School Closed Archives - Daily Post Punjabi

ਦਿੱਲੀ ਦੇ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਰਕਾਰੀ ਸਕੂਲਾਂ ‘ਚ ਹੋਇਆ ਛੁੱਟੀਆਂ ਦਾ ਐਲਾਨ, ਗਰਮੀ ਦੇ ਮੱਦੇਨਜ਼ਰ ਲਿਆ ਫੈਸਲਾ
ਭਾਰਤ ਦੇ ਕਈ ਸੂਬਿਆਂ ਵਿਚ ਕਹਿਰ ਦੀ ਗਰਮੀ ਪੈ ਰਹੀ ਹੈ। ਜਿਸ ਦੌਰਾਨ ਬੱਚਿਆਂ ਨੂੰ ਗਰਮੀਆਂ ਦੀ ਛੁੱਟੀਆਂ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਦਰਮਿਆਨ ਕੁਝ ਸੂਬਿਆਂ ਵਿਚ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਕੁਝ ਵੱਲੋਂ ਇਸ ਹਫਤੇ ਕੀਤਾ ਜਾ ਸਕਦੇ ਹੈ।

ਵਧਦੀ ਗਰਮੀ ਦਰਮਿਆਨ ਦਿੱਲੀ ਦੇ ਸਾਰੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ, NCR ਸਣੇ ਉੱਤਰੀ ਭਾਰਤ ਵਿਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਅਜਿਹੇ ਵਿਚ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਆਦਾਤਰ ਸੂਬਿਆਂ ਦੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ ਤੇ ਕੁਝ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਦਿੱਲੀ ਵਿਚ ਸਿਰਫ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਹੀ ਛੁੱਟੀਆਂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਜਦੋਂ ਕਿ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਅਜੇ ਛੁੱਟੀਆਂ ਦਾ ਇੰਤਜ਼ਾਰ ਕਰਨਾ ਹੋਵੇਗਾ।

ਇਹ ਵੀ ਪੜ੍ਹੋ :  ਮਾਂ ਚਰਨ ਕੌਰ ਨੇ ਪੁੱਤਰ ਮੂਸੇਵਾਲਾ ਨੂੰ ਯਾਦ ਕਰਦਿਆਂ ਸਾਂਝੀ ਕੀਤੀ ਪੋਸਟ, ਬਿਆਂ ਕੀਤਾ ਦਰਦ

ਦੱਸ ਦੇਈਏ ਕਿ ਦਿੱਲੀ ਵਿਚ ਸਾਰੇ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਰਕਾਰੀ ਸਕੂਲਾਂ ਵਿਚ 12 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਪ੍ਰਾਈਵੇਟ ਸਕੂਲ ਆਪਣੀਆਂ ਛੁੱਟੀਆਂ ਦਾ ਐਲਾਨ ਵੱਖ-ਵੱਖ ਤਰੀਕਾਂ ਨੂੰ ਕਰ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਪ੍ਰਾਈਵੇਟ ਸਕੂਲਾਂ ਵਿਚ 15 ਤੋਂ 24 ਮਈ ਦੇ ਦਰਮਿਆਨ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਮੌਸਮ ਨੂੰ ਦੇਖਦੇ ਹੋਏ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਅਗਲੇ ਹਫਤੇ ਤੱਕ ਪ੍ਰਾਈਵੇਟ ਸਕੂਲਾਂ ਵਿਚ ਵੀ ਛੁੱਟੀਆਂ ਐਲਾਨ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਦਿੱਲੀ ਦੇ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਰਕਾਰੀ ਸਕੂਲਾਂ ‘ਚ ਹੋਇਆ ਛੁੱਟੀਆਂ ਦਾ ਐਲਾਨ, ਗਰਮੀ ਦੇ ਮੱਦੇਨਜ਼ਰ ਲਿਆ ਫੈਸਲਾ appeared first on Daily Post Punjabi.

ਦਿੱਲੀ ਸਰਕਾਰ ਦਾ ਕੜਾਕੇ ਦੀ ਠੰਢ ਵਿਚਾਲੇ ਵੱਡਾ ਫੈਸਲਾ, ਪੰਜਵੀਂ ਕਲਾਸ ਤੱਕ ਦੇ ਸਕੂਲ ਅਗਲੇ 5 ਦਿਨ ਤੱਕ ਰਹਿਣਗੇ ਬੰਦ
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅਗਲੇ ਪੰਜ ਦਿਨ ਸਕੂਲ ਬੰਦ ਰਹਿਣਗੇ । ਵਧਦੀ ਠੰਢ ਦੇ ਮੱਦੇਨਜ਼ਰ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਸਰਦੀਆਂ ਕਾਰਨ ਪੰਜਵੀਂ ਜਮਾਤ ਤੱਕ ਦੇ ਸਕੂਲ ਅਗਲੇ ਪੰਜ ਦਿਨ ਬੰਦ ਰਹਿਣਗੇ । ਇਹ ਜਾਣਕਾਰੀ ਦਿੱਲੀ ਦੇ ਸਿੱਖਿਆ ਮੰਤਰੀ ਵੱਲੋਂ ਦਿੱਤੀ ਗਈ ਹੈ। ਯਾਨੀ ਕਿ ਸੋਮਵਾਰ 8 ਜਨਵਰੀ ਤੋਂ ਲੈ ਕੇ 12 ਜਨਵਰੀ ਤੱਕ ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਦੇਰ ਰਾਤ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਹੁਕਮ ਵਾਪਸ ਲੈ ਲਿਆ ਸੀ।

Delhi school winter vacations

ਦਰਅਸਲ, ਦਿੱਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਸੀਤ ਲਹਿਰ ਅਤੇ ਧੁੰਦ ਦੇ ਮੱਦੇਨਜ਼ਰ 6 ਜਨਵਰੀ ਨੂੰ ‘ਆਪ’ ਸਰਕਾਰ ਦੇ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੀਆਂ ਛੁੱਟੀਆਂ ਵਧਾ ਕੇ 10 ਦਸੰਬਰ ਕਰ ਦਿੱਤੀਆਂ ਸਨ । ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਸੀ ਕਿ ਸਕੂਲ 10 ਜਨਵਰੀ ਤੱਕ ਬੰਦ ਰਹਿਣਗੇ ਪਰ ਦਿੱਲੀ ਸਿੱਖਿਆ ਵਿਭਾਗ ਵੱਲੋਂ ਇਹ ਹੁਕਮ ਇੱਕ ਘੰਟੇ ਵਿੱਚ ਵਾਪਸ ਲੈ ਲਿਆ ਗਿਆ । ਇਸ ਸਬੰਧੀ ਸਿੱਖਿਆ ਡਾਇਰੈਕਟੋਰੇਟ ਨੇ ਆਪਣੇ ਨਵੇਂ ਸਰਕੂਲਰ ਵਿੱਚ ਕਿਹਾ ਹੈ ਕਿ ਸ਼ਨੀਵਾਰ ਨੂੰ ਗਲਤੀ ਨਾਲ ਛੁੱਟੀ ਦਾ ਆਦੇਸ਼ ਜਾਰੀ ਹੋ ਗਿਆ ਸੀ, ਜਿਸ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਜਾਂਦਾ ਹੈ । ਜਿਸ ਤੋਂ ਬਾਅਦ ਹੁਣ ਫੈਸਲਾ ਲਿਆ ਗਿਆ ਹੈ ਕਿ 12 ਜਨਵਰੀ ਤੱਕ ਪੰਜਵੀਂ ਜਮਾਤ ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਧੁੰਦ ਨਾਲ 3 ਮੌ.ਤਾਂ, ਵਿਜ਼ੀਬਿਲਟੀ 25 ਮੀਟਰ ਤੋਂ ਵੀ ਘੱਟ, ਪੰਜਾਬ ਦੇ 11 ਜ਼ਿਲ੍ਹਿਆਂ ‘ਚ ਆਰੈਂਜ ਅਲਰਟ ਜਾਰੀ

ਦੱਸ ਦੇਈਏ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਠੰਢ ਪੈ ਰਹੀ ਹੈ । ਭਾਰਤੀ ਮੌਸਮ ਵਿਭਾਗ ਅਨੁਸਾਰ ਵੱਧ ਤੋਂ ਵੱਧ ਤਾਪਮਾਨ ਡਿੱਗ ਕੇ 15.2 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ, ਜੋ ਕਿ ਆਮ ਨਾਲੋਂ ਚਾਰ ਡਿਗਰੀ ਘੱਟ ਹੈ । ਘੱਟੋ-ਘੱਟ ਤਾਪਮਾਨ ਵੀ 8 ਡਿਗਰੀ ਦੇ ਆਸ-ਪਾਸ ਹੈ। ਸੀਤ ਲਹਿਰ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਵਿੱਚ AQI ਵੀ ਬਹੁਤ ਮਾੜੀ ਸ਼੍ਰੇਣੀ ਵਿੱਚ ਦਰਜ ਹੋ ਰਿਹਾ ਹੈ। ਅਗਲੇ ਕੁਝ ਦਿਨਾਂ ਤੱਕ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਘੱਟ ਹੈ। IMD ਮੁਤਾਬਕ 9 ਅਤੇ 10 ਜਨਵਰੀ ਨੂੰ ਦਿੱਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਪਹਿਲੂਆਂ ਨੂੰ ਮੁੱਖ ਰੱਖਦਿਆਂ ਪ੍ਰਾਇਮਰੀ ਸਕੂਲਾਂ ਦੀਆਂ ਛੁੱਟੀਆਂ 12 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਦਿੱਲੀ ਸਰਕਾਰ ਦਾ ਕੜਾਕੇ ਦੀ ਠੰਢ ਵਿਚਾਲੇ ਵੱਡਾ ਫੈਸਲਾ, ਪੰਜਵੀਂ ਕਲਾਸ ਤੱਕ ਦੇ ਸਕੂਲ ਅਗਲੇ 5 ਦਿਨ ਤੱਕ ਰਹਿਣਗੇ ਬੰਦ appeared first on Daily Post Punjabi.

ਜਲੰਧਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ‘ਚ ਅੱਜ ਵੀ ਛੁੱਟੀ, ਅਗਲੇ ਹੁਕਮਾਂ ਤੱਕ ਰਹਿਣਗੇ ਬੰਦ
ਜਲੰਧਰ ਅਤੇ ਸਬ-ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲ ਅੱਜ ਬੰਦ ਰਹਿਣਗੇ। ਡੀਸੀ ਜਲੰਧਰ ਵੱਲੋਂ ਹੁਕਮ ਦਿੱਤੇ ਗਏ ਹਨ ਕਿ ਸ਼ਾਹਕੋਟ ਦੇ ਬਲਾਕ ਲੋਹੀਆਂ ਦੇ 15 ਸਕੂਲ, ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੈਂਪ ਲਗਾਏ ਗਏ ਹਨ, ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਸਕੂਲਾਂ ਵਿੱਚ ਉਨ੍ਹਾਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ।

Schools in flood affected areas

ਹੜ੍ਹਾਂ ਕਾਰਨ ਪੰਜਾਬ ਦੇ ਜਿਲ੍ਹਾ ਮੋਗਾ ਅਤੇ ਫਾਜ਼ਿਲਕਾ ਪ੍ਰਾਸ਼ਸਨ ਨੇ ਕੁਝ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਹਲਾਂਕਿ ਬਾਕੀ ਸੂਬੇ ਵਿੱਚ ਸਕੂਲ ਅੱਜ ਤੋਂ ਖੁੱਲ੍ਹਣ ਜਾ ਰਹੇ ਹਨ। ਲੋਹੀਆਂ ਬਲਾਕ ਵਿੱਚ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਹੜ੍ਹ ਕਾਰਨ ਉਨ੍ਹਾਂ ਨੂੰ ਆਪਣੇ ਘਰ ਛੱਡਣੇ ਪਏ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਬਾਰਡਰ ‘ਤੇ ਮਿਲਿਆ ਪਾਕਿਸਤਾਨੀ ਡਰੋਨ, BSF ਨੇ ਚਲਾਇਆ ਸਰਚ ਆਪਰੇਸ਼ਨ

ਬੇਸ਼ੱਕ ਸਤਲੁਜ ਵਿੱਚ ਪਾਣੀ ਦਾ ਪੱਧਰ ਹੇਠਾਂ ਆਇਆ ਹੈ ਪਰ ਹੜ੍ਹਾਂ ਦਾ ਖ਼ਤਰਾ ਹਾਲੇ ਟਲਿਆ ਨਹੀਂ ਹੈ। ਪੰਜਾਬ ਸਮੇਤ ਗੁਆਂਢੀ ਰਾਜ ਹਿਮਾਚਲ ਵਿੱਚ ਹਾਲੇ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਲਈ ਪ੍ਰਸ਼ਾਸਨ ਨੇ ਸਾਵਧਾਨੀ ਦੇ ਤੌਰ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਕੂਲਾਂ ਨੂੰ ਫਿਲਹਾਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਜਲੰਧਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ‘ਚ ਅੱਜ ਵੀ ਛੁੱਟੀ, ਅਗਲੇ ਹੁਕਮਾਂ ਤੱਕ ਰਹਿਣਗੇ ਬੰਦ appeared first on Daily Post Punjabi.

ਪੰਜਾਬ ‘ਚ ਭਾਰੀ ਮੀਂਹ ਦੇ ਮੱਦੇਨਜ਼ਰ ਇਸ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ, ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਵੱਲੋਂ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਫਿਲਹਾਲ ਰੋਪੜ ਜ਼ਿਲ੍ਹੇ ਲਈ ਹੀ ਜਾਰੀ ਹੋਏ ਹਨ। ਦੱਸ ਦੇਈਏ ਕਿ ਸ੍ਰੀ ਅਨੰਦਪੁਰ ਹਲਕੇ ਦੇ ਕਈ ਪਿੰਡਾਂ ਅਤੇ ਸ਼ਹਿਰ ਵਿਚ ਵੀ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਰੋਪੜ ਵਿੱਚ ਵੀ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ ।

Punjab heavy rain

ਇਸੇ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਭਾਰੀ ਬਾਰਿਸ਼ ਨਾ ਰੁਕਣ ਕਰਕੇ ਮੇਰੇ ਅਨੰਦਪੁਰ ਸਾਹਿਬ ਹਲਕੇ ਵਿਚ ਹਾਲਾਤ ਵਿਗੜ ਰਹੇ ਹਨ। ਖੱਡਾਂ ਓਵਰਫਲੋ ਹਨ ਅਤੇ ਕਈ ਪਿੰਡਾਂ ਦੇ ਟੋਬੇ ਵੀ ਓਵਰਫਲੋ ਹੋ ਗਏ ਹਨ। ਨਹਿਰਾਂ ਨੂੰ ਸੁਰੱਖਿਅਤ ਰੱਖਣ ਲਈ BBMB ਦੀਆਂ ਟੀਮਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਪ੍ਰਸ਼ਾਸਨ ਦਾ ਸਾਥ ਦਿਓ, ਜਿਨ੍ਹਾਂ ਪਿੰਡਾਂ ਨੂੰ ਖ਼ਾਲੀ ਕਰਨ ਲਈ ਬੋਲਿਆ ਜਾ ਰਿਹਾ ਉਨ੍ਹਾਂ ਨੂੰ ਖਾਲ੍ਹੀ ਕਰੋ ਤੁਹਾਡਾ ਲੰਗਰ ਪਾਣੀ, ਰਹਿਣ ਦਾ ਪੂਰਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ ਭਾਰੀ ਮੀਂਹ ਦੇ ਮੱਦੇਨਜ਼ਰ ਇਸ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ, ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ appeared first on Daily Post Punjabi.

Lockdown ‘ਚ ਸਰਦਾਰ ਜੀ ਕੱਢੀ ਨਵੀਂ ਕਾਢ, ਬੱਸ ‘ਚ ਲਾ ਦਿੱਤੀ ਕਲਾਸ, ਸਰਕਾਰ ਨੂੰ ਪਾ ਰਿਹਾ ਲਾਹਣਤਾਂ
The post Lockdown ‘ਚ ਸਰਦਾਰ ਜੀ ਕੱਢੀ ਨਵੀਂ ਕਾਢ, ਬੱਸ ‘ਚ ਲਾ ਦਿੱਤੀ ਕਲਾਸ, ਸਰਕਾਰ ਨੂੰ ਪਾ ਰਿਹਾ ਲਾਹਣਤਾਂ appeared first on Daily Post Punjabi.