satyendra jain bail Archives - Daily Post Punjabi

ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਰਾਹਤ, ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ 1 ਸਤੰਬਰ ਤੱਕ ਵਧਾਈ
ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ੁੱਕਰਵਾਰ ਯਾਨੀ 25 ਅਗਸਤ ਨੂੰ ਉਨ੍ਹਾਂ ਦੀ ਅੰਤਰਿਮ ਜ਼ਮਾਨਤ 1 ਸਤੰਬਰ ਤੱਕ ਵਧਾ ਦਿੱਤੀ ਹੈ। ਈਡੀ ਨੇ ਇਸ ਮਾਮਲੇ ਦੀ ਜਾਂਚ ਕੀਤੀ ਹੈ। ਜਸਟਿਸ ਏਐਸ ਬੋਪੰਨਾ ਅਤੇ ਜਸਟਿਸ ਐਮਐਮ ਸੁੰਦਰੇਸ਼ ਦੀ ਬੈਂਚ ਨੇ ਜੈਨ ਦੀ ਮੈਡੀਕਲ ਰਿਪੋਰਟ ਦਾ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਰਾਹਤ ਦਿੱਤੀ ਹੈ।

satyendra jain bail extended

ਸੁਪਰੀਮ ਕੋਰਟ ਨੇ 24 ਜੁਲਾਈ ਨੂੰ ਜੈਨ ਨੂੰ ਦਿੱਤੀ ਅੰਤਰਿਮ ਜ਼ਮਾਨਤ ਪੰਜ ਹਫ਼ਤਿਆਂ ਲਈ ਵਧਾ ਦਿੱਤੀ ਸੀ। ਈਡੀ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੇ ਅੰਤਰਿਮ ਜ਼ਮਾਨਤ ਵਧਾਉਣ ਦਾ ਸਖ਼ਤ ਵਿਰੋਧ ਕੀਤਾ। ਸਿਖਰਲੀ ਅਦਾਲਤ ਨੇ 26 ਮਈ ਨੂੰ ਡਾਕਟਰੀ ਆਧਾਰ ‘ਤੇ ਜੈਨ ਨੂੰ ਛੇ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦਿੰਦੇ ਹੋਏ ਕਿਹਾ ਸੀ ਕਿ ਕਿਸੇ ਨਾਗਰਿਕ ਨੂੰ ਆਪਣੀ ਮਰਜ਼ੀ ਦਾ ਨਿੱਜੀ ਹਸਪਤਾਲ ਵਿਚ ਆਪਣੀ ਕੀਮਤ ‘ਤੇ ਇਲਾਜ ਕਰਵਾਉਣ ਦਾ ਅਧਿਕਾਰ ਹੈ। ਸਤੇਂਦਰ ਜੈਨ ਨੂੰ ਈਡੀ ਨੇ ਪਿਛਲੇ ਸਾਲ 30 ਮਈ ਨੂੰ ਉਸ ਨਾਲ ਕਥਿਤ ਤੌਰ ‘ਤੇ ਜੁੜੀਆਂ ਚਾਰ ਕੰਪਨੀਆਂ ਰਾਹੀਂ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ। ਏਜੰਸੀ ਨੇ ਜੈਨ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ 2017 ਵਿੱਚ ਦਰਜ ਸੀਬੀਆਈ ਐਫਆਈਆਰ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਉਸ ਨੂੰ ਹੇਠਲੀ ਅਦਾਲਤ ਨੇ ਸੀਬੀਆਈ ਦੁਆਰਾ ਦਰਜ ਕੀਤੇ ਕੇਸ ਵਿੱਚ 6 ਸਤੰਬਰ 2019 ਨੂੰ ਨਿਯਮਤ ਜ਼ਮਾਨਤ ਦਿੱਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਸਤੇਂਦਰ ਜੈਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਸਾਲ ਮਈ ਵਿੱਚ 31 ਮਈ, 2022 ਨੂੰ ਮਨੀ ਲਾਂਡਰਿੰਗ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਕੇਂਦਰੀ ਜਾਂਚ ਬਿਊਰੋ ਨੇ ਸਾਲ 2017 ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਾਅਦ ਵਿੱਚ, ਈਡੀ ਨੇ ਜੈਨ ਨੂੰ ਮਨੀ ਲਾਂਡਰਿੰਗ ਕੇਸ ਵਿੱਚ ਨਾਮ ਆਉਣ ਤੋਂ ਬਾਅਦ ਗ੍ਰਿਫਤਾਰ ਕੀਤਾ। ਉਦੋਂ ਤੋਂ ਉਹ ਤਿਹਾੜ ਜੇਲ੍ਹ ਵਿੱਚ ਬੰਦ ਸੀ। ਕੁਝ ਦਿਨ ਪਹਿਲਾਂ ਖਰਾਬ ਸਿਹਤ ਕਾਰਨ ਉਨ੍ਹਾਂ ਨੂੰ ਪਹਿਲਾਂ ਡੀਡੀਯੂ ਹਸਪਤਾਲ, ਫਿਰ ਸਫਦਰਜੰਗ ਹਸਪਤਾਲ ਅਤੇ ਫਿਰ ਅਪੋਲੋ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਇਸ ਦੌਰਾਨ ਅਦਾਲਤ ਨੇ ਉਸ ਦੀ ਖ਼ਰਾਬ ਸਿਹਤ ਦੇ ਮੱਦੇਨਜ਼ਰ ਮਨੁੱਖੀ ਆਧਾਰ ’ਤੇ ਛੇ ਹਫ਼ਤਿਆਂ ਲਈ ਆਰਜ਼ੀ ਜ਼ਮਾਨਤ ਦੇ ਦਿੱਤੀ।

The post ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਰਾਹਤ, ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ 1 ਸਤੰਬਰ ਤੱਕ ਵਧਾਈ appeared first on Daily Post Punjabi.