School student accidentally dies Archives - Daily Post Punjabi

ਰੂਹ ਕੰਬਾਊ ਘਟਨਾ: ਸ਼ਹੀਦ ਭਗਤ ਸਿੰਘ ਦੀ ਫਾਂਸੀ ਦੀ ਰਿਹਰਸਲ ਕਰਦੇ 7ਵੀਂ ਦੇ ਵਿਦਿਆਰਥੀ ਦੀ ਮੌਤ
ਕਰਨਾਟਕ ਦੇ ਚਿਤਰਦੁਰਗਾ ਜ਼ਿਲ੍ਹੇ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਸਕੂਲੀ ਸਮਾਗਮ ਲਈ ਫਾਂਸੀ ਦੀ ਰਿਹਰਸਲ ਕਰਦੇ ਇੱਕ 12 ਸਾਲਾ ਬੱਚੇ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਬੱਚਾ ਘਰ ਵਿੱਚ ਫਾਂਸੀ ਦੀ ਰਿਹਰਸਲ ਕਰ ਰਿਹਾ ਸੀ ਉਸ ਸਮੇਂ ਉਹ ਘਰ ਵਿੱਚ ਇਕੱਲਾ ਸੀ। ਪੁਲਿਸ ਨੇ ਦੱਸਿਆ ਕਿ ਜਦੋਂ ਬੱਚੇ ਦੇ ਮਾਪੇ ਵਾਪਸ ਘਰ ਆਏ ਤਾਂ ਉਨ੍ਹਾਂ ਨੇ ਆਪਣੇ ਪੁੱਤ ਨੂੰ ਪੱਖੇ ਨਾਲ ਲਟਕਦਾ ਦੇਖਿਆ ।

School student accidentally dies

ਰਿਪੋਰਟ ਦੇ ਅਨੁਸਾਰ ਸੰਜੇ ਗੌੜਾ ਦੇ ਮਾਤਾ-ਪਿਤਾ ਨਾਗਰਾਜ ਅਤੇ ਭਾਗਿਆਲਕਸ਼ਮੀ ਸ਼ਹਿਰ ਦੇ ਕੇਲਾਗੋਟ ਬਡਾਵਨੇ ਖੇਤਰ ਵਿੱਚ ਇੱਕ ਢਾਬਾ ਚਲਾਉਂਦੇ ਹਨ । ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਸਬ-ਇੰਸਪੈਕਟਰ ਕੇਆਰ ਗੀਤੰਮਾ ਨੇ ਦੱਸਿਆ ਕਿ ਬੱਚਾ 7ਵੀਂ ਜਮਾਤ ਦਾ ਵਿਦਿਆਰਥੀ ਸੀ। ਬੱਚੇ ਦੇ ਮਾਪਿਆਂ ਨੂੰ ਇਸ ਘਟਨਾ ਦਾ ਉਸ ਸਮੇਂ ਪਤਾ ਲੱਗਿਆ ਜਦੋਂ ਉਸ ਦੀ ਮਾਂ ਰਾਤ ਕਰੀਬ 9 ਵਜੇ ਹੋਟਲ ਤੋਂ ਵਾਪਸ ਆਈ। ਉਨ੍ਹਾਂ ਦੇਖਿਆ ਕਿ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਉਨ੍ਹਾਂ ਨੇ ਕਾਫ਼ੀ ਦੇਰ ਤੱਕ ਦਰਵਾਜ਼ਾ ਖੜਕਾਇਆ। ਦਰਵਾਜ਼ਾ ਨਾ ਖੁੱਲ੍ਹਣ ਤੋਂ ਬਾਅਦ ਜਦੋਂ ਗੁਆਂਢੀਆਂ ਨੇ ਖਿੜਕੀ ਤੋਂ ਦੇਖਿਆ ਤਾਂ ਬੱਚਾ ਛੱਤ ਵਾਲੇ ਪੱਖੇ ਨਾਲ ਲਟਕਿਆ ਹੋਇਆ ਮਿਲਿਆ ।

ਇਹ ਵੀ ਪੜ੍ਹੋ: ਰੰਜ਼ਿਸ਼ ਦੇ ਚੱਲਦਿਆਂ ਖੰਨਾ ਪੁਲਿਸ ‘ਚ ਤੈਨਾਤ ਹੌਲਦਾਰ ਦਾ ਕਤਲ, ਕੁੱਤਿਆਂ ਕਾਰਨ ਹੋਈ ਸੀ ਤਕਰਾਰਬਾਜ਼ੀ

ਜਿਸ ਤੋਂ ਬਾਅਦ ਬੱਚੇ ਦੇ ਮਾਪਿਆਂ ਨੇ ਮਾਸਟਰ ਚਾਬੀ ਨਾਲ ਦਰਵਾਜ਼ਾ ਖੋਲ੍ਹਿਆ ਤੇ ਤੁਰੰਤ ਹੀ ਬੱਚੇ ਸੰਜੇ ਨੂੰ ਹਸਪਤਾਲ ਲੈ ਕੇ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਪੁਲਿਸ ਨੇ ਦੱਸਿਆ ਕਿ ਬੱਚੇ ਨੇ ਰੱਸੀ ਨਾਲ ਫਾਹਾ ਬਣਾ ਕੇ ਭਗਤ ਸਿੰਘ ਦੀ ਤਰ੍ਹਾਂ ਲਟਕਣ ਦੀ ਕੋਸ਼ਿਸ਼ ਕੀਤੀ । ਉਸ ਨੇ ਕਥਿਤ ਤੌਰ ‘ਤੇ ਆਪਣਾ ਸਿਰ ਫਾਹੇ ਵਿੱਚ ਪਾ ਦਿੱਤਾ ਅਤੇ ਮੰਜੇ ਤੋਂ ਛਾਲ ਮਾਰ ਦਿੱਤੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਰੂਹ ਕੰਬਾਊ ਘਟਨਾ: ਸ਼ਹੀਦ ਭਗਤ ਸਿੰਘ ਦੀ ਫਾਂਸੀ ਦੀ ਰਿਹਰਸਲ ਕਰਦੇ 7ਵੀਂ ਦੇ ਵਿਦਿਆਰਥੀ ਦੀ ਮੌਤ appeared first on Daily Post Punjabi.