school bus accident Archives - Daily Post Punjabi

ਕਪੂਰਥਲਾ ‘ਚ ਸਕੂਲ ਬੱਸ ਤੇ ਯਾਤਰੀ ਬੱਸ ਦੀ ਹੋਈ ਜ਼ਬਰਦਸਤ ਟੱਕਰ, ਬੱਚਿਆਂ ਨੂੰ ਲੱਗੀਆਂ ਮਾਮੂਲੀ ਸੱਟਾਂ
ਪੰਜਾਬ ਵਿੱਚ ਬੀਤੇ ਕੱਲ੍ਹ ਹੀ ਇੱਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋਈ ਸੀ, ਜਿਸ ‘ਚ ਇੱਕ ਵਿਦਿਆਰਥੀ ਦੀ ਮੌਤ ਹੋਈ ਸੀ। ਅੱਜ ਇੱਕ ਹੋਰ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ ਸਕੂਲ ਬੱਸ ਅਤੇ ਯਾਤਰੀ ਬੱਸ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਦਕਿ ਸਕੂਲ ਬੱਸ ਦਾ ਕੰਡਕਟਰ ਅਤੇ ਕੇਅਰਟੇਕਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਐਸਜੀਐਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਸੁਭਾਨਪੁਰ ਰੋਡ ‘ਤੇ ਪਿੰਡ ਬੂਟ ਨੇੜੇ ਵਾਪਰੀ। ਬਾਦਸ਼ਾਹਪੁਰ ਚੌਕੀ ਦੇ ਪੁਲਿਸ ਮੁਲਾਜ਼ਮ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਯਾਤਰੀ ਬੱਸ ਦਾ ਡ੍ਰਾਈਵਰ ਮਨਜੀਤ ਸਿੰਘ ਨੂੰ ਰਾਊਂਡਅਪ ਕਰ ਲਿਆ ਗਿਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਦੀ ਮਦਦ ਨਾਲ ਸਕੂਲ ਬੱਸ ਦੇ ਜ਼ਖਮੀ ਕੇਅਰਟੇਕਰ ਅਤੇ ਕੰਡਕਟਰ ਨੂੰ ਸੁਭਾਨਪੁਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਸਕੂਲ ਬੱਸ ਦਾ ਡ੍ਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਹਰਿਆਣਾ ‘ਚ ਮਾਂ ਦਾ ਸ਼ਰਮਨਾਕ ਕਾ.ਰਾ, ਆਪਣੀ ਹੀ ਦੋ ਧੀਆਂ ਦਾ ਕੀਤਾ ਬੇ.ਰਹਿ.ਮੀ ਨਾਲ ਕ.ਤਲ

ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਪਿੰਡ ਬੂਟ ਨੇੜੇ ਕੈਂਬਰਿਜ ਸਕੂਲ ਬੱਸ (PB-08-KF-2453) ਅਤੇ ਯਾਤਰੀ ਬੱਸ (PB-08-CW-0717) ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਤੋਂ ਬਾਅਦ ਦੋਵੇਂ ਬੱਸਾਂ ਸੜਕ ਕਿਨਾਰੇ ਦਰੱਖਤਾਂ ਨਾਲ ਟਕਰਾ ਗਈਆਂ। ਹਾਦਸੇ ਵਿੱਚ ਸਕੂਲੀ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਕਪੂਰਥਲਾ ‘ਚ ਸਕੂਲ ਬੱਸ ਤੇ ਯਾਤਰੀ ਬੱਸ ਦੀ ਹੋਈ ਜ਼ਬਰਦਸਤ ਟੱਕਰ, ਬੱਚਿਆਂ ਨੂੰ ਲੱਗੀਆਂ ਮਾਮੂਲੀ ਸੱਟਾਂ appeared first on Daily Post Punjabi.

ਹਰਿਆਣਾ ਦੇ ਮੋਰਨੀ ‘ਚ ਸਕੂਲ ਬੱਸ ਹੋਈ ਹਾ.ਦਸੇ ਦਾ ਸ਼ਿਕਾਰ, 7 ਬੱਚਿਆਂ ਸਮੇਤ 2 ਅਧਿਆਪਕ ਜ਼+.ਖਮੀ
ਹਰਿਆਣਾ ਦੇ ਪੰਚਕੂਲਾ ਦੇ ਮਸ਼ਹੂਰ ਸੈਰ ਸਪਾਟਾ ਸਥਾਨ ਮੋਰਨੀ ਨੇੜੇ ਇੱਕ ਸਕੂਲੀ ਬੱਸ ਹਾ.ਦਸੇ ਦਾ ਸ਼ਿਕਾਰ ਹੋ ਗਈ। ਗੁਰੂ ਨਾਨਕ ਪਬਲਿਕ ਸਕੂਲ ਦੀ ਬੱਸ ਪੰਜਾਬ ਦੇ ਲੁਧਿਆਣਾ ਦੇ ਮੁੱਲਾਂਪੁਰ ਤੋਂ ਬੱਚਿਆਂ ਨੂੰ ਲੈ ਕੇ ਇੱਥੇ ਪਹੁੰਚੀ ਸੀ। ਸਕੂਲੀ ਬੱਚੇ ਮੋਰਨੀ ਦੇ ਟਿੱਕਰ ਤਾਲ ਦਾ ਦੌਰਾ ਕਰਨ ਆਏ ਹੋਏ ਸਨ। ਜਿੱਥੇ ਬੱਸ ਦੀ ਬ੍ਰੇਕ ਫੇਲ ਹੋ ਗਈ ਅਤੇ ਫਿਰ ਬੱਸ ਦਰੱਖਤ ਨਾਲ ਜਾ ਟਕਰਾਈ।

Morni School Bus Accident

ਹਾਦਸੇ ਵਿੱਚ 7 ​​ਬੱਚੇ ਅਤੇ 2 ਮਹਿਲਾ ਅਧਿਆਪਕ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਮੋਰਨੀ ਪੁਲਸ ਚੌਕੀ ਦੇ ਇੰਚਾਰਜ ਕਮਲਜੀਤ ਅਤੇ ਹੋਮਗਾਰਡ ਕਾਂਸਟੇਬਲ ਰਣਬੀਰ ਤੇ ਹੋਰਾਂ ਨੇ ਡਾਇਲ 112 ਦੀ ਟੀਮ ਸਮੇਤ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਲਈ ਸਥਾਨਕ ਹਸਪਤਾਲ ਪਹੁੰਚਾਇਆ। ਚੌਕੀ ਇੰਚਾਰਜ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਕੋਈ ਵੀ ਵੱਡਾ ਹਸਪਤਾਲ ਨਹੀਂ ਹੈ, ਜਿਸ ਕਾਰਨ ਕੁੱਲ 7 ਬੱਚਿਆਂ ਅਤੇ 2 ਮਹਿਲਾ ਅਧਿਆਪਕਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਜਨਰਲ ਹਸਪਤਾਲ ਸੈਕਟਰ 6 ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਡਰਾਈਵਰ ਦੀ ਸਿਆਣਪ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਸਕੂਲ ਬੱਸ ਬੱਚਿਆਂ ਨੂੰ ਮੋਰਨੀ ਦੇ ਦਰਸ਼ਨਾਂ ਲਈ ਲੈ ਕੇ ਆਈ ਸੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਇਸ ਹਾਦਸੇ ‘ਚ ਦੋ ਅਧਿਆਪਕ ਅਤੇ ਸਕੂਲੀ ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਪੰਚਕੂਲਾ ਦੇ ਸੈਕਟਰ 6 ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਅਤੇ ਉਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਪਹਾੜੀ ਖੇਤਰ ਮੋਰਨੀ ‘ਚ ਹੱਥਾਂ ਨਾਲ ਕਈ ਹਾਦਸੇ ਵਾਪਰ ਚੁੱਕੇ ਹਨ ਅਤੇ ਇਨ੍ਹਾਂ ਹਾਦਸਿਆਂ ਤੋਂ ਸਬਕ ਲੈਂਦੇ ਹੋਏ ਲੋਕਾਂ ਨੂੰ ਪਹਾੜੀ ਖੇਤਰ ‘ਚ ਸਾਵਧਾਨੀ ਨਾਲ ਵਾਹਨ ਚਲਾਉਣਾ ਚਾਹੀਦਾ ਹੈ ਕਿਉਂਕਿ ਇਕ ਵਿਅਕਤੀ ਦੀ ਗਲਤੀ ਕਾਰਨ ਕਈ ਲੋਕਾਂ ਨੂੰ ਨੁਕਸਾਨ ਉਠਾਉਣਾ ਪੈਂਦਾ ਹੈ |

The post ਹਰਿਆਣਾ ਦੇ ਮੋਰਨੀ ‘ਚ ਸਕੂਲ ਬੱਸ ਹੋਈ ਹਾ.ਦਸੇ ਦਾ ਸ਼ਿਕਾਰ, 7 ਬੱਚਿਆਂ ਸਮੇਤ 2 ਅਧਿਆਪਕ ਜ਼+.ਖਮੀ appeared first on Daily Post Punjabi.

ਹਿਸਾਰ ‘ਚ ਟਰੱਕ ਨੇ ਸਕੂਲੀ ਬੱਸ ਨੂੰ ਮਾਰੀ ਟੱਕਰ, 5 ਬੱਚੇ ਹੋਏ ਜ਼ਖਮੀ
ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਉਕਲਾਨਾ ਇਲਾਕੇ ਵਿੱਚ ਮੰਗਲਵਾਰ ਸਵੇਰੇ ਇੱਕ ਨਿੱਜੀ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਈਵੇ ‘ਤੇ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ ਅਤੇ ਬੱਸ ਸੜਕ ਦੇ ਵਿਚਕਾਰ ਹੀ ਪਲਟ ਗਈ। ਬੱਸ ਦੇ ਮੁੜਦੇ ਹੀ ਰੌਲਾ ਪੈ ਗਿਆ। ਯਾਤਰੀਆਂ ਨੇ ਹਫੜਾ-ਦਫੜੀ ਮਚਾ ਦਿੱਤੀ।

Hisar School Bus Accident

ਬੱਸ ਵਿੱਚ 40 ਦੇ ਕਰੀਬ ਵਿਦਿਆਰਥੀ ਅਤੇ ਸਟਾਫ਼ ਮੌਜੂਦ ਸੀ, ਜਿਨ੍ਹਾਂ ਨੂੰ ਤੁਰੰਤ ਬੱਸ ਵਿੱਚੋਂ ਬਾਹਰ ਕੱਢ ਲਿਆ ਗਿਆ। ਇਸ ਹਾਦਸੇ ‘ਚ ਕਰੀਬ 5 ਬੱਚੇ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਇਹ ਹਾਦਸਾ ਬਾਈਪਾਸ ‘ਤੇ ਪਿੰਡ ਕੱਲਰ ਭੈਣੀ ਨੇੜੇ ਵਾਪਰਿਆ। ਜ਼ਖ਼ਮੀ ਬੱਚਿਆਂ ਨੂੰ ਉਕਲਾਨਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਬੱਚਿਆਂ ਦੇ ਰਿਸ਼ਤੇਦਾਰ ਵੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡਰਾਈਵਰ ਮੌਕੇ ‘ਤੇ ਨਹੀਂ ਮਿਲਿਆ। ਸੀਟ ‘ਤੇ ਈਅਰਫੋਨ ਰੱਖੇ ਹੋਏ ਮਿਲੇ ਹਨ। ਬਚਾਅ ਮੁਹਿੰਮ ਚਲਾ ਰਹੇ ਪਿੰਡ ਕੱਲਰ ਭੈਣੀ ਵਾਸੀ ਸੋਨੂੰ ਨੇ ਦੱਸਿਆ ਕਿ ਬੱਸ ਦੇ ਡਰਾਈਵਰ ਨੇ ਸ਼ਾਇਦ ਈਅਰਫੋਨ ਲਾਏ ਹੋਏ ਸਨ, ਜਿਸ ਕਾਰਨ ਉਸ ਨੂੰ ਟਰੱਕ ਦਾ ਹਾਰਨ ਨਹੀਂ ਸੁਣ ਸਕਿਆ। ਉੱਥੇ ਹੀ ਸਕੂਲ ਦੇ ਡਾਇਰੈਕਟਰ ਅਭਿਸ਼ੇਕ ਨੇ ਦੱਸਿਆ ਕਿ ਬੱਸ ‘ਚ ਮੌਜੂਦ ਕਰੀਬ 35 ਬੱਚੇ ਸੁਰੱਖਿਅਤ ਹਨ। ਸਟਾਫ਼ ਵੀ ਸੁਰੱਖਿਅਤ ਹੈ, ਜੇਕਰ ਇਸ ਮਾਮਲੇ ‘ਚ ਬੱਸ ਡਰਾਈਵਰ ਦਾ ਕਸੂਰ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਪ੍ਰਾਈਵੇਟ ਸਕੂਲ ਦੀ ਬੱਸ ਬੱਚਿਆਂ ਨੂੰ ਲੈਣ ਲਈ ਪਿੰਡ ਕਲਾਰ ਭੈਣੀ ਤੋਂ ਪਿੰਡ ਪ੍ਰਭੂਵਾਲਾ ਜਾ ਰਹੀ ਸੀ। ਇਸ ਦੌਰਾਨ ਬਾਈਪਾਸ ‘ਤੇ ਬੱਸ ਚਾਲਕ ਨੇ ਅਚਾਨਕ ਹਾਈਵੇ ‘ਤੇ ਕੱਟ ਤੋਂ ਬੱਸ ਨੂੰ ਪਿੰਡ ਪ੍ਰਭੂ ਵਾਲਾ ਵੱਲ ਮੋੜ ਦਿੱਤਾ ਅਤੇ ਹਿਸਾਰ ਵੱਲੋਂ ਆ ਰਹੇ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਪਲਟ ਗਈ। ਪੁਲੀਸ ਨੇ ਕਰੇਨ ਰਾਹੀਂ ਸੜਕ ਦੇ ਵਿਚਕਾਰੋਂ ਪਲਟੀ ਬੱਸ ਨੂੰ ਹਟਾਇਆ। ਮੌਕੇ ‘ਤੇ ਮੌਜੂਦ ਟਰੱਕ ਡਰਾਈਵਰ ਨੇ ਦੱਸਿਆ ਕਿ ਉਹ ਹਿਸਾਰ ਤੋਂ ਚੰਡੀਗੜ੍ਹ ਜਾ ਰਿਹਾ ਸੀ। ਇਸੇ ਦੌਰਾਨ ਪਿੰਡ ਪ੍ਰਭੂ ਵਾਲਾ ਨੇੜੇ ਹਾਈਵੇਅ ’ਤੇ ਇੱਕ ਸਕੂਲੀ ਬੱਸ ਅਚਾਨਕ ਕੱਟ ਤੋਂ ਆ ਗਈ। ਉਸ ਨੇ ਕਾਫੀ ਹਾਰਨ ਵਜਾਇਆ ਪਰ ਬੱਸ ਡਰਾਈਵਰ ਨੇ ਬੱਸ ਨੂੰ ਪਾਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਹਾਦਸਾ ਵਾਪਰ ਗਿਆ। ਉਕਲਾਨਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

The post ਹਿਸਾਰ ‘ਚ ਟਰੱਕ ਨੇ ਸਕੂਲੀ ਬੱਸ ਨੂੰ ਮਾਰੀ ਟੱਕਰ, 5 ਬੱਚੇ ਹੋਏ ਜ਼ਖਮੀ appeared first on Daily Post Punjabi.

ਤਰਨਤਾਰਨ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਸਕੂਲ ਬੱਸ ਤੇ ਟਿੱਪਰ ਦੀ ਟੱਕਰ ’ਚ 13 ਸਾਲਾ ਵਿਦਿਆਰਥੀ ਦੀ ਮੌ.ਤ
ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮੀਆਂਵਿੰਡ ਵਿਖੇ ਸਕੂਲ ਬੱਸ ਅਤੇ ਇੱਕ ਟਿੱਪਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਵਿੱਚ ਇੱਕ 13 ਸਾਲਾ ਵਿਦਿਆਰਥੀ ਦੀ ਮੌ.ਤ ਹੋਣ ਦੀ ਖਬਰ ਮਿਲੀ ਹੈ। ਇਸ ਵਿਦਿਆਰਥੀ ਦੀ ਪਹਿਚਾਣ ਸਾਹਿਲ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਜਵੰਦਪੁਰ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਜਿੱਥੇ ਇੱਕ ਬੱਚੇ ਦੀ ਮੌ.ਤ ਹੋ ਗਈ, ਉੱਥੇ ਹੀ ਬੱਸ ਚਾਲਕ ਸਤਨਾਮ ਸਿੰਘ ਦੀਆਂ ਲੱਤਾਂ ਟੁੱਟ ਗਈਆਂ ਹਨ। ਇਸ ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਵੈਰੋਵਾਲ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Tarn Taran school bus accident

ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ ਸਕੂਲ ਦੀ ਬੱਸ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦੀ ਹੋਈ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਜਦੋਂ ਸਕੂਲ ਬੱਸ ਮੀਆਂਵਿੰਡ ਤੋਂ ਕਰੀਬ ਦੋ ਕਿਲੋਮੀਟਰ ਅੱਗੇ ਪਹੁੰਚੀ ਤਾਂ ਸਕੂਲ ਬੱਸ ਦੀ ਇੱਕ ਟਿੱਪਰ ਨਾਲ ਆਹਮੋ-ਸਾਹਮਣੇ ਤੋਂ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਈ ਛੋਟੇ ਬੱਚਿਆਂ ਨੂੰ ਸੱਟਾਂ ਵੀ ਲੱਗੀਆਂ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤਰਨਤਾਰਨ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਸਕੂਲ ਬੱਸ ਤੇ ਟਿੱਪਰ ਦੀ ਟੱਕਰ ’ਚ 13 ਸਾਲਾ ਵਿਦਿਆਰਥੀ ਦੀ ਮੌ.ਤ appeared first on Daily Post Punjabi.

ਦਰਦਨਾਕ ਹਾਦਸਾ: ਸਕੂਲੀ ਬੱਚਿਆਂ ਨਾਲ ਭਰੀ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ, 4 ਵਿਦਿਆਰਥੀਆਂ ਦੀ ਮੌਤ
ਉਜੈਨ ਨੇੜੇ ਨਾਗਦਾ ਵਿੱਚ ਦਿਨ ਚੜ੍ਹਦਿਆਂ ਹੀ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਿੱਥੇ ਸਕੂਲੀ ਬੱਚਿਆਂ ਨਾਲ ਭਰੀ ਗੱਡੀ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 4 ਬੱਚਿਆਂ ਦੀ ਮੌਤ ਹੋ ਗਈ , ਜਦਕਿ 11 ਬੱਚੇ ਗੰਭੀਰ ਰੂਪ ਵਿੱਚ ਜ਼ਖਮੀ ਹਨ। ਐਂਬੂਲੈਂਸ ਨਾ ਮਿਲਣ ਕਾਰਨ ਜ਼ਖਮੀਆਂ ਨੂੰ ਬੱਸ ਵਿੱਚ ਨੀਚੇ ਲਿਟਾ ਕੇ ਹਸਪਤਾਲ ਪਹੁੰਚਿਆ ਗਿਆ। ਜਿਨ੍ਹਾਂ ਵਿੱਚੋਂ 3 ਬੱਚਿਆਂ ਦੀ ਗੰਭੀਰ ਹਾਲਾਤ ਦੇਖਦੇ ਹੋਏ ਇੰਦੌਰ ਰੈਫਰ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਸਕੂਲੀ ਗੱਡੀ ਵਿੱਚ 12-15 ਬੱਚੇ ਸਵਾਰ ਸਨ। ਇਹ ਸੜਕ ਹਾਦਸਾ ਉਨਹੇਲ-ਨਾਗਦਾ ਮਾਰਗ ‘ਤੇ ਵਾਪਰਿਆ।

Ujjain Accident

ਇਸ ਸਬੰਧੀ ਕਲੈਕਟਰ ਆਸ਼ੀਸ਼ ਸਿੰਘ ਨੇ ਦੱਸਿਆ ਕਿ ਐਕਸੀਡੈਂਟ ਦੇ ਦੌਰਾਨ ਟ੍ਰੈਕਸ ਵਿੱਚ 15 ਬੱਚੇ ਸਵਾਰ ਸਨ। ਇਹ ਸਾਰੇ 5ਵੀਂ ਤੋਂ 7ਵੀਂ ਕਲਾਸ ਦੇ ਹਨ, ਜਿਨ੍ਹਾਂ ਦੀ ਉਮਰ 5 ਤੋਂ 15 ਸਾਲ ਵਿਚਾਲੇ ਹੈ। ਜ਼ਖਮੀਆਂ ਦਾ ਇਲਾਜ ਉਜੈਨ ਦੇ ਓਰਥੋ, ਸੰਜੀਵਨੀ, ਇੰਦੌਰ ਦੇ ਬੰਬੇ ਹਸਪਤਾਲ ਅਤੇ ਨਾਗਦਾ ਵਿੱਚ ਚੱਲ ਰਿਹਾ ਹੈ। ਪ੍ਰਸ਼ਾਸਨ ਵੱਲੋ ਬੱਚਿਆਂ ਦੇ ਕੀਤੇ ਜਾ ਰਹੇ ਇਲਾਜ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ: PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ, ਵਧਾਈ ਗਈ ਸੁਰੱਖਿਆ

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਬੱਚਿਆਂ ਵਿੱਚ ਭਵਿਆਂਸ਼ ਪੁੱਤਰ ਸਤੀਸ਼ ਜੈਨ ਵਾਸੀ ਉਨਹੇਲ, ਸੁਮਿਤ ਪੁੱਤਰ ਸੁਰੇਸ਼, ਉਮਾ ਪੁੱਤਰੀ ਈਸ਼ਵਰਲਾਲ ਧਾਕੜ, ਇਨਾਇਆ ਪੁੱਤਰੀ ਰਮੇਸ਼ ਨੰਦੇਦਾ ਸ਼ਾਮਿਲ ਹਨ। ਇਸ ਹਾਦਸੇ ਸਬੰਧੀ ਐੱਸਪੀ ਸਤੇਂਦਰ ਸ਼ੁਕਲ ਨੇ ਦੱਸਿਆ ਕਿ ਦੋਨੋਂ ਡਰਾਈਵਰਾਂ ਨੂੰ ਕਸਟੱਡੀ ਵਿੱਚ ਲੈ ਲਿਆ ਗਿਆ ਹੈ। ਮੌਜੂਦਾ ਸਮੇਂ ਵਿੱਚ ਸਾਰਿਆਂ ਦਾ ਧਿਆਨ ਬੱਚਿਆਂ ਦੇ ਇਲਾਜ ‘ਤੇ ਹੈ। ਪੁਲਿਸ ਵੱਲੋਂ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਜਿਸਦੀ ਵੀ ਗਲਤੀ ਪਾਈ ਜਾਵੇਗੀ ਉਸ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।

Ujjain Accident

ਦੱਸਿਆ ਜਾ ਰਿਹਾ ਹੈ ਕਿ ਨਾਗਦਾ ਦੇ ਫ਼ਾਤਿਮਾ ਕਾਨਵੈਂਟ ਸਕੂਲ ਦੇ ਬੱਚਿਆਂ ਨਾਲ ਭਰੀ ਟ੍ਰੈਕਸ ਗੱਡੀ ਨੂੰ ਝਿਰਨੀਆ ਫ਼ੰਟੇ ਦੇ ਨੇੜੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਜ਼ਿਆਦਾ ਜ਼ਬਰਦਸਤ ਸੀ ਕਿ ਸਕੂਲੀ ਗੱਡੀ ਦੇ ਪਰਖੱਚੇ ਉਸ ਗਏ ਤੇ ਪਲਟ ਗਈ। ਇਸ ਹਾਦਸੇ ਤੋਂ ਬਾਅਦ ਬੱਚਿਆਂ ਦੀਆਂ ਚੀਕਾਂ ਦੀਆਂ ਅਵਾਜ਼ਾਂ ਹੀ ਸਾਰੇ ਪਾਸੇ ਸੁਣਾਈ ਦੇ ਰਹੀਆਂ ਸਨ। ਇਸ ਘਟਨਾ ਤੋਂ ਬਾਅਦ ਬੱਚੇ ਗੱਡੀ ਵਿੱਚ ਫੱਸਸ ਗਏ ਸਨ ਜਿਨ੍ਹਾਂ ਨੂੰ ਕੜੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਦਰਦਨਾਕ ਹਾਦਸਾ: ਸਕੂਲੀ ਬੱਚਿਆਂ ਨਾਲ ਭਰੀ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ, 4 ਵਿਦਿਆਰਥੀਆਂ ਦੀ ਮੌਤ appeared first on Daily Post Punjabi.

ਹੁਸ਼ਿਆਰਪੁਰ ‘ਚ ਵਾਪਰਿਆ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲੀ ਬੱਸ ਖੇਤਾਂ ‘ਚ ਪਲਟੀ
ਹੁਸ਼ਿਆਰਪੁਰ ਵਿੱਚ ਵੀਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਹੁਸ਼ਿਆਰਪੁਰ ਦੇ ਨੇੜਲੇ ਪਿੰਡ ਸ਼ੇਰਗੜ੍ਹ ਨੇੜੇ ਬੱਚਿਆਂ ਨਾਲ ਭਰੀ ਇੱਕ ਸਕੂਲੀ ਬੱਸ ਅਚਾਨਕ ਖੇਤਾਂ ਵਿੱਚ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਬੱਸ ਵਿੱਚ 32 ਦੇ ਕਰੀਬ ਵਿਦਿਆਰਥੀ ਸਵਾਰ ਸਨ । ਇਸ ਹਾਦਸੇ ਦੌਰਾਨ ਕਈ ਸਕੂਲੀ ਬੱਚੇ ਜ਼ਖਮੀ ਹੋਏ ਦੱਸੇ ਜਾ ਰਹੇ ਹਨ।

Hoshiarpur school bus accident

ਮਿਲੀ ਜਾਣਕਾਰੀ ਮੁਤਾਬਕ ਇਹ ਸਕੂਲੀ ਬੱਸ ਜਦੋਂ ਪਿੰਡ ਸ਼ੇਰਗੜ੍ਹ ਤੋਂ ਬੱਚਿਆਂ ਨੂੰ ਸਕੂਲ ਲਿਜਾ ਰਹੀ ਸੀ ਤਾਂ ਹੁਸ਼ਿਆਰਪੁਰ-ਚੰਡੀਗੜ੍ਹ ਰਿੰਗ ਰੋਡ ‘ਤੇ ਅਚਾਨਕ ਖੇਤਾਂ ਵਿੱਚ ਪਲਟ ਗਈ। ਇਸ ਹਾਦਸੇ ਵਿੱਚ 2 ਬੱਚੇ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਨੇੜਲੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ । ਇਸ ਹਾਦਸੇ ਬਾਰੇ ਪਤਾ ਲੱਗਦਿਆਂ ਹੀ ਪੁਲਿਸ ਨੇ ਜ਼ਖਮੀ ਹੋਏ ਬੱਚਿਆਂ ਨੂੰ ਤੁਰੰਤ ਹਸਪਤਾਲ ਪਹੁੰਚਿਆ। ਇਸ ਘਟਨਾ ਤੋਂ ਬਾਅਦ ਬੱਚਿਆਂ ਦੇ ਮਾਪਿਆਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਹੁਸ਼ਿਆਰਪੁਰ ‘ਚ ਵਾਪਰਿਆ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲੀ ਬੱਸ ਖੇਤਾਂ ‘ਚ ਪਲਟੀ appeared first on Daily Post Punjabi.