Satinder Jain fell in washroom Archives - Daily Post Punjabi

ਤਿਹਾੜ ਜੇਲ੍ਹ ਦੇ ਵਾਸ਼ਰੂਮ ‘ਚ ਡਿੱਗੇ ਸਤਿੰਦਰ ਜੈਨ, ਦੀਨਦਿਆਲ ਤੋਂ LNJP ਹਸਪਤਾਲ ‘ਚ ਕੀਤਾ ਸ਼ਿਫਟ
ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸਤੇਂਦਰ ਜੈਨ ਵੀਰਵਾਰ ਸਵੇਰੇ ਤਿਹਾੜ ਜੇਲ ਦੇ ਵਾਸ਼ਰੂਮ ‘ਚ ਫਿਸਲ ਕੇ ਡਿੱਗ ਗਏ ਸਨ। ਉਨ੍ਹਾਂ ਨੂੰ ਸਵੇਰੇ ਦੀਨਦਿਆਲ ਉਪਾਧਿਆਏ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੁਪਹਿਰ ਕਰੀਬ 12 ਵਜੇ ਤਬੀਅਤ ਵਿਗੜਨ ‘ਤੇ ਉਨ੍ਹਾਂ ਨੂੰ ਲੋਕ ਨਰਾਇਣ ਜੈ ਪ੍ਰਕਾਸ਼ ਹਸਪਤਾਲ (LNJP) ‘ਚ ਭੇਜ ਦਿੱਤਾ ਗਿਆ। ਫਿਲਹਾਲ ਉਨ੍ਹਾਂ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ।

Satinder Jain fell in washroom

ਤਿਹਾੜ ਦੇ ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਸਵੇਰੇ ਕਰੀਬ 6 ਵਜੇ ਸਤੇਂਦਰ ਜੈਨ ਤਿਹਾੜ ਜੇਲ੍ਹ ਨੰਬਰ 7 ਦੇ ਮੈਡੀਕਲ ਇੰਸਪੈਕਸ਼ਨ ਰੂਮ ਦੇ ਬਾਥਰੂਮ ‘ਚ ਫਿਸਲ ਕੇ ਡਿੱਗ ਗਏ ਸੀ। ਇੱਥੇ ਜੈਨ ਨੂੰ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਨਿਗਰਾਨੀ ਹੇਠ ਰੱਖਿਆ ਗਿਆ ਸੀ। ਸ਼ੁਰੂਆਤੀ ਜਾਂਚ ਅਨੁਸਾਰ ਉਨ੍ਹਾਂ ਦੇ ਅੰਗ ਠੀਕ ਤਰ੍ਹਾਂ ਕੰਮ ਕਰ ਰਹੇ ਸਨ, ਪਰ ਜੈਨ ਨੇ ਆਪਣੀ ਪਿੱਠ, ਖੱਬੀ ਲੱਤ ਅਤੇ ਮੋਢੇ ਵਿਚ ਦਰਦ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਆਂਦਾ ਗਿਆ।

ਇਹ ਵੀ ਪੜ੍ਹੋ : ਤਰਨਤਾਰਨ ‘ਚ ਕੱਪੜਿਆਂ ਦੀ ਦੁਕਾਨ ‘ਚ ਦਿਨ ਦਿਹਾੜੇ ਲੁੱਟ, ਬੰਦੂਕ ਦੀ ਨੋਕ ‘ਤੇ ਪੈਸੇ ਖੋਹ ਫਰਾਰ ਹੋਏ ਲੁਟੇਰੇ

ਦੱਸ ਦੇਈਏ ਕਿ ਇੱਕ ਹਫ਼ਤੇ ਵਿੱਚ ਇਹ ਤੀਜੀ ਵਾਰ ਹੈ ਜਦੋਂ ਸਤਿੰਦਰ ਜੈਨ ਨੂੰ ਹਸਪਤਾਲ ਲਿਆਂਦਾ ਗਿਆ ਹੈ। ਇਸ ਤੋਂ ਪਹਿਲਾਂ 22 ਮਈ ਨੂੰ ਉਨ੍ਹਾਂ ਨੂੰ ਦਿੱਲੀ ਦੇ ਹੀ ਸਫਦਰਜੰਗ ਹਸਪਤਾਲ ਲਿਜਾਇਆ ਗਿਆ ਸੀ। ਉਸ ਸਮੇਂ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਵਿਚ ਸਮੱਸਿਆ ਹੋਈ ਸੀ। 20 ਮਈ ਨੂੰ ਵੀ ਇਸੇ ਪ੍ਰੇਸ਼ਾਨੀ ਕਾਰਨ ਉਸ ਨੂੰ ਦੀਨ ਦਿਆਲ ਹਸਪਤਾਲ ਲਿਆਂਦਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਤਿਹਾੜ ਜੇਲ੍ਹ ਦੇ ਵਾਸ਼ਰੂਮ ‘ਚ ਡਿੱਗੇ ਸਤਿੰਦਰ ਜੈਨ, ਦੀਨਦਿਆਲ ਤੋਂ LNJP ਹਸਪਤਾਲ ‘ਚ ਕੀਤਾ ਸ਼ਿਫਟ appeared first on Daily Post Punjabi.