sc hearing in lakhimpur case Archives - Daily Post Punjabi

ਸੁਪਰੀਮ ਕੋਰਟ ਨੇ ਲਖੀਮਪੁਰ ਮਾਮਲੇ ‘ਚ ਯੂਪੀ ਸਰਕਾਰ ਤੋਂ ਮੰਗੀ ਰਿਪੋਰਟ, ਪੁੱਛਿਆ- ‘ਕਿਹੜੇ ਲੋਕ ਕੀਤੇ ਗ੍ਰਿਫਤਾਰ’
ਲਖੀਮਪੁਰ ਖੀਰੀ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਇਸ ਮਾਮਲੇ ‘ਤੇ ਅੱਜ ਸੁਣਵਾਈ ਹੋਈ ਹੈ। ਸੁਣਵਾਈ ਤੋਂ ਬਾਅਦ ਇਸ ਮਾਮਲੇ ‘ਤੇ ਇੱਕ ਵੱਡੀ ਖਬਰ ਵੀ ਸਾਹਮਣੇ ਆਈ ਹੈ।

sc hearing in lakhimpur case

ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕੱਲ ਤੱਕ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਪੁੱਛਿਆ ਹੈ ਕਿ ਦੋਸ਼ੀ ਕੌਣ ਹਨ, ਕਿਨ੍ਹਾਂ ਦੇ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਕੀ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਭਲਕੇ ਇਸ ਮਾਮਲੇ ‘ਤੇ ਸੁਣਵਾਈ ਹੋਵੇਗੀ। ਯੂਪੀ ਸਰਕਾਰ ਨੇ ਕਿਹਾ ਹੈ ਕਿ ਉਹ ਸਟੇਟਸ ਰਿਪੋਰਟ ਦਾਖਲ ਕਰੇਗੀ। ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਵਿਸਥਾਰ ਨਾਲ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਲਖੀਮਪੁਰ ਮਾਮਲੇ ‘ਚ ਯੂਪੀ ਸਰਕਾਰ ਤੋਂ ਮੰਗੀ ਰਿਪੋਰਟ, ਪੁੱਛਿਆ- ‘ਕਿਹੜੇ ਲੋਕ ਕੀਤੇ ਗ੍ਰਿਫਤਾਰ’

ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਲਖੀਮਪੁਰ ਖੀਰੀ ਹਿੰਸਾ ਵਿੱਚ ਆਪਣੇ ਪੁੱਤਰ ਨੂੰ ਗੁਆਉਣ ਵਾਲੀ ਬੀਮਾਰ ਮਾਂ ਦੇ ਤੁਰੰਤ ਇਲਾਜ ਦਾ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ ਹਨ। ਇਸ ਮਾਮਲੇ ਤੇ ਚੀਫ਼ ਜਸਟਿਸ ਦੀ ਬੈਂਚ ਨੇ ਸੁਣਵਾਈ ਕੀਤੀ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਨੂੰ ਵਾਪਰੀ ਘਟਨਾ ਦੌਰਾਨ 4 ਕਿਸਾਨਾਂ, ਇੱਕ ਪਤੱਰਕਾਰ ਸਮੇਤ ਕੁੱਲ 8 ਲੋਕਾਂ ਦੀ ਮੌਤ ਹੋ ਗਈ ਸੀ।

ਇਹ ਵੀ ਦੇਖੋ : Instant Aloo Dosa Pan Cake | Morning Nashta Recipe | Watch Full Video On 07 October

The post ਸੁਪਰੀਮ ਕੋਰਟ ਨੇ ਲਖੀਮਪੁਰ ਮਾਮਲੇ ‘ਚ ਯੂਪੀ ਸਰਕਾਰ ਤੋਂ ਮੰਗੀ ਰਿਪੋਰਟ, ਪੁੱਛਿਆ- ‘ਕਿਹੜੇ ਲੋਕ ਕੀਤੇ ਗ੍ਰਿਫਤਾਰ’ appeared first on Daily Post Punjabi.