school students injured Archives - Daily Post Punjabi

ਪਿੰਜੌਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਪਲਟਣ ਕਾਰਨ 40 ਤੋਂ ਵੱਧ ਸਕੂਲੀ ਬੱਚੇ ਜ਼ਖਮੀ
ਪੰਚਕੂਲਾ ਦੇ ਪਿੰਜੌਰ ਨੇੜੇ ਹਰਿਆਣਾ ਰੋਡਵੇਜ਼ ਦੀ ਬੱਸ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ 40 ਤੋਂ ਵੱਧ ਸਕੂਲੀ ਬੱਚੇ ਜ਼ਖ਼ਮੀ ਹੋ ਗਏ ਹਨ । ਜ਼ਖਮੀਆਂ ਨੂੰ ਪਿੰਜੌਰ ਦੇ ਹਸਪਤਾਲ ਅਤੇ ਸੈਕਟਰ 6 ਦੇ ਸਿਵਲ ਹਸਪਤਾਲ ਪੰਚਕੂਲਾ ਲਿਆਂਦਾ ਗਿਆ ਹੈ । ਇੱਕ ਮਹਿਲਾਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਹੋਇਆਂ PGI ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

Haryana bus accident

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਕਾਰਨ ਡ੍ਰਾਈਵਰ ਵੱਲੋਂ ਓਵਰ ਸਪੀਡ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬੱਸ ਵਿੱਚ ਸਵਾਰੀਆਂ ਦੀ ਵੱਧ ਗਿਣਤੀ ਅਤੇ ਸੜਕ ਦੀ ਮਾੜੀ ਹਾਲਤ ਵੀ ਹਾਦਸੇ ਦਾ ਕਾਰਨ ਦੱਸੀ ਜਾ ਰਹੀ ਹੈ। ਇਹ ਹਾਦਸਾ ਪਿੰਜੌਰ ਦੇ ਪਿੰਡ ਨੌਲਟਾ ਨੇੜੇ ਵਾਪਰਿਆ ਹੈ।

ਇਹ ਵੀ ਪੜ੍ਹੋ: ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਵੱਡੀ ਕਾਰਵਾਈ, BKI ਦੇ ਮੈਂਬਰ ਨੂੰ ਭਾਰੀ ਮਾਤਰਾ ‘ਚ ਹਥਿਆਰਾਂ ਸਣੇ ਕੀਤਾ ਕਾਬੂ

ਇਸ ਘਟਨਾ ਸਬੰਧੀ ਪੰਚਕੂਲਾ ਦੇ ਡਿਪਟੀ ਕਮਿਸ਼ਨਰ ਯਸ਼ ਗਰਗ ਨੇ ਦਾਸਸੀ ਕਿ ਇਸ ਹਾਡੇਸ ਵਿੱਚ 50 ਬੱਚਿਆਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ। ਉੱਥੇ ਹੀ ਇਸ ਹਾਦਸੇ ਦੇ ਬਾਅਦ ਪ੍ਰਸ਼ਾਸਨ ਨੇ ਮਾਮਲੇ ਦੀ ਜਾਣਕਾਰੀ ਲੈਂਦੇ ਹੋਏ ਡ੍ਰਾਈਵਰ ਤੇ ਕੰਡਕਟਰ ਨੂੰ ਸਸਪੈਂਡ ਕਰ ਦਿੱਤਾ ਹੈ। ਫਿਲਹਾਲ ਹਾਦਸੇ ਮਗਰੋਂ ਹਰਿਆਣਾ ਰੋਡਵੇਜ਼ ਦੀ ਮਿੰਨੀ ਬੱਸ ਦਾ ਡ੍ਰਾਈਵਰ ਮੌਕੇ ਤੋਂ ਫਰਾਰ ਹੈ, ਜਦਕਿ ਕੰਡਕਟਰ ਜ਼ਖਮੀ ਹੋਣ ਕਾਰਨ ਪੰਚਕੂਲਾ ਦੇ ਸੈਕਟਰ 6 ਸਥਿਤ ਹਸਪਤਾਲ ਵਿੱਚ ਦਾਖਲ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪਿੰਜੌਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਪਲਟਣ ਕਾਰਨ 40 ਤੋਂ ਵੱਧ ਸਕੂਲੀ ਬੱਚੇ ਜ਼ਖਮੀ appeared first on Daily Post Punjabi.