school bus hit motorcycle Archives - Daily Post Punjabi

ਕਪੂਰਥਲਾ : ਸਕੂਲ ਬੱਸ ਤੇ ਮੋਟਰਸਾਈਕਲ ਸਵਾਰ ਪਰਿਵਾਰ ਵਿਚਾਲੇ ਹੋਈ ਟੱਕਰ, 7 ਸਾਲਾਂ ਬੱਚੀ ਦੀ ਗਈ ਜਾਨ
ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਹੋਠੀਆਂ ਲਾਗੇ ਧਾਰਮਿਕ ਸਥਾਨ ਤੋਂ ਪਰਤ ਰਹੇ ਇੱਕ ਪਰਿਵਾਰ ਨਾਲ ਭਿਆਨਕ ਹਾਦਸਾ ਵਾਪਰਿਆ। ਸਕੂਲ ਬੱਸ ਨੇ ਮੋਟਰਸਾਈਕਲ ਸਵਾਰ ਪਰਿਵਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਜਿਸ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ ਜਦਕਿ ਇੱਕ ਸੱਤ ਸਾਲਾਂ ਮਾਸੂਮ ਬੱਚੀ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਰਾਹਗੀਰਾਂ ਵੱਲੋਂ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨਜੀਤ ਸਿੰਘ ਵਾਸੀ ਮਨਸੂਰਵਾਲ ਬੇਟ ਆਪਣੀ ਪਤਨੀ ਤੇ ਦੋ ਬੱਚਿਆਂ ਸਮੇਤ ਸ਼ੇਖੂਪੁਰ ਤੋਂ ਧਾਰਮਿਕ ਸਥਾਨ ਤੇ ਮੱਥਾ ਟੇਕ ਕੇ ਵਾਪਸ ਮੋਟਰਸਾਈਕਲ ਤੇ ਆਪਣੇ ਪਿੰਡ ਮਨਸੂਰਵਾਲ ਬੇਟ ਜਾ ਰਹੇ ਸਨ। ਜਦੋਂ ਉਹ ਪਿੰਡ ਹੋਠੀਆਂ ਨੇੜੇ ਪਹੁੰਚੇ ਤਾਂ ਇੱਕ ਸਕੂਲ ਬੱਸ ਨਾਲ ਉਹਨਾਂ ਦੇ ਮੋਟਰਸਾਈਕਲ ਦੀ ਅਚਾਨਕ ਟੱਕਰ ਹੋ ਗਈ ਜਿਸ ਕਾਰਨ ਉਨਾਂ ਦੀ ਸੱਤ ਸਾਲਾਂ ਬੱਚੀ ਸੀਰਤ ਕੌਰ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਮੋਗਾ ਦੇ ਕੋਟ ਈਸੇ ਖਾਂ ‘ਚ ਵਿਆਹ ਸਮਾਗਮ ਦੌਰਾਨ ਹੋਈ ਫਾ.ਇਰਿੰ.ਗ, ਪੁਲਿਸ ਨੇ 2 ਲੋਕਾਂ ਨੂੰ ਕੀਤਾ ਨਾਮਜ਼ਦ

ਇਸ ਹਾਦਸੇ ਵਿੱਚ ਸਿਮਰਨਜੀਤ ਸਿੰਘ ਉਸ ਦੀ ਪਤਨੀ ਸੁਮਨ ਤੇ ਇੱਕ ਲਗਭਗ ਡੇਢ ਸਾਲਾਂ ਬੱਚੀ ਸਿਮਰਨ ਗੰਭੀਰ ਜ਼ਖਮੀ ਹੋ ਗਏ ਜਿਨਾਂ ਦਾ ਇਲਾਜ ਸਿਵਿਲ ਹਸਪਤਾਲ ਕਪੂਰਥਲਾ ਵਿੱਚ ਡਿਊਟੀ ਡਾਕਟਰ ਸਿਧਾਰਥ ਬਿੰਦਰਾ ਵੱਲੋਂ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਹਨਾਂ ਨੂੰ ਹਾਇਰ ਸੈਂਟਰ ਜਲੰਧਰ ਰੈਫਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਕਪੂਰਥਲਾ : ਸਕੂਲ ਬੱਸ ਤੇ ਮੋਟਰਸਾਈਕਲ ਸਵਾਰ ਪਰਿਵਾਰ ਵਿਚਾਲੇ ਹੋਈ ਟੱਕਰ, 7 ਸਾਲਾਂ ਬੱਚੀ ਦੀ ਗਈ ਜਾਨ appeared first on Daily Post Punjabi.