school teachers Archives - Daily Post Punjabi

ਦਿੱਲੀ ‘ਚ 15 ਜਨਵਰੀ ਤੱਕ ਏਅਰਪੋਰਟ ‘ਤੇ ਡਿਊਟੀ ਦੇਣਗੇ ਸਰਕਾਰੀ ਅਧਿਆਪਕ, ਸਕੂਲ ਰਹਿਣਗੇ ਬੰਦ
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਗੰਭੀਰਤਾ ਦਿਖਾਉਂਦੇ ਹੋਏ ਵੱਡਾ ਫੈਸਲਾ ਲਿਆ ਹੈ। ਇਸ ਦੇ ਤਹਿਤ ਸਰਕਾਰੀ ਸਕੂਲਾਂ ਦੇ ਸਾਰੇ ਅਧਿਆਪਕ 31 ਦਸੰਬਰ ਤੋਂ 15 ਜਨਵਰੀ ਤੱਕ ਦਿੱਲੀ ਹਵਾਈ ਅੱਡੇ ‘ਤੇ ਤਾਇਨਾਤ ਰਹਿਣਗੇ ਤਾਂ ਜੋ ਏਅਰਪੋਰਟ ‘ਤੇ ਯਾਤਰੀਆਂ ਵੱਲੋਂ ਕੋਵਿਡ ਗਾਈਡਲਾਈਨ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਸਰਦੀਆਂ ਦੀਆਂ ਛੁੱਟੀਆਂ ਕਾਰਨ ਦਿੱਲੀ ਵਿੱਚ ਸਕੂਲ ਬੰਦ ਰਹਿਣਗੇ । ਅਜਿਹੀ ਸਥਿਤੀ ਵਿੱਚ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਕੋਵਿਡ ਤੋਂ ਬਚਾਅ ਦੇ ਲਈ ਗਾਈਡਲਾਈਨ ਦਾ ਪਾਲਣ ਕਰਵਾਉਣ ਦੇ ਲਈ ਅਧਿਆਪਕਾਂ ਦੀ ਤਾਇਨਾਤੀ ਹੋਵੇਗੀ।

Delhi government school teachers

ਇਸ ਦੌਰਾਨ ਸਕੂਲਾਂ ਵਿੱਚ ਬੱਚਿਆਂ ਦੀ ਛੁੱਟੀ ਰਹੇਗੀ। ਇਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਵੀ ਨੁਕਸਾਨ ਨਹੀਂ ਹੋਵੇਗਾ । ਦੱਸ ਦਈਏ ਕਿ ਜਦੋਂ ਤੋਂ ਦਿੱਲੀ ਏਅਰਪੋਰਟ ‘ਤੇ ਕੋਰੋਨਾ ਟੈਸਟਿੰਗ ਸ਼ੁਰੂ ਹੋਈ ਹੈ, ਉਦੋਂ ਤੋਂ ਹੀ ਵਿਦੇਸ਼ਾਂ ਤੋਂ ਆਉਣ ਵਾਲੇ ਕਈ ਯਾਤਰੀ ਕੋਰੋਨਾ ਸੰਕਰਮਿਤ ਪਾਏ ਜਾ ਚੁੱਕੇ ਹਨ। ਦਿੱਲੀ ਸਰਕਾਰ ਨੇ ਅਧਿਆਪਕਾਂ ਨੂੰ ਤਾਇਨਾਤ ਕਰਨ ਦੀ ਪਹਿਲ ਇਸ ਲਈ ਕੀਤੀ ਹੈ ਕਿ ਏਅਰਪੋਰਟ ਦੇ ਬਾਹਰ ਆਮ ਲੋਕਾਂ ਵਿੱਚ ਘੁਲਣ-ਮਿਲਣ ‘ਤੇ ਕੋਰੋਨਾ ਦੇ ਸੰਕ੍ਰਮਣ ਨੂੰ ਫੈਲਣ ਤੋਂ ਰੋਕਣ ਲਈ ਇਹ ਪਹਿਲ ਕੀਤੀ ਗਈ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ਪਨਗ੍ਰੇਨ ਇੰਸਪੈਕਟਰ ਗ੍ਰਿਫ਼ਤਾਰ

ਡਿਸਟ੍ਰਿਕਟ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਵੱਲੋਂ ਡੀਐਮ ਪੱਛਮੀ ਨੇ ਜ਼ਿਲ੍ਹਾ ਇਹ ਹੁਕਮ ਜਾਰੀ ਕੀਤਾ ਹੈ। ਕੁੱਲ 16 ਦਿਨਾਂ ਤੱਕ ਵੱਖ-ਵੱਖ ਸ਼ਿਫਟਾਂ ਵਿੱਚ 85 ਅਧਿਆਪਕਾਂ ਦੀ ਡਿਊਟੀ ਲੱਗੇਗੀ । ਦਰਅਸਲ, ਕੁਝ ਦੇਸ਼ਾਂ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਦੇ ਅਧਿਕਾਰੀ ਖੁਦ ਇੱਥੋਂ ਦੇ ਸਾਰੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਨਗੇ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਉਨ੍ਹਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ । ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀਆਂ ਹਦਾਇਤਾਂ ਤਹਿਤ ਮੰਗਲਵਾਰ ਨੂੰ ਦਿੱਲੀ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੌਕ ਡਰਿੱਲ ਕਰਵਾਈ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦਿੱਲੀ ‘ਚ 15 ਜਨਵਰੀ ਤੱਕ ਏਅਰਪੋਰਟ ‘ਤੇ ਡਿਊਟੀ ਦੇਣਗੇ ਸਰਕਾਰੀ ਅਧਿਆਪਕ, ਸਕੂਲ ਰਹਿਣਗੇ ਬੰਦ appeared first on Daily Post Punjabi.

ਅਹਿਮ ਖ਼ਬਰ ! ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਛੁੱਟੀ ਸਬੰਧੀ ਜਾਰੀ ਕੀਤਾ ਨਵਾਂ ਫ਼ਰਮਾਨ
ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਵਿੱਚ ਆਉਂਦਿਆਂ ਹੀ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਹੁਣ ਮਾਨ ਸਰਕਾਰ ਵੱਲੋਂ ਪੰਜਾਬ ਦੇ ਅਧਿਆਪਕਾਂ ਸਬੰਧੀ ਵੱਡਾ ਫ਼ੈਸਲਾ ਲਿਆ ਗਿਆ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਵਿਦੇਸ਼ ਜਾਣ ਲਈ ਛੁੱਟੀ ਲੈਣ ਵਾਲੇ ਅਧਿਆਪਕਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਦਾ ਕਹਿਣਾ ਹੈ ਕਿ ਵਿਭਾਗ ਦੇ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਗਰਮੀ ਦੀਆਂ ਛੁੱਟੀਆਂ ਦੀ ਬਜਾਏ ਆਉਣ ਵਾਲੇ ਮਹੀਨਿਆਂ ਦੌਰਾਨ ਵਿਦੇਸ਼ ਜਾਣ ਲਈ ਛੁੱਟੀ ਅਪਲਾਈ ਕੀਤੀ ਜਾ ਰਹੀ ਹੈ ਕਿਉਂ ਜੋ ਆਉਣ ਵਾਲੇ ਮਹੀਨਿਆਂ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਜੋਰਾਂ ‘ਤੇ ਹੋਵੇਗੀ, ਜਿਸ ਕਾਰਨ ਅਜਿਹੇ ਅਧਿਆਪਕਾਂ ਦੀ ਵਿਦੇਸ਼ ਛੁੱਟੀ ਤੇ ਜਾਣ ਦੌਰਾਨ ਪੜ੍ਹਾਈ ਪ੍ਰਭਾਵਿਤ ਹੋਵੇਗੀ ।

Punjab government issues new instructions

ਸੂਬਾ ਸਰਕਾਰ ਵੱਲੋਂ ਜਾਰੀ ਨਵੀਆਂ ਹਦਾਇਤਾਂ ਅਨੁਸਾਰ ਡੀਪੀਆਈ ਸਿੱਖਿਆ ਵਿਭਾਗ ਦੀ ਕੋਆਰਡੀਨੇਸ਼ਨ ਸ਼ਾਖਾ ਨੇ ਸੈਰ-ਸਪਾਟੇ ਵਾਲੇ ਵਿਦੇਸ਼ ਛੁੱਟੀ ਲਈ ਗਰਮੀ ਦੀਆਂ ਛੁੱਟੀਆਂ ਦਾ ਸਮਾਂ ਹੀ ਨਿਸ਼ਚਤ ਕਰ ਦਿੱਤਾ ਹੈ । ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਵੱਲੋਂ ਜਾਰੀ ਪੱਤਰ ਅਨੁਸਾਰ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਹੁਤ ਸਾਰੇ ਅਧਿਆਪਕ ਆਪਣੇ ਰਿਸ਼ਤੇਦਾਰਾਂ ਨੂੰ ਵਿਦੇਸ਼ ਮਿਲਣ ਜਾਣ ਵਾਸਤੇ ਉਨ੍ਹਾਂ ਮਹੀਨਿਆਂ ਦੀ ਚੋਣ ਕਰਦੇ ਹਨ ਜਿਨ੍ਹਾਂ ਵਿਚ ਪੜ੍ਹਾਈ ਦਾ ਜ਼ੋਰ ਹੁੰਦਾ ਹੈ ਜਿਸ ਕਾਰਨ ਵਿਦਿਆਰਥੀਆਂ ਦਾ ਨੁਕਸਾਨ ਹੁੰਦਾ ਹੈ, ਇਸ ਕਾਰਨ ਵਿਭਾਗ ਵੱਲੋਂ ਸਖ਼ਤ ਫ਼ੈਸਲਾ ਲਿਆ ਗਿਆ ਹੈ ।

ਇਹ ਵੀ ਪੜ੍ਹੋ: ਭੂਚਾਲ ਨਾਲ ਕੰਬਿਆ ਅਫ਼ਗਾਨਿਸਤਾਨ, 6.1 ਤੀਬਰਤਾ, 130 ਲੋਕਾਂ ਦੀ ਮੌਤ

ਸਰਕਾਰ ਦਾ ਕਹਿਣਾ ਹੈ ਕਿ ਅਧਿਆਪਕ/ਕਰਮਚਾਰੀ ਪਰਿਵਾਰਿਕ ਮੈਂਬਰਾਂ ਨੂੰ ਮਿਲਣ ਜਾਣ ਜਾਂ ਫਿਰ ਸੈਰ ਸਪਾਟੇ ਲਈ ਵਿਦੇਸ਼ ਛੁੱਟੀ ਕੇਵਲ ਗਰਮੀਆਂ/ਸਰਦੀਆਂ ਦੀਆਂ ਛੁੱਟੀਆਂ ਦੇ ਸਮੇਂ ਦੌਰਾਨ ਹੀ ਲਈ ਜਾਵੇ। ਹੁਣ ਵਿਦੇਸ਼ ਜਾਣ ਲਈ ਅਧਿਆਪਕਾਂ ਨੂੰ ਕੋਈ ਸਪੈਸ਼ਲ ਛੁੱਟੀ ਨਹੀਂ ਮਿਲੇਗੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਅਹਿਮ ਖ਼ਬਰ ! ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਛੁੱਟੀ ਸਬੰਧੀ ਜਾਰੀ ਕੀਤਾ ਨਵਾਂ ਫ਼ਰਮਾਨ appeared first on Daily Post Punjabi.