satwinder bugga Archives - Daily Post Punjabi

ਗਾਇਕ ਸਤਵਿੰਦਰ ਬੁੱਗਾ ‘ਤੇ ਲੱਗੇ ਭਰਜਾਈ ਦੇ ਕਤ.ਲ ਦੇ ਇਲਜ਼ਾਮ, FIR ਕਰਾਉਣ ਨੂੰ ਲੈ ਕੇ ਧਰਨੇ ‘ਤੇ ਬੈਠਾ ਭਰਾ
ਫਤਿਹਗੜ੍ਹ ਸਾਹਿਬ ਦੇ ਪਿੰਡ ਮੁਕਾਰੋਪੁਰ ਦੇ ਰਹਿਣ ਵਾਲਾ ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਬੁਰਾ ਫਸ ਗਿਆ ਹੈ। ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ ਭਰਾ ਨਾਲ ਹੋਏ ਲੜਾਈ ਵਿੱਚ ਬੁੱਗਾ ਦੀ ਭਰਜਾਈ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਬੁੱਗਾ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਨੇ ਪੀੜਤ ਪਰਿਵਾਰ ਸਮੇਤ ਸਿਵਲ ਹਸਪਤਾਲ ਦੇ ਬਾਹਰ ਧਰਨਾ ਦਿੱਤਾ।

ਸਤਵਿੰਦਰ ਦੇ ਭਰਾ ਦਵਿੰਦਰ ਸਿੰਘ ਭੋਲਾ ਨੇ ਦੱਸਿਆ ਕਿ ਉਸ ਦਾ ਆਪਣੇ ਭਰਾ ਨਾਲ ਜ਼ਮੀਨ ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਸਤਵਿੰਦਰ ਬੁੱਗਾ ਉਸ ਨੂੰ ਕਾਫੀ ਪ੍ਰੇਸ਼ਾਨ ਕਰ ਰਿਹਾ ਹੈ। ਬੀਤੀ ਰਾਤ ਲੜਾਈ ਕੀਤੀ ਗਈ। ਸਤਵਿੰਦਰ ਨੇ ਉਸ ਦੀ ਪਤਨੀ ਅਮਰਜੀਤ ਕੌਰ ਨੂੰ ਧੱਕਾ ਮਾਰ ਦਿੱਤਾ, ਜਿਸ ਤੋਂ ਬਾਅਦ ਉਸ ਦੀ ਪਤਨੀ ਦੀ ਤਬੀਅਤ ਵਿਗੜ ਗਈ। ਉਸ ਦੀ ਪਤਨੀ ਨੂੰ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਤੋਂ ਸੈਕਟਰ-32 ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਉੱਥੇ ਡਾਕਟਰਾਂ ਨੇ ਉਸ ਦੀ ਪਤਨੀ ਨੂੰ ਮ੍ਰਿਤਕ ਐਲਾਨ ਦਿੱਤਾ।

ਦਵਿੰਦਰ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਮੌਤ ਲਈ ਉਸ ਦਾ ਭਰਾ ਗਾਇਕ ਸਤਵਿੰਦਰ ਬੁੱਗਾ ਜ਼ਿੰਮੇਵਾਰ ਹੈ। ਉਸ ਖਿਲਾਫ ਕਾਰਵਾਈ ਕੀਤੀ ਜਾਵੇ। ਦਵਿੰਦਰ ਭੋਲਾ ਨੇ ਦੋਸ਼ ਲਾਇਆ ਕਿ ਪੁਲਿਸ ਬੁੱਗਾ ਦਾ ਸਾਥ ਦੇ ਰਹੀ ਹੈ। ਪਤਨੀ ਦੀ ਮੌਤ ਤੋਂ ਬਾਅਦ ਵੀ ਐਮਐਲਆਰ ਨਹੀਂ ਕੱਟਿਆ ਗਿਆ। ਬੁੱਗਾ ਉਸ ਨੂੰ ਧਮਕੀਆਂ ਦਿੰਦਾ ਰਹਿੰਦਾ ਹੈ ਕਿ ਉਸ ਦੀ ਸਰਕਾਰ ਤੱਕ ਪਹੁੰਚ ਹੈ। ਉਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਾ ਸਕਦਾ। ਉਸ ਨੇ ਮੰਗ ਕੀਤੀ ਕਿ ਬੁੱਗਾ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ।

ਇਹ ਵੀ ਪੜ੍ਹੋ : ਲੁਧਿਆਣਾ ਦੀ ਇੰਡਸਟਰੀ ‘ਚ ਅੱਧੀ ਰਾਤੀਂ ਚੋਰੀ, 11 ਤਾਲੇ-2 ਸੈਂਟਰ ਲਾਕ ਤੋੜੇ, 10 ਲੱਖ ਦਾ ਨੁਕਸਾਨ

ਯੂਥ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਨੇ ਕਿਹਾ ਕਿ ਇਹ ਬੇਇਨਸਾਫ਼ੀ ਹੈ। ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਫਿਲਹਾਲ ਧਰਨੇ ‘ਤੇ ਆਏ ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ। ਜੇ ਕੋਈ ਕਾਰਵਾਈ ਨਾ ਹੋਈ ਤਾਂ ਉਹ ਸੜਕਾਂ ‘ਤੇ ਆਉਣਗੇ।

ਡੀਐਸਪੀ ਬੱਸੀ ਪਠਾਣਾ ਮੋਹਿਤ ਸਿੰਗਲਾ ਨੇ ਦੱਸਿਆ ਕਿ ਬਿਆਨ ਦਰਜ ਕੀਤੇ ਜਾ ਰਹੇ ਹਨ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਵਿੱਚ ਹੋਵੇਗਾ, ਜਿਸ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਗਾਇਕ ਸਤਵਿੰਦਰ ਬੁੱਗਾ ‘ਤੇ ਲੱਗੇ ਭਰਜਾਈ ਦੇ ਕਤ.ਲ ਦੇ ਇਲਜ਼ਾਮ, FIR ਕਰਾਉਣ ਨੂੰ ਲੈ ਕੇ ਧਰਨੇ ‘ਤੇ ਬੈਠਾ ਭਰਾ appeared first on Daily Post Punjabi.

ਕਿਸਾਨੀ ਸੰਘਰਸ਼ ਦੌਰਾਨ ਤਿੰਨ ਹੋਰ ਕਿਸਾਨਾਂ ਦਾ ਹੋਇਆ ਦੇਹਾਂਤ , ਸਿੰਗਰ ਸਤਵਿੰਦਰ ਬੁੱਗਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ
tribute paid singer satwinder bugga: ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਪਿਛਲੇ 22 ਦਿਨਾਂ ਤੋਂ ਲਗਾਤਾਰ ਜਾਰੀ ਹੈ।ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਇਸ ਧਰਨੇ ਪ੍ਰਦਰਸ਼ਨ ‘ਚ ਹਰ ਕੋਈ ਵੱਧ ਚੜ ਕੇ ਹਿੱਸਾ ਲੈ ਰਿਹਾ ਹੈ।ਇਸ ਪ੍ਰਦਰਸ਼ਨ ਦੌਰਾਨ ਕਈ ਕਿਸਾਨਾਂ ਸ਼ਹੀਦ ਹੋ ਚੁੱਕੇ ਹਨ।ਹੁਣ ਤਿੰਨ ਹੋਰ ਨੌਜਵਾਨ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਦੌਰਾਨ ਆਪਣੀ ਜਾਨ ਕੁਰਬਾਨ ਕਰ ਚੁੱਕੇ ਹਨ।ਜਿਸ ਨੂੰ ਹਰ ਕੋਈ ਆਮ ਹੋਵੇ ਜਾਂ ਖਾਸ ਇਨ੍ਹਾਂ ਸ਼ਹੀਦਾਂ ਨੂੰ ਵੱਖ-ਵੱਖ ਤਰ੍ਹਾਂ ਨਾਲ ਯਾਦ ਕਰ ਕੇ ਸ਼ਰਧਾਂਜਲੀਆਂ ਭੇਂਟ ਕਰ ਰਹੇ ਹਨ।ਇਸ ਦੌਰਾਨ ਗਾਇਕ ਸਤਵਿੰਦਰ ਬੁੱਗਾ ਨੇ ਇਕ ਭਾਵੁਕ ਪੋਸਟ ਸਾਂਝੀ

tribute paid singer satwinder bugga

ਕਰਦਿਆਂ ਇਨ੍ਹਾਂ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ।ਇਨ੍ਹਾਂ ਕਿਸਾਨਾਂ ‘ਚ ਜ਼ਿਲਾ ਬਠਿੰਡਾ ਦੇ ਪਿੰਡ ਤੁੰਗਵਾਲੀ ਦਾ ਰਹਿਣ ਵਾਲਾ ਕਿਸਾਨ ਜੈ ਸਿੰਘ, ਬਠਿੰਡਾ ਦੇ ਹੀ ਪਿੰਡ ਫੱਤਾ ਮਾਲੋਕਾ ਦਾ ਵਸਨੀਕ ਜਤਿੰਦਰ ਸਿੰਘ ਅਤੇ ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਥਾਣੇ ਦਾ ਰਹਿਣ ਵਾਲਾ ਗੁਰਵਿੰਦਰ ਸਿੰਘ ਸ਼ਾਮਲ ਹੈ।ਦਿੱਲੀ ਬਾਰਡਰਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ।ਕੜਾਕੇ ਦੀ ਠੰਡ ਹੋਣ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਅਤੇ ਦ੍ਰਿੜ ਇਰਾਦੇ ਨਾਲ ਡਟੇ ਹੋਏ ਹਨ।ਇਸ ਵੇਲੇ ਦਿੱਲੀ ਨੂੰ ਕਰੀਬ ਚਾਰੇ ਪਾਸਿਓਂ ਘੇਰਿਆ ਹੋਇਆ ਹੈ।ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦਾ ਚਰਚਾ ਛਿੜਿਆ ਹੈ।ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ ‘ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਜਾ ਰਹੀ ਹੈ।ਪੰਜਾਬ ਦੇ ਕਿਸਾਨ ਧਰਨੇ ਦੇ

tribute paid singer satwinder bugga

ਪਹਿਲੇ ਦਿਨ ਤੋਂ ਹੀ ਇਥੇ ਹਨ।ਇਸੇ ਲਈ ਹੁਣ ਉਨ੍ਹਾਂ ਇਸ ਰੋਸ ਪ੍ਰਦਰਸ਼ਨ ‘ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਨਵਾਂ ਢੰਗ ਅਪਣਾਇਆ ਹੈ।ਅੰਦੋਲਨ ਲੰਬਾ ਸਮਾਂ ਚੱਲਦਾ ਦੇਖ ਕੇ ਹੁਣ ਕਿਸਾਨ ਵਾਰੀ-ਵਾਰੀ ਇੱਥੇ ਆ ਰਹੇ ਹਨ।ਭਾਵ ਕਿ ਹਰ ਇੱਕ ਦੀ ਆਪਣੀ ਇੱਕ ਡਿਊਟੀ ਲੱਗ ਚੁੱਕੀ ਹੈ।ਜਿਹੜੇ ਕਿਸਾਨ ਪਹਿਲੇ ਦਿਨ ਤੋਂ ਗਏ ਹੋਏ ਹਨ, ਉਹ ਹੁਣ ਟ੍ਰਾਲੀਆਂ ਵਿੱਚ ਪਰਤ ਰਹੇ ਹਨ ਉਨ੍ਹਾਂ ਹੀ ਟ੍ਰਾਲੀਆਂ ‘ਚ ਨਵੇਂ ਕਿਸਾਨ ਧਰਨੇ ‘ਤੇ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ।

ਸਲਾਮ ਇਹਨਾਂ ਦੇ ਜਿਗਰੇ ਨੂੰ 23ਵੇਂ ਦਿਨ ਕਿਸਾਨਾਂ ਦੀ ਸਟੇਜ ਤੇ ਗਰਜਦੇ ਬੋਲ LIVE…

The post ਕਿਸਾਨੀ ਸੰਘਰਸ਼ ਦੌਰਾਨ ਤਿੰਨ ਹੋਰ ਕਿਸਾਨਾਂ ਦਾ ਹੋਇਆ ਦੇਹਾਂਤ , ਸਿੰਗਰ ਸਤਵਿੰਦਰ ਬੁੱਗਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ appeared first on Daily Post Punjabi.