school bus Archives - Daily Post Punjabi

ਪੰਚਕੂਲਾ ‘ਚ ਬੱਚਿਆਂ ਨਾਲ ਭਰੀ ਬੱਸ ਨਾਲ ਹਾਦਸਾ: ਬੱਸ ਨੇ 6 ਗੱਡੀਆਂ ਨੂੰ ਮਾਰੀ ਟੱਕਰ, 20 ਬੱਚੇ ਵਾਲ-ਵਾਲ ਬਚੇ
ਪੰਚਕੂਲਾ ਸ਼ਹਿਰ ਦੇ ਸੈਕਟਰ 26 ਵਿੱਚ ਅੱਜ ਮੰਗਲਵਾਰ ਸਵੇਰੇ ਬੱਚਿਆਂ ਨਾਲ ਭਰੀ ਇੱਕ ਸਕੂਲ ਬੱਸ ਨਾਲ ਵੱਡਾ ਹਾਦਸਾ ਵਾਪਰਿਆ। ਬੱਸ ਅਚਾਨਕ ਕੰਟਰੋਲ ਗੁਆ ਬੈਠੀ ਅਤੇ ਛੇ ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਸਮੇਂ ਬੱਸ ਵਿੱਚ ਲਗਭਗ 20 ਬੱਚੇ ਸਵਾਰ ਸਨ। ਖੁਸ਼ਕਿਸਮਤੀ ਨਾਲ, ਕੋਈ ਵੀ ਬੱਚਾ ਜ਼ਖਮੀ ਨਹੀਂ ਹੋਇਆ ਅਤੇ ਸਾਰੇ ਸੁਰੱਖਿਅਤ ਹਨ।

ਚਸ਼ਮਦੀਦਾਂ ਦੇ ਅਨੁਸਾਰ, ਟੱਕਰ ਤੋਂ ਬਾਅਦ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਆਪਣੇ ਘਰਾਂ ਦੇ ਬਾਹਰ ਖੜ੍ਹੀਆਂ ਕਾਰਾਂ ਨੂੰ ਹੋਏ ਨੁਕਸਾਨ ਤੋਂ ਗੁੱਸੇ ਵਿੱਚ, ਬੱਸ ਡਰਾਈਵਰ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ।

ਹਾਦਸੇ ਤੋਂ ਬਾਅਦ, ਸਕੂਲ ਪ੍ਰਬੰਧਨ ਨੇ ਬੱਚਿਆਂ ਨੂੰ ਬੱਸ ਤੋਂ ਸੁਰੱਖਿਅਤ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਸਕੂਲ ਭੇਜਣ ਲਈ ਇੱਕ ਹੋਰ ਬੱਸ ਦਾ ਪ੍ਰਬੰਧ ਕੀਤਾ। ਬੱਸ ਡਰਾਈਵਰ ਨੇ ਦੱਸਿਆ ਕਿ ਇੱਕ ਆ ਰਹੀ ਕਾਰ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ, ਬੱਸ ਸੰਤੁਲਨ ਗੁਆ ​​ਬੈਠੀ, ਜਿਸਦੇ ਨਤੀਜੇ ਵਜੋਂ ਖੜ੍ਹੀਆਂ ਕਾਰਾਂ ਨਾਲ ਟਕਰਾ ਗਈ।

ਇਹ ਵੀ ਪੜ੍ਹੋ : ਕੇਤਨ ਦੇ ਕ/ਤ/ਲ ਤੋਂ ਪਹਿਲਾਂ ਸੀਆ ਨੇ ਪੜ੍ਹਿਆ ਸੀ ਰਾਜਾ ਰਘੂਵੰਸ਼ੀ ਕੇਸ, ਦੂਜੇ ਮੋਬਾਈਲ ਨੇ ਖੋਲ੍ਹੇ ਰਾਜ਼

ਚੰਡੀਮੰਦਰ ਪੁਲਿਸ ਸਟੇਸ਼ਨ ਦੇ ਐਸਐਚਓ ਨੇ ਦੱਸਿਆ ਕਿ ਸਕੂਲ ਬੱਸ ਦੇ ਕਾਰਾਂ ਨਾਲ ਟਕਰਾਉਣ ਦੀ ਸੂਚਨਾ ਮਿਲਣ ਤੋਂ ਬਾਅਦ ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਜਨਤਕ ਸ਼ਿਕਾਇਤਾਂ ਦੇ ਆਧਾਰ ‘ਤੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਵੇਲੇ ਸਾਰੇ ਬੱਚੇ ਸੁਰੱਖਿਅਤ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਸੱਟ ਦੀ ਰਿਪੋਰਟ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਚਕੂਲਾ ‘ਚ ਬੱਚਿਆਂ ਨਾਲ ਭਰੀ ਬੱਸ ਨਾਲ ਹਾਦਸਾ: ਬੱਸ ਨੇ 6 ਗੱਡੀਆਂ ਨੂੰ ਮਾਰੀ ਟੱਕਰ, 20 ਬੱਚੇ ਵਾਲ-ਵਾਲ ਬਚੇ appeared first on Daily Post Punjabi.

ਬੱਚਿਆਂ ਨਾਲ ਭਰੀ ਸਕੂਲੀ ਬੱਸ ਦੀ ਟਰੱਕ ਨਾਲ ਹੋਈ ਟੱਕਰ, ਅੱਧੀ ਦਰਜਨ ਤੋਂ ਵੱਧ ਬੱਚੇ ਜ਼ਖਮੀ
ਹਰਿਆਣਾ ਵਿਚ ਸਕੂਲੀ ਬੱਸ ਹਾਦਸੇ ਤੋਂ ਬਾਅਦ ਪੰਜਾਬ ਵਿਚ ਪ੍ਰਸ਼ਾਸਨ ਵੱਲੋਂ ਸਖਤੀ ਕੀਤੀ ਗਈ ਹੈ। ਚੈਕਿੰਗ ਦੇ ਹੁਕਮ ਦਿੱਤੇ ਗਏ ਹਨ ਤੇ ਨਾਲ ਹੀ ਡਰਾਈਵਰਾਂ ਨੂੰ ਬੱਸਾਂ ਨੂੰ ਤੇਜ਼ ਨਾ ਚਲਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਪਰ ਬਾਵਜੂਦ ਇਸ ਦੇ ਸਕੂਲੀ ਬੱਸਾਂ ਲਗਾਤਾਰ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ, ਜਿਸ ਦਾ ਖਮਿਆਜ਼ਾ ਸਕੂਲੀ ਬੱਚਿਆਂ ਨੂੰ ਭੁਗਤਣਾ ਪੈ ਰਿਹਾ ਹੈ।

ਅੱਜ ਫਿਰ ਤੋਂ ਬਰਨਾਲਾ ਵਿਚ ਇਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸਕੂਲ ਬੱਸ ਵਿਚ 42 ਦੇ ਕਰੀਬ ਬੱਚੇ ਸਵਾਰ ਸਨ। ਸਵੇਰੇ ਲਗਭਗ 7.30 ਵਜੇ ਦੇ ਲਗਭਗ ਬੱਸ ਹਾਦਸੇ ਦਾ ਸ਼ਿਕਾਰ ਹੋਈ। ਜਾਣਕਾਰੀ ਮੁਤਾਬਕ ਬੱਸ ਦੀ ਰਫਤਾਰ ਬਹੁਤ ਤੇਜ਼ ਸੀ ਤੇ ਉਸ ਦੀ ਸੜਕ ‘ਤੇ ਟਰੱਕ ਨਾਲ ਟੱਕਰ ਹੋ ਗਈ।ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। 14 ਦੇ ਕਰੀਬ ਬੱਚੇ ਜ਼ਖਮੀ ਹੋਏ ਹਨ।

ਘਟਨਾ ਵਿਚ ਕਈ ਬੱਚੇ ਜਖਮੀ ਹੋਏ ਜਿਨ੍ਹਾਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ। 3 ਬੱਚਿਆਂ ਦੇ ਫਕੈਚਰ ਆਇਆ ਹੈ। ਇਕ ਬੱਚੇ ਦੇ ਸਿਰ ਵਿਚ ਸੱਟ ਲੱਗੀ ਹੈ, ਉਸ ਦੀ ਸੀਟੀ ਸਕੈਨ ਹੋਵੇਗੀ, ਇਸ ਲਈ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਚ ਰੈਫਰ ਕੀਤਾ ਗਿਆ। ਕਈ ਬੱਚੇ ਜਿਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਸਨ, ਉਨ੍ਹਾਂ ਨੂੰ ਫਸਟ ਐਡ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਗਨੀਮਤ ਰਹੀ ਕਿ ਹਾਦਸੇ ਵਿਚ ਕਿਸੇ ਵੀ ਬੱਚੇ ਦੇ ਗੰਭੀਰ ਸੱਟ ਨਹੀਂ ਲੱਗੀ।

ਮਿਲੀ ਜਾਣਕਾਰੀ ਮੁਤਾਬਕ ਬੱਸ ਦੀ ਰਫਤਾਰ ਕਾਫੀ ਤੇਜ਼ ਸੀ, ਜਿਸ ਕਾਰਨ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਜੇਕਰ ਸਕੂਲੀ ਬੱਸ ਦਾ ਡਰਾਈਵਰ ਸਮਾਂ ਰਹਿੰਦਿਆਂ ਬ੍ਰੇਕ ਲਗਾ ਦਿੰਦਾ ਤਾਂ ਹਾਦਸਾ ਹੋਣੋਂ ਬਚ ਜਾਣਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬੱਚਿਆਂ ਨਾਲ ਭਰੀ ਸਕੂਲੀ ਬੱਸ ਦੀ ਟਰੱਕ ਨਾਲ ਹੋਈ ਟੱਕਰ, ਅੱਧੀ ਦਰਜਨ ਤੋਂ ਵੱਧ ਬੱਚੇ ਜ਼ਖਮੀ appeared first on Daily Post Punjabi.