satinder sartaj shooting accident latest news updates Archives - Daily Post Punjabi

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ ਦੀ ਸ਼ੂਟਿੰਗ ‘ਤੇ ਵੈਨਿਟੀ ਵੈਨਾਂ ਦਾ ਹੋਇਆ ਐਕਸੀਡੈਂਟ
satinder sartaj shooting accident: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਨੂੰ ਲੈ ਕੇ ਇਸ ਵਕਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿਵੇਂ ਕਿ ਤੁਸੀਂ ਜਾਣਦੇ ਹੀ ਹੋਵੋਗੇ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਨਵੀਂ ਫ਼ਿਲਮ ‘ਕਲੀ ਜੋਟਾ’ ਦੀ ਸ਼ੂਟਿੰਗ ਚੱਲ ਰਹੀ ਹੈ, ਲੇਕਿਨ ਹੁਣ ਫਿਲਮ ਦੇ ਸੈੱਟ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਤਿੰਦਰ ਸਰਤਾਜ ਦੀ ਸੂਟਿੰਗ ‘ਤੇ ਜੋ ਵੈਨਿਟੀ ਵੈਨ ਖੜ੍ਹੀਆਂ ਸਨ, ਉਨ੍ਹਾਂ ਦਾ ਬੱਸ ਦੇ ਨਾਲ ਐਕਸੀਡੈਂਟ ਹੋ ਗਿਆ ਹੈ। ਲੇਕਿਨ ਘਬਰਾਉਣ ਵਾਲੀ ਕੋਈ ਗੱਲ ਨਹੀਂ ਹੈ ਕਿਉਂਕਿ ਇਸ ਵਿੱਚ ਕੋਈ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਨਹੀਂ ਆ ਰਹੀ। ਇਹ ਹਾਦਸਾ ਸੰਘੋਲ ਦੇ ਨਜ਼ਦੀਕੀ ਪਿੰਡ ਖੰਟ ਵਿਖੇ ਹੋਇਆ।

satinder sartaj shooting accident

ਦੱਸ ਦੇਈਏ ਫ਼ਿਲਮ ਕਲੀ ਜੋਟਾ ਦੀ ਪਿੰਡ ਖੰਟ ਦੇ ਸਕੂਲ ਵਿਖੇ 6 ਸਤੰਬਰ ਤੋਂ ਸ਼ੂਟਿੰਗ ਹੋ ਰਹੀ ਸੀ। ਜਿਸ ਦੌਰਾਨ ਵੈਨਿਟੀ ਵੈਨਾਂ ਹਾਈਵੇਅ ਨੰਬਰ 5 ‘ਤੇ ਹੀ ਖੜ੍ਹੀਆਂ ਸਨ। ਅੱਜ ਤੜਕਸਾਰ 4 ਵਜੇ ਇਕ ਨਿੱਜੀ ਕੰਪਨੀ ਦੀ ਬੱਸ ਜੋ ਕਿ ਸ੍ਰੀ ਗੰਗਾਨਗਰ ਤੋਂ ਚੰਡੀਗੜ੍ਹ ਜਾ ਰਹੀ ਸੀ, ਉਹ ਹਾਦਸੇ ਦਾ ਸ਼ਿਕਾਰ ਹੋ ਕੇ ਖੜ੍ਹੀਆਂ ਵੈਨਿਟੀ ਵੈਨਾਂ ਨਾਲ ਜਾ ਟਕਰਾਈ। ਜਿਸ ਕਾਰਨ 3 ਵੈਨਿਟੀ ਵੈਨਾਂ ਨੁਕਸਾਨੀਆਂ ਗਈਆਂ।

ਜਾਣਕਾਰੀ ਲਈ ਦੱਸ ਦੇਈਏ ਸਤਿੰਦਰ ਸਰਤਾਜ ਜਲਦੀ ਹੀ ਆਪਣੇ ਫੈਨਸ ਲਈ ਨਵੀਂ ਫ਼ਿਲਮ ਲੈ ਕੇ ਆ ਰਹੇ ਨੇ, ਜਿਨ੍ਹਾਂ ਦਾ ਫੈਨਜ਼ ਨੂੰ ਕਾਫੀ ਬੇਸਬਰੀ ਨਾਲ ਇੰਤਜ਼ਾਰ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਫ਼ਿਲਮ ਫੈਂਸ ਨੂੰ ਬਹੁਤ ਜ਼ਿਆਦਾ ਪਸੰਦ ਆਵੇਗੀ।

The post ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ ਦੀ ਸ਼ੂਟਿੰਗ ‘ਤੇ ਵੈਨਿਟੀ ਵੈਨਾਂ ਦਾ ਹੋਇਆ ਐਕਸੀਡੈਂਟ appeared first on Daily Post Punjabi.