school student Archives - Daily Post Punjabi

ਲੁਧਿਆਣਾ ਤੋਂ ਵੱਡੀ ਖ਼ਬਰ, ਪੇਪਰ ‘ਚੋਂ ਫੇਲ੍ਹ ਹੋਣ ‘ਤੇ ਸੂਕਲੀ ਵਿਦਿਆਰਥੀ ਨੇ ਨਹਿਰ ‘ਚ ਮਾਰੀ ਛਾਲ
ਲੁਧਿਆਣਾ ‘ਚ ਇਕ ਨਿੱਜੀ ਸਕੂਲ ਦੇ ਵਿਦਿਆਰਥੀ ਨੇ ਦੁੱਗਰੀ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਨੇੜੇ ਖੜ੍ਹੇ ਲੋਕਾਂ ਨੇ ਉਸ ਨੂੰ ਨਹਿਰ ਵਿੱਚ ਛਾਲ ਮਾਰਦਿਆਂ ਦੇਖਿਆ। ਇਸ ਤੋਂ ਬਾਅਦ ਗੋਤਾਖੋਰਾਂ ਨੇ ਤੁਰੰਤ ਨਹਿਰ ‘ਚ ਛਾਲ ਮਾਰ ਕੇ ਉਸ ਨੂੰ ਬਚਾਇਆ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਨੌਜਵਾਨ ਪੇਪਰ ‘ਚ ਫੇਲ ਹੋ ਗਿਆ ਸੀ। ਇਸ ਤੋਂ ਪ੍ਰੇਸ਼ਾਨ ਹੋ ਕੇ ਉਹ ਖੁਦਕੁਸ਼ੀ ਕਰਨ ਜਾ ਰਿਹਾ ਸੀ।

ਇਸ ਦੌਰਾਨ ਵਿਦਿਆਰਥੀ ਲੋਕਾਂ ਨੂੰ ਦੇਖ ਕੇ ਰੋਣ ਲੱਗ ਪਿਆ। ਲੋਕਾਂ ਨੇ ਸਭ ਤੋਂ ਪਹਿਲਾਂ ਉਸ ਦੇ ਗਲੇ ਵਿਚਲੇ ਸਕੂਲ ਆਈਡੀ ਕਾਰਡ ਨੂੰ ਵੇਖ ਕੇ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੱਤਰਕਾਰਾਂ ਵੱਲੋਂ ਪੁੱਛਗਿੱਛ ਕੀਤੀ ਗਈ ਤਾਂ ਉਹ ਬਹਿਸ ਕਰਨ ਲੱਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੋਈ ਪਤਾ ਨਹੀਂ ਹੈ ਕਿ ਉਸ ਦੇ ਬੱਚੇ ਨੇ ਅਜਿਹਾ ਕਿਉਂ ਕੀਤਾ।

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ! ਮੁੜ ਸ਼ੁਰੂ ਹੋਣ ਜਾ ਰਹੀਆਂ ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ, ਜਾਣੋ ਦਿੱਲੀ ਤੱਕ ਦਾ ਕਿਰਾਇਆ

ਗੋਤਾਖੋਰ ਰਾਮਜਸ ਨੇ ਦੱਸਿਆ ਕਿ ਉਹ ਦੁੱਗਰੀ ਨਹਿਰ ਦੇ ਪੁਲ ’ਤੇ ਖੜ੍ਹਾ ਸੀ। ਉਸ ਦੀ ਨਜ਼ਰ ਅਚਾਨਕ ਪੁਲ ਦੇ ਹੇਠਾਂ ਤੈਰ ਰਹੇ ਸਕੂਲ ਬੈਗ ‘ਤੇ ਪਈ। ਉਸ ਨੇ ਦੇਖਿਆ ਕਿ ਨਾਬਾਲਗ ਵਿਦਿਆਰਥੀ ਪਾਣੀ ‘ਚ ਡੁੱਬ ਰਿਹਾ ਸੀ। ਉਸ ਨੇ ਬੱਚੇ ਨੂੰ ਬਚਾਉਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ। ਉਸ ਨੇ ਵਿਦਿਆਰਥੀ ਦੀ ਜਾਨ ਬਚਾਈ ਅਤੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ।

ਰਾਮਜਸ ਨੇ ਦੱਸਿਆ ਕਿ ਅਕਸਰ ਪਸ਼ੂ ਜਾਂ ਕਈ ਵਾਰ ਲੋਕ ਨਹਿਰ ਵਿੱਚ ਛਾਲ ਮਾਰ ਦਿੰਦੇ ਹਨ। ਕਈ ਵਾਰ ਪ੍ਰਸ਼ਾਸਨ ਵੱਲੋਂ ਲਾਈਆਂ ਜਾਲੀਆਂ ਕਰਕੇ ਲੋਕਾਂ ਨੂੰ ਮਦਦ ਨਹੀਂ ਮਿਲਦੀ। ਫਿਲਹਾਲ ਵਿਦਿਆਰਥੀ ਦੇ ਪਰਿਵਾਰ ਵਾਲੇ ਉਸ ਨੂੰ ਘਰ ਲੈ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਲੁਧਿਆਣਾ ਤੋਂ ਵੱਡੀ ਖ਼ਬਰ, ਪੇਪਰ ‘ਚੋਂ ਫੇਲ੍ਹ ਹੋਣ ‘ਤੇ ਸੂਕਲੀ ਵਿਦਿਆਰਥੀ ਨੇ ਨਹਿਰ ‘ਚ ਮਾਰੀ ਛਾਲ appeared first on Daily Post Punjabi.

ਖੰਨਾ ‘ਚ ਸਕੂਲ ਦੇ ਬਾਹਰ ਮਾਸੂਮ ਨੂੰ ਬੁਲੇਟ ਨੇ ਦਰੜਿਆ, ਬੱਚੀ ਦੀ ਮੌਕੇ ‘ਤੇ ਹੋਈ ਮੌਤ
ਖੰਨਾ ਦੇ ਅਮਲੋਹ ਰੋਡ ਸਥਿਤ ਕਾਨਪੁਰ ਪਿੰਡ ਦੇ ਸਰਕਾਰੀ ਸਕੂਲ ਬਾਹਰ ਤੇਜ਼ ਰਫ਼ਤਾਰ ਬੁਲੇਟ ਸਵਾਰ ਨੇ ਪਹਿਲੀ ਜਮਾਤ ਵਿੱਚ ਪੜ੍ਹਦੀ ਬੱਚੀ ਨੂੰ ਦਰੜ ਦਿੱਤਾ। ਇਸ ਭਿਆਨਕ ਹਾਦਸੇ ਦੌਰਾਨ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਮਗਰੋਂ ਬੁਲੇਟ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ । ਸਕੂਲ ਦੇ ਅਧਿਆਪਕ ਜਦੋਂ ਬੱਚੀ ਨੂੰ ਹਸਪਤਾਲ ਲੈ ਕੇ ਪਹੁੰਚੇ ਤਾਂ ਬੱਚੀ ਦੀ ਮੌਤ ਹੋ ਚੁੱਕੀ ਸੀ।

Khanna Accident

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਚੀ ਦੇ ਪਿਤਾ ਨੇ ਦੱਸਿਆ ਕਿ ਉਹ ਆਪਣੇ ਕੰਮ ਲਈ ਘਰੋਂ ਚਲਾ ਗਿਆ ਸੀ । ਬੱਚੀ ਅੱਜ ਹੀ ਇਕੱਲੀ ਸਕੂਲ ਨੂੰ ਗਈ ਸੀ ਤਾਂ ਰਸਤੇ ਵਿੱਚ ਹਾਦਸੇ ਨੇ ਉਸਦੀ ਜਾਨ ਲੈ ਲਈ। ਇਸ ਬਾਰੇ ਸਕੂਲ ਇੰਚਾਰਜ ਇੰਦਰਜੀਤ ਕੌਰ ਨੇ ਦੱਸਿਆ ਕਿ ਜਦੋਂ ਸਕੂਲ ਅੰਦਰ ਸਵੇਰ ਦੀ ਪ੍ਰਾਰਥਨਾ ਹੋ ਰਹੀ ਸੀ ਤਾਂ ਬਾਹਰੋਂ ਜ਼ੋਰਦਾਰ ਆੁਵਾਜ ਆਈ।

ਇਹ ਵੀ ਪੜ੍ਹੋ: ਗੁਜਰਾਤ ‘ਚ CM ਮਾਨ ਦੀ ਲਲਕਾਰ, ‘ਪਹਿਲਾਂ ਅੰਗਰੇਜ਼ਾਂ ਵਿਰੁੱਧ ਲੜੇ ਸੀ, ਹੁਣ ਚੋਰਾਂ ਖ਼ਿਲਾਫ਼ ਲੜਾਂਗੇ’

ਜਦੋਂ ਉਹ ਸਕੂਲ ਦੇ ਬਾਹਰ ਨਿਕਲੇ ਤਾਂ ਪਿੰਡ ਦੇ ਨੌਜਵਾਨਾਂ ਨੇ ਦੇਖਿਆ ਕਿ ਸੜਕ ਉਪਰ ਬੱਚੀ ਪਈ ਸੀ। ਜਿਸਨੂੰ ਕਿਸੇ ਬੁਲੇਟ ਸਵਾਰ ਵੱਲੋਂ ਦਰੜਿਆ ਗਿਆ ਸੀ । ਇਸ ਤੋਂ ਬਾਅਦ ਤੁਰੰਤ ਬੱਚੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਖੰਨਾ ‘ਚ ਸਕੂਲ ਦੇ ਬਾਹਰ ਮਾਸੂਮ ਨੂੰ ਬੁਲੇਟ ਨੇ ਦਰੜਿਆ, ਬੱਚੀ ਦੀ ਮੌਕੇ ‘ਤੇ ਹੋਈ ਮੌਤ appeared first on Daily Post Punjabi.

ਰੂਹ ਕੰਬਾਊ ਘਟਨਾ: ਸ਼ਹੀਦ ਭਗਤ ਸਿੰਘ ਦੀ ਫਾਂਸੀ ਦੀ ਰਿਹਰਸਲ ਕਰਦੇ 7ਵੀਂ ਦੇ ਵਿਦਿਆਰਥੀ ਦੀ ਮੌਤ
ਕਰਨਾਟਕ ਦੇ ਚਿਤਰਦੁਰਗਾ ਜ਼ਿਲ੍ਹੇ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਸਕੂਲੀ ਸਮਾਗਮ ਲਈ ਫਾਂਸੀ ਦੀ ਰਿਹਰਸਲ ਕਰਦੇ ਇੱਕ 12 ਸਾਲਾ ਬੱਚੇ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਬੱਚਾ ਘਰ ਵਿੱਚ ਫਾਂਸੀ ਦੀ ਰਿਹਰਸਲ ਕਰ ਰਿਹਾ ਸੀ ਉਸ ਸਮੇਂ ਉਹ ਘਰ ਵਿੱਚ ਇਕੱਲਾ ਸੀ। ਪੁਲਿਸ ਨੇ ਦੱਸਿਆ ਕਿ ਜਦੋਂ ਬੱਚੇ ਦੇ ਮਾਪੇ ਵਾਪਸ ਘਰ ਆਏ ਤਾਂ ਉਨ੍ਹਾਂ ਨੇ ਆਪਣੇ ਪੁੱਤ ਨੂੰ ਪੱਖੇ ਨਾਲ ਲਟਕਦਾ ਦੇਖਿਆ ।

School student accidentally dies

ਰਿਪੋਰਟ ਦੇ ਅਨੁਸਾਰ ਸੰਜੇ ਗੌੜਾ ਦੇ ਮਾਤਾ-ਪਿਤਾ ਨਾਗਰਾਜ ਅਤੇ ਭਾਗਿਆਲਕਸ਼ਮੀ ਸ਼ਹਿਰ ਦੇ ਕੇਲਾਗੋਟ ਬਡਾਵਨੇ ਖੇਤਰ ਵਿੱਚ ਇੱਕ ਢਾਬਾ ਚਲਾਉਂਦੇ ਹਨ । ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਸਬ-ਇੰਸਪੈਕਟਰ ਕੇਆਰ ਗੀਤੰਮਾ ਨੇ ਦੱਸਿਆ ਕਿ ਬੱਚਾ 7ਵੀਂ ਜਮਾਤ ਦਾ ਵਿਦਿਆਰਥੀ ਸੀ। ਬੱਚੇ ਦੇ ਮਾਪਿਆਂ ਨੂੰ ਇਸ ਘਟਨਾ ਦਾ ਉਸ ਸਮੇਂ ਪਤਾ ਲੱਗਿਆ ਜਦੋਂ ਉਸ ਦੀ ਮਾਂ ਰਾਤ ਕਰੀਬ 9 ਵਜੇ ਹੋਟਲ ਤੋਂ ਵਾਪਸ ਆਈ। ਉਨ੍ਹਾਂ ਦੇਖਿਆ ਕਿ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਉਨ੍ਹਾਂ ਨੇ ਕਾਫ਼ੀ ਦੇਰ ਤੱਕ ਦਰਵਾਜ਼ਾ ਖੜਕਾਇਆ। ਦਰਵਾਜ਼ਾ ਨਾ ਖੁੱਲ੍ਹਣ ਤੋਂ ਬਾਅਦ ਜਦੋਂ ਗੁਆਂਢੀਆਂ ਨੇ ਖਿੜਕੀ ਤੋਂ ਦੇਖਿਆ ਤਾਂ ਬੱਚਾ ਛੱਤ ਵਾਲੇ ਪੱਖੇ ਨਾਲ ਲਟਕਿਆ ਹੋਇਆ ਮਿਲਿਆ ।

ਇਹ ਵੀ ਪੜ੍ਹੋ: ਰੰਜ਼ਿਸ਼ ਦੇ ਚੱਲਦਿਆਂ ਖੰਨਾ ਪੁਲਿਸ ‘ਚ ਤੈਨਾਤ ਹੌਲਦਾਰ ਦਾ ਕਤਲ, ਕੁੱਤਿਆਂ ਕਾਰਨ ਹੋਈ ਸੀ ਤਕਰਾਰਬਾਜ਼ੀ

ਜਿਸ ਤੋਂ ਬਾਅਦ ਬੱਚੇ ਦੇ ਮਾਪਿਆਂ ਨੇ ਮਾਸਟਰ ਚਾਬੀ ਨਾਲ ਦਰਵਾਜ਼ਾ ਖੋਲ੍ਹਿਆ ਤੇ ਤੁਰੰਤ ਹੀ ਬੱਚੇ ਸੰਜੇ ਨੂੰ ਹਸਪਤਾਲ ਲੈ ਕੇ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਪੁਲਿਸ ਨੇ ਦੱਸਿਆ ਕਿ ਬੱਚੇ ਨੇ ਰੱਸੀ ਨਾਲ ਫਾਹਾ ਬਣਾ ਕੇ ਭਗਤ ਸਿੰਘ ਦੀ ਤਰ੍ਹਾਂ ਲਟਕਣ ਦੀ ਕੋਸ਼ਿਸ਼ ਕੀਤੀ । ਉਸ ਨੇ ਕਥਿਤ ਤੌਰ ‘ਤੇ ਆਪਣਾ ਸਿਰ ਫਾਹੇ ਵਿੱਚ ਪਾ ਦਿੱਤਾ ਅਤੇ ਮੰਜੇ ਤੋਂ ਛਾਲ ਮਾਰ ਦਿੱਤੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਰੂਹ ਕੰਬਾਊ ਘਟਨਾ: ਸ਼ਹੀਦ ਭਗਤ ਸਿੰਘ ਦੀ ਫਾਂਸੀ ਦੀ ਰਿਹਰਸਲ ਕਰਦੇ 7ਵੀਂ ਦੇ ਵਿਦਿਆਰਥੀ ਦੀ ਮੌਤ appeared first on Daily Post Punjabi.

Student ਨੂੰ Stage ‘ਤੇ ਥੱਪੜ ਮਾਰਨ ਵਾਲੀ Principle ਦੀ ਇਕ ਹੋਰ Audio Viral
The post Student ਨੂੰ Stage ‘ਤੇ ਥੱਪੜ ਮਾਰਨ ਵਾਲੀ Principle ਦੀ ਇਕ ਹੋਰ Audio Viral appeared first on Daily Post Punjabi.