satya pal malik Archives - Daily Post Punjabi

ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਤੋਂ CBI ਅੱਜ 300 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ‘ਚ ਕਰੇਗੀ ਪੁੱਛਗਿੱਛ
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਨੂੰ 300 ਕਰੋੜ ਰੁਪਏ ਦੀ ਰਿਸ਼ਵਤ ਦੇ ਕਥਿਤ ਰਿਲਾਇੰਸ ਜਨਰਲ ਇੰਸ਼ੋਰੈਂਸ ਘੁਟਾਲੇ ਦੇ ਮਾਮਲੇ ਵਿੱਚ ਸੀਬੀਆਈ ਅੱਜ ਉਨ੍ਹਾਂ ਦੇ ਘਰ ਪਹੁੰਚਕੇ ਉਨ੍ਹਾਂ ਤੋਂ ਪੁੱਛਗਿੱਛ ਕਰ ਸਕਦੀ ਹੈ। ਭ੍ਰਿਸ਼ਟਾਚਾਰ ਦੇ ਇਸ ਮਾਮਲੇ ਵਿੱਚ ਸੀਬੀਆਈ ਨੇ ਇੱਕ ਸਾਲ ਪਹਿਲਾਂ ਕੇਸ ਦਰਜ ਕੀਤਾ ਸੀ।

CBI Summons SatyaPal Malik

ਇਸ ਮਾਮਲੇ ਵਿੱਚ ਸੀਬੀਆਈ 6 ਰਾਜਾਂ ਵਿੱਚ ਛਾਪੇਮਾਰੀ ਕਰ ਚੁੱਕੀ ਹੈ। ਹੁਣ ਇਸ ਮਾਮਲੇ ਵਿੱਚ ਇੱਕ ਹਫ਼ਤਾ ਪਹਿਲਾਂ ਸੀਬੀਆਈ ਨੇ ਸੱਤਿਆਪਾਲ ਮਲਿਕ ਨੂੰ ਨੋਟਿਸ ਜਾਰੀ ਕਰਕੇ ਕਥਿਤ ਘਪਲੇ ਦੇ ਮਾਮਲੇ ਵਿੱਚ ਕੁਝ ਸਵਾਲਾਂ ਦੇ ਜਵਾਬ ਮੰਗੇ ਹਨ। ਇਸ ਮਾਮਲੇ ਵਿੱਚ ਸੱਤ ਮਹੀਨਿਆਂ ਦੇ ਅੰਦਰ ਦੂਜੀ ਵਾਰ ਸੀਬੀਆਈ ਅੱਜ ਮਲਿਕ ਤੋਂ ਪੁੱਛਗਿੱਛ ਕਰ ਸਕਦੀ ਹੈ। ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮਿਲੀ ਸ਼ਿਕਾਇਤ ਬਾਰੇ ਵਧੇਰੇ ਜਾਣਕਾਰੀ ਲਈ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਨੂੰ ਬੁਲਾਇਆ ਸੀ। ਸੱਤਿਆਪਾਲ ਮਲਿਕ ਨੇ ਸੀਬੀਆਈ ਨੂੰ 27 ਅਤੇ 28 ਅਪ੍ਰੈਲ ਦਾ ਸਮਾਂ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਸੀਬੀਆਈ ਇਨ੍ਹਾਂ ਦੋ ਦਿਨਾਂ ਵਿੱਚ ਕਿਸੇ ਵੀ ਸਮੇਂ ਸੱਤਿਆਪਾਲ ਮਲਿਕ ਨਾਲ ਗੱਲ ਕਰ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ ਸੀ ਕਿ ਸੀਬੀਆਈ ਨੇ ਉਨ੍ਹਾਂ ਨੂੰ ਕੁਝ ਸਪੱਸ਼ਟੀਕਰਨ ਲਈ ਅਕਬਰ ਰੋਡ ਗੈਸਟ ਹਾਊਸ ਆਉਣ ਲਈ ਕਿਹਾ ਸੀ। ਉਸ ਸਮੇਂ ਮਲਿਕ ਨੇ ਕਿਹਾ ਸੀ ਕਿ ਮੈਂ ਰਾਜਸਥਾਨ ਜਾ ਰਿਹਾ ਹਾਂ। ਸਤਿਆਪਾਲ ਮਲਿਕ ਨੇ ਜੰਮੂ-ਕਸ਼ਮੀਰ ਤੋਂ ਹਟਾ ਕੇ ਮੇਘਾਲਿਆ ਦਾ ਰਾਜਪਾਲ ਬਣਾਏ ਜਾਣ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਸੀ। ਇਸ ਮਾਮਲੇ ‘ਚ ਉਨ੍ਹਾਂ ਨੇ ਕਿਹਾ ਸੀ ਕਿ 23 ਅਗਸਤ 2018 ਤੋਂ 30 ਅਕਤੂਬਰ 2019 ਦਰਮਿਆਨ ਜੰਮੂ-ਕਸ਼ਮੀਰ ਦੇ ਰਾਜਪਾਲ ਦੇ ਤੌਰ ‘ਤੇ ਆਪਣੇ ਕਾਰਜਕਾਲ ਦੌਰਾਨ ਦੋ ਫਾਈਲਾਂ ਨੂੰ ਕਲੀਅਰ ਕਰਨ ਲਈ ਉਸ ਨੂੰ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਉਸ ਨੂੰ ਕਿਹਾ ਗਿਆ ਸੀ ਕਿ ਹਰ ਫਾਈਲ ਪਾਸ ਕਰਨ ਲਈ ਉਸ ਨੂੰ 150-150 ਕਰੋੜ ਰੁਪਏ ਮਿਲਣਗੇ।

The post ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਤੋਂ CBI ਅੱਜ 300 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ‘ਚ ਕਰੇਗੀ ਪੁੱਛਗਿੱਛ appeared first on Daily Post Punjabi.

‘ਪੰਜ ਕੁੜਤਿਆਂ ‘ਚ ਗਿਆ ਸੀ ਤੇ ਪੰਜ ‘ਚ ਹੀ ਵਾਪਸ ਆਇਆ, ਮੈਂ ਫਕੀਰ ਹਾਂ’: ਰਿਟਾਇਰਮੈਂਟ ਮਗਰੋਂ ਬੋਲੇ ਸਤਿਆਪਾਲ ਮਲਿਕ
ਬੁਲੰਦਸ਼ਹਿਰ ਦੇ ਪਿੰਡ ਸੇਗਲੀ ਵਿੱਚ ਆਯੋਜਿਤ ਕਿਸਾਨ ਮਹਾਸੰਮੇਲਨ ਮੇਘਾਲਿਆ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਤੇਵਰ ਕਾਫ਼ੀ ਤਲਖ ਨਜ਼ਰ ਆਏ । ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਹੀ ਆਪਣਾ ਅਸਤੀਫਾ ਆਪਣੀ ਜੇਬ ਵਿੱਚ ਲੈ ਕੇ ਘੁੰਮ ਰਿਹਾ ਸੀ। ਹੁਣ ਮੈਂ ਆਜ਼ਾਦ ਹਾਂ, ਕੁਝ ਵੀ ਕਰ ਸਕਦਾ ਹਾਂ, ਜੇਲ੍ਹ ਜਾ ਸਕਦਾ ਹਾਂ।

Satya pal malik after retirement

ਕਿਸਾਨਾਂ ਦੇ ਸਮਰਥਨ ਵਿੱਚ ਆਵਾਜ਼ ਚੁੱਕਣ ਵਾਲੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਉਹ ਮੈਨੂੰ ਸਜ਼ਾ ਦੇਣ ਦੀ ਕੋਸ਼ਿਸ਼ ਕਰਨਗੇ । ਉਹ ਮੇਰਾ ਕੁਝ ਨਹੀਂ ਵਿਗਾੜ ਸਕਦੇ। ਮੇਰੇ 100 ਟੈਸਟ ਕਰ ਲਓ ਤੇ ਆਪਣਾ ਇੱਕ ਟੈਸਟ ਕਰਵਾ ਲਓ, ਫਿਰ ਤੁਹਾਨੂੰ ਪਤਾ ਲੱਗ ਜਾਵੇਗਾ । ਮੈਂ ਤਾਂ ਆਪਣੀ ਕਰਵਾਉਣ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਮੇਰੇ ਖਿਲਾਫ ਕੋਈ ਪੁੱਛਗਿੱਛ ਨਹੀਂ ਹੋ ਸਕਦੀ, ਕੋਈ ਮੁਕੱਦਮਾ ਨਹੀਂ ਹੋ ਸਕਦਾ, ਮੈਂ ਪੰਜ ਕੁੜਤਿਆਂ ਵਿੱਚ ਗਿਆ ਸੀ ਅਤੇ ਪੰਜ ਕੁੜਤੇ ਲੈ ਕੇ ਘਰ ਵਾਪਸ ਆਇਆ ਹਾਂ । ਮੈਂ ਇੱਕ ਫਕੀਰ ਹਾਂ।

ਇਹ ਵੀ ਪੜ੍ਹੋ: ਸੋਲਰ ਲਾਈਟ ਘੁਟਾਲੇ ਮਾਮਲੇ ‘ਚ ਵਿਜੀਲੈਂਸ ਨੇ ਕੈਪਟਨ ਅਮਰਿੰਦਰ ਦੇ OSD ਕੈਪਟਨ ਸੰਦੀਪ ਸੰਧੂ ਨੂੰ ਕੀਤਾ ਨਾਮਜ਼ਦ

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੈਂ 2024 ਵਿੱਚ ਹੋਣ ਵਾਲੀਆਂ ਚੋਣਾਂ ਨਹੀਂ ਲੜਾਂਗਾ ਪਰ ਉੱਥੇ ਜਾ ਕੇ ਲੜਾਈ ਵਿੱਚ ਮਦਦ ਕਰਾਂਗਾ। ਮੈਂ ਬਿਲਕੁਲ ਨਹੀਂ ਚਾਹੁੰਦਾ ਕਿ 2024 ਵਿੱਚ NDA ਅਤੇ ਭਾਜਪਾ ਮੁੜ ਆਉਣ । ਜੇ ਮੈਨੂੰ ਜੇਲ੍ਹ ਜਾਣਾ ਪਿਆ ਤਾਂ ਮੈਂ ਕਿਸਾਨਾਂ ਲਈ ਜੇਲ੍ਹ ਜਾਵਾਂਗਾ, ਨਾ ਤਾਂ ਕਿਸੇ ਪਾਰਟੀ ਵਿੱਚ ਜਾਵਾਂਗਾ ਅਤੇ ਨਾ ਹੀ ਚੋਣ ਲੜਾਂਗਾ।

Satya pal malik after retirement

ਦੱਸ ਦੇਈਏ ਕਿ ਇਸ ਤੋਂ ਅੱਗੇ ਉਨ੍ਹਾਂ ਨੇ ਦੇਸ਼ ਵਿੱਚ ਮਹਿੰਗਾਈ ਤੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਸਾਡੇ ਦੇਸ਼ ਵਿੱਚ ਬੇਰੁਜ਼ਗਾਰੀ ਤੇ ਭੁੱਖਮਰੀ ਬਹੁਤ ਹੈ। ਨੌਜਵਾਨਾਂ ਨੂੰ ਨੌਕਰੀਆਂ ਨਹੀਂ ਮਿਲ ਰਹੀਆਂ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਅਗਨੀਵੀਰ ਯੋਜਨਾ ਲਿਆਉਂਦੀ ਗਈ ਹੈ, ਜਿਸਦੇ ਤਹਿਤ ਨੌਜਵਾਨਾਂ ਨੂੰ ਤਿੰਨ ਸਾਲ ਦੀ ਨੌਕਰੀ ਮਿਲੇਗੀ, ਕੋਈ ਪੈਨਸ਼ਨ ਨਹੀਂ ਹੋਵੇਗੀ, ਉਸ ਲਈ ਕੋਈ ਕਿਉਂ ਮਰੇਗਾ ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ‘ਪੰਜ ਕੁੜਤਿਆਂ ‘ਚ ਗਿਆ ਸੀ ਤੇ ਪੰਜ ‘ਚ ਹੀ ਵਾਪਸ ਆਇਆ, ਮੈਂ ਫਕੀਰ ਹਾਂ’: ਰਿਟਾਇਰਮੈਂਟ ਮਗਰੋਂ ਬੋਲੇ ਸਤਿਆਪਾਲ ਮਲਿਕ appeared first on Daily Post Punjabi.

“ਕੇਂਦਰ ਨੇ ਮੰਗਾਂ ਨਾ ਮੰਨੀਆਂ ਤਾਂ ਕਿਸਾਨ ਮੁੜ ਸੰਘਰਸ਼ ਕਰ ਕੇ ਲੈਣਗੇ ਆਪਣਾ ਹੱਕ”: ਸੱਤਿਆਪਾਲ ਮਲਿਕ
ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਵਾਰ ਫਿਰ ਵੱਡਾ ਬਿਆਨ ਦਿੱਤਾ ਹੈ। ਰਾਜਸਥਾਨ ਦੇ ਜੋਧਪੁਰ ਵਿੱਚ ਇੱਕ ਪ੍ਰੋਗਰਾਮ ਵਿੱਚ ਪਹੁੰਚੇ ਸੱਤਿਆਪਾਲ ਮਲਿਕ ਨੇ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਅਜੇ ਖਤਮ ਨਹੀਂ ਹੋਇਆ ਹੈ । ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਸਾਨ ਮੁੜ ਸੰਘਰਸ਼ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਕਿ ਕਿਸਾਨ ਆਪਣਾ ਹੱਕ ਲੈ ਕੇ ਰਹਿਣਗੇ ।

Satya Pal Malik on farmers protest

ਰਾਜਪਾਲ ਸੱਤਿਆਪਾਲ ਮਲਿਕ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਗੱਲਬਾਤ ਰਾਹੀਂ ਉਨ੍ਹਾਂ ਦਾ ਹੱਕ ਨਾ ਮਿਲਿਆ ਤਾਂ ਉਹ ਸੰਘਰਸ਼ ਕਰਨਗੇ ਅਤੇ ਜੇਕਰ ਉਨ੍ਹਾਂ ਨੂੰ ਲੜਾਈ ਰਾਹੀਂ ਵੀ ਉਨ੍ਹਾਂ ਦਾ ਹੱਕ ਨਾ ਮਿਲਿਆ ਤਾਂ ਉਹ ਹਿੰਸਾ ਰਾਹੀਂ ਇਸ ਨੂੰ ਲੈ ਕੇ ਲੈਣਗੇ । ਉਨ੍ਹਾਂ ਕਿਹਾ ਕਿ ਮੈਂ ਕੇਂਦਰ ਸਰਕਾਰ ਦੇ ਖਿਲਾਫ ਨਹੀਂ ਹਾਂ ਪਰ ਕਿਸਾਨਾਂ ਨੂੰ ਦਬਾਇਆ ਨਹੀਂ ਜਾ ਸਕਦਾ। ਕਿਸਾਨ ਆਪਣਾ ਹੱਕ ਲੈਣਾ ਜਾਣਦੇ ਹਨ। ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਸਾਨ ਅੰਦੋਲਨ ਫਿਰ ਤੋਂ ਸ਼ੁਰੂ ਹੋਵੇਗਾ ਅਤੇ ਕਿਸਾਨ ਆਪਣੇ ਹੱਕ ਲੈ ਕੇ ਰਹਿਣਗੇ । ਸੱਤਿਆਪਾਲ ਮਲਿਕ ਨੇ ਕਿਹਾ ਕਿ ਕਿਸਾਨਾਂ ਦੀ ਗੱਲ ਕਰਦੇ ਹੋਏ ਸ਼ੱਕ ਰਹਿੰਦਾ ਹੈ ਕਿ ਕਿਤੇ ਦਿੱਲੀ ਤੋਂ ਫੋਨ ਨਾ ਆ ਜਾਵੇ । ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਕਿਸੇ ਤੋਂ ਡਰਦੇ ਨਹੀਂ ਹਨ।

ਇਹ ਵੀ ਪੜ੍ਹੋ: ਜਿੱਤ ਪਿੱਛੋਂ ‘ਆਪ’ ਦਾ ਪਹਿਲਾ ਰੋਡ ਸ਼ੋਅ ਅੱਜ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ ਕੇਜਰੀਵਾਲ ਤੇ ਮਾਨ

ਸੱਤਿਆ ਪਾਲ ਮਲਿਕ ਨੇ ਕਿਹਾ ਕਿ ਰਾਜਪਾਲ ਦੇ ਅਹੁਦੇ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਉਹ ਸਮਾਜ ਨੂੰ ਇਕਜੁੱਟ ਕਰਨ ਦਾ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸਵਾਲ ਮੇਰਾ ਨਹੀਂ ਹੈ, 700 ਲੋਕਾਂ ਦੀ ਮੌਤ ‘ਤੇ ਕਿਸੇ ਨੇ ਕੁਝ ਨਹੀਂ ਕਿਹਾ, ਇਸ ਲਈ ਮੈਨੂੰ ਬੋਲਣਾ ਪਿਆ। ਜਦੋਂ ਮੈਂ ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ ਤਾਂ ਪੰਜ ਮਿੰਟਾਂ ਵਿੱਚ ਮੇਰੀ ਉਨ੍ਹਾਂ ਨਾਲ ਲੜਾਈ ਹੋ ਗਈ। ਕਿਸਾਨਾਂ ਦੇ ਮੁੱਦੇ ਚੁੱਕਣ ਲਈ ਉਹ ਆਪਣਾ ਅਹੁਦਾ ਗੁਆ ਸਕਦੇ ਹਨ, ਪਰ ਆਪਣੀ ਆਵਾਜ਼ ਚੁੱਕਣ ਜਾਂ ਰਾਜਪਾਲ ਦਾ ਅਹੁਦਾ ਗੁਆਉਣ ਤੋਂ ਨਹੀਂ ਡਰਦੇ । ਮਲਿਕ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਦੀ ਸਲਾਹ ਵੀ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਦਿੱਲੀ ਵਿੱਚ ਡੇਢ ਕਮਰੇ ਦੇ ਘਰ ਵਿੱਚ ਰਹਿੰਦਾ ਹਾਂ, ਇਸ ਲਈ ਮੈਂ ਕਿਸਾਨਾਂ ਦੇ ਮੁੱਦੇ ‘ਤੇ ਪੀਐੱਮ ਮੋਦੀ ਦਾ ਮੁਕਾਬਲਾ ਕਰਨ ਦੇ ਸਮਰੱਥ ਹਾਂ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post “ਕੇਂਦਰ ਨੇ ਮੰਗਾਂ ਨਾ ਮੰਨੀਆਂ ਤਾਂ ਕਿਸਾਨ ਮੁੜ ਸੰਘਰਸ਼ ਕਰ ਕੇ ਲੈਣਗੇ ਆਪਣਾ ਹੱਕ”: ਸੱਤਿਆਪਾਲ ਮਲਿਕ appeared first on Daily Post Punjabi.

ਇੱਕ ਕੁੱਤੀ ਵੀ ਮਰ ਜਾਏ ਤਾਂ ਸੋਗ ਸੁਨੇਹੇ ਆਉਂਦੇ ਨੇ, 250 ਕਿਸਾਨ ਮਰ ਗਏ ਕੋਈ ਬੋਲਿਆ ਨਹੀਂ: ਗਵਰਨਰ ਸੱਤਿਆਪਾਲ ਮਲਿਕ
Satya Pal Malik on Farmer Protests: ਮੇਘਾਲਿਆ ਦੇ ਰਾਜਪਾਲ ਸੱਤਿਆਲ ਮਲਿਕ ਵੀ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਆ ਗਏ ਹਨ। ਉਨ੍ਹਾਂ ਨੇ ਵੀ ਕਿਸਾਨਾਂ ਦੇ ਅੰਦੋਲਨ ਦੇ ਮੁੱਦੇ ‘ਤੇ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿੱਚ ਬੋਲਦਿਆਂ ਕਿਹਾ ਹੈ ਕਿ ਜੇ ਸਰਕਾਰ ਨੂੰ ਲੱਗਦਾ ਹੈ ਕਿ ਮੈਂ ਉਨ੍ਹਾਂ ਨੂੰ ਨੁਕਸਾਨ ਪਹੁੰਚਾ ਰਿਹਾ ਹਾਂ, ਤਾਂ ਮੈਂ ਅਸਤੀਫਾ ਦੇ ਦਵਾਂਗਾ ਅਤੇ ਆਪਣੀ ਗੱਲ ਬਿਨ੍ਹਾਂ ਰਾਜਪਾਲ ਦੇ ਅਹੁਦੇ ਤੋਂ ਵੀ ਕਰਾਂਗਾ। ਮਲਿਕ ਨੇ ਕਿਹਾ, “ਅੰਦੋਲਨ ਦੌਰਾਨ ਲਗਭਗ 250 ਕਿਸਾਨਾਂ ਦੀ ਮੌਤ ਤੋਂ ਮੈਂ ਬਹੁਤ ਦੁਖੀ ਹਾਂ।” ਉਨ੍ਹਾਂ ਕਿਹਾ ਕਿ ਮੈਨੂੰ ਰਾਜਪਾਲ ਦਾ ਅਹੁਦਾ ਛੱਡਣ ਵਿੱਚ ਕੋਈ ਵੀ ਸਮੱਸਿਆ ਨਹੀਂ ਹੈ।

Satya Pal Malik on Farmer Protests

ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਨੂੰ ਲੰਬੇ ਸਮੇਂ ਤੱਕ ਚੱਲਦੇ ਰਹਿਣਾ ਨਾ ਤਾਂ ਕਿਸਾਨਾਂ ਦੇ ਹਿੱਤ ਵਿੱਚ ਹੈ ਅਤੇ ਨਾ ਹੀ ਸਰਕਾਰ ਦੇ ਹਿੱਤ ਵਿੱਚ । ਬਿਹਤਰ ਹੋਵੇਗਾ ਕਿ ਬੈਠ ਕੇ ਜਲਦੀ ਇਸਦਾ ਹੱਲ ਕੱਢਿਆ ਜਾਵੇ। ਇਹ ਅਜਿਹਾ ਮਾਮਲਾ ਨਹੀਂ ਹੈ ਜਿਸ ਦਾ ਹੱਲ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕੁੱਤਾ ਵੀ ਮਰ ਜਾਂਦਾ ਹੈ ਤਾਂ ਵੀ ਸਾਡੇ ਨੇਤਾਵਾਂ ਵੱਲੋਂ ਸ਼ੋਕ ਦਾ ਸੰਦੇਸ਼ ਆਉਂਦਾ ਹੈ, ਪਰ 250 ਕਿਸਾਨਾਂ ਦੀ ਮੌਤ ਹੋ ਗਈ ਤੇ ਅਜੇ ਤੱਕ ਕੋਈ ਬੋਲਿਆ ਵੀ ਨਹੀਂ । ਇਹ ਸਭ ਮੇਰੀ ਰੂਹ ਨੂੰ ਦਰਦ ਦਿੰਦਾ ਹੈ।

Satya Pal Malik on Farmer Protests

ਰਾਜਸਥਾਨ ਦੇ ਝੁੰਝੁਨੂ ਵਿੱਚ ਇੱਕ ਨਿੱਜੀ ਸਮਾਗਮ ਵਿੱਚ ਪਹੁੰਚੇ ਸੱਤਿਆਪਾਲ ਮਲਿਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਕੋਈ ਮੁਸ਼ਕਿਲ ਨਹੀਂ ਹੈ। ਇਸ ਨੂੰ ਸਿਰਫ ਸਮਝਣ ਅਤੇ ਹੱਲ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਹੀ ਮੁੱਦਾ ਹੈ। ਜੇ ਇਸ ਨੂੰ ਕਾਨੂੰਨੀ ਰੂਪ ਦਿੱਤਾ ਜਾਂਦਾ ਹੈ, ਤਾਂ ਇਸ ਮਾਮਲੇ ਨੂੰ ਅਸਾਨੀ ਨਾਲ ਸੁਲਝਾਇਆ ਜਾ ਸਕਦਾ ਹੈ। ਦੇਸ਼ ਭਰ ਦੇ ਕਿਸਾਨਾਂ ਵਿੱਚ ਇਹ ਇੱਕ ਵੱਡਾ ਮੁੱਦਾ ਬਣ ਚੁੱਕਿਆ ਹੈ। ਇਸ ਸਥਿਤੀ ਵਿੱਚ ਇਸ ਨੂੰ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ ਸੰਵਿਧਾਨਕ ਅਹੁਦੇ ‘ਤੇ ਹਾਂ, ਜਿਸ ਕਾਰਨ ਵਿਚੋਲੇ ਵਜੋਂ ਕੰਮ ਨਹੀਂ ਕਰ ਸਕਦਾ। ਮੈਂ ਸਿਰਫ ਕਿਸਾਨ ਨੇਤਾਵਾਂ ਅਤੇ ਸਰਕਾਰੀ ਨੁਮਾਇੰਦਿਆਂ ਨੂੰ ਸਲਾਹ ਦੇ ਸਕਦਾ ਹਾਂ, ਮੇਰਾ ਸਿਰਫ ਇੰਨਾ ਹੀ ਰੋਲ ਹੈ।

ਦੱਸ ਦੇਈਏ ਕਿ ਉਨ੍ਹਾਂ ਕਿਹਾ ਸੀ ਕਿ ਅੱਜ ਦੀ ਤਰੀਕ ‘ਚ ਕੋਈ ਵੀ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਲਾਗੂ ਨਹੀਂ ਹੈ। ਇਸ ਸਥਿਤੀ ਨੂੰ ਸਹੀ ਕੀਤਾ ਜਾਣਾ ਚਾਹੀਦਾ ਹੈ। ਜਿਸ ਦੇਸ਼ ਦੇ ਕਿਸਾਨ ਅਤੇ ਜਵਾਨ ਅਸੰਤੁਸ਼ਟ ਹੋਣਗੇ, ਉਹ ਦੇਸ਼ ਅੱਗੇ ਨਹੀਂ ਵੱਧ ਸਕਦਾ। ਕੋਈ ਵੀ ਉਸ ਦੇਸ਼ ਨੂੰ ਨਹੀਂ ਬਚਾ ਸਕਦਾ। ਇਸ ਲਈ ਆਪਣੀ ਫੌਜ ਅਤੇ ਕਿਸਾਨ ਨੂੰ ਸੰਤੁਸ਼ਟ ਰੱਖੋ।”

ਇਹ ਵੀ ਦੇਖੋ: ਖੇਤੀ ਕਨੂੰਨਾਂ ‘ਤੇ BJP ਲੀਡਰ ਦਾ ਪੱਤਰਕਾਰ ਨਾਲ ਪੈ ਗਿਆ ਪੇਚਾ, ਗੱਲ ਵੱਧਦੀ-ਵੱਧਦੀ ਪਿਓ ਤੱਕ ਜਾ ਪੁੱਜੀ

The post ਇੱਕ ਕੁੱਤੀ ਵੀ ਮਰ ਜਾਏ ਤਾਂ ਸੋਗ ਸੁਨੇਹੇ ਆਉਂਦੇ ਨੇ, 250 ਕਿਸਾਨ ਮਰ ਗਏ ਕੋਈ ਬੋਲਿਆ ਨਹੀਂ: ਗਵਰਨਰ ਸੱਤਿਆਪਾਲ ਮਲਿਕ appeared first on Daily Post Punjabi.