sc rejects pil Archives - Daily Post Punjabi

ਮੁਕੇਸ਼ ਅੰਬਾਨੀ ਦੀ Z+ Security ‘ਤੇ ਸੁਪਰੀਮ ਕੋਰਟ ਦਾ ਫੈਸਲਾ, ਸੁਰੱਖਿਆ ਵਪਸ ਲੈਣ ਵਾਲੀ ਪਟੀਸ਼ਨ ਰੱਦ
sc rejects pil mukesh ambani z plus security : ਸੁਪਰੀਮ ਕੋਰਟ ਨੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਰਹੀ ਜੈੱਡ ਪਲੱਸ ਸੁਰੱਖਿਆ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ਖਾਰਿਜ ਕਰ ਦਿੱਤੀ ਗਈ ਹੈ।ਅਦਾਲਤ ਦਾ ਕਹਿਣਾ ਹੈ ਕਿ ਕਿਸੇ ਵੀ ਵਿਅਕਤੀ ‘ਤੇ ਸੰਭਾਵਿਤ ਖਤਰੇ ਦਾ ਮੁਲਾਂਕਣ ਕਰਨਾ ਅਤੇ ਉਸ ‘ਤੇ ਫੈਸਲਾ ਲੈਣਾ ਸਰਕਾਰ ਦਾ ਕੰਮ ਹੈ।ਪਟੀਸ਼ਨਕਰਤਾ ਨੇ ਬੰਬੇ ਹਾਈਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ।

sc rejects pil  mukesh ambani z plussecurity

ਜਿਸ ‘ਚ ਕਿਹਾ ਗਿਆ ਸੀ ਕਿ ਆਪਣੇ ‘ਤੇ ਖਤਰੇ ਦਾ ਖਦਸ਼ਾ ਦੇਖਦੇ ਹੋਏ ਸੁਰੱਖਿਆ ਦੇ ਲਈ ਪੂਰੀ ਕੀਮਤ ਚੁਕਾਉਣ ਨੂੰ ਤਿਆਰ ਵਿਅਕਤੀ ਨੂੰ ਜੈੱਡ ਪਲੱਸ ਸੁਰੱਖਿਆ ਦੇਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ।ਹਾਈ ਕੋਰਟ ਨੇ ਕਿਹਾ ਕਿ ਅੰਬਾਨੀ ਪਰਿਵਾਰ ਸੁਰੱਖਿਆ ‘ਤੇ ਆਉਣ ਵਾਲਾ ਪੂਰਾ ਖਰਚਾ ਭਰਨ ਨੂੰ ਤਿਆਰ ਹਨ।ਅਜਿਹੇ ਮਾਮਲੇ ‘ਚ ਮੁੰਬਈ ਪੁਲਸ ਦੇ ਕੋਲ ਸੰਬੰਧਿਤ ਵਿਅਕਤੀ ਨੂੰ ਉੱਚ ਪੱਧਰੀ ਜੈੱਡ ਪਲੱਸ ਸੁਰੱਖਿਆ ਦੇਣ ਦੇ ਕੋਈ ਬਦਲ ਨਹੀਂ ਹੈ।

The post ਮੁਕੇਸ਼ ਅੰਬਾਨੀ ਦੀ Z+ Security ‘ਤੇ ਸੁਪਰੀਮ ਕੋਰਟ ਦਾ ਫੈਸਲਾ, ਸੁਰੱਖਿਆ ਵਪਸ ਲੈਣ ਵਾਲੀ ਪਟੀਸ਼ਨ ਰੱਦ appeared first on Daily Post Punjabi.