School Of Eminence Admission Archives - Daily Post Punjabi

ਪੰਜਾਬ ਦੇ SOE ਤੇ ਮੈਰੀਟੋਰੀਅਸ ਸਕੂਲਾਂ ‘ਚ ਦਾਖਲਾ ਪ੍ਰਕਿਰਿਆ ਸ਼ੁਰੂ, 30 ਮਾਰਚ ਨੂੰ ਹੋਵੇਗੀ ਪ੍ਰੀਖਿਆ
ਪੰਜਾਬ ਸਰਕਾਰ ਵੱਲੋਂ ਸਥਾਪਿਤ ਸਕੂਲਜ਼ ਆਫ਼ ਐਮੀਨੈਂਸ (SOE) ਅਤੇ ਮੈਰੀਟੋਰੀਅਸ ਵਿੱਚ ਦਾਖ਼ਲੇ ਦੀ ਪ੍ਰਕਿਰਿਆ ਪੂਰੇ ਸੂਬੇ ਵਿੱਚ ਸ਼ੁਰੂ ਹੋ ਗਈ ਹੈ। ਇਨ੍ਹਾਂ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖਲਾ ਦਿੱਤਾ ਜਾਵੇਗਾ। ਇਸ ਵਾਰ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ ਹੋਵੇਗੀ। ਇਹ ਪ੍ਰੀਖਿਆ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ।

Meritorious SOE Exam date

ਇਮਤਿਹਾਨ ਵਿੱਚ ਹਿੱਸਾ ਲੈਣ ਲਈ, ਬਿਨੈਕਾਰਾਂ ਨੂੰ ਪਹਿਲਾਂ ਅਪਲਾਈ ਕਰਨਾ ਹੋਵੇਗਾ। ਅਪਲਾਈ ਕਰਨ ਦੀ ਆਖ਼ਰੀ ਤਰੀਕ 15 ਮਾਰਚ ਰੱਖੀ ਗਈ ਹੈ। ਅਰਜ਼ੀ ਦੀ ਪ੍ਰਕਿਰਿਆ ਆਨਲਾਈਨ ਹੋਵੇਗੀ। ਇਸ ਲਈ ਤਿੰਨ ਵੈੱਬਸਾਈਟਾਂ ਦਾ ਫੈਸਲਾ ਕੀਤਾ ਗਿਆ ਸੀ। ਜਿੱਥੇ ਅਰਜ਼ੀ ਦੀ ਪ੍ਰਕਿਰਿਆ ਹੋਵੇਗੀ। 8ਵੀਂ ਅਤੇ 10ਵੀਂ ‘ਚ ਪੜ੍ਹ ਰਹੇ ਵਿਦਿਆਰਥੀ ਅਪਲਾਈ ਕਰ ਸਕਣਗੇ। ਅਪਲਾਈ ਕਰਨ ਲਈ ਉਨ੍ਹਾਂ ਨੂੰ https://www.epunjabschool.gov.in, https://schoolofeminence.pseb.ac.in ਅਤੇ www.ssapunjab.org ‘ਤੇ ਲਾਗਇਨ ਕਰਨਾ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਸਕੂਲ ਆਫ ਐਮੀਨੈਂਸ ਦੀਆਂ 75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਜਦਕਿ 25 ਫੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਲਈ ਹੋਣਗੀਆਂ। ਫਿਰ ਵੀ ਜੇਕਰ ਪ੍ਰਾਈਵੇਟ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀਆਂ ਸੀਟਾਂ ਖਾਲੀ ਰਹਿੰਦੀਆਂ ਹਨ ਤਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਮੌਕਾ ਦਿੱਤਾ ਜਾਵੇਗਾ। ਜਦਕਿ ਰਾਖਵੇਂਕਰਨ ਨਾਲ ਸਬੰਧਤ ਨਿਯਮ ਲਾਗੂ ਰਹਿਣਗੇ।

ਸਕੂਲ ਆਫ਼ ਐਮੀਨੈਂਸ ਵਿੱਚ 11ਵੀਂ ਜਮਾਤ ਵਿੱਚ ਚਾਰ ਸੈਕਸ਼ਨ ਹੋਣਗੇ। ਇਸ ਵਿੱਚ ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਹਿਊਮੈਨਟੀਜ਼ ਸ਼ਾਮਲ ਹਨ। ਹਰੇਕ ਸੈਕਸ਼ਨ ਵਿੱਚ 32 ਵਿਦਿਆਰਥੀ ਹੋਣਗੇ। ਜਦੋਂ ਕਿ 9ਵੀਂ ਜਮਾਤ ਵਿੱਚ ਇੱਕ ਸੈਕਸ਼ਨ ਵਿੱਚ 32 ਵਿਦਿਆਰਥੀ ਹੋਣਗੇ। ਦਾਖਲੇ ਨਾਲ ਸਬੰਧਤ ਪ੍ਰੀਖਿਆ ਹੋਵੇਗੀ। ਇਸਦੇ ਲਈ, ਸਿਲੇਬਸ ਨੂੰ SCERT ਦੀ ਵੈਬਸਾਈਟ ‘ਤੇ ਅਪਲੋਡ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਆਧੁਨਿਕ ਸਹੂਲਤਾਂ ਵਾਲੇ ਸਕੂਲ ਸਥਾਪਿਤ ਕੀਤੇ ਗਏ ਹਨ। ਜਿਸ ਨੂੰ ਸਕੂਲ ਆਫ ਐਮੀਨੈਂਸ ਦਾ ਨਾਂ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਵਿਦਿਆਰਥੀਆਂ ਨੂੰ ਨਵੇਂ ਤਰੀਕਿਆਂ ਨਾਲ ਪੜ੍ਹਾਇਆ ਜਾਂਦਾ ਹੈ। ਇਸ ਪਿੱਛੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚੋਂ ਚੰਗੇ ਅਫ਼ਸਰ, ਵਕੀਲ, ਵਪਾਰੀ ਅਤੇ ਉਦਯੋਗਪਤੀ ਪੈਦਾ ਕਰਨ ਦੀ ਕੋਸ਼ਿਸ਼ ਹੈ। ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਡਰੀਮ ਪ੍ਰੋਜੈਕਟ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਖੁਦ ਇਸ ਵਿੱਚ ਲੱਗੇ ਹੋਏ ਹਨ। ਇਸ ਦੇ ਨਾਲ ਹੀ ਬਜਟ ਵਿੱਚ ਇਨ੍ਹਾਂ ਲਈ ਰਾਸ਼ੀ ਵੀ ਤੈਅ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਪੰਜਾਬ ਦੇ SOE ਤੇ ਮੈਰੀਟੋਰੀਅਸ ਸਕੂਲਾਂ ‘ਚ ਦਾਖਲਾ ਪ੍ਰਕਿਰਿਆ ਸ਼ੁਰੂ, 30 ਮਾਰਚ ਨੂੰ ਹੋਵੇਗੀ ਪ੍ਰੀਖਿਆ appeared first on Daily Post Punjabi.