saurabh bhardwaj Archives - Daily Post Punjabi

‘AAP’ ਨੇਤਾ ਸੌਰਭ ਭਾਰਦਵਾਜ ਦੇ ਘਰ ਸਣੇ 13 ਥਾਵਾਂ ‘ਤੇ ED ਦੀ ਰੇਡ, ਕਾਰਵਾਈ ‘ਤੇ CM ਮਾਨ ਨੇ ਕੀਤਾ ਟਵੀਟ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਵਿੱਚ ‘ਆਪ’ ਨੇਤਾ ਅਤੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਦੇ ਘਰ ਸਮੇਤ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਹਸਪਤਾਲ ਨਿਰਮਾਣ ਵਿੱਚ ਹੋਏ ਘੁਟਾਲੇ ਦੇ ਸਬੰਧ ਵਿੱਚ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਈਡੀ ਅਧਿਕਾਰੀਆਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਇੱਕ ਟੀਮ ਨੇ ਹਸਪਤਾਲ ਨਿਰਮਾਣ ਵਿੱਚ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ‘ਆਪ’ ਨੇਤਾ ਸੌਰਭ ਭਾਰਦਵਾਜ ਦੇ ਘਰ ‘ਤੇ ਛਾਪੇਮਾਰੀ ਕੀਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਸੌਰਭ ਭਾਰਦਵਾਜ ਦੇ ਘਰ ਛਾਪਾ ਮਾਰਿਆ ਗਿਆ ਹੈ। ਕਿਉਂਕਿ ਕੱਲ੍ਹ ਤੋਂ ਪੂਰੇ ਦੇਸ਼ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਬਾਰੇ ਚਰਚਾ ਸੀ। ਇਹ ਛਾਪਾ ਉਸ ਤੋਂ ਧਿਆਨ ਹਟਾਉਣ ਲਈ ਕੀਤਾ ਗਿਆ ਹੈ। ਸਤੇਂਦਰ ਜੈਨ ਨੂੰ ਵੀ ਤਿੰਨ ਸਾਲ ਜੇਲ੍ਹ ਵਿੱਚ ਰੱਖਿਆ ਗਿਆ ਸੀ ਪਰ ਬਾਅਦ ਵਿੱਚ ਸੀਬੀਆਈ ਅਤੇ ਈਡੀ ਨੇ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਇਰ ਕੀਤੀ। ਇਸ ਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਿਰੁੱਧ ਦਰਜ ਸਾਰੇ ਮਾਮਲੇ ਫਰਜ਼ੀ ਅਤੇ ਝੂਠੇ ਹਨ।

ED raids AAP leader Saurabh

‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੌਰਭ ਭਾਰਦਵਾਜ ਦੇ ਘਰ ‘ਤੇ ਛਾਪੇਮਾਰੀ ‘ਤੇ ਕਿਹਾ ਕਿ  ‘ਆਪ’ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਪਾਰਟੀ ਨੇ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਸਭ ਤੋਂ ਵੱਧ ਆਵਾਜ਼ ਉਠਾਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ‘ਚ ‘CM Breakfast Scheme’ ਕੀਤੀ ਜਾਵੇਗੀ ਸ਼ੁਰੂ : CM ਮਾਨ ਬੋਲੇ- “ਕੈਬਨਿਟ ‘ਚ ਪ੍ਰਸਤਾਵ ਲਿਆਵਾਂਗੇ”

ਦੱਸ ਦੇਈਏ ਕਿ 24 ਜੂਨ ਨੂੰ, ਉਪ ਰਾਜਪਾਲ ਵੀਕੇ ਸਕਸੈਨਾ ਨੇ ਸਤਿੰਦਰ ਜੈਨ ਅਤੇ ਸੌਰਭ ਭਾਰਦਵਾਜ, ਜੋ ਆਪ ਸਰਕਾਰ ਵਿੱਚ ਸਿਹਤ ਮੰਤਰੀ ਸਨ, ਵਿਰੁੱਧ ਹਜ਼ਾਰਾਂ ਕਰੋੜ ਤੋਂ ਵੱਧ ਦੇ ਕਥਿਤ ਹਸਪਤਾਲ ਘੁਟਾਲੇ ਦੀ ਜਾਂਚ ਨੂੰ ਮਨਜ਼ੂਰੀ ਦੇ ਦਿੱਤੀ। ਭਾਜਪਾ ਨੇਤਾ ਵਿਜੇਂਦਰ ਗੁਪਤਾ ਨੇ 22 ਅਗਸਤ, 2024 ਨੂੰ ਜਾਂਚ ਲਈ ਸ਼ਿਕਾਇਤ ਕੀਤੀ ਸੀ। ਇਸ ਵਿੱਚ, ਤਤਕਾਲੀ ਮੰਤਰੀ ਸੌਰਭ ਭਾਰਦਵਾਜ ਅਤੇ ਸਤਿੰਦਰ ਜੈਨ ‘ਤੇ ਸਿਹਤ ਵਿਭਾਗ ਵਿੱਚ ਮਿਲੀਭੁਗਤ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਸਨ। ਆਮ ਆਦਮੀ ਪਾਰਟੀ (ਆਪ) ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘AAP’ ਨੇਤਾ ਸੌਰਭ ਭਾਰਦਵਾਜ ਦੇ ਘਰ ਸਣੇ 13 ਥਾਵਾਂ ‘ਤੇ ED ਦੀ ਰੇਡ, ਕਾਰਵਾਈ ‘ਤੇ CM ਮਾਨ ਨੇ ਕੀਤਾ ਟਵੀਟ appeared first on Daily Post Punjabi.

ਕੇਜਰੀਵਾਲ ਸਰਕਾਰ ਦੇ ਮੰਤਰੀ BJP ਨੇਤਾਵਾਂ ‘ਤੇ ਦਾਇਰ ਕਰਨਗੇ ਮਾਣਹਾਨੀ ਦਾ ਕੇਸ, ਇਸ ਮਾਮਲੇ ‘ਚ ਲਿਆ ਗਿਆ ਫੈਸਲਾ
ਦਿੱਲੀ ‘ਚ ਟਰਾਂਸਫਰ-ਪੋਸਟਿੰਗ ਨੂੰ ਲੈ ਕੇ ਸਿਆਸੀ ਉਥਲ-ਪੁਥਲ ਦਰਮਿਆਨ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਨਵੀਂ ਜੰਗ ਛਿੜਦੀ ਨਜ਼ਰ ਆ ਰਹੀ ਹੈ। ਭਾਜਪਾ ਦਿੱਲੀ ਦੇ ਕੁਝ ਨੇਤਾਵਾਂ ਨੇ ਤਬਾਦਲੇ ਦੇ ਸਬੰਧ ਵਿੱਚ ਰੇੜਕੇ ਦੌਰਾਨ ਦਾਅਵਾ ਕੀਤਾ ਸੀ ਕਿ ਵਿਜੀਲੈਂਸ ਵਿਭਾਗ ਦੀਆਂ ਫਾਈਲਾਂ ਚੋਰੀ ਹੋ ਗਈਆਂ ਹਨ।

saurabh bhardwaj defamation case

ਇਸ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਨੇ ਭਾਜਪਾ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਆਗੂਆਂ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਸਰਕਾਰ ਦੇ ਸੇਵਾ ਵਿਭਾਗ ਦੇ ਮੰਤਰੀ ਸੌਰਭ ਭਾਰਦਵਾਜ ਨੇ ਅਜਿਹੇ ਦਾਅਵੇ ਕਰਨ ਵਾਲੇ ਆਗੂਆਂ ਤੇ ਅਧਿਕਾਰੀਆਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਨ ਦਾ ਐਲਾਨ ਕੀਤਾ ਹੈ। ਸੌਰਭ ਭਾਰਦਵਾਜ ਨੇ ਇਹ ਵੀ ਕਿਹਾ ਹੈ ਕਿ ਇੱਕ ਸਿਆਸੀ ਪਾਰਟੀ ਨੂੰ ਦਿੱਲੀ ਸਕੱਤਰੇਤ ਦੇ ਸੀਸੀਟੀਵੀ ਕੈਮਰਿਆਂ ਤੱਕ ਪਹੁੰਚ ਦੇਣ, ਝੂਠੀਆਂ ਖ਼ਬਰਾਂ ਫੈਲਾਉਣ ਲਈ ਦਿੱਲੀ ਸਰਕਾਰ ਦੇ ਮੁੱਖ ਸਕੱਤਰ ਅਤੇ ਸਾਰੇ ਅਧਿਕਾਰੀਆਂ ਖ਼ਿਲਾਫ਼ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਰਿਪੋਰਟਾਂ ਰਾਹੀਂ ਇਹ ਧਿਆਨ ਵਿੱਚ ਆਇਆ ਹੈ ਕਿ ਦਿੱਲੀ ਭਾਜਪਾ ਦੇ ਕੁਝ ਆਗੂਆਂ ਨੇ ਅੱਜ 16 ਮਈ ਦੀ ਸਵੇਰ ਨੂੰ ਵਿਜੀਲੈਂਸ ਵਿਭਾਗ ਦੇ ਕਬਜ਼ੇ ਵਿੱਚੋਂ ਸੰਵੇਦਨਸ਼ੀਲ ਫਾਈਲਾਂ ਲੈ ਕੇ ਦਿੱਲੀ ਸਰਕਾਰ ਦੇ ਮੰਤਰੀਆਂ ‘ਤੇ ਗੰਭੀਰ ਦੋਸ਼ ਲਾਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

ਦਿੱਲੀ ਸਰਕਾਰ ਦੇ ਮੰਤਰੀ ਨੇ ਕਿਹਾ ਹੈ ਕਿ ਭਾਜਪਾ ਆਗੂਆਂ ਦੇ ਇਹ ਦੋਸ਼ ਪੂਰੀ ਤਰ੍ਹਾਂ ਝੂਠੇ ਅਤੇ ਬੇਬੁਨਿਆਦ ਹਨ। 15 ਅਤੇ 16 ਮਈ 2023 ਦੀ ਰਾਤ ਨੂੰ ਜੋ ਕੁਝ ਹੋਇਆ, ਉਹ ਪਹਿਲਾਂ ਹੀ ਸਰਕਾਰ ਦੇ ਰਿਕਾਰਡ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਸਕੱਤਰ (ਵਿਜੀਲੈਂਸ) ਵੱਲੋਂ 17 ਮਈ ਨੂੰ ਮੁੱਖ ਸਕੱਤਰ ਨੂੰ ਭੇਜੇ ਪੱਤਰ ਦੇ ਆਧਾਰ ’ਤੇ ਹੈ। ਸੌਰਭ ਭਾਰਦਵਾਜ ਨੇ ਦਾਅਵਾ ਕੀਤਾ ਹੈ ਕਿ ਇਹ ਭਾਜਪਾ ਨੇਤਾਵਾਂ ਅਤੇ ਕੁਝ ਅਧਿਕਾਰੀਆਂ ਦੇ ਝੂਠ ਨੂੰ ਪੂਰੀ ਤਰ੍ਹਾਂ ਬੇਨਕਾਬ ਕਰਦਾ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਹੈ ਕਿ ਇਸ ਪੱਤਰ ਵਿੱਚ ਵਿਜੀਲੈਂਸ ਵਿਭਾਗ ਦੇ ਸਕੱਤਰ ਨੇ ਲਿਖਿਆ ਹੈ ਕਿ ਜੇਕਰ ਫਾਈਲ ਵਿੱਚੋਂ ਕੁਝ ਦਸਤਾਵੇਜ਼ ਗਾਇਬ ਹੋ ਜਾਂਦੇ ਹਨ ਤਾਂ ਇਹ ਬਹੁਤ ਗੰਭੀਰ ਮਾਮਲਾ ਬਣ ਸਕਦਾ ਹੈ।

The post ਕੇਜਰੀਵਾਲ ਸਰਕਾਰ ਦੇ ਮੰਤਰੀ BJP ਨੇਤਾਵਾਂ ‘ਤੇ ਦਾਇਰ ਕਰਨਗੇ ਮਾਣਹਾਨੀ ਦਾ ਕੇਸ, ਇਸ ਮਾਮਲੇ ‘ਚ ਲਿਆ ਗਿਆ ਫੈਸਲਾ appeared first on Daily Post Punjabi.

ਹਰਿਆਣਾ ਨੇ 24 ਘੰਟਿਆਂ ‘ਚ ਦਿੱਲੀ ਨੂੰ ਪਾਣੀ ਨਹੀਂ ਦਿੱਤਾ ਤਾਂ BJP ਪ੍ਰਦੇਸ਼ ਪ੍ਰਧਾਨ ਦੇ ਘਰ ਪਾਣੀ ਦੀ ਸਪਲਾਈ ਹੋਵੇਗੀ ਬੰਦ- ਸੌਰਭ ਭਾਰਦਵਾਜ
saurabh bhardwaj warned haryana government: ਆਮ ਆਦਮੀ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ ਨੇ ਕਿਹਾ ਕਿ ਜੇਕਰ ਹਰਿਆਣਾ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਅਗਲੇ 24 ਘੰਟਿਆਂ ਦੇ ਅੰਦਰ ਦਿੱਲੀ ਨੂੰ ਉਸਦੇ ਹਿੱਸੇ ਦਾ ਪਾਣੀ ਨਹੀਂ ਦਿੰਦੀ ਤਾਂ ਭਗਵਾ ਪਾਰਟੀ ਦੇ ਦਿੱਲੀ ਪ੍ਰਧਾਨ ਦੇ ਘਰ ਪਾਣੀ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ।ਵਿਧਾਇਕ ਨੇ ਦੋਸ਼ ਲਗਾਇਆ ਕਿ ਹਰਿਆਣਾ ਸਰਕਾਰ ਨੇ ਦਿੱਲੀ ਦੀ ਜਲ ਸਪਲਾਈ ‘ਚ ਪ੍ਰਤੀਦਿਨ ਕਰੀਬ 10 ਕਰੋੜ ਗੈਲਨ ਦੀ ਕਟੌਤੀ ਕੀਤੀ ਹੈ।

saurabh bhardwaj warned haryana government

ਇੱਕ ਪ੍ਰੈੱਸ ਕਾਨਫ੍ਰੰਸ ‘ਚ ਭਾਰਦਵਾਜ ਨੇ ਕਿਹਾ, ਦਿੱਲੀ ‘ਚ ਰੋਜ਼ਾਨਾ 90 ਕਰੋੜ ਗੈਲਨ ਪਾਣੀ ਦਾ ਉਪਯੋਗ ਹੁੰਦਾ ਹੈ ਜਿਸ ਤੋਂ ਹਰਿਆਣਾ ਸਰਕਾਰ ਨੇ ਪ੍ਰਤੀਦਿਨ ਕਰੀਬ 10 ਕਰੋੜ ਗੈਲਨ ਪਾਣੀ ਦੀ ਸਪਲਾਈ ‘ਚ ਕਮੀ ਕਰ ਦਿੱਤੀ ਹੈ।ਬੀਜੇਪੀ ਦੀ ਇਸ ਗੰਦੀ ਰਾਜਨੀਤੀ ਤੋਂ ਦਿੱਲੀ ਦੇ 20 ਲੱਖ ਲੋਕਾਂ ਨੂੰ ਪਾਣੀ ਦੀ ਮੁਸ਼ਕਿਲ ਆ ਰਹੀ ਹੈ।ਉਨਾਂ੍ਹ ਨੇ ਅੱਗੇ ਕਿਹਾ ਕਿ ਜੇਕਰ ਦਿੱਲੀ ਨੂੰ ਉਸਦੇ ਹਿੱਸੇ ਦਾ ਪਾਣੀ ਅਗਲੇ 24 ਘੰਟਿਆਂ ‘ਚ ਨਹੀਂ ਮਿਲਿਆ ਤਾਂ ਦਿੱਲੀ ਬੀਜੇਪੀ ਪ੍ਰਧਾਨ ਦੇ ਮਕਾਨ ‘ਚ ਪਾਣੀ ਦੀ ਪੂਰਤੀ ਬੰਦ ਕਰ ਦਿੱਤੀ ਜਾਵੇਗੀ।ਪ੍ਰੈੱਸ ਕਾਨਫਰੰਸ ‘ਚ ‘ਆਪ’ ਬੁਲਾਰੇ ਨੇ ਕਿਹਾ, ਦਿੱਲੀ ‘ਚ ਪਿਛਲੇ ਕੁਝ ਦਿਨਾਂ ਤੋਂ ਪਾਣੀ ਦੀ ਕਮੀ ਹੈ।

ਬੀਜੇਪੀ ਦੇ ਲੋਕ ਇਸਦਾ ਰਾਜਨੀਤਿਕ ਲਾਭ ਚੁੱਕਣ ਦੀ ਕੋਸ਼ਿਸ਼ ਕਰ ਰਹੇ ਹਨ।ਜਦੋਂ ਕਿ ਇਸ ਕਮੀ ਦੇ ਪਿੱਛੇ ਖੁਦ ਬੀਜੇਪੀ ਸ਼ਾਸ਼ਤ ਹਰਿਆਣਾ ਦੀ ਸਰਕਾਰ ਹੈ।ਹਰਿਆਣਾ ਸਰਕਾਰ ਨੇ ਜਾਨਬੁੱਝ ਕੇ ਸਿਆਸੀ ਕਾਰਨਾਂ ਨਾਲ ਇਹ ਪਾਣੀ ਰੋਕਿਆ ਹੋਇਆ ਹੈ, ਜਿਸ ਨਾਲ ਦਿੱਲੀ ‘ਚ ਪਾਣੀ ਦੀ ਕਿੱਲਤ ਪੈਦਾ ਕੀਤੀ ਜਾ ਸਕੇ।ਇਸ ਤੋਂ ਪਹਿਲਾਂ ਦਿੱਲੀ ਜਲ ਬੋਰਡ ਦੇ ਪ੍ਰਧਾਨ ਰਾਘਵ ਚੱਡਾ ਨੇ ਕਿਹਾ ਸੀ, ” ਅੱਜ ਇੱਕ ਬਹੁਤ ਵੱਡਾ ਜਲਸੰਕਟ ਦਿੱਲੀ ਦੇ ਸਿਰ ‘ਤੇ ਮੰਡਰਾ ਰਿਹਾ ਹੈ ਅਤੇ ਉਸਦਾ ਦੋਸ਼ ਸੂਬਾ ਸਰਕਾਰ ਨੂੰ ਜਾਂਦਾ ਹੈ ਤਾਂ ਉਹ ਹੈ ਹਰਿਆਣਾ।ਉਨਾਂ੍ਹ ਨੇ ਦਿੱਲੀ ‘ਚ ਇਸ ਜਲਸੰਕਟ ਦੇ ਲਈ ਹਰਿਆਣਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਹੈ।

The post ਹਰਿਆਣਾ ਨੇ 24 ਘੰਟਿਆਂ ‘ਚ ਦਿੱਲੀ ਨੂੰ ਪਾਣੀ ਨਹੀਂ ਦਿੱਤਾ ਤਾਂ BJP ਪ੍ਰਦੇਸ਼ ਪ੍ਰਧਾਨ ਦੇ ਘਰ ਪਾਣੀ ਦੀ ਸਪਲਾਈ ਹੋਵੇਗੀ ਬੰਦ- ਸੌਰਭ ਭਾਰਦਵਾਜ appeared first on Daily Post Punjabi.