satyendra jain said positivity rate reached Archives - Daily Post Punjabi

ਦਿੱਲੀ ‘ਚ ਖਤਮ ਹੋਇਆ ਕੋਰੋਨਾ ਦਾ ਪੀਕ, 17 ਤੋਂ 18 ਫੀਸਦੀ ਤੱਕ ਪੁਹੰਚਿਆ Positivity ਰੇਟ : ਸਿਹਤ ਮੰਤਰੀ
ਦਿੱਲੀ ਵਿੱਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ ‘ਚ ਕਮੀ ਨੂੰ ਦੇਖਦੇ ਹੋਏ ਸਿਹਤ ਮੰਤਰੀ ਸਤਯੇਂਦਰ ਜੈਨ ਨੇ ਕਿਹਾ ਹੈ ਕਿ ਦਿੱਲੀ ਵਿੱਚ ਕੋਰੋਨਾ Positivity (ਸਕਰਾਤਮਕ ਦਰ) ਰੇਟ 22 ਤੋਂ 23 ਫੀਸਦੀ ਤੋਂ ਘੱਟ ਕੇ 17-18 ਫੀਸਦੀ ਉੱਤੇ ਆ ਗਈ ਹੈ। ਇਸ ਤੋਂ ਸਪੱਸ਼ਟ ਹੈ ਕਿ ਰਾਜ ਵਿੱਚ ਸੰਕਰਮਿਤਾਂ ਦੀ ਗਿਣਤੀ ਵਿੱਚ ਕਮੀ ਆਈ ਹੈ।

satyendra jain said positivity rate reached

ਸਤਯੇਂਦਰ ਜੈਨ ਨੇ ਇਹ ਵੀ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਘੱਟ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਇਹ ਕਿਹਾ ਜਾ ਸਕਦਾ ਹੈ ਕਿ ਰਾਜਧਾਨੀ ਵਿੱਚ ਕੋਰੋਨਾ ਦਾ ਪੀਕ ਖਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ 19 ਜਨਵਰੀ ਨੂੰ ਵੀ ਸਿਹਤ ਮੰਤਰੀ ਨੇ ਕਿਹਾ ਸੀ ਕਿ ਰਾਜਧਾਨੀ ਦੀ ਸਕਰਾਤਮਕ ਦਰ 30 ਫੀਸਦੀ ਤੋਂ ਘਟ ਕੇ 22 ਤੋਂ 23 ਫੀਸਦੀ ਉੱਤੇ ਆ ਗਈ ਹੈ। ਜੈਨ ਨੇ ਕਿਹਾ ਸੀ ਕਿ ਰਾਜਧਾਨੀ ਇਸ ਵਾਰ ਕੋਰੋਨਾ ਦੀ ਤੀਜੀ ਲਹਿਰ ਲਈ ਪੂਰੀ ਤਰ੍ਹਾਂ ਤੋਂ ਤਿਆਰ ਸੀ। ਇੱਥੇ ਪੀੜਤਾਂ ਲਈ ਬੈੱਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਦੂਜੇ ਸੂਬਿਆਂ ਨਾਲੋਂ ਸਾਡੇ ਇੱਥੇ ਜ਼ਿਆਦਾ ਟੈਸਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਅਨੁਸਾਰ ਦੂਜੇ ਰਾਜਾਂ ਦੇ ਮੁਕਾਬਲੇ ਤਿੰਨ ਗੁਣਾ ਜ਼ਿਆਦਾ ਟੈਸਟ ਕੀਤੇ ਗਏ ਹਨ।

ਇਹ ਵੀ ਪੜ੍ਹੋ : Breaking : ਹਰਭਜਨ ਸਿੰਘ ਨੂੰ ਹੋਇਆ ਕੋਰੋਨਾ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਮਾਮਲਿਆਂ ਵਿੱਚ ਕਮੀ ਤੋਂ ਬਾਅਦ ਪਾਬੰਦੀਆਂ ਵਿੱਚ ਢਿੱਲ
ਉੱਥੇ ਹੀ ਦੂਜੇ ਪਾਸੇ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਮਾਮਲਿਆਂ ਵਿੱਚ ਕਮੀ ਤੋਂ ਬਾਅਦ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਸਕਦੀ ਹੈ। ਇਸ ਸਬੰਧ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਵੀਕਐਂਡ ਕਰਫਿਊ ਖਤਮ ਕਰਨ ਅਤੇ ਦੁਕਾਨਾਂ ਪਹਿਲਾਂ ਦੀ ਤਰ੍ਹਾਂ ਖੋਲ੍ਹਣ ਦਾ ਪ੍ਰਸਤਾਵ ਭੇਜਿਆ ਹੈ। ਮੁੱਖ ਮੰਤਰੀ ਨੇ ਦਿੱਲੀ ਵਿੱਚ ਵੀਕਐਂਡ ਕਰਫਿਊ ਨੂੰ ਖਤਮ ਕਰਨ ਲਈ ਉਪ ਰਾਜਪਾਲ ਨੂੰ ਸਿਫਾਰਿਸ਼ ਵੀ ਭੇਜੀ ਹੈ। ਦਿੱਲੀ ਵਿੱਚ ਫਿਲਹਾਲ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿੰਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਦਿੱਲੀ ‘ਚ ਖਤਮ ਹੋਇਆ ਕੋਰੋਨਾ ਦਾ ਪੀਕ, 17 ਤੋਂ 18 ਫੀਸਦੀ ਤੱਕ ਪੁਹੰਚਿਆ Positivity ਰੇਟ : ਸਿਹਤ ਮੰਤਰੀ appeared first on Daily Post Punjabi.