sc on farmers protest and bjp govt Archives - Daily Post Punjabi

ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਬਿਆਨ, ਕੇਂਦਰ ਸਰਕਾਰ ਨੂੰ ਕਿਹਾ…
ਤਕਰੀਬਨ ਬੀਤੇ 9 ਮਹੀਨਿਆਂ ਤੋਂ ਕਿਸਾਨਾਂ ਵੱਲੋ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਪ੍ਰਦਰਸ਼ਨ ਕੀਤਾ ਜਾਂ ਰਿਹਾ ਹੈ, ਕਿਸਾਨ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।

sc on farmers protest and bjp govt

ਕਿਸਾਨਾਂ ਦੇ ਅੰਦੋਲਨ ਵਿਚਕਾਰ ਸੁਪਰੀਮ ਕੋਰਟ ਨੇ ਦਿੱਲੀ ਦੀਆਂ ਸੜਕਾਂ ਦੇ ਸੰਬੰਧ ਵਿੱਚ ਜੋ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਬੰਦ ਹਨ ਬਾਰੇ ਅੱਜ ਕਿਹਾ ਕਿ ਕਿਸੇ ਨੂੰ ਵੀ ਸ਼ਾਂਤੀਪੂਰਨ ਅੰਦੋਲਨ ਕਰਨ ਦਾ ਅਧਿਕਾਰ ਹੈ, ਪਰ ਇਹ ਸਹੀ ਜਗ੍ਹਾ ‘ਤੇ ਹੋਣਾ ਚਾਹੀਦਾ ਹੈ, ਇਸ ਦੇ ਨਾਲ ਹੀ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਕੋਈ ਹੱਲ ਲੱਭਣ ਲਈ ਕਿਹਾ ਹੈ। ਇਹ ਸੁਨਿਸ਼ਚਿਤ ਕਰਨ ਲਈ ਕਿਹਾ ਕਿ ਲੋਕਾਂ ਨੂੰ ਆਉਣ -ਜਾਣ ਵਿੱਚ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਅਗਲੀ ਸੁਣਵਾਈ 20 ਸਤੰਬਰ ਨੂੰ ਹੋਵੇਗੀ।

ਇਹ ਵੀ ਪੜ੍ਹੋ : ‘ਚੂੜੀਆਂ ਵੇਚਣ ਵਾਲੇ ਨੇ ਆਪਣਾ ਧਰਮ ਲੁਕਾਇਆ, ਇਸ ਲਈ ਹੋਇਆ ਵਿਵਾਦ’ – BJP ਮੰਤਰੀ ਨਰੋਤਮ ਮਿਸ਼ਰਾ ਦੇ ਬਿਆਨ ‘ਤੇ ਭੜਕੀ ਕਾਂਗਰਸ

ਅਦਾਲਤ ਨੋਇਡਾ ਦੇ ਵਸਨੀਕ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੜਕ ਦੇ ਬੰਦ ਹੋਣ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸੜਕ ਨੂੰ ਖੋਲ੍ਹਿਆ ਜਾਣਾ ਚਾਹੀਦਾ ਹੈ।

ਦੇਖੋ ਵੀਡੀਓ : ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਹੀ ਵੱਡੀ ਗੱਲ

The post ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਬਿਆਨ, ਕੇਂਦਰ ਸਰਕਾਰ ਨੂੰ ਕਿਹਾ… appeared first on Daily Post Punjabi.