satyapal malik Archives - Daily Post Punjabi

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਘਰ CBI ਦੀ ਰੇਡ, ਕਿਹਾ- ‘ਮੈਂ ਕਿਸਾਨਾਂ ਦੇ ਨਾਲ ਹਾਂ’
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਖਿਲਾਫ਼ CBI ਨੇ ਕਾਰਵਾਈ ਕੀਤੀ ਹੈ । ਸੀਬੀਆਈ ਨੇ ਉਨ੍ਹਾਂ ਦੇ ਦਿੱਲੀ ਵਾਲੇ ਘਰ ਸਣੇ 30 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਸੂਤਰਾਂ ਮੁਤਾਬਕ ਵੀਰਵਾਰ ਸਵੇਰ ਤੋਂ ਦਿੱਲੀ ਵਿੱਚ ਮਲਿਕ ਦੇ ਟਿਕਾਣੇ ‘ਤੇ ਕਾਰਵਾਈ ਚੱਲ ਰਹੀ ਹੈ ।

CBI raids J&K ex-governor Satya Pal Malik

ਮਿਲੀ ਜਾਣਕਾਰੀ ਅਨੁਸਾਰ ਸੀਬੀਆਈ ਨੇ ਸੱਤਿਆਪਾਲ ਮਲਿਕ ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਿਆ ਹੈ । ਦਰਅਸਲ, ਸੀਬੀਆਈ ਨੇ ਇਹ ਛਾਪੇਮਾਰੀ ਹਾਈਡ੍ਰੋ ਪਾਵਰ ਪ੍ਰਾਜੈਕਟ ਮਾਮਲੇ ਵਿੱਚ ਕੀਤੀ ਹੈ। ਸੀਬੀਆਈ ਨੇ ਬੀਮਾ ਘੁਟਾਲੇ ਵਿੱਚ ਮਲਿਕ ਖਿਲਾਫ਼ ਕਾਰਵਾਈ ਕੀਤੀ ਹੈ । ਬੀਮਾ ਘੁਟਾਲੇ ਦੇ ਮਾਮਲੇ ਵਿੱਚ ਸੀਬੀਆਈ ਨੇ ਸੱਤਿਆਪਾਲ ਮਲਿਕ ਅਤੇ ਉਸ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੰਨੇ ਦੀ ਖਰੀਦ ਕੀਮਤ ‘ਚ ਕੀਤਾ ਵਾਧਾ

CBI ਦੀ ਰੇਡ ਮਗਰੋਂ ਸੱਤਿਆਪਾਲ ਮਲਿਕ ਨੇ ਟਵੀਟ ਕਰਦਿਆਂ ਕਿਹਾ,”ਮੈਂ ਪਿਛਲੇ 3-4 ਦਿਨਾਂ ਤੋਂ ਬੀਮਾਰ ਹਾਂ ਅਤੇ ਹਸਪਤਾਲ ਵਿੱਚ ਦਾਖਲ ਹਾਂ। ਇਸ ਦੇ ਮੇਰੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਮੈਂ ਕਿਸਾਨ ਦਾ ਪੁੱਤ ਹਾਂ, ਇਨ੍ਹਾਂ ਛਾਪਿਆਂ ਤੋਂ ਨਹੀਂ ਡਰਾਂਗਾ । ਮੈਂ ਕਿਸਾਨਾਂ ਦੇ ਨਾਲ ਹਾਂ।”

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਘਰ CBI ਦੀ ਰੇਡ, ਕਿਹਾ- ‘ਮੈਂ ਕਿਸਾਨਾਂ ਦੇ ਨਾਲ ਹਾਂ’ appeared first on Daily Post Punjabi.

ਮਲਿਕ ਨੇ ਬਦਲੇ ਸੁਰ, ਹੁਣ ਬੋਲੇ- PM ਮੋਦੀ ਬਿਲਕੁਲ ਸਹੀ, ਸ਼ਾਹ ਨਾਲ ਜੁੜੀ ਗੱਲ ‘ਤੇ ਵੀ ਮਾਰੀ ਪਲਟੀ
ਕਿਸਾਨ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਵੱਈਏ ‘ਤੇ ਅਮਿਤ ਸ਼ਾਹ ਵੱਲੋਂ ਸਵਾਲ ਚੁੱਕੇ ਜਾਣ ‘ਤੇ ਆਪਣੇ ਦਾਅਵੇ ‘ਤੇ ਸੱਤਿਆਪਾਲ ਮਲਿਕ ਨੇ ਹੁਣ ਸਪੱਸ਼ਟੀਕਰਨ ਦਿੱਤਾ ਹੈ । ਮੇਘਾਲਿਆ ਦੇ ਰਾਜਪਾਲ ਨੇ ਕਿਹਾ ਕਿ ਮੈਂ ਇਹ ਨਹੀਂ ਕਿਹਾ ਕਿ ਅਮਿਤ ਸ਼ਾਹ ਨੇ ਪੀਐੱਮ ਮੋਦੀ ਲਈ ਕੁਝ ਗਲਤ ਕਿਹਾ ਹੈ । ਮਲਿਕ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਅਮਿਤ ਸ਼ਾਹ ਤਾਂ ਪੀਐੱਮ ਨਰਿੰਦਰ ਮੋਦੀ ਦਾ ਬਹੁਤ ਸਨਮਾਨ ਕਰਦੇ ਹਨ । ਉਨ੍ਹਾਂ ਨੇ ਉਨ੍ਹਾਂ ਬਾਰੇ ਕੁਝ ਵੀ ਗਲਤ ਨਹੀਂ ਕਿਹਾ । ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟਿੱਪਣੀ ਦਾ ਗਲਤ ਮਤਲਬ ਕੱਢਿਆ ਗਿਆ ਹੈ।

Satyapal malik clarification remark

ਉਨ੍ਹਾਂ ਦੱਸਿਆ ਕਿ ਸ਼ਾਹ ਨੇ ਮੈਨੂੰ ਪੁੱਛਿਆ ਸੀ ਕਿ ਮੈਂ ਬਿਆਨ ਕਿਉਂ ਦਿੰਦਾ ਰਹਿੰਦਾ ਹਾਂ ? ਪਰ ਜਦੋਂ ਮੈਂ ਉਨ੍ਹਾਂ ਨੂੰ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਲਈ ਵਿਚਾਲੇ ਦਾ ਰਸਤਾ ਲੱਭਣਾ ਪਵੇਗਾ ਤੇ ਉਨ੍ਹਾਂ ਨੂੰ ਮਰਨ ਨਹੀਂ ਦੇਣਾ ਚਾਹੀਦਾ। ਮਲਿਕ ਨੇ ਦੱਸਿਆ ਕਿ ਸ਼ਾਹ ਨੇ ਉਨ੍ਹਾਂ ਨੂੰ ਲੋਕਾਂ ਨਾਲ ਮੁਲਾਕਾਤ ਕਰਦੇ ਰਹਿਣ ਲਈ ਤੇ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਸਮਝਣ ਦੀ ਕੋਸ਼ਿਸ਼ ਕਰਨ ਲਈ ਕਿਹਾ।

ਇਹ ਵੀ ਪੜ੍ਹੋ: ਕੋਰੋਨਾ ਬਲਾਸਟ: ਪਟਿਆਲਾ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ਿਟਿਵ

ਮਲਿਕ ਨੇ ਕਿਹਾ ਕਿ ਮੈਂ ਜਦੋਂ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਰਵੱਈਆ ਬਹੁਤ ਜ਼ਿੱਦੀ ਸੀ । ਉਨ੍ਹਾਂ ਕਿਹਾ ਕਿ ਤੁਸੀਂ ਅਮਿਤ ਸ਼ਾਹ ਨੂੰ ਮਿਲੋ। ਆਪਣੇ ਬਿਆਨ ਦੇ ਚੱਲਦਿਆਂ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਮੋਦੀ ਵਿਚਾਲੇ ਰਿਸ਼ਤੇ ਵਿਗੜਨ ਦੇ ਕਿਆਸਾਂ ਨੂੰ ਲੈ ਕੇ ਸੱਤਿਆਪਾਲ ਮਲਿਕ ਨੇ ਕਿਹਾ ਕਿ ਦੋਵਾਂ ਵਿਚਾਲੇ ਰਿਸ਼ਤੇ ਬਹੁਤ ਚੰਗੇ ਹਨ। ਇਸ ਤੋਂ ਅੱਗੇ ਮਲਿਕ ਨੇ ਕਿਹਾ ਮੈਂ ਕਿਸਾਨਾਂ ਦੇ ਮੁੱਦੇ ‘ਤੇ ਜਦੋਂ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ ਤਾਂ ਪੰਜ ਮਿੰਟ ‘ਚ ਮੇਰੀ ਉਨ੍ਹਾਂ ਨਾਲ ਲੜਾਈ ਹੋ ਗਈ । ਉਹ ਬਹੁਤ ਘਮੰਡ ਵਿੱਚ ਸੀ। ਜਦੋਂ ਮੈਂ ਉਨ੍ਹਾਂ ਨੂੰ ਕਿਹਾ ਕਿ ਸਾਡੇ 500 ਲੋਕ ਮਰ ਗਏ ਹਨ ਤਾਂ ਉਨ੍ਹਾਂ ਕਿਹਾ ਕਿ ਕੀ ਉਹ ਮੇਰੇ ਲਈ ਮਰੇ ਹਨ ?

Satyapal malik clarification remark

ਹਾਲਾਂਕਿ, ਸੋਮਵਾਰ ਨੂੰ ਮਲਿਕ ਨੇ ਆਪਣੇ ਬਿਆਨ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਨਹੀਂ, ਇਹ ਗਲਤ ਹੈ। ਸ਼ਾਹ ਨੇ ਮੈਨੂੰ ਅਜਿਹਾ ਕੁਝ ਨਹੀਂ ਕਿਹਾ ਸੀ । ਉਨ੍ਹਾਂ ਨੇ ਮੈਨੂੰ ਸਾਰਿਆਂ ਨੂੰ ਮਿਲਣ ਲਈ ਕਿਹਾ ਸੀ । ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਦੁਬਾਰਾ ਮਿਲਣ ਦੀ ਹਿੰਮਤ ਨਹੀਂ ਜਤਾਈ, ਕਿਉਂਕਿ ਮੇਰਾ ਥੋੜ੍ਹਾ ਜਿਹਾ ਝਗੜਾ ਹੋ ਗਿਆ ਸੀ। ਮੈਂ ਮਨ ਬਣਾ ਲਿਆ ਸੀ ਕਿ ਜੇਕਰ ਤੁਸੀਂ ਕੰਫਰਟੇਬਲ ਨਹੀਂ ਹੋ ਤਾਂ ਮੈਂ 1 ਮਿੰਟ ਵਿੱਚ ਰਾਜਪਾਲ ਦਾ ਅਹੁਦਾ ਛੱਡ ਦੇਵਾਂਗਾ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਮਲਿਕ ਨੇ ਬਦਲੇ ਸੁਰ, ਹੁਣ ਬੋਲੇ- PM ਮੋਦੀ ਬਿਲਕੁਲ ਸਹੀ, ਸ਼ਾਹ ਨਾਲ ਜੁੜੀ ਗੱਲ ‘ਤੇ ਵੀ ਮਾਰੀ ਪਲਟੀ appeared first on Daily Post Punjabi.

ਸੱਤਿਆਪਾਲ ਮਲਿਕ ਨੇ PM ਮੋਦੀ ਨੂੰ ਕਿਹਾ ‘ਘਮੰਡੀ’, “ਮਿਲਦਿਆਂ ਹੀ 5 ਮਿੰਟ ‘ਚ ਹੋ ਗਈ ਲੜਾਈ”
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੀ ਅਲੋਚਨਾ ਕਰਨ ਵਾਲੇ ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਇਸ ਵਾਰ ਪ੍ਰਧਾਨ ਮੰਤਰੀ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ । ਮਲਿਕ ਨੇ ਐਤਵਾਰ ਨੂੰ ਇੱਕ ਪ੍ਰੋਗਰਾਮ ਦੌਰਾਨ ਕਿਹਾ ਕਿ ਜਦੋਂ ਉਨ੍ਹਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਤਾਂ ਉਹ ‘ਹੰਕਾਰ’ ਵਿੱਚ ਸਨ ।

Meghalaya governor meets PM Modi

ਹਰਿਆਣਾ ਦੇ ਦਾਦਰੀ ਵਿੱਚ ਇੱਕ ਸਮਾਜਿਕ ਸਮਾਗਮ ਨੂੰ ਸੰਬੋਧਿਤ ਕਰਦਿਆਂ ਸੱਤਿਆਪਾਲ ਮਲਿਕ ਨੇ ਕਿਹਾ ਕਿ ਜਦੋਂ ਮੈਂ ਕਿਸਾਨਾਂ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਮਿਲਿਆ ਤਾਂ ਮੇਰੀ ਪੰਜ ਮਿੰਟਾਂ ਵਿੱਚ ਹੀ ਉਨ੍ਹਾਂ ਨਾਲ ਲੜਾਈ ਹੋ ਗਈ। ਉਹ ਬਹੁਤ ਘਮੰਡ ਵਿੱਚ ਸੀ। ਜਦੋਂ ਮੈਂ ਉਨ੍ਹਾਂ ਨੂੰ ਕਿਹਾ ਕਿ ਸਾਡੇ 500 ਲੋਕ ਮਰ ਗਏ ਹਨ, ਤਾਂ ਉਨ੍ਹਾਂ ਕਿਹਾ ‘ਕੀ ਉਹ ਮੇਰੇ ਲਈ ਮਰੇ ਹਨ?’ ਮੈਂ ਕਿਹਾ ਕਿ ਤੁਹਾਡੇ ਲਈ ਹੀ ਮਰੇ ਸੀ, ਕਿਉਂਕਿ ਤੁਸੀਂ ਰਾਜਾ ਜੋ ਬਣੇ ਹੋਏ ਹੋ, ਇਸਨੂੰ ਲੈ ਕੇ ਮੇਰੀ ਉਨ੍ਹਾਂ ਨਾਲ ਲੜਾਈ ਹੋ ਗਈ । ਮਲਿਕ ਨੇ ਅੱਗੇ ਕਿਹਾ ਕਿ ਪੀਐੱਮ ਨੇ ਕਿਹਾ ਹੁਣ ਤੁਸੀਂ ਅਮਿਤ ਸ਼ਾਹ ਨੂੰ ਮਿਲ ਲਓ । ਜਿਸ ਤੋਂ ਬਾਅਦ ਮੈਂ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ: ਪੰਜਾਬ ਚੋਣਾਂ: ‘ਆਪ’ ਨੇ 7ਵੀਂ ਲਿਸਟ ‘ਚ ਜਲੰਧਰ ਕੈਂਟ ਸਣੇ 5 ਸੀਟਾਂ ਤੋਂ ਉਮੀਦਵਾਰ ਐਲਾਨੇ

ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੂੰ ਅੰਦੋਲਨਕਾਰੀ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ ਲਈ ਇਮਾਨਦਾਰੀ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਕਾਨੂੰਨੀ ਰੂਪ ਦੇਣਾ ਹੋਵੇਗਾ। ਮਲਿਕ ਨੇ ਕਿਹਾ ਕਿ ਉਹ ਖੁਦ ਵੀ ਇਨ੍ਹਾਂ ਖੇਤੀ ਕਾਨੂੰਨਾਂ ਦੇ ਖਿਲਾਫ ਹਨ। ਮਲਿਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਸਿਰਫ਼ ਮੁਅੱਤਲ ਕੀਤਾ ਗਿਆ ਹੈ ਅਤੇ ਜੇਕਰ ਬੇਇਨਸਾਫ਼ੀ ਹੋਈ ਤਾਂ ਇਹ ਮੁੜ ਸ਼ੁਰੂ ਹੋਵੇਗਾ।

Meghalaya governor meets PM Modi

ਇਸ ਤੋਂ ਅੱਗੇ ਮਲਿਕ ਨੇ ਕਿਹਾ ਕਿ ਅੰਨਦਾਤਾ (ਕਿਸਾਨਾਂ) ਨੇ ਆਪਣੇ ਹੱਕਾਂ ਦੀ ਲੜਾਈ ਜਿੱਤੀ ਹੈ ਅਤੇ ਭਵਿੱਖ ਵਿੱਚ ਵੀ ਜੇਕਰ ਕੋਈ ਸਰਕਾਰ ਕਿਸਾਨਾਂ ਵਿਰੁੱਧ ਕੋਈ ਕਦਮ ਚੁੱਕੇਗੀ ਤਾਂ ਉਹ ਇਸ ਦਾ ਦਿਲੋਂ ਵਿਰੋਧ ਕਰਨਗੇ ਅਤੇ ਜੇਕਰ ਅਹੁਦਾ ਛੱਡਣ ਦੀ ਗੱਲ ਵੀ ਆਈ ਤਾਂ ਉਹ ਪਿੱਛੇ ਨਹੀਂ ਹਟਣਗੇ। ਮਲਿਕ ਨੇ ਕਿਹਾ, ‘ਮੇਰੇ ਲਈ ਕਿਸੇ ਵੀ ਅਹੁਦੇ ਤੋਂ ਪਹਿਲਾਂ ਕਿਸਾਨਾਂ ਦਾ ਹਿੱਤ ਸਭ ਤੋਂ ਉੱਪਰ ਹੈ।’ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਨੂੰ ਖ਼ਤਰੇ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਕਿਸਾਨਾਂ ਨਾਲ ਸਬੰਧਤ ਕੋਈ ਕਾਨੂੰਨ ਬਣਾਉਂਦੀ ਹੈ ਤਾਂ ਪਹਿਲਾਂ ਕਿਸਾਨਾਂ ਦੀ ਰਾਏ ਲਈ ਜਾਵੇ ਅਤੇ ਜੇਕਰ ਕੋਈ ਕਾਨੂੰਨ ਬਣਾਉਣਾ ਹੈ ਤਾਂ ਕਿਸਾਨਾਂ ਦੇ ਭਲੇ ਲਈ ਬਣਾਇਆ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਸੱਤਿਆਪਾਲ ਮਲਿਕ ਨੇ PM ਮੋਦੀ ਨੂੰ ਕਿਹਾ ‘ਘਮੰਡੀ’, “ਮਿਲਦਿਆਂ ਹੀ 5 ਮਿੰਟ ‘ਚ ਹੋ ਗਈ ਲੜਾਈ” appeared first on Daily Post Punjabi.

BJP ‘ਤੇ ਵਰ੍ਹੇ ਮਲਿਕ, ਕਿਹਾ- ‘ਕੁੱਤਾ ਵੀ ਮਰੇ ਤਾਂ ਦਿੰਦੇ ਨੇ ਸੋਗ ਸੰਦੇਸ਼, 600 ਕਿਸਾਨ ਸ਼ਹੀਦ ਹੋਏ ਤਾਂ ਮਤਾ ਤੱਕ ਪਾਸ ਨਹੀਂ’ਹੋਇਆ’
ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਕਿਸਾਨ ਅੰਦੋਲਨ ਦਾ ਕੋਈ ਹੱਲ ਨਾ ਕੱਢਣ ਲਈ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ । ਉਨ੍ਹਾਂ ਕਿਹਾ- ਅੱਜ ਤੱਕ ਇੰਨਾ ਵੱਡਾ ਅੰਦੋਲਨ ਨਹੀਂ ਹੋਇਆ ਹੈ। ਕਿਸਾਨ ਅੰਦੋਲਨ ਵਿੱਚ ਹੁਣ ਤੱਕ 600 ਲੋਕ ਸ਼ਹੀਦ ਹੋ ਚੁੱਕੇ ਹਨ । ਜੇਕਰ ਕੋਈ ਜਾਨਵਰ ਵੀ ਮਰ ਜਾਂਦਾ ਹੈ ਤਾਂ ਦਿੱਲੀ ਦੇ ਨੇਤਾਵਾਂ ਦਾ ਸੋਗ ਸੰਦੇਸ਼ ਆਉਂਦਾ ਹੈ । ਸਾਡੇ 600 ਕਿਸਾਨ ਸ਼ਹੀਦ ਹੋ ਗਏ, ਪਰ ਉਸ ‘ਤੇ ਕੋਈ ਨੇਤਾ ਨਹੀਂ ਬੋਲਿਆ।

Meghalaya governor targets centre

ਮਲਿਕ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਮਹਾਰਾਸ਼ਟਰ ਦੇ ਹਸਪਤਾਲ ਵਿੱਚ ਅੱਗ ਲਗਣ ਕਾਰਨ 5-7 ਲੋਕਾਂ ਦੀ ਮੌਤ ਹੋਈ । ਉਨ੍ਹਾਂ ਦੀ ਮੌਤ ’ਤੇ ਦਿੱਲੀ ਤੋਂ ਸੋਗ ਸੰਦੇਸ਼ ਭੇਜੇ ਗਏ। ਸਾਡੇ ਵਰਗ ਦੇ ਲੋਕ ਤੱਕ ਕਿਸਾਨਾਂ ਦੀ ਮੌਤ ’ਤੇ ਸੰਸਦ ਵਿੱਚ ਸੋਗ ਮਤੇ ਲਈ ਨਹੀਂ ਬੋਲੇ। ਮੈਨੂੰ ਇਸ ਨਾਲ ਬਹੁਤ ਦੁੱਖ ਹੋਇਆ।

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਸਰਕਾਰ ਦਾ ਆਖਰੀ ਸੈਸ਼ਨ ਅੱਜ ਤੋਂ, ਕੈਪਟਨ ਰਹਿਣਗੇ ਗੈਰ-ਹਾਜ਼ਰ!

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮੁੱਦੇ ‘ਤੇ ਦਿੱਲੀ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਉਹ ਆਪਣਾ ਰਾਜਪਾਲ ਦਾ ਅਹੁਦਾ ਗੁਆਉਣ ਤੋਂ ਨਹੀਂ ਡਰਦੇ। ਰਾਜਪਾਲ ਨੂੰ ਹਟਾਇਆ ਨਹੀਂ ਜਾ ਸਕਦਾ, ਪਰ ਮੇਰੇ ਕੁਝ ਸ਼ੁੱਭਚਿੰਤਕ ਹਨ ਜੋ ਇਸ ਤਲਾਸ਼ ਵਿੱਚ ਰਹਿੰਦੇ ਹਨ ਕਿ ਇਹ ਕੁਝ ਬੋਲੇ ਤੇ ਇਸਨੂੰ ਹਟਾਇਆ ਜਾਵੇ।

Meghalaya governor targets centre

ਮਲਿਕ ਨੇ ਕਿਹਾ, ‘‘ਮੈਨੂੰ ਦਿੱਲੀ ’ਚ 2-3 ਵੱਡੇ ਲੋਕਾਂ ਨੇ ਬਣਾਇਆ ਹੈ, ਮੈਂ ਉਨ੍ਹਾਂ ਦੀ ਇੱਛਾ ਦੇ ਵਿਰੁੱਧ ਬੋਲ ਰਿਹਾ ਹਾਂ । ਉਹ ਜਿਸ ਤਰ੍ਹਾਂ ਕਹਿਣਗੇ ਕਿ ਸਾਨੂੰ ਮੁਸ਼ਕਿਲ ਹੈ ਛੱਡ ਦਿਉ, ਮੈਂ ਇੱਕ ਮਿੰਟ ਵੀ ਨਹੀਂ ਲਗਾਵਾਂਗਾ।

ਇਹ ਵੀ ਪੜ੍ਹੋ: CM ਚੰਨੀ ਦਾ ਹੁਕਮ ਜਾਰੀ, ਪੰਜਾਬੀ ‘ਚ ਕੰਮ ਕਰਨਗੇ ਸਰਕਾਰੀ ਬਾਬੂ, ਨਹੀਂ ਤਾਂ ਠੋਕਾਂਗੇ 50 ਹਜ਼ਾਰ ਜੁਰਮਾਨਾ

ਮਲਿਕ ਨੇ ਕਿਹਾ ਕਿ ਕਿਸਾਨ ਅੰਦੋਲਨ ਦਾ ਅਸਰ ਭਾਰਤੀ ਫ਼ੌਜਾਂ ’ਤੇ ਵੀ ਪਿਆ ਹੈ। ਇਨ੍ਹਾਂ ਵਿੱਚ ਕਿਸਾਨਾਂ ਦੇ ਪੁੱਤਰ ਵੀ ਹਨ। ਕੁੱਝ ਵੀ ਹੋ ਸਕਦਾ ਹੈ। ਤੁਸੀਂ ਅੱਜ ਤਾਕਤ ਵਿੱਚ ਹੋ। ਜੇ ਲੜਾਈ ਹੁੰਦੀ ਹੈ ਤਾਂ ਇਨ੍ਹਾਂ ਕਿਸਾਨਾਂ ਦੇ ਮੁੰਡੇ ਹੀ ਸ਼ਹੀਦ ਹੁੰਦੇ ਹਨ । ਕਾਰਗਿਲ ਵਿੱਚ ਸਰਕਾਰ ਦੀ ਗਲਤੀ ਸੀ। ਇਸ ਦੀ ਕੀਮਤ ਕਿਸਾਨ ਦੇ ਬੱਚਿਆਂ ਨੇ ਅਦਾ ਕੀਤੀ। ਸਾਡੇ ਨਾਲ ਬੇਇਨਸਾਫ਼ੀ ਹੁੰਦੀ ਹੈ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ

The post BJP ‘ਤੇ ਵਰ੍ਹੇ ਮਲਿਕ, ਕਿਹਾ- ‘ਕੁੱਤਾ ਵੀ ਮਰੇ ਤਾਂ ਦਿੰਦੇ ਨੇ ਸੋਗ ਸੰਦੇਸ਼, 600 ਕਿਸਾਨ ਸ਼ਹੀਦ ਹੋਏ ਤਾਂ ਮਤਾ ਤੱਕ ਪਾਸ ਨਹੀਂ’ਹੋਇਆ’ appeared first on Daily Post Punjabi.

ਕਿਸਾਨਾਂ ਦਾ ਅਪਮਾਨ ਕਰ ਵਾਪਸੀ ਲਈ ਨਾ ਕੀਤਾ ਜਾਵੇ ਮਜਬੂਰ, PM ਮੋਦੀ ਕਰਨ ਮਸਲੇ ਦਾ ਹੱਲ : ਸੱਤਿਆਪਾਲ ਮਲਿਕ
satyapal malik said farmers : ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਸਰਹੱਦ ‘ਤੇ ਡਟੇ ਹੋਏ ਹਨ। ਇਸ ਦੌਰਾਨ ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਉਹ ਕਿਸਾਨਾਂ ਦਾ ਅਪਮਾਨ ਨਾ ਕਰਨ ਅਤੇ ਉਨ੍ਹਾਂ ਨੂੰ ਵਾਪਸੀ ਲਈ ਮਜਬੂਰ ਨਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਸੰਕਟ ਦੇ ਹੱਲ ਲਈ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਪੱਛਮੀ ਉੱਤਰ ਪ੍ਰਦੇਸ਼ ਦੇ ਜਾਟ ਨੇਤਾ ਮਲਿਕ ਨੇ ਇਸ ਹਫਤੇ ਦੇ ਸ਼ੁਰੂ ਵਿੱਚ ਕਿਹਾ ਸੀ ਕਿ ਯੂਪੀ ਪੁਲਿਸ ਵੱਲੋਂ ਅੰਦੋਲਨਕਾਰੀ ਕਿਸਾਨਾਂ ਨੂੰ ਗਾਜ਼ੀਆਬਾਦ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਨਾਲ ਸਥਿਤੀ ਹੋਰ ਵਿਗੜ ਗਈ ਸੀ। ਮਲਿਕ ਨੇ ਕਿਹਾ ਕਿ “ਮੈਂ ਸੰਵਿਧਾਨਕ ਅਹੁਦੇ‘ ਤੇ ਬੈਠਾ ਇੱਕ ਵਿਅਕਤੀ ਹਾਂ। ਮੈਨੂੰ ਅਜਿਹੀ ਕੋਈ ਟਿੱਪਣੀ ਨਹੀਂ ਕਰਨੀ ਚਾਹੀਦੀ। ਪਰ ਇਹ ਕਿਸਾਨਾਂ ਦਾ ਮਸਲਾ ਹੈ ਅਤੇ ਮੈਂ ਚੁੱਪ ਨਹੀਂ ਰਹਿ ਸਕਦਾ। ਮੈਂ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮੁੱਦੇ ਨੂੰ ਤੁਰੰਤ ਗੱਲਬਾਤ ਰਾਹੀਂ ਹੱਲ ਕਰਨ ਦੀ ਬੇਨਤੀ ਕਰ ਚੁੱਕਾ ਹਾਂ।” ਮਲਿਕ ਨੇ ਕਿਹਾ ਕਿ ਕਿਸਾਨਾਂ ਨੂੰ ਜ਼ਲੀਲ ਕਰ ਵਾਪਿਸ ਨਹੀਂ ਭੇਜਿਆ ਜਾ ਸਕਦਾ।

satyapal malik said farmers

ਉਨ੍ਹਾਂ ਨੇ ਕਿਹਾ ਕਿ ਤੁਸੀਂ ਕਿਸਾਨਾਂ ਨੂੰ ਅਪਮਾਨਿਤ ਨਹੀਂ ਕਰ ਸਕਦੇ ਅਤੇ ਵਿਰੋਧ ਪ੍ਰਦਰਸ਼ਨ ਤੋਂ ਵਾਪਿਸ ਨਹੀਂ ਭੇਜ ਸਕਦੇ। ਤੁਹਾਨੂੰ ਉਨ੍ਹਾਂ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ “ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨਾਂ ਦਾ ਬਹੁਤ ਸਮਰਥਨ ਹੈ। ਉਨ੍ਹਾਂ ਕੋਲ ਸ਼ਕਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਮਸਲਾ ਹੱਲ ਕਰਨ ਲਈ ਦਿਆਲਤਾ ਦਿਖਾਉਣ ਅਤੇ ਉਹਨਾਂ ਨਾਲ ਵਿਚਾਰ ਵਟਾਂਦਰੇ ਕਰਨ।” ਰਾਜਪਾਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਰਾਦਾ ਦਿਖਾਇਆ ਤਾਂ ਇਸ ਮਸਲੇ ਦਾ ਹੱਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ “ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹ ਇਸ ਮਸਲੇ ਨੂੰ ਹੱਲ ਕਰਨ ਲਈ ਤਿਆਰ ਹਨ। ਕਿਸਾਨ ਤਿਆਰ ਹਨ। ਜੇ ਸਰਕਾਰ ਦੀ ਮਨਸ਼ਾ ਹੈ, ਤਾਂ ਇਸ ਦਾ ਹੱਲ ਹੋ ਸਕਦਾ ਹੈ। “ਸ਼ੁੱਕਰਵਾਰ ਤੋਂ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਪਿੰਡਾਂ ਦੇ ਕਿਸਾਨ ਟਰੈਕਟਰ ਟਰਾਲੀਆਂ ਵਿਚ ਰਾਸ਼ਨ ਅਤੇ ਪਾਣੀ ਦੀਆਂ ਬੋਤਲਾਂ ਲੈ ਕੇ ਗਾਜ਼ੀਪੁਰ ਸਰਹੱਦ ‘ਤੇ ਚੱਲ ਰਹੇ ਧਰਨੇ ‘ਤੇ ਪਹੁੰਚ ਰਹੇ ਹਨ। ਮਲਿਕ ਨੇ ਕਿਹਾ, “ਮੈਨੂੰ ਜਨਤਕ ਤੌਰ‘ ਤੇ ਆਪਣੇ ਵਿਚਾਰ ਜ਼ਾਹਿਰ ਕਰਨ ਵਿੱਚ ਮੁਸ਼ਕਿਲਾਂ ਆ ਰਹੀਆਂ ਹਨ ਪਰ ਮੈਂ ਆਪਣੇ ਵਿਚਾਰ ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਪਹੁੰਚਾ ਦਿੱਤੇ ਹਨ।” ਉਹ ਸਥਿਤੀ ਤੋਂ ਜਾਣੂ ਹਨ, ਪਰ ਮੈ ਆਪਣੇ ਵਿਚਾਰ ਦੇਣੇ ਸੀ। ਉਹ ਕਿਸਾਨਾਂ ਦੀਆਂ ਚਿੰਤਾਵਾਂ ਪ੍ਰਤੀ ਹਮਦਰਦੀ ਵੀ ਰੱਖਦੇ ਹਨ।“

ਇਹ ਵੀ ਦੇਖੋ : 100 ਤੋਂ ਵੱਧ ਲੋਕ ਹੋਏ ਅੰਦੋਲਨ ਦੌਰਾਨ ਗੁੰਮ , ਨਹੀਂ ਮਿਲ ਰਹੀ ਕੋਈ ਸੁੱਘ, ਲੱਭਣ ਲਈ ਕਿਸਾਨਾਂ ਨੇ ਬਣਾਈ ਕਮੇਟੀ

The post ਕਿਸਾਨਾਂ ਦਾ ਅਪਮਾਨ ਕਰ ਵਾਪਸੀ ਲਈ ਨਾ ਕੀਤਾ ਜਾਵੇ ਮਜਬੂਰ, PM ਮੋਦੀ ਕਰਨ ਮਸਲੇ ਦਾ ਹੱਲ : ਸੱਤਿਆਪਾਲ ਮਲਿਕ appeared first on Daily Post Punjabi.