SC dismissed 2 petitions Archives - Daily Post Punjabi

SC ਨੇ ਅਗਨੀਪਥ ਸਕੀਮ ਨੂੰ ਦਿੱਤੀ ਹਰੀ ਝੰਡੀ, 2 ਪਟੀਸ਼ਨਾਂ ਖਾਰਜ, ਕਿਹਾ- ਮਾਫ ਕਰਨਾ…
ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਹੁਣ ਸੁਪਰੀਮ ਕੋਰਟ ਤੋਂ ਵੀ ਹਰੀ ਝੰਡੀ ਮਿਲ ਗਈ ਹੈ। ਸੁਪਰੀਮ ਕੋਰਟ ਨੇ ਅਗਨੀਪਥ ਯੋਜਨਾ ‘ਤੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਹਾਲਾਂਕਿ, ਅਗਨੀਪਥ ਯੋਜਨਾ ਦੀ ਸ਼ੁਰੂਆਤ ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਹਵਾਈ ਸੈਨਾ ਵਿੱਚ ਨਿਯੁਕਤੀ ਦੀ ਉਡੀਕ ਕਰ ਰਹੇ ਉਮੀਦਵਾਰਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ। ਸੁਪਰੀਮ ਕੋਰਟ ਇਸ ਮਾਮਲੇ ‘ਤੇ 17 ਅਪ੍ਰੈਲ ਨੂੰ ਸੁਣਵਾਈ ਕਰੇਗਾ।

Supreme Court dismissed 2 petitions

ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ PS ਨਰਸਿਮਹਾ ਅਤੇ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਕਿਹਾ ਕਿ ਅਗਨੀਪਥ ਸਕੀਮ ਦੀ ਸ਼ੁਰੂਆਤ ਤੋਂ ਪਹਿਲਾਂ ਬਲਾਂ ਲਈ ਰੈਲੀਆਂ, ਸਰੀਰਕ ਅਤੇ ਮੈਡੀਕਲ ਟੈਸਟਾਂ ਵਰਗੀਆਂ ਭਰਤੀ ਪ੍ਰਕਿਰਿਆਵਾਂ ਰਾਹੀਂ ਚੁਣੇ ਗਏ ਉਮੀਦਵਾਰਾਂ ਕੋਲ ਨਿਯੁਕਤੀ ਦੇ ਨਿੱਜੀ ਹਿੱਤਾਂ ਦੇ ਅਧਿਕਾਰ ਨਹੀਂ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ‘ਮਾਫ ਕਰਨਾ, ਅਸੀਂ ਹਾਈ ਕੋਰਟ ਦੇ ਫੈਸਲੇ ਵਿੱਚ ਦਖਲ ਨਹੀਂ ਦੇਣਾ ਚਾਹੁੰਦੇ।

Supreme Court dismissed 2 petitions

ਦੱਸ ਦੇਈਏ ਕਿ ਗੋਪਾਲ ਕ੍ਰਿਸ਼ਨ ਅਤੇ ਐਡਵੋਕੇਟ ML ਸ਼ਰਮਾ ਦੁਆਰਾ ਇਹ ਵੱਖਰੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਹਾਈ ਕੋਰਟ ਨੇ ਦਾਇਰ ਪਟੀਸ਼ਨਾਂ ਦੇ ਸਾਰੇ ਪਹਿਲੂਆਂ ‘ਤੇ ਵਿਚਾਰ ਕੀਤਾ ਸੀ। ਦਿੱਲੀ ਹਾਈ ਕੋਰਟ ਨੇ 27 ਫਰਵਰੀ ਨੂੰ ਕਿਹਾ ਸੀ ਕਿ ਅਗਨੀਪਥ ਯੋਜਨਾ ਰਾਸ਼ਟਰੀ ਸੁਰੱਖਿਆ ਨੂੰ ਬਣਾਏ ਰੱਖਣ ਦੇ ਸ਼ਲਾਘਾਯੋਗ ਉਦੇਸ਼ ਨਾਲ ਰਾਸ਼ਟਰੀ ਹਿੱਤ ‘ਚ ਤਿਆਰ ਕੀਤੀ ਗਈ ਸੀ। ਇਸ ਦੇ ਨਾਲ ਹੀ ਹੁਣ ਸੁਪਰੀਮ ਕੋਰਟ ਨੇ ਵੀ ਇਸ ਪਟੀਸ਼ਨਾਂ ਨੂੰ ਖਾਰਜ ਕਰ ਦਿਤਾ ਹੈ।

ਇਹ ਵੀ ਪੜ੍ਹੋ : ਖੁਸ਼ੀਆਂ ਬਦਲੀਆਂ ਮਾਤਮ ‘ਚ, ਭਰਾ ਦੀ ਮੰਗਣੀ ‘ਚ ਨੱਚਦੇ ਨੌਜਵਾਨ ਦੀ ਹਾਰਟ ਅਟੈਕ ਕਾਰਨ ਮੌ.ਤ

ਇਸ ਦੇ ਨਾਲ ਹੀ ਸੁਪਰੀਮ ਕੋਰਟ ਦੀ ਬੈਂਚ ਅਗਨੀਪਥ ਯੋਜਨਾ ਸ਼ੁਰੂ ਕਰਨ ਤੋਂ ਪਹਿਲਾਂ ਭਾਰਤੀ ਹਵਾਈ ਸੈਨਾ (IAF) ਵਿੱਚ ਭਰਤੀ ਨਾਲ ਸਬੰਧਤ ਤੀਜੀ ਤਾਜ਼ਾ ਪਟੀਸ਼ਨ ‘ਤੇ 17 ਅਪ੍ਰੈਲ ਨੂੰ ਸੁਣਵਾਈ ਕਰਨ ਲਈ ਸਹਿਮਤ ਹੋ ਗਈ। ਸੁਪਰੀਮ ਕੋਰਟ ਨੇ ਭਾਰਤੀ ਹਵਾਈ ਸੈਨਾ ‘ਚ ਭਰਤੀ ਨਾਲ ਜੁੜੀ ਤੀਜੀ ਪਟੀਸ਼ਨ ‘ਤੇ ਕੇਂਦਰ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post SC ਨੇ ਅਗਨੀਪਥ ਸਕੀਮ ਨੂੰ ਦਿੱਤੀ ਹਰੀ ਝੰਡੀ, 2 ਪਟੀਸ਼ਨਾਂ ਖਾਰਜ, ਕਿਹਾ- ਮਾਫ ਕਰਨਾ… appeared first on Daily Post Punjabi.