Home Posts tagged Sc grants bail to arnab goswami
Tag: latest national news, latest news, Sc grants bail to arnab goswami
ਸੁਪਰੀਮ ਕੋਰਟ ਨੇ ਪੱਤਰਕਾਰ ਅਰਨਬ ਗੋਸਵਾਮੀ ਨੂੰ ਦਿੱਤੀ ਜ਼ਮਾਨਤ
Nov 11, 2020 4:45 pm
Sc grants bail to arnab goswami: ਸੁਪਰੀਮ ਕੋਰਟ ਨੇ ਰੀਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਅਤੇ ਹੋਰ ਸਹਿ ਮੁਲਜਮਾਂ ਨੂੰ ਅੰਤਰਿਮ ਜ਼ਮਾਨਤ ‘ਤੇ ਰਿਹਾ ਕਰਨ ਦੇ ਆਦੇਸ਼ ਦਿੱਤੇ ਹਨ। ਜਸਟਿਸ ਚੰਦਰਚੂਦ ਅਤੇ ਜਸਟਿਸ ਇੰਦਰਾ ਬੈਨਰਜੀ ਦੇ ਬੈਂਚ ਨੇ ਕਿਹਾ ਕਿ ਬੰਬੇ ਹਾਈ ਕੋਰਟ ਨੂੰ ਇਸ ਕੇਸ ਦੇ ਦੋਸ਼ੀ ਨੂੰ ਅੰਤਰਿਮ ਜ਼ਮਾਨਤ ਦੇਣੀ ਚਾਹੀਦੀ ਸੀ।
Recent Comments