰ ‘ਚ ਕੋਰੋਨਾ ਮਰੀਜ਼ਾਂ ਲਈ ਐਂਬੂਲੈਂਸਾਂ ਦੇ ਰੇਟ ਨਿਰਧਾਰਤ, ਵਾਧੂ ਪੈਸੇ ਵਸੂਲਣ ‘ਤੇ ਹੋਵੇਗੀ ਕਾਰਵਾਈ
The rate of : ਕੋਵਿਡ-19 ਮਹਾਮਾਰੀ ਦਾ ਪ੍ਰਕੋਪ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਭਾਵੇਂ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਪਰ ਬਾਵਜੂਦ ਇਸ ਦੇ ਕੋਰੋਨਾ ਦੇ ਕੇਸ ਵੱਧ ਰਹੇ ਹਨ।

ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਪੀੜਤ ਮਰੀਜ਼ਾਂ ਨੂੰ ਇਲਾਜ ਲਈ ਹਸਪਤਾਲ ‘ਚ ਸੰਕਟਕਾਲੀਨ ਸਥਿਤੀ ਵਿਚ ਐਂਬੂਲੈਂਸਾਂ ਰਾਹੀਂ ਲਿਜਾਇਆ ਜਾਂਦਾ ਹੈ। ਐਂਬੂਲੈਂਸਾਂ ਦੇ ਰੇਟ ਸਰਕਾਰ ਵੱਲੋਂ ਨਿਰਧਾਰਤ ਕੀਤੇ ਗਏ ਹਨ ਪਰ ਫਿਰ ਵੀ ਕਈ ਵਾਰ ਐਂਬੂਲੈਂਸ ਮਾਲਕਾਂ ਵੱਲੋਂ ਜ਼ਿਆਦਾ ਰੇਟ ਚਾਰਜ ਕੀਤੇ ਜਾ ਰਹੇ ਹਨ, ਜਿਸ ਕਾਰਨ ਕੋਰੋਨਾ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਧੱਕੇਸ਼ਾਹੀ ਹੋ ਰਹੀ ਹੈ।

ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਦਨ ਵੱਲੋਂ ਕੀਤਾ ਗਿਆ ਸਨਮਾਨਿਤ, SGPC ਪ੍ਰਧਾਨ ਨੇ ਸੰਗਤਾਂ ਦਾ ਕੀਤਾ ਧੰਨਵਾਦ

ਰਿਜ਼ਨਲ ਟਰਾਂਸਪੋਰਟ ਅਥਾਰਟੀ ਐੱਸ. ਏ. ਐੱਸ. ਨਗਰ ਨੇ ਐਂਬੂਲੈਂਸਾਂ ਦੇ ਰੇਟ ਨਿਰਧਾਰਤ ਕੀਤੇ ਹਨ। ਰੇਟ ਨਿਰਧਾਰਤ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਐਂਬੂਲੈਂਸ ਯੂਨੀਅਨ, ਮੋਹਾਲੀ ਦੇ ਨੁਮਾਇੰਦਿਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਐੱਸ. ਏ. ਐੱਸ. ਨਗਰ ਦੀ ਤਜਵੀਜ਼ ਦੇ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਐਂਬੂਲੈਂਸਾਂ ਦੇ ਰੇਟ ਨਿਰਧਾਰਤ ਕਰ ਦਿੱਤੇ ਗਏ ਹਨ।

ਜੇਕਰ ਕੋਈ ਐਂਬੂਲੈਂਸ ਮਾਲਕ ਇਨ੍ਹਾਂ ਤੋਂ ਵਧ ਰੇਟ ਵਸੂਲਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਐਂਬੂਲੈਂਸ ਦੇ ਚਾਲਕ ਦਾ ਡਰਾਈਵਿੰਗ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਐਂਬੂਲੈਂਸ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ ਰੱਦ ਕਰ ਦਿੱਤਾ ਜਾਵੇਗਾ। ਐਂਬੂਲੈਂਸ ਨੂੰ ਜ਼ਬਤ ਕਰ ਲਿਆ ਜਾਵੇਗਾ ਤੇ ਇਸ ਦੇ ਨਾਲ ਹੀ ਮਾਲਕ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

The post SAS ਨਗਰ ‘ਚ ਕੋਰੋਨਾ ਮਰੀਜ਼ਾਂ ਲਈ ਐਂਬੂਲੈਂਸਾਂ ਦੇ ਰੇਟ ਨਿਰਧਾਰਤ, ਵਾਧੂ ਪੈਸੇ ਵਸੂਲਣ ‘ਤੇ ਹੋਵੇਗੀ ਕਾਰਵਾਈ appeared first on Daily Post Punjabi.