satinder sartaaj and neeru bajwa Archives - Daily Post Punjabi

ਸਤਿੰਦਰ ਸਰਤਾਜ-ਨੀਰੂ ਬਾਜਵਾ ਦੀ ਨਵੀਂ ਫਿਲਮ ‘ਸ਼ਾਯਰ’ ਦਾ ਪਹਿਲਾ ਗੀਤ ‘Mehboob Ji’ ਹੋਇਆ ਰਿਲੀਜ਼
Mehboob Ji Song Release: ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਅਦਾਕਾਰਾ ਦੀ ਨਵੀਂ ਫਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ‘ਚ ਨੀਰੂ ਦੀ ਜੋੜੀ ਇੱਕ ਵਾਰ ਫਿਰ ਤੋਂ ਸਤਿੰਦਰ ਸਰਤਾਜ ਨਾਲ ਨਜ਼ਰ ਆਉਣ ਵਾਲੀ ਹੈ। ਹਾਲ ਹੀ ‘ਚ ਫਿਲਮ ਦਾ ਪੋਸਟਰ ਵੀ ਰਿਲੀਜ਼ ਹੋਇਆ ਸੀ।

Mehboob Ji Song Release

‘ਸ਼ਾਯਰ’, ਜਿਸ ਦਾ ਪਹਿਲਾ ਗੀਤ ‘ਮਹਿਬੂਬ ਜੀ’ ਅੱਜ 12 ਫ਼ਰਵਰੀ ਨੂੰ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਉਪਰ ਰਿਲੀਜ਼ ਹੋ ਗਿਆ ਹੈ। ‘ਨੀਰੂ ਬਾਜਵਾ ਇੰਟਰਟੇਨਮੈਂਟ’ ਦੇ ਬੈਨਰ ਹੇਠ ਬਣਾਈ ਜਾ ਰਹੀ ਉਕਤ ਫਿਲਮ ਦਾ ਨਿਰਦੇਸ਼ਨ ਉਦੈ ਪ੍ਰਤਾਪ ਸਿੰਘ ਅਤੇ ਲੇਖਨ ਜਗਦੀਪ ਵੜਿੰਗ ਵੱਲੋਂ ਕੀਤਾ ਗਿਆ ਹੈ, ਜਦਕਿ ਇਸ ਦਾ ਸਿਨੇਮਾਟੋਗ੍ਰਾਫ਼ਰੀ ਪੱਖ ਸੰਦੀਪ ਪਾਟਿਲ ਦੁਆਰਾ ਸੰਭਾਲਿਆ ਗਿਆ ਹੈ। ਇਸ ਗੀਤ ਨੂੰ ਵੈਲੇਨਟਾਈਨ ਵੀਕ ਦੇ ਮੌਕੇ ‘ਤੇ ਰਿਲੀਜ਼ ਕੀਤਾ ਗਿਆ ਹੈ।  ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਮੋਹਾਲੀ ਆਸ-ਪਾਸ ਫਿਲਮਾਈ ਗਈ ਇਸ ਫਿਲਮ ਵਿੱਚ ਡਾ. ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਲੀਡ ਜੋੜੀ ਦੇ ਰੂਪ ਵਿੱਚ ਨਜ਼ਰ ਅਉਣਗੇ. ਦੋਵਾਂ ਦਾ ਪਿਆਰ ਭਰਿਆ ਅੰਦਾਜ਼ ਦਰਸ਼ਕਾਂ ਦੇ ਦਿਲਾਂ ਨੂੰ ਖੂਬ ਭਾਅ ਰਿਹਾ ਹੈ।

ਕਾਬਿਲੇਗ਼ੌਰ ਹੈ ਕਿ ‘ਸ਼ਾਇਰ’ ਫਿਲਮ 19 ਅਪ੍ਰੈਲ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।ਇਸ ਫਿਲਮ ‘ਚ ਨੀਰੂ ਤੇ ਸਰਤਾਜ ਦੀ ਜੋੜੀ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਇਸ ਤੋਂ ਪਹਿਲਾਂ ਦੋਵਾਂ ਦੀ ਜੋੜੀ ‘ਕਲੀ ਜੋਟਾ’ ਫਿਲਮ ‘ਚ ਨਜ਼ਰ ਆਈ ਸੀ। ਇਸ ਫਿਲਮ ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਨੂੰ ਖੂਬ ਪਸੰਦ ਕੀਤਾ ਗਿਆ ਸੀ। ਇਸ ਤੋਂ ਬਾਅਦ ਹੁਣ ਫੈਨਜ਼ ਬੇਸਵਰੀ ਦੇ ਨਾਲ ‘ਸ਼ਾਇਰ’ ਫਿਲਮ ਦਾ ਇੰਤਜ਼ਾਰ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਸਤਿੰਦਰ ਸਰਤਾਜ-ਨੀਰੂ ਬਾਜਵਾ ਦੀ ਨਵੀਂ ਫਿਲਮ ‘ਸ਼ਾਯਰ’ ਦਾ ਪਹਿਲਾ ਗੀਤ ‘Mehboob Ji’ ਹੋਇਆ ਰਿਲੀਜ਼ appeared first on Daily Post Punjabi.

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਸ਼ੂਟਿੰਗ ਵਾਲੀ ਜਗ੍ਹਾ ਤੇ ਵਾਪਰੀ ਇਹ ਦੁਰਘਟਨਾ , ਪੜੋ ਪੂਰੀ ਖ਼ਬਰ
satinder sartaaj and neeru bajwa : ਖਮਾਣੋ ਦੇ ਨਜ਼ਦੀਕੀ ਪਿੰਡ ਖੰਟ ਵਿਖੇ ਪੰਜਾਬੀ ਗਾਇਕ ਸਤਿੰਦਰ ਸਰਤਾਜ ਅਤੇ ਅਦਾਕਾਰਾ ਦੀ ਨੀਰੂ ਬਾਜਵਾ ਦੀ ਸ਼ੂਟਿੰਗ ਵਾਲੀ ਜਗ੍ਹਾ ਤੇ ਐਤਵਾਰ ਤੜਕੇ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ। ਇਸ ਦੁਰਘਟਨਾ ਦੇ ਦੌਰਾਨ ਕਈ ਲੋਕਾਂ ਦੇ ਜਖਮੀ ਹੋਣ ਦੀ ਜਾਣਕਾਰੀ ਮਿਲੀ ਹੈ।

ਜਾਣਕਾਰੀ ਮੁਤਾਬਿਕ ਪਿੰਡ ਖੰਟ ਦੇ ਸਕੂਲ ਵਿਖੇ ਗਾਇਕ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫਿਲਮ ‘ ਕਲੀ ਜੋਟਾ ‘ ਦੀ 6 ਸਤੰਬਰ ਤੋਂ ਸ਼ੂਟਿੰਗ ਚੱਲ ਰਹੀ ਸੀ। ਇਸ ਦੌਰਾਨ ਵੈਨਿਟੀ ਵੈਨਾ ਹਾਈਵੇਅ ਨੰਬਰ 5 ਤੇ ਖੜ੍ਹੀਆਂ ਸਨ। ਐਤਵਾਰ ਸਵੇਰੇ ਇੱਕ ਨਿੱਜੀ ਕੰਪਨੀ ਦੀ ਬਸ ਸ਼੍ਰੀ ਗੰਗਾਨਗਰ ਤੋਂ ਚੰਡੀਗੜ੍ਹ ਜਾ ਰਹੀ ਸੀ। ਇਹ ਬੱਸ ਹਾਦਸੇ ਦਾ ਸ਼ਿਕਾਰ ਹੋ ਕੇ ਸੜਕ ਤੇ ਖੜ੍ਹੀਆਂ ਵੈਨਾ ਨਾਲ ਟਕਰਾ ਗਈ। ਹਾਦਸੇ ਦੌਰਾਨ ਕਈ ਲੋਕ ਜਖਮੀ ਹੋ ਗਏ।

satinder sartaaj and neeru bajwa

ਬੱਸ ਦੀ ਟੱਕਰ ਦੌਰਾਨ 2 ਵੈਨਿਟੀ ਵੈਨਾ ਅਤੇ ਇੱਕ ਬਲੈਰੋ ਗੱਡੀ ਬੁਰੀ ਤਰਾਂ ਨੁਕਸਾਨੀਆਂ ਗਈਆਂ। ਇਸ ਹਾਦਸੇ ਦੌਰਾਨ ਭਾਵੇ ਕਾਫੀ ਹੀ ਨੁਕਸਾਨ ਹੋਇਆ ਪਰ ਕਿਸੇ ਤਰਾਂ ਦੇ ਵੀ ਕਾਫੀ ਜਾਨੀ ਨੁਕਸਾਨ ਨਹੀਂ ਹੋਇਆ।

ਇਹ ਵੀ ਦੇਖੋ : ਇਸ਼ਕ ਦਾ ਖੌਫਨਾਕ ਅੰਤ, ਕੁੜੀ ਵਾਲਿਆਂ ਨੇ ਮਾਰ’ਤਾ ਮਾਂ ਦਾ ਲਾਡਲਾ ਪੁੱਤ, 4 ਭੈਣਾਂ ਦਾ ਸੀ ਇੱਕਲੌਤਾ ਭਰਾ

The post ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਸ਼ੂਟਿੰਗ ਵਾਲੀ ਜਗ੍ਹਾ ਤੇ ਵਾਪਰੀ ਇਹ ਦੁਰਘਟਨਾ , ਪੜੋ ਪੂਰੀ ਖ਼ਬਰ appeared first on Daily Post Punjabi.