satyendra jain Archives - Daily Post Punjabi

ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਰਾਹਤ, ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ 1 ਸਤੰਬਰ ਤੱਕ ਵਧਾਈ
ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ੁੱਕਰਵਾਰ ਯਾਨੀ 25 ਅਗਸਤ ਨੂੰ ਉਨ੍ਹਾਂ ਦੀ ਅੰਤਰਿਮ ਜ਼ਮਾਨਤ 1 ਸਤੰਬਰ ਤੱਕ ਵਧਾ ਦਿੱਤੀ ਹੈ। ਈਡੀ ਨੇ ਇਸ ਮਾਮਲੇ ਦੀ ਜਾਂਚ ਕੀਤੀ ਹੈ। ਜਸਟਿਸ ਏਐਸ ਬੋਪੰਨਾ ਅਤੇ ਜਸਟਿਸ ਐਮਐਮ ਸੁੰਦਰੇਸ਼ ਦੀ ਬੈਂਚ ਨੇ ਜੈਨ ਦੀ ਮੈਡੀਕਲ ਰਿਪੋਰਟ ਦਾ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਰਾਹਤ ਦਿੱਤੀ ਹੈ।

satyendra jain bail extended

ਸੁਪਰੀਮ ਕੋਰਟ ਨੇ 24 ਜੁਲਾਈ ਨੂੰ ਜੈਨ ਨੂੰ ਦਿੱਤੀ ਅੰਤਰਿਮ ਜ਼ਮਾਨਤ ਪੰਜ ਹਫ਼ਤਿਆਂ ਲਈ ਵਧਾ ਦਿੱਤੀ ਸੀ। ਈਡੀ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੇ ਅੰਤਰਿਮ ਜ਼ਮਾਨਤ ਵਧਾਉਣ ਦਾ ਸਖ਼ਤ ਵਿਰੋਧ ਕੀਤਾ। ਸਿਖਰਲੀ ਅਦਾਲਤ ਨੇ 26 ਮਈ ਨੂੰ ਡਾਕਟਰੀ ਆਧਾਰ ‘ਤੇ ਜੈਨ ਨੂੰ ਛੇ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦਿੰਦੇ ਹੋਏ ਕਿਹਾ ਸੀ ਕਿ ਕਿਸੇ ਨਾਗਰਿਕ ਨੂੰ ਆਪਣੀ ਮਰਜ਼ੀ ਦਾ ਨਿੱਜੀ ਹਸਪਤਾਲ ਵਿਚ ਆਪਣੀ ਕੀਮਤ ‘ਤੇ ਇਲਾਜ ਕਰਵਾਉਣ ਦਾ ਅਧਿਕਾਰ ਹੈ। ਸਤੇਂਦਰ ਜੈਨ ਨੂੰ ਈਡੀ ਨੇ ਪਿਛਲੇ ਸਾਲ 30 ਮਈ ਨੂੰ ਉਸ ਨਾਲ ਕਥਿਤ ਤੌਰ ‘ਤੇ ਜੁੜੀਆਂ ਚਾਰ ਕੰਪਨੀਆਂ ਰਾਹੀਂ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ। ਏਜੰਸੀ ਨੇ ਜੈਨ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ 2017 ਵਿੱਚ ਦਰਜ ਸੀਬੀਆਈ ਐਫਆਈਆਰ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਉਸ ਨੂੰ ਹੇਠਲੀ ਅਦਾਲਤ ਨੇ ਸੀਬੀਆਈ ਦੁਆਰਾ ਦਰਜ ਕੀਤੇ ਕੇਸ ਵਿੱਚ 6 ਸਤੰਬਰ 2019 ਨੂੰ ਨਿਯਮਤ ਜ਼ਮਾਨਤ ਦਿੱਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਸਤੇਂਦਰ ਜੈਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਸਾਲ ਮਈ ਵਿੱਚ 31 ਮਈ, 2022 ਨੂੰ ਮਨੀ ਲਾਂਡਰਿੰਗ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਕੇਂਦਰੀ ਜਾਂਚ ਬਿਊਰੋ ਨੇ ਸਾਲ 2017 ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਾਅਦ ਵਿੱਚ, ਈਡੀ ਨੇ ਜੈਨ ਨੂੰ ਮਨੀ ਲਾਂਡਰਿੰਗ ਕੇਸ ਵਿੱਚ ਨਾਮ ਆਉਣ ਤੋਂ ਬਾਅਦ ਗ੍ਰਿਫਤਾਰ ਕੀਤਾ। ਉਦੋਂ ਤੋਂ ਉਹ ਤਿਹਾੜ ਜੇਲ੍ਹ ਵਿੱਚ ਬੰਦ ਸੀ। ਕੁਝ ਦਿਨ ਪਹਿਲਾਂ ਖਰਾਬ ਸਿਹਤ ਕਾਰਨ ਉਨ੍ਹਾਂ ਨੂੰ ਪਹਿਲਾਂ ਡੀਡੀਯੂ ਹਸਪਤਾਲ, ਫਿਰ ਸਫਦਰਜੰਗ ਹਸਪਤਾਲ ਅਤੇ ਫਿਰ ਅਪੋਲੋ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਇਸ ਦੌਰਾਨ ਅਦਾਲਤ ਨੇ ਉਸ ਦੀ ਖ਼ਰਾਬ ਸਿਹਤ ਦੇ ਮੱਦੇਨਜ਼ਰ ਮਨੁੱਖੀ ਆਧਾਰ ’ਤੇ ਛੇ ਹਫ਼ਤਿਆਂ ਲਈ ਆਰਜ਼ੀ ਜ਼ਮਾਨਤ ਦੇ ਦਿੱਤੀ।

The post ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਰਾਹਤ, ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ 1 ਸਤੰਬਰ ਤੱਕ ਵਧਾਈ appeared first on Daily Post Punjabi.

AAP ਨੇਤਾ ਸਤੇਂਦਰ ਜੈਨ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਵਧਾਈ ਜ਼ਮਾਨਤ
ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ 24 ਜੁਲਾਈ ਤੱਕ ਵਧਾ ਦਿੱਤੀ ਹੈ। ਇਹ ਮਾਮਲਾ ਜਸਟਿਸ ਏਐਸ ਬੋਪੰਨਾ ਅਤੇ ਜਸਟਿਸ ਐਮਐਮ ਸੁੰਦਰੇਸ਼ ਦੀ ਬੈਂਚ ਕੋਲ ਸੀ। ਜਿੱਥੇ ਜੈਨ ਦੀ ਪੇਸ਼ੀ ਭੁਗਤ ਰਹੇ ਏਐਮ ਸਿੰਘਵੀ ਨੇ ਕਿਹਾ ਕਿ 3 ਹਸਪਤਾਲਾਂ ਨੇ ਜੈਨ ਨੂੰ ਸਰਜਰੀ ਦੀ ਸਲਾਹ ਦਿੱਤੀ ਹੈ।

Satyendra Jain bail extends

ਸਿੰਘਵੀ ਨੇ ਕਿਹਾ ਕਿ ਉਨ੍ਹਾਂ ਨੂੰ ਜੈਨ ਦੀਆਂ ਮੈਡੀਕਲ ਰਿਪੋਰਟਾਂ ਦਾ ਸੈੱਟ 8 ਜੁਲਾਈ ਨੂੰ ਹੀ ਮਿਲਿਆ ਸੀ। ਇਸ ਤੋਂ ਬਾਅਦ ਜਸਟਿਸ ਬੋਪੰਨਾ ਨੇ ਉਨ੍ਹਾਂ ਨੂੰ ਸਾਰੇ 3 ਹਸਪਤਾਲਾਂ ਦੀ ਰਿਪੋਰਟ ਸੌਂਪਣ ਦਾ ਹੁਕਮ ਦਿੱਤਾ। ਇਸ ਤੋਂ ਪਹਿਲਾਂ 26 ਮਈ ਨੂੰ ਸੁਪਰੀਮ ਕੋਰਟ ਨੇ ਮੈਡੀਕਲ ਹਾਲਤ ਦੇ ਆਧਾਰ ‘ਤੇ ਉਨ੍ਹਾਂ ਨੂੰ 6 ਹਫ਼ਤਿਆਂ ਲਈ ਜ਼ਮਾਨਤ ਦਿੱਤੀ ਸੀ। 11 ਜੁਲਾਈ ਉਸ ਦੀ ਜ਼ਮਾਨਤ ਦਾ ਆਖਰੀ ਦਿਨ ਸੀ। ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਸੀ- ਜੈਨ ਦਾ ਇਲਾਜ ਨਿੱਜੀ ਹਸਪਤਾਲ ‘ਚ ਹੋ ਸਕਦਾ ਹੈ। ਪਰ ਕਿਸੇ ਵੀ ਗਵਾਹ ਨੂੰ ਪ੍ਰਭਾਵਿਤ ਨਹੀਂ ਕਰੇਗਾ। ਨਾ ਹੀ ਉਹ ਦਿੱਲੀ ਤੋਂ ਬਾਹਰ ਜਾਵੇਗਾ। ਤੁਸੀਂ ਜੋ ਵੀ ਇਲਾਜ ਕਰਵਾ ਰਹੇ ਹੋ, 10 ਜੁਲਾਈ ਤੱਕ ਰਿਪੋਰਟ ਜਮ੍ਹਾਂ ਕਰਵਾ ਦਿਓ। ਜ਼ਿਕਰਯੋਗ ਹੈ ਕਿ ਜੈਨ 31 ਮਈ 2022 ਤੋਂ ਹਿਰਾਸਤ ‘ਚ ਸੀ। 6 ਅਪਰੈਲ ਨੂੰ ਦਿੱਲੀ ਹਾਈ ਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਮਗਰੋਂ ਉਸ ਨੇ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਜਿੱਥੋਂ ਉਸ ਨੂੰ 360 ਦਿਨਾਂ ਬਾਅਦ 42 ਦਿਨਾਂ ਲਈ ਜ਼ਮਾਨਤ ਮਿਲ ਗਈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

25 ਮਈ ਦੀ ਸਵੇਰ ਸਤੇਂਦਰ ਜੈਨ ਤਿਹਾੜ ਜੇਲ੍ਹ ਦੇ ਵਾਸ਼ਰੂਮ ‘ਚ ਫਿਸਲ ਕੇ ਡਿੱਗ ਗਏ ਸਨ। ਉਨ੍ਹਾਂ ਨੂੰ ਦੀਨਦਿਆਲ ਉਪਾਧਿਆਏ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੁਪਹਿਰ ਬਾਅਦ ਉਸਦੀ ਹਾਲਤ ਵਿਗੜਨ ਤੋਂ ਬਾਅਦ, ਉਸਨੂੰ ਲੋਕਨਾਇਕ ਜੈ ਪ੍ਰਕਾਸ਼ ਨਰਾਇਣ ਹਸਪਤਾਲ (ਐਲਐਨਜੇਪੀ) ਲਿਜਾਇਆ ਗਿਆ ਅਤੇ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ। ਇੱਕ ਹਫ਼ਤੇ ਵਿੱਚ ਇਹ ਤੀਜੀ ਵਾਰ ਸੀ ਜਦੋਂ ਜੈਨ ਹਸਪਤਾਲ ਪੁੱਜੇ ਸਨ। ਇਸ ਤੋਂ ਪਹਿਲਾਂ 22 ਮਈ ਨੂੰ ਉਨ੍ਹਾਂ ਨੂੰ ਦਿੱਲੀ ਦੇ ਹੀ ਸਫਦਰਜੰਗ ਹਸਪਤਾਲ ਲਿਜਾਇਆ ਗਿਆ ਸੀ। ਫਿਰ ਉਸ ਨੂੰ ਰੀੜ੍ਹ ਦੀ ਹੱਡੀ ਵਿਚ ਸਮੱਸਿਆ ਹੋ ਗਈ। 20 ਮਈ ਨੂੰ ਵੀ ਇਸੇ ਪ੍ਰੇਸ਼ਾਨੀ ਕਾਰਨ ਉਸ ਨੂੰ ਦੀਨਦਿਆਲ ਹਸਪਤਾਲ ਲਿਆਂਦਾ ਗਿਆ ਸੀ। ਈਡੀ ਨੇ ਸੀਬੀਆਈ ਦੁਆਰਾ ਦਰਜ ਕੀਤੀ ਐਫਆਈਆਰ ਦੇ ਅਧਾਰ ‘ਤੇ 24 ਅਗਸਤ, 2017 ਨੂੰ ਜੈਨ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ ਸੀ।

The post AAP ਨੇਤਾ ਸਤੇਂਦਰ ਜੈਨ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਵਧਾਈ ਜ਼ਮਾਨਤ appeared first on Daily Post Punjabi.

ਸਤੇਂਦਰ ਜੈਨ ਦੀ ਸਿਹਤ ਨੂੰ ਲੈ ਕੇ ਵੱਡਾ ਖੁਲਾਸਾ, ਸਫਦਰਜੰਗ ਦੇ ਡਾਕਟਰਾਂ ਨੇ ਦੇਖੋ ਕੀ ਕਿਹਾ
ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਸਫਦਰਜੰਗ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਜਾਂਚ ਤੋਂ ਬਾਅਦ ਦੱਸਿਆ ਹੈ ਕਿ ਉਨ੍ਹਾਂ ਦੀ ਰੀੜ੍ਹ ਦੀ ਹੱਡੀ ‘ਤੇ ਸੱਟ ਲੱਗੀ ਹੈ। ਡਾਕਟਰਾਂ ਦੀ ਰਿਪੋਰਟ ਤੋਂ ਬਾਅਦ ਇਸ ਗੱਲ ਦੀ ਵੀ ਜਾਂਚ ਕੀਤੀ ਗਈ ਕਿ ਉਨ੍ਹਾਂ ਨੂੰ ਰੀੜ੍ਹ ਦੀ ਹੱਡੀ ਦੀ ਸੱਟ ਕਿਵੇਂ ਲੱਗੀ। ਇਸ ਸਿਲਸਿਲੇ ‘ਚ ਸਾਹਮਣੇ ਆਇਆ ਕਿ ਉਹ ਤਿਹਾੜ ਜੇਲ ਦੇ ਬਾਥਰੂਮ ‘ਚ ਡਿੱਗੇ ਸੀ।

satyendra jain health update

ਸਫਦਰਜੰਗ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਜੇਲ ਦੇ ਬਾਥਰੂਮ ‘ਚ ਡਿੱਗਣ ਨਾਲ ਉਨ੍ਹਾਂ ਦੀ ਰੀੜ੍ਹ ਦੀ ਹੱਡੀ ‘ਤੇ ਸੱਟ ਲੱਗ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਉਸਦਾ ਵਜ਼ਨ 35 ਕਿਲੋ ਘਟਿਆ ਹੈ। ਸਫਦਰਜੰਗ ਦੇ ਡਾਕਟਰਾਂ ਨੇ ਸੋਮਵਾਰ ਨੂੰ ਚੈੱਕਅਪ ਤੋਂ ਬਾਅਦ ਦੱਸਿਆ ਕਿ ਸਤੇਂਦਰ ਜੈਨ ਨੂੰ ਰੀੜ੍ਹ ਦੀ ਹੱਡੀ ਦੀ ਗੰਭੀਰ ਸਮੱਸਿਆ ਹੈ। ਜੇਲ੍ਹ ਦੇ ਬਾਥਰੂਮ ਵਿੱਚ ਡਿੱਗਣ ਕਾਰਨ ਉਨ੍ਹਾਂ ਨੂੰ ਇਹ ਸਮੱਸਿਆ ਹੋਈ। ਅਜੇ ਤੱਕ ਇਹ ਸਾਹਮਣੇ ਨਹੀਂ ਆਇਆ ਹੈ ਕਿ ਰੀੜ੍ਹ ਦੀ ਹੱਡੀ ਦੀ ਸੱਟ ਕਿੰਨੀ ਹਾਨੀਕਾਰਕ ਹੈ? ਡਾਕਟਰਾਂ ਨੇ ਇਹ ਵੀ ਦੱਸਿਆ ਹੈ ਕਿ ਇਸ ਸੱਟ ਕਾਰਨ ਉਸ ਦੀ ਸਿਹਤ ਵਿਗੜ ਗਈ ਹੈ। ਤਿਹਾੜ ਜੇਲ੍ਹ ਵਿੱਚ ਪਿਛਲੇ ਇੱਕ ਸਾਲ ਤੋਂ ਉਹ ਸਿਰਫ਼ ਫਲ ਹੀ ਖਾ ਰਹੇ ਹੈ। ਨਿਯਮਤ ਖੁਰਾਕ ਨਹੀਂ ਲਈ ਹੈ. ਪਕਾਇਆ ਹੋਇਆ ਭੋਜਨ ਨਾ ਲੈਣ ਕਾਰਨ ਉਨ੍ਹਾਂ ਨੂੰ ਮਾਸਪੇਸ਼ੀਆਂ ਦਾ ਭਾਰੀ ਨੁਕਸਾਨ ਹੋਇਆ ਹੈ। ਪਿਛਲੇ ਇੱਕ ਸਾਲ ਵਿੱਚ ਸਤੇਂਦਰ ਜੈਨ ਦਾ ਭਾਰ ਕਰੀਬ 35 ਕਿਲੋ ਘਟਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

ਸਤੇਂਦਰ ਜੈਨ ਨੇ ਅਦਾਲਤ ਨੂੰ ਕਿਹਾ ਸੀ ਕਿ ਉਹ ਧਾਰਮਿਕ ਪਰੰਪਰਾਵਾਂ ਦਾ ਪਾਲਣ ਕਰ ਰਹੇ ਹਨ ਅਤੇ ਮੰਦਿਰ ਵਿਚ ਜਾ ਕੇ ਪਕਾਇਆ ਹੋਇਆ ਭੋਜਨ ਨਹੀਂ ਖਾਂਦੇ ਹਨ। ਦੱਸ ਦੇਈਏ ਕਿ ਸੋਮਵਾਰ ਨੂੰ ਉਨ੍ਹਾਂ ਦੀ ਸਿਹਤ ‘ਚ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਪੱਛਮੀ ਦਿੱਲੀ ਦੇ ਦੀਨ ਦਿਆਲ ਉਪਾਧਿਆਏ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਫਿਰ ਉਨ੍ਹਾਂ ਨੂੰ ਦੂਜੀ ਰਾਏ ਲਈ ਸਫਦਰਜੰਗ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਸਫਦਰਜੰਗ ਹਸਪਤਾਲ ਵਿੱਚ ਭਰਤੀ ਹੋਣ ਤੋਂ ਬਾਅਦ ਸੀਐਮ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਮੈਂ ਸਤੇਂਦਰ ਜੈਨ ਦੀ ਬਿਹਤਰ ਸਿਹਤ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ। ਦਿੱਲੀ ਅਤੇ ਦੇਸ਼ ਦੇ ਲੋਕ ਭਾਜਪਾ ਸਰਕਾਰ ਦੇ ਇਸ ਹੰਕਾਰ ਅਤੇ ਜ਼ੁਲਮ ਨੂੰ ਚੰਗੀ ਤਰ੍ਹਾਂ ਦੇਖ ਰਹੇ ਹਨ। ਰੱਬ ਵੀ ਇਹਨਾਂ ਜ਼ੁਲਮਾਂ ਨੂੰ ਕਦੇ ਮਾਫ਼ ਨਹੀਂ ਕਰੇਗਾ। ਇਸ ਸੰਘਰਸ਼ ਵਿੱਚ ਲੋਕ ਅਤੇ ਪ੍ਰਮਾਤਮਾ ਸਾਡੇ ਨਾਲ ਹਨ।

The post ਸਤੇਂਦਰ ਜੈਨ ਦੀ ਸਿਹਤ ਨੂੰ ਲੈ ਕੇ ਵੱਡਾ ਖੁਲਾਸਾ, ਸਫਦਰਜੰਗ ਦੇ ਡਾਕਟਰਾਂ ਨੇ ਦੇਖੋ ਕੀ ਕਿਹਾ appeared first on Daily Post Punjabi.

ਸਤੇਂਦਰ ਜੈਨ ਦੀ ED-CBI ਮਾਮਲੇ ‘ਚ ਤਬਾਦਲਾ ਪਟੀਸ਼ਨ ‘ਤੇ ਸੁਣਵਾਈ 9 ਜੂਨ ਤੱਕ ਮੁਲਤਵੀ
ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਤਬਾਦਲਾ ਪਟੀਸ਼ਨ ‘ਤੇ ਸੁਣਵਾਈ ਟਾਲ ਦਿੱਤੀ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 9 ਜੂਨ ਨੂੰ ਰਾਉਸ ਐਵੇਨਿਊ ਕੋਰਟ ਵੱਲੋਂ ਹੋਵੇਗੀ। ਫਿਲਹਾਲ ਉਨ੍ਹਾਂ ਦੇ ਕੇਸ ਦੀ ਸੁਣਵਾਈ ਵਿਸ਼ੇਸ਼ ਜੱਜ ਵਿਕਾਸ ਢੁਲ ਕਰ ਰਹੇ ਹਨ। ਜੈਨ ਦੀ ਇਸ ਪਟੀਸ਼ਨ ‘ਤੇ ਰਾਉਸ ਐਵੇਨਿਊ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਸੀ।

satyendra jain Money Laundering

ਆਮ ਆਦਮੀ ਪਾਰਟੀ ਦੇ ਆਗੂ ਜੈਨ ਨੂੰ ਪਿਛਲੇ ਸਾਲ 30 ਮਈ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹਨ। ਜੈਨ ‘ਤੇ ਸ਼ੈੱਲ ਕੰਪਨੀਆਂ ਬਣਾਉਣ ਅਤੇ ਇਸ ਰਾਹੀਂ 16 ਕਰੋੜ ਰੁਪਏ ਤੋਂ ਵੱਧ ਦੀ ਰਕਮ ਟ੍ਰਾਂਸਫਰ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਉਨ੍ਹਾਂ ਦੀ ਪਤਨੀ ਪੂਨਮ ਅਤੇ ਹੋਰ ਵੀ ਮੁਲਜ਼ਮ ਹਨ। ਸਤੇਂਦਰ ਜੈਨ ਪਹਿਲਾਂ ਹੀ ਆਪਣੇ ਕੇਸ ਦੇ ਜੱਜ ਨੂੰ ਬਦਲਣ ਲਈ ਪਟੀਸ਼ਨ ਦਾਇਰ ਕਰ ਚੁੱਕੇ ਹਨ। ਉਦੋਂ ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਉਨ੍ਹਾਂ ਦੇ ਕੇਸ ਦੀ ਸੁਣਵਾਈ ਕਰ ਰਹੀ ਸੀ। ਜੈਨ ਦੀ ਪਟੀਸ਼ਨ ‘ਤੇ ਸਤੰਬਰ 2022 ‘ਚ ਸੁਣਵਾਈ ਹੋਈ ਸੀ। ਫਿਰ ਉਨ੍ਹਾਂ ਦਾ ਕੇਸ ਜੱਜ ਵਿਕਾਸ ਢੁਲ ਨੂੰ ਸੌਂਪਿਆ ਗਿਆ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਜੈਨ ਆਪਣਾ ਕੇਸ ਵਿਕਾਸ ਢੁੱਲ ਨੂੰ ਕਿਉਂ ਟਰਾਂਸਫਰ ਕਰਨਾ ਚਾਹੁੰਦੇ ਸਨ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ 6 ਅਪ੍ਰੈਲ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤੀ ਸੀ। ਦਰਅਸਲ, ਅਦਾਲਤ ਨੇ 22 ਮਾਰਚ ਨੂੰ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਜੈਨ ਪ੍ਰਭਾਵਸ਼ਾਲੀ ਹੈ, ਉਹ ਸਬੂਤਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਂ ਵੀ ਈਡੀ ਦੀ ਦੂਜੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਆਇਆ ਹੈ। ਹਾਲਾਂਕਿ ਉਨ੍ਹਾਂ ਨੂੰ ਦੋਸ਼ੀ ਨਹੀਂ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ‘ਆਪ’ ਸੰਸਦ ਸੰਜੇ ਸਿੰਘ ਦਾ ਨਾਂ ਵੀ ਸਾਹਮਣੇ ਆਇਆ ਸੀ।

The post ਸਤੇਂਦਰ ਜੈਨ ਦੀ ED-CBI ਮਾਮਲੇ ‘ਚ ਤਬਾਦਲਾ ਪਟੀਸ਼ਨ ‘ਤੇ ਸੁਣਵਾਈ 9 ਜੂਨ ਤੱਕ ਮੁਲਤਵੀ appeared first on Daily Post Punjabi.

ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਨੂੰ ਝਟਕਾ, ਦਿੱਲੀ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ
ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਤੇਂਦਰ ਜੈਨ ਨੂੰ ਦਿੱਲੀ ਹਾਈ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਇਕ ਵਾਰ ਫਿਰ ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਅਦਾਲਤ ਨੇ ਕਿਹਾ, ਕਿਉਂਕਿ ਪਟੀਸ਼ਨਕਰਤਾ ਇੱਕ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਮਾਮਲੇ ਵਿੱਚ ਸਿੱਧਾ ਦੋਸ਼ੀ ਹੈ, ਜੋ ਜਾਂਚ ਦੀ ਨਿਰਪੱਖਤਾ ਨੂੰ ਪ੍ਰਭਾਵਿਤ ਕਰਨ ਦੀ ਸਮਰੱਥਾ ਰੱਖਦਾ ਹੈ, ਅਸੀਂ ਉਸਨੂੰ ਜ਼ਮਾਨਤ ਨਹੀਂ ਦੇ ਸਕਦੇ।

satyendra jain bail rejected

ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਨੇ ਸਤੇਂਦਰ ਜੈਨ, ਅੰਕੁਸ਼ ਜੈਨ ਅਤੇ ਵੈਭਵ ਜੈਨ ਦੀਆਂ ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ। ਪਟੀਸ਼ਨ ਨੂੰ ਖਾਰਜ ਕਰਦਿਆਂ ਬੈਂਚ ਨੇ ਕਿਹਾ ਕਿ ਪਟੀਸ਼ਨਰ ਇੱਕ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਉਹ ਜਾਂਚ ਦੀ ਨਿਰਪੱਖਤਾ ਅਤੇ ਸਬੂਤਾਂ ਨਾਲ ਛੇੜਛਾੜ ਕਰਨ ਦੀ ਸਮਰੱਥਾ ਰੱਖਦਾ ਹੈ, ਇਸ ਲਈ ਅਦਾਲਤ ਉਸ ਨੂੰ ਜ਼ਮਾਨਤ ਨਹੀਂ ਦੇ ਸਕਦੀ। ਪਿਛਲੇ ਮਹੀਨੇ 21 ਮਾਰਚ ਨੂੰ ਇਸੇ ਬੈਂਚ ਨੇ ਬਚਾਅ ਪੱਖ ਅਤੇ ਸਰਕਾਰੀ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਬਹਿਸ ਦੌਰਾਨ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਤਰਫ਼ੋਂ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਅਦਾਲਤ ਵਿੱਚ ਬਹਿਸ ਦੌਰਾਨ ਕਿਹਾ ਕਿ ਸਤੇਂਦਰ ਜੈਨ ਅਤੇ ਹੋਰ ਸਹਿ ਮੁਲਜ਼ਮਾਂ ਖ਼ਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਪੂਰੀ ਤਰ੍ਹਾਂ ਸਪੱਸ਼ਟ ਹੈ, ਇਸ ਲਈ ਉਨ੍ਹਾਂ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਅਦਾਲਤ ‘ਚ ਦਿੱਤੀ ਆਪਣੀ ਜ਼ਮਾਨਤ ਪਟੀਸ਼ਨ ‘ਚ ਜੈਨ ਨੇ ਕਿਹਾ ਕਿ ਮੈਂ 7 ਵਾਰ ਈਡੀ ਦੇ ਸਾਹਮਣੇ ਪੇਸ਼ ਹੋਇਆ ਅਤੇ ਮੈਂ ਉਨ੍ਹਾਂ ਨੂੰ ਸਹਿਯੋਗ ਦਿੱਤਾ ਅਤੇ ਜਾਂਚ ‘ਚ ਹਿੱਸਾ ਲਿਆ, ਫਿਰ ਵੀ ਮੈਨੂੰ ਗ੍ਰਿਫਤਾਰ ਕੀਤਾ ਗਿਆ। ਹਾਈ ਕੋਰਟ ਵਿਚ ਦਾਇਰ ਪਟੀਸ਼ਨ ‘ਤੇ ਜੈਨ ਨੇ ਕਿਹਾ, ਹੇਠਲੀ ਅਦਾਲਤ ਨੇ ਉਸ ਦਾ ਪੱਖ ਗੰਭੀਰਤਾ ਨਾਲ ਨਹੀਂ ਸੁਣਿਆ ਅਤੇ ਉਸ ‘ਤੇ ਲਗਾਏ ਗਏ ਦੋਸ਼ਾਂ ਨੂੰ ਪੀਐਮਐਲਏ ਦੇ ਤਹਿਤ ਸਜ਼ਾਯੋਗ ਅਪਰਾਧ ਨਹੀਂ ਬਣਾਉਣਾ ਚਾਹੀਦਾ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਜੈਨ ਦੀ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਕਿਹਾ ਸੀ ਕਿ ਦੋਸ਼ੀ ਸਤੇਂਦਰ ਜੈਨ ਨੇ ਜਾਣਬੁੱਝ ਕੇ ਮਨੀ ਲਾਂਡਰਿੰਗ ਕੀਤੀ ਸੀ ਤਾਂ ਜੋ ਨਜਾਇਜ਼ ਤੌਰ ‘ਤੇ ਕਮਾਏ ਗਏ ਪੈਸੇ ਨੂੰ ਬਾਹਰ ਕੱਢਿਆ ਜਾ ਸਕੇ।

The post ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਨੂੰ ਝਟਕਾ, ਦਿੱਲੀ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ appeared first on Daily Post Punjabi.

ਦਿੱਲੀ ‘ਚ ਖਤਮ ਹੋਇਆ ਕੋਰੋਨਾ ਦਾ ਪੀਕ, 17 ਤੋਂ 18 ਫੀਸਦੀ ਤੱਕ ਪੁਹੰਚਿਆ Positivity ਰੇਟ : ਸਿਹਤ ਮੰਤਰੀ
ਦਿੱਲੀ ਵਿੱਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ ‘ਚ ਕਮੀ ਨੂੰ ਦੇਖਦੇ ਹੋਏ ਸਿਹਤ ਮੰਤਰੀ ਸਤਯੇਂਦਰ ਜੈਨ ਨੇ ਕਿਹਾ ਹੈ ਕਿ ਦਿੱਲੀ ਵਿੱਚ ਕੋਰੋਨਾ Positivity (ਸਕਰਾਤਮਕ ਦਰ) ਰੇਟ 22 ਤੋਂ 23 ਫੀਸਦੀ ਤੋਂ ਘੱਟ ਕੇ 17-18 ਫੀਸਦੀ ਉੱਤੇ ਆ ਗਈ ਹੈ। ਇਸ ਤੋਂ ਸਪੱਸ਼ਟ ਹੈ ਕਿ ਰਾਜ ਵਿੱਚ ਸੰਕਰਮਿਤਾਂ ਦੀ ਗਿਣਤੀ ਵਿੱਚ ਕਮੀ ਆਈ ਹੈ।

satyendra jain said positivity rate reached

ਸਤਯੇਂਦਰ ਜੈਨ ਨੇ ਇਹ ਵੀ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਘੱਟ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਇਹ ਕਿਹਾ ਜਾ ਸਕਦਾ ਹੈ ਕਿ ਰਾਜਧਾਨੀ ਵਿੱਚ ਕੋਰੋਨਾ ਦਾ ਪੀਕ ਖਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ 19 ਜਨਵਰੀ ਨੂੰ ਵੀ ਸਿਹਤ ਮੰਤਰੀ ਨੇ ਕਿਹਾ ਸੀ ਕਿ ਰਾਜਧਾਨੀ ਦੀ ਸਕਰਾਤਮਕ ਦਰ 30 ਫੀਸਦੀ ਤੋਂ ਘਟ ਕੇ 22 ਤੋਂ 23 ਫੀਸਦੀ ਉੱਤੇ ਆ ਗਈ ਹੈ। ਜੈਨ ਨੇ ਕਿਹਾ ਸੀ ਕਿ ਰਾਜਧਾਨੀ ਇਸ ਵਾਰ ਕੋਰੋਨਾ ਦੀ ਤੀਜੀ ਲਹਿਰ ਲਈ ਪੂਰੀ ਤਰ੍ਹਾਂ ਤੋਂ ਤਿਆਰ ਸੀ। ਇੱਥੇ ਪੀੜਤਾਂ ਲਈ ਬੈੱਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਦੂਜੇ ਸੂਬਿਆਂ ਨਾਲੋਂ ਸਾਡੇ ਇੱਥੇ ਜ਼ਿਆਦਾ ਟੈਸਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਅਨੁਸਾਰ ਦੂਜੇ ਰਾਜਾਂ ਦੇ ਮੁਕਾਬਲੇ ਤਿੰਨ ਗੁਣਾ ਜ਼ਿਆਦਾ ਟੈਸਟ ਕੀਤੇ ਗਏ ਹਨ।

ਇਹ ਵੀ ਪੜ੍ਹੋ : Breaking : ਹਰਭਜਨ ਸਿੰਘ ਨੂੰ ਹੋਇਆ ਕੋਰੋਨਾ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਮਾਮਲਿਆਂ ਵਿੱਚ ਕਮੀ ਤੋਂ ਬਾਅਦ ਪਾਬੰਦੀਆਂ ਵਿੱਚ ਢਿੱਲ
ਉੱਥੇ ਹੀ ਦੂਜੇ ਪਾਸੇ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਮਾਮਲਿਆਂ ਵਿੱਚ ਕਮੀ ਤੋਂ ਬਾਅਦ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਸਕਦੀ ਹੈ। ਇਸ ਸਬੰਧ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਵੀਕਐਂਡ ਕਰਫਿਊ ਖਤਮ ਕਰਨ ਅਤੇ ਦੁਕਾਨਾਂ ਪਹਿਲਾਂ ਦੀ ਤਰ੍ਹਾਂ ਖੋਲ੍ਹਣ ਦਾ ਪ੍ਰਸਤਾਵ ਭੇਜਿਆ ਹੈ। ਮੁੱਖ ਮੰਤਰੀ ਨੇ ਦਿੱਲੀ ਵਿੱਚ ਵੀਕਐਂਡ ਕਰਫਿਊ ਨੂੰ ਖਤਮ ਕਰਨ ਲਈ ਉਪ ਰਾਜਪਾਲ ਨੂੰ ਸਿਫਾਰਿਸ਼ ਵੀ ਭੇਜੀ ਹੈ। ਦਿੱਲੀ ਵਿੱਚ ਫਿਲਹਾਲ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿੰਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਦਿੱਲੀ ‘ਚ ਖਤਮ ਹੋਇਆ ਕੋਰੋਨਾ ਦਾ ਪੀਕ, 17 ਤੋਂ 18 ਫੀਸਦੀ ਤੱਕ ਪੁਹੰਚਿਆ Positivity ਰੇਟ : ਸਿਹਤ ਮੰਤਰੀ appeared first on Daily Post Punjabi.

ਰਾਹਤ ਭਰੀ ਖਬਰ, ਦਿੱਲੀ ‘ਚ ਕਾਬੂ ਵਿੱਚ ਆ ਰਹੀ ਹੈ ਕੋਰੋਨਾ ਦੀ ਦੂਜੀ ਲਹਿਰ, ਸਿਹਤ ਮੰਤਰੀ ਨੇ ਕਿਹਾ – ‘ਹੌਲੀ ਹੌਲੀ ਹੇਠਾਂ ਜਾ ਰਹੀ ਹੈ ਪੀਕ’
Delhi coronavirus updates : ਜਿੱਥੇ ਪੂਰੇ ਭਾਰਤ ਵਿੱਚ ਕੋਰੋਨਾ ਦੀ ਦੂਜੀ ਲਹਿਰ ਤਬਾਹੀ ਮਚਾ ਰਹੀ ਹੈ, ਉੱਥੇ ਹੀ ਹੁਣ ਇੱਕ ਰਾਹਤ ਦੀ ਖਬਰ ਦੇ ਰਾਜਧਾਨੀ ਤੋਂ ਆ ਰਹੀ ਹੈ, ਦਿੱਲੀ ਵਿੱਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਹੁਣ ਕੁੱਝ ਕੰਟਰੋਲ ਵਿੱਚ ਆਉਂਦੀ ਲੱਗ ਰਹੀ ਹੈ।

Delhi coronavirus updates

ਪਿੱਛਲੇ ਕਈ ਦਿਨਾਂ ਤੋਂ ਦਿੱਲੀ ਵਿੱਚ ਨਵੇਂ ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਆ ਰਹੀ ਹੈ। ਉਸੇ ਸਮੇਂ, ਕੋਰੋਨਾ ਦੀ ਸਕਾਰਾਤਮਕ ਦਰ ਪਿੱਛਲੇ 15 ਦਿਨਾਂ ਵਿੱਚ ਅੱਧੀ ਰਹਿ ਗਈ ਹੈ। ਮੰਗਲਵਾਰ ਨੂੰ, ਰਾਜਧਾਨੀ ਵਿੱਚ 14 ਅਪ੍ਰੈਲ ਤੋਂ ਬਾਅਦ ਸਭ ਤੋਂ ਘੱਟ ਸਕਾਰਾਤਮਕ ਦਰ ਦਰਜ ਕੀਤੀ ਗਈ ਹੈ। ਸਿਹਤ ਮੰਤਰੀ ਸਤੇਂਦਰ ਜੈਨ ਦਾ ਕਹਿਣਾ ਹੈ ਕਿ ਦਿੱਲੀ ਵਿਚ ਕੋਰੋਨਾ ਦੀ ਪੀਕ ਹੌਲੀ ਹੌਲੀ ਹੇਠਾਂ ਜਾ ਰਹੀ ਹੈ।

ਇਹ ਵੀ ਪੜ੍ਹੋ : ਫਿਰ ਡਰਾ ਰਿਹਾ ਹੈ ਕੋਰੋਨਾ, ਹੁਣ ਇਸ ਸੂਬੇ ‘ਚ ਕੀਤਾ ਗਿਆ ਲੌਕਡਾਊਨ ਦਾ ਐਲਾਨ

ਉਨ੍ਹਾਂ ਕਿਹਾ ਕਿ ‘ਦਿੱਲੀ ਵਿੱਚ ਲਾਗ ਦੀ ਦਰ ਲਗਾਤਾਰ ਘੱਟ ਰਹੀ ਹੈ। ਰੋਜ਼ਾਨਾ ਦਰਜ ਹੋਣ ਵਾਲੇ ਕੇਸਾਂ ਦੀ ਗਿਣਤੀ ਵਿੱਚ ਵੀ ਗਿਰਾਵਟ ਆਈ ਹੈ ਉਮੀਦ ਦੀ ਕਿਰਨ ਹੈ ਕਿ ਜਿਹੜੇ ਕੇਸ ਤੇਜ਼ੀ ਨਾਲ ਵੱਧ ਰਹੇ ਸਨ, ਹੁਣ ਉਹ ਘੱਟ ਹੋਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਅਜਿਹਾ ਲਗਦਾ ਹੈ ਕਿ ਕੋਰੋਨਾ ਦੀ ਪੀਕ ਜੋ ਅਪਰੈਲ ਦੇ ਆਖਰੀ ਹਫ਼ਤੇ ਤੋਂ ਹੌਲੀ ਹੌਲੀ ਹੇਠਾਂ ਜਾ ਰਹੀ ਹੈ।

ਇਹ ਵੀ ਪੜ੍ਹੋ : ਰੂਸ ਦੇ ਸਕੂਲ ‘ਚ ਦਾਖਲ ਹੋ ਸਿਰਫਿਰੇ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, 8 ਬੱਚਿਆਂ ਸਮੇਤ 9 ਦੀ ਮੌਤ

ਘੱਟ ਕੋਰੋਨਾ ਟੈਸਟ ਦੇ ਸਵਾਲ ‘ਤੇ, ਸਤੇਂਦਰ ਜੈਨ ਨੇ ਕਿਹਾ ਕਿ ਹਰ ਦਿਨ ਦਿੱਲੀ ਵਿੱਚ ਲੱਗਭਗ 80 ਹਜ਼ਾਰ ਟੈਸਟ ਆਯੋਜਿਤ ਕੀਤੇ ਜਾ ਰਹੇ ਹਨ। ਤਾਲਾਬੰਦੀ ਦਾ ਪ੍ਰਭਾਵ ਇਹ ਵੀ ਹੈ ਕਿ ਲੋਕ ਘਰਾਂ ਤੋਂ ਘੱਟ ਨਿਕਲ ਰਹੇ ਹਨ। ਸਾਰੇ ਸਰਕਾਰੀ ਹਸਪਤਾਲਾਂ ਵਿੱਚ ਟੈਸਟਿੰਗ ਵੀ ਕੀਤੀ ਜਾ ਰਹੀ ਹੈ। ਵੈਕਸੀਨ ਦੀ ਘਾਟ ਬਾਰੇ ਉਨ੍ਹਾਂ ਕਿਹਾ ਕਿ ਵੈਕਸੀਨ ਉਪਲਬਧ ਨਹੀਂ ਹੈ। ਜੇ ਵੈਕਸੀਨ ਮਿਲ ਜਾਵੇ, ਤਾਂ ਹਰੇਕ ਨੂੰ ਟੀਕਾ ਲਗਾਇਆ ਜਾਵੇਗਾ। ਦਿੱਲੀ ਸਰਕਾਰ ਨੇ ਟੀਕਾਕਰਨ ਲਈ ਵੱਡੇ ਪ੍ਰਬੰਧ ਵੀ ਕੀਤੇ ਹਨ, ਪਰ ਕੰਪਨੀਆਂ ਤੋਂ ਪ੍ਰਾਪਤ ਟੀਕਿਆਂ ਦੇ ਵੰਡ ‘ਤੇ ਕੇਂਦਰ ਸਰਕਾਰ ਦਾ ਕੰਟਰੋਲ ਹੈ। ਦਿੱਲੀ ਵਿੱਚ ਸਿਰਫ 3 ਤੋਂ 4 ਦਿਨ ਦੀ ਵੈਕਸੀਨ ਬਚੀ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਹਸਪਤਾਲਾਂ ਤੋਂ ਆਕਸੀਜਨ ਦੀ ਮੰਗ ਪਹਿਲਾਂ ਤੋਂ ਘੱਟ ਗਈ ਹੈ, ਪਰ ਜੇ ਆਕਸੀਜਨ ਦਾ ਕੋਟਾ ਜਾਰੀ ਰਿਹਾ ਤਾਂ ਇਹ ਠੀਕ ਰਹੇਗਾ ਨਹੀਂ ਤਾਂ ਸਮੱਸਿਆ ਆਵੇਗੀ। 700 ਮੀਟਰਿਕ ਕੋਟੇ ਤੋਂ ਘੱਟ ਆਕਸੀਜਨ ਮਿਲ ਰਹੀ ਹੈ।

ਇਹ ਵੀ ਦੇਖੋ :  ਇਹ ਮਹਿਲਾ ਖੁਦ ਪਕਾ ਕੇ 3 ਵਕਤ ਦਾ ਖਾਣਾ ਪਹੁੰਚਾਉਂਦੀ ਹੈ ਘਰ-ਘਰ, ਇਹ ਨਾ ਪੁੱਛਣਾ ਫੰਡਿੰਗ ਕਿੱਥੋਂ ਆਉਦੀ ਹੈ

The post ਰਾਹਤ ਭਰੀ ਖਬਰ, ਦਿੱਲੀ ‘ਚ ਕਾਬੂ ਵਿੱਚ ਆ ਰਹੀ ਹੈ ਕੋਰੋਨਾ ਦੀ ਦੂਜੀ ਲਹਿਰ, ਸਿਹਤ ਮੰਤਰੀ ਨੇ ਕਿਹਾ – ‘ਹੌਲੀ ਹੌਲੀ ਹੇਠਾਂ ਜਾ ਰਹੀ ਹੈ ਪੀਕ’ appeared first on Daily Post Punjabi.

ਦਿੱਲੀ ‘ਚ ਸਭ ਤੋਂ ਪਹਿਲਾਂ ਇਨ੍ਹਾਂ ਨੂੰ ਦਿੱਤੀ ਜਾਵੇਗੀ ਵੈਕਸੀਨ, ਮਨਜ਼ੂਰੀ ਮਿਲਣ ਤੋਂ ਬਾਅਦ ਸਤੇਂਦਰ ਜੈਨ ਨੇ ਦਿੱਤੀ ਜਾਣਕਾਰੀ
Delhi Health Minister Satyendar Jain Says: ਭਾਰਤ ਦੇ ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ ਭਾਵ DCGI ਵੱਲੋਂ ਅੱਜ ਸੀਰਮ ਇੰਸਟੀਚਿਊਟ ਦੀ ਵੈਕਸੀਨ ਕੋਵਿਸ਼ੀਲਡ ਅਤੇ ਭਾਰਤ ਬਾਇਓਟੈਕ ਦੀ ਵੈਕਸੀਨ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਜਿਸ ਤੋਂ ਬਾਅਦ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ।  ਉਨ੍ਹਾਂ ਨੇ ਕਿਹਾ ਹੈ ਕਿ ਪਹਿਲੇ ਪੜਾਅ ਵਿੱਚ ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਨੂੰ ਇਹ ਟੀਕਾ ਲਗਾਇਆ ਜਾਵੇਗਾ। ਦਿੱਲੀ ਵਿੱਚ ਤਿੰਨ ਲੱਖ ਹੈਲਥ ਵਰਕਰ ਅਤੇ ਛੇ ਲੱਖ ਫਰੰਟਲਾਈਨ ਵਰਕਰ ਹਨ, ਜਿਨ੍ਹਾਂ ਨੂੰ ਸਭ ਤੋਂ ਪਹਿਲਾਂ ਕੋਵਿਡ ਦਾ ਟੀਕਾ ਲਗਾਇਆ ਜਾਵੇਗਾ।

Delhi Health Minister Satyendar Jain Says

ਜ਼ਿਕਰਯੋਗ ਹੈ ਕਿ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਲੜਨ ਲਈ ਇੱਕ ਵੱਡਾ ਐਲਾਨ ਕੀਤਾ ਹੈ। DCGI ਨੇ ਸੀਰਮ ਇੰਸਟੀਚਿਊਟ ਦੇ ਕੋਵਿਸ਼ੀਲਡ ਅਤੇ ਭਾਰਤ ਬਾਇਓਟੈਕ ਦੇ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਦੱਸ ਦੇਈਏ ਕਿ ਦੋ ਟੀਕਿਆਂ ਨੂੰ ਇਕੱਠੇ ਮਨਜ਼ੂਰੀ ਦੇਣ ਵਾਲਾ ਭਾਰਤ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਹ ਵੈਕਸੀਨ ਦੇਸ਼ ਦੇ ਨਾਗਰਿਕਾਂ ਨੂੰ ਦਿੱਤੀ ਜਾਵੇਗੀ । ਇਸ ਤੋਂ ਪਹਿਲਾਂ ਮਾਹਰ ਕਮੇਟੀ (SEC) ਨੇ ਇਨ੍ਹਾਂ ਦੋਨਾਂ ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦਿੰਦੇ ਹੋਏ DCGI ਨੂੰ ਇਨ੍ਹਾਂ ਦੋਵਾਂ ਟੀਕਿਆਂ ਦੀ ਵਰਤੋਂ ਕਰਨ ਦੀ ਆਗਿਆ ਲਈ ਸਿਫਾਰਿਸ਼ ਕੀਤੀ ਸੀ, ਜਿਸ ਨੂੰ ਅੱਜ ਮਨਜ਼ੂਰੀ ਦਿੱਤੀ ਗਈ ਹੈ।

ਇਹ ਵੀ ਦੇਖੋ: ਪੈਂਦੇ ਮੀਂਹ ਤੇ ਅੱਤ ਦੀ ਠੰਡ ‘ਚ ਵੀ ਕਿਸਾਨਾਂ ਦੇ ਡੋਲੇ ਨਹੀਂ ਜਿਗਰੇ, ਸਟੇਜ਼ ਤੋਂ ਗਰਜਦੇ ਬੋਲ LIVE…

The post ਦਿੱਲੀ ‘ਚ ਸਭ ਤੋਂ ਪਹਿਲਾਂ ਇਨ੍ਹਾਂ ਨੂੰ ਦਿੱਤੀ ਜਾਵੇਗੀ ਵੈਕਸੀਨ, ਮਨਜ਼ੂਰੀ ਮਿਲਣ ਤੋਂ ਬਾਅਦ ਸਤੇਂਦਰ ਜੈਨ ਨੇ ਦਿੱਤੀ ਜਾਣਕਾਰੀ appeared first on Daily Post Punjabi.

ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਹੋਈਆਂ ਪੂਰੀਆਂ, ਕੁਝ ਹਫਤਿਆਂ ‘ਚ ਪੂਰੀ ਦਿੱਲੀ ਨੂੰ ਦੇ ਸਕਦੇ ਹਨ ਡੋਜ਼….
delhi preparation satyendra jain storage faculty: ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਲੀ ਸਰਕਾਰ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ।ਸਿਹਤ ਮੰਤਰੀ ਨੇ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ ਅਤੇ ਰਾਜਧਾਨੀ ਨੂੰ ਵੈਕਸੀਨ ‘ਚ ਤਰਜੀਹ ਮਿਲਣੀ ਚਾਹੀਦੀ ਹੈ।ਜਦੋਂ ਵੀ ਵੈਕਸੀਨ ਮਿਲੇਗੀ, ਦਿੱਲੀ ਦੇ ਕੋਲ ਪ੍ਰਾਪਤ ਇੰਫ੍ਰਾਸਟਕਚਰ ਅਤੇ ਸਿਸਟਮ ਹੈ, ਅਸੀਂ ਕੁਝ ਹੀ ਹਫਤਿਆਂ ‘ਚ ਪੂਰੀ ਦਿੱਲੀ ਨੂੰ ਵੈਕਸੀਨ ਲਗਾ ਸਕਦੇ ਹਨ।ਉਨ੍ਹਾਂ ਨੇ ਕਿਹਾ ਕਿ ਵੈਕਸੀਨ ਲਗਾਉਣ ਲਈ ਸਾਡੇ ਕੋਲ ਮੁਹੱਲਾ ਕਲੀਨਿਕ, ਪਾਲੀ ਕਲੀਨਿਕ ਅਤੇ ਹਸਪਤਾਲ ਹੈ।ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਕਿਹਾ ਕਿ ਕੋਰੋਨਾ ਵੈਕਸੀਨ ਦੇ ਸਟੋਰੇਜ ਦੀ ਚਿੰਤਾ ਨਾ ਕਰੋ।ਸਟੋਰੇਜ ਕਈ ਥਾਈਂ ਹੋਵੇਗਾ।ਪਰ ਇਹ ਮਿਲਣ ‘ਤੇ ਹੈ।ਵੈਕਸੀਨ ਸਟੋਰੇਜ ਇਕਯੂਪਮੈਂਟ ਦੇ ਨਾਲ ਹੀ ਹੁੰਦਾ ਹੈ, ਡ੍ਰਾਈ ਆਈਸ ‘ਚ ਉਸੇ ਸਟੋਰ ਕੀਤਾ ਜਾਂਦਾ ਹੈ।ਉਨ੍ਹਾਂ ਨੇ ਕਿਹਾ ਕਿ ਦਿੱਲੀ ‘ਚ ਸੰਕਰਮਣ ਦਰ 8.65 ਫੀਸਦੀ ਹੈ।ਜਦੋਂਕਿ 7 ਨਵੰਬਰ ਨੂੰ ਸਭ ਤੋਂ ਵੱਧ 15.26 ਫੀਸਦੀ ਪਾਜ਼ੇਟਿਵ ਦਰ ਸੀ।ਸਿਹਤ ਮੰਤਰੀ ਦਾ ਕਹਿਣਾ ਹੈ ਕਿ 7 ਨਵੰਬਰ ਤੋਂ ਸੰਕਰਮਣ ਦਰ ਲਗਾਤਰ ਘੱਟ ਰਹੀ ਹੈ।

delhi preparation satyendra jain storage faculty

ਨਾਲ ਹੀ ਦਿੱਲੀ ‘ਚ 7 ਨਵੰਬਰ ਨੂੰ ਆਰਟੀਪੀਸੀਆਰ ਟੈਸਟ ਦੀ ਪਾਜ਼ੇਟਿਵ ਦਰ 30 ਫੀਸਦੀ ਸੀ, ਜੋ ਘੱਟ ਹੋ ਕੇ, 15.84 ਫੀਸਦੀ ਹੋ ਗਈ ਹੈ,ਜਦੋਂ ਕਿ ਐਂਟੀਜਨ ਟੈਸਟ ਦੀ ਸੰਕਰਮਣ ਦਰ 8.35 ਸੀ ਜੋ ਹੁਣ 2.61 ਫੀਸਦੀ ਤੱਕ ਘੱਟ ਗਈ ਹੈ, ਕਿਉਂਕਿ ਹੁਣ ਆਰਟੀਪੀਸੀਆਰ ਟੈਸਟ ਵੱਡੀ ਗਿਣਤੀ ‘ਚ ਹੋ ਰਹੇ ਹਨ ਅਤੇ ਓਵਰਆਲ ਸੰਕਰਮਣ ਦਰ 40 ਫੀਸਦੀ ਤੱਕ ਘੱਟ ਹੋ ਗਈ ਹੈ।ਦਿੱਲੀ ‘ਚ ਨਾਈਟ ਕਰਫਿਊ ਦੇ ਸਵਾਲ ‘ਤੇ ਸਿਹਤ ਮੰਤਰੀ ਜੈਨ ਨੇ ਕਿਹਾ ਕਿ ਅਸੀਂ ਹਾਲਾਤਾਂ ‘ਤੇ ਨਜ਼ਰ ਬਣਾਏ ਹੋਏ ਹਾਂ, ਜੋ ਵੀ ਕਾਰਵਾਈ ਹੋਵੇਗੀ, ਉਸ ਨੂੰ ਲੈ ਕੇ ਨਜ਼ਰ ਬਣਾਏ ਹੋਏ ਹਨ।ਨਾਲ ਹੀ ਕੋਰੋਨਾ ਦੇ ਟ੍ਰੈਂਡ ਨੂੰ ਵੀ ਦੇਖਣਾ ਹੈ, ਕਿਉਂਕਿ ਇੱਕ ਦਿਨ ‘ਚ ਕੋਰੋਨਾ ਦਾ ਟ੍ਰੈਂਡ ਸਮਝਾਉਣਾ ਮੁਸ਼ਕਿਲ ਹੁੰਦਾ ਹੈ।ਅੱਗੇ ਦੇਖਣਾ ਹੋਵੇਗਾ ਕਿ ਸੰਕਰਮਣ ਦਰ ਘੱਟ ਹੁੰਦੀ ਹੈ ਜਾਂ ਅਜਿਹਾ ਨਾ ਹੋਵੇ ਕਿ ਰਿਵਰਸ ਹੋ ਜਾਵੇ।ਦਿੱਲੀ ‘ਚ ਟੈਸਟਿੰਗ ਡਬਲ ਨਾ ਹੋਣ ਦੇ ਸਵਾਲ ‘ਤੇ ਸਿਹਤ ਮੰਤਰੀ ਜੈਨ ਨੇ ਕਿਹਾ ਕਿ ਦਿੱਲੀ ‘ਚ ਦੇਸ਼ ਦੇ ਮੁਕਾਬਲੇ 3 ਗੁਣਾ ਜਿਆਦਾ ਟੈਸਟਿੰਗ ਹੋ ਰਹੀ ਹੈ।ਵੱਡੀ ਗਿਣਤੀ ‘ਚ ਅਜਿਹੇ ਲੋਕ ਮਿਲ ਜਾਣਗੇ ਜੋ ਕਹਿਣਗੇ ਕਿ ਕੱਲ ਜਾਂ ਪਰਸੋਂ ਹੀ ਉਨ੍ਹਾਂ ਦਾ ਟੈਸਟ ਹੋਇਆ ਹੈ।ਹਾਲ ਹੀ ‘ਚ ਘਰ-ਘਰ ਜਾ ਕੇ 57 ਲੋਕਾਂ ਦਾ ਟੈਸਟ ਹੋਇਆ, ਜਿਸ ‘ਚ 13 ਹਜ਼ਾਰ ਲੱਛਣਾਂ ਵਾਲੇ ਸਾਹਮਣੇ ਆਏ ਇਨ੍ਹਾਂ ‘ਚ 1100 ਕੋਰੋਨਾ ਪਾਜ਼ੇਟਿਵ ਪਾਏ ਗਏ ਸੀ।
ਇਹ ਵੀ ਦੇਖੋ:ਕਿਸਾਨਾਂ ਦੇ ਹੜ੍ਹ ਨੇ ਭੰਨਿਆ ਡੱਬਵਾਲੀ ਬਾਰਡਰ, ਬੇਬਸ ਹੋਈ ਹਰਿਆਣਾ ਪੁਲਿਸ ਦੇਖੋ Live ਤਸਵੀਰਾਂ…

The post ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਹੋਈਆਂ ਪੂਰੀਆਂ, ਕੁਝ ਹਫਤਿਆਂ ‘ਚ ਪੂਰੀ ਦਿੱਲੀ ਨੂੰ ਦੇ ਸਕਦੇ ਹਨ ਡੋਜ਼…. appeared first on Daily Post Punjabi.