Saudi Arabia bans travel Archives - Daily Post Punjabi

ਸਾਊਦੀ ਅਰਬ ‘ਚ ਫਿਰ ਵਧੇ ਕੋਰੋਨਾ ਦੇ ਮਾਮਲੇ, ਭਾਰਤ ਸਣੇ 16 ਦੇਸ਼ਾਂ ਦੀ ਯਾਤਰਾ ‘ਤੇ ਲਗਾਈ ਪਾਬੰਦੀ
ਭਾਰਤ ਵਿੱਚ ਬੇਸ਼ੱਕ ਹੀ ਕੋਰੋਨਾ ਵਾਇਰਸ ਦੇ ਮਾਮਲੇ ਸਥਿਰ ਨਜ਼ਰ ਆ ਰਹੇ ਹਨ, ਪਰ ਕਈ ਦੇਸ਼ਾਂ ਵਿੱਚ ਹਾਲਾਤ ਠੀਕ ਨਹੀਂ ਹਨ । ਸਾਊਦੀ ਅਰਬ ਵਿੱਚ ਕੋਵਿਡ-19 ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ । ਅਜਿਹੇ ਵਿੱਚ ਸਾਊਦੀ ਸਰਕਾਰ ਨੇ ਭਾਰਤ ਸਣੇ 16 ਦੇਸ਼ਾਂ ਦੀ ਯਾਤਰਾ ‘ਤੇ ਪਾਬੰਦੀ ਲਗਾ ਦਿੱਤੀ ਹੈ । ਹਾਲਾਂਕਿ, ਸਰਕਾਰ ਨੇ ਲੋਕਾਂ ਨੂੰ ਦੱਸਿਆ ਹੈ ਕਿ ਦੇਸ਼ ਵਿੱਚ ਹੁਣ ਤਕ ਮੰਕੀਪੌਕਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ । ਭਾਰਤ ਤੋਂ ਇਲਾਵਾ ਇਨ੍ਹਾਂ 16 ਦੇਸ਼ਾਂ ਵਿੱਚ ਗਣਰਾਜ ਕਾਂਗੋ, ਲੀਬੀਆ, ਇੰਡੋਨੇਸ਼ੀਆ, ਲੇਬਨਾਨ, ਸੀਰੀਆ, ਤੁਰਕੀ, ਈਰਾਨ, ਅਫਗਾਨਿਸਤਾਨ, ਯਮਨ, ਸੋਮਾਲੀਆ, ਇਥੋਪੀਆ, ਵੀਅਤਨਾਮ, ਅਰਮੇਨੀਆ, ਬੇਲਾਰੂਸ ਸ਼ਾਮਿਲ ਹਨ।

Saudi Arabia bans travel

ਉੱਥੇ ਹੀ ਉੱਤਰੀ ਕੋਰੀਆ ਵਿੱਚ ਵੀ ਕੋਰੋਨਾ ਨੇ ਤਬਾਹੀ ਮਚਾਈ ਹੋਈ ਹੈ। ਇੱਥੇ ਹਰ ਰੋਜ਼ ਲੱਖਾਂ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆ ਰਹੇ ਹਨ । ਸਾਊਦੀ ਅਰਬ ਦੇ ਸਿਹਤ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੇਸ਼ ਵਿੱਚ ਹੁਣ ਤੱਕ ਮੰਕੀਪੌਕਸ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉਪ ਸਿਹਤ ਮੰਤਰੀ ਅਬਦੁੱਲਾ ਅਸੀਰੀ ਨੇ ਕਿਹਾ ਹੈ ਕਿ ਦੇਸ਼ ਵਿੱਚ ਮੰਕੀਪੌਕਸ ਦੇ ਕੇਸਾਂ ਦਾ ਪਤਾ ਲਗਾਉਣ ਦੀ ਸਮਰੱਥਾ ਹੈ। ਜੇਕਰ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਰਕਾਰ ਵੀ ਇਨਫੈਕਸ਼ਨ ਨਾਲ ਨਜਿੱਠਣ ਲਈ ਤਿਆਰ ਹੈ।

ਇਹ ਵੀ ਪੜ੍ਹੋ: ਜੇਲ੍ਹ ‘ਚੋਂ ਬਾਹਰ ਆਏ ਸਿੱਧੂ ! ਮੈਡੀਕਲ ਚੈੱਕਅਪ ਲਈ ਲਿਆਂਦੇ ਗਏ ਪਟਿਆਲਾ ਦੇ ਸਰਕਾਰੀ ਹਸਪਤਾਲ

ਦੱਸ ਦੇਈਏ ਕਿ ਵਿਸ਼ਵ ਸਿਹਤ ਸੰਗਠਨ ਨੇ ਵੀ ਮੰਕੀਪੌਕਸ ਨੂੰ ਲੈ ਕੇ ਦੇਸ਼ਾਂ ਨੂੰ ਅਲਰਟ ਕੀਤਾ ਹੈ । ਹਾਲਾਂਕਿ ਭਾਰਤ ਵਿੱਚ ਹਾਲੇ ਤੱਕ ਮੰਕੀਪੌਕਸ ਦੇ ਮਾਮਲੇ ਸਾਹਮਣੇ ਨਹੀਂ ਆਏ ਹਨ, ਪਰ ਸਰਕਾਰ ਅਲਰਟ ਮੋਡ ਵਿੱਚ ਆ ਗਈ ਹੈ। ਮੰਕੀਪੌਕਸ ਚੇਚਕ ਵਰਗੀ ਇੱਕ ਵਾਇਰਲ ਇਨਫੈਕਸ਼ਨ ਹੈ ਜੋ ਚੂਹਿਆਂ ਖਾਸ ਕਰਕੇ ਬਾਂਦਰਾਂ ਤੋਂ ਮਨੁੱਖਾਂ ਵਿੱਚ ਫੈਲ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸਾਊਦੀ ਅਰਬ ‘ਚ ਫਿਰ ਵਧੇ ਕੋਰੋਨਾ ਦੇ ਮਾਮਲੇ, ਭਾਰਤ ਸਣੇ 16 ਦੇਸ਼ਾਂ ਦੀ ਯਾਤਰਾ ‘ਤੇ ਲਗਾਈ ਪਾਬੰਦੀ appeared first on Daily Post Punjabi.