school timing changed Archives - Daily Post Punjabi

ਪੰਜਾਬ ‘ਚ ਮੁੜ ਬਦਲਿਆ ਸਕੂਲਾਂ ਦਾ ਸਮਾਂ, 22 ਜਨਵਰੀ ਤੋਂ ਪਹਿਲਾਂ ਦੀ ਤਰ੍ਹਾਂ ਆਮ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ ਵਿਚ ਮੁੜ ਤੋਂ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਹੁਣ 22 ਜਨਵਰੀ ਯਾਨੀ ਭਲਕੇ ਤੋਂ ਪਹਿਲਾਂ ਵਾਂਗ ਆਮ ਦੀ ਤਰ੍ਹਾਂ ਹੀ ਸਕੂਲ ਖੁੱਲ੍ਹਣਗੇ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਨੂੰ ਲੈ ਕੇ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ 3 ਵਜੇ ਤੱਕ ਲੱਗਣਗੇ ਤੇ ਮਿਡਲ, ਹਾਈ ਤੇ ਸੀ.ਸੈਕੰਡਰੀ ਸਕੂਲਾਂ ਦਾ ਸਮਾਂ 9 ਵਜੇ ਤੋਂ 3:20 ਵਜੇ ਤੱਕ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਪਟਿਆਲਾ ‘ਚ ਵੱਡੇ ਗੈਂਗ ਦੇ ਬ.ਦ.ਮਾਸ਼ ਦਾ ਹੋਇਆ ਐਨ.ਕਾਊਂ/ਟਰ

ਦੱਸ ਦੇਈਏ ਕਿ 15 ਜਨਵਰੀ ਨੂੰ ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਦਾ ਕੀਤਾ ਗਿਆ ਸੀ। ਇਹ ਬਦਲਾਅ 21 ਜਨਵਰੀ ਤੱਕ ਹੀ ਲਾਗੂ ਸੀ ਤੇ ਅੱਜ ਜਾਰੀ ਹੋਏ ਨਵੇਂ ਹੁਕਮਾਂ ਮੁਤਾਬਕ ਭਲਕੇ ਤੋਂ ਸਕੂਲ ਪਹਿਲਾਂ ਵਾਂਗ ਯਾਨੀ 9 ਵਜੇ ਤੋਂ ਹੀ ਖੁੱਲ੍ਹਣਗੇ। ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਜਾਰੀ ਹੋਏ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਮੁੜ ਬਦਲਿਆ ਸਕੂਲਾਂ ਦਾ ਸਮਾਂ, 22 ਜਨਵਰੀ ਤੋਂ ਪਹਿਲਾਂ ਦੀ ਤਰ੍ਹਾਂ ਆਮ ਵਾਂਗ ਖੁੱਲ੍ਹਣਗੇ ਸਕੂਲ appeared first on Daily Post Punjabi.

ਠੰਡ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਚੰਡੀਗੜ੍ਹ ਨੇ ਸਕੂਲਾਂ ਦੇ ਸਮੇਂ ‘ਚ ਕੀਤਾ ਬਦਲਾਅ, ਜਾਰੀ ਕੀਤੇ ਨਵੇਂ ਹੁਕਮ
ਠੰਡ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਚੰਡੀਗੜ੍ਹ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਵਿਦਿਆਰਥੀਆਂ ਦੀ ਸੁਰੱਖਿਆ ਲਈ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ ਜਿਸ ਤਹਿਤ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਜਲੰਧਰ : ਲੋਹੜੀ ਮਨਾ ਕੇ ਪਰਤ ਰਹੇ 2 ਦੋਸਤਾਂ ਦੀਆਂ ਮਿਲੀਆਂ ਦੇ/ਹਾਂ, ਪਰਿਵਾਰਾਂ ਵੱਲੋਂ ਕ/ਤਲ ਦਾ ਖਦਸ਼ਾ, ਹਾਈਵੇ ਕੀਤਾ ਜਾਮ

ਜਾਰੀ ਕੀਤੇ ਗਏ ਨਵੇਂ ਹੁਕਮਾਂ ਮੁਤਾਬਕ ਸਿੰਗਲ-ਸ਼ਿਫਟ ਸਕੂਲਾਂ ‘ਚ ਸਾਰੀਆਂ ਕਲਾਸਾਂ ਸਵੇਰੇ 9:00 ਵਜੇ ਤੋਂ ਦੁਪਹਿਰ 2:30 ਵਜੇ ਤੱਕ ਲੱਗਣਗੀਆਂ ਡਬਲ-ਸ਼ਿਫਟ ਸਕੂਲਾਂ ‘ਚ ਛੇਵੀਂ ਜਮਾਤ ਤੋਂ ਉੱਪਰ ਦੇ ਵਿਦਿਆਰਥੀਆਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 1:45 ਵਜੇ ਤੱਕ ਹੋਵੇਗਾ। ਪੰਜਵੀਂ ਜਮਾਤ ਤੱਕ ਦੀਆਂ ਕਲਾਸਾਂ 1:15 ਵਜੇ ਤੋਂ ਸ਼ਾਮ 4:30 ਵਜੇ ਤੱਕ ਲੱਗਣਗੀਆਂ। ਸੋਧੇ ਹੋਏ ਸਮੇਂ 23 ਜਨਵਰੀ ਤੱਕ ਲਾਗੂ ਰਹਿਣਗੇ ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਠੰਡ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਚੰਡੀਗੜ੍ਹ ਨੇ ਸਕੂਲਾਂ ਦੇ ਸਮੇਂ ‘ਚ ਕੀਤਾ ਬਦਲਾਅ, ਜਾਰੀ ਕੀਤੇ ਨਵੇਂ ਹੁਕਮ appeared first on Daily Post Punjabi.

ਹਰਿਆਣਾ ‘ਚ ਬਦਲਿਆ ਸਕੂਲਾਂ ਦਾ ਸਮਾਂ, ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗੀ ਟਾਈਮਿੰਗ
ਹਰਿਆਣਾ ਦੇ ਸਕੂਲਾਂ ਦੀ ਟਾਈਮ ਵਿਚ ਬਦਲਾਅ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਮੌਸਮ ਬਦਲਦੇ ਹੀ ਇਸ ਨੂੰ ਲੈ ਕੇ ਹੁਕਮ ਜਾਰੀ ਕਰ ਦਿੱਤੇ ਹਨ। ਸਿੰਗਲ ਸ਼ਿਫਟ ਦੇ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ ਢਾਈ ਵਜੇ ਤੱਕ ਖੋਲ੍ਹੇ ਜਾਣਗੇ।

ਦੂਜੇ ਪਾਸੇ ਡਬਲ ਸ਼ਿਫਟ ਦੇ ਸਕੂਲ ਸਿੰਗਲ ਸ਼ਿਫਟ ਵਾਲੇ ਸਕੂਲਾਂ ਤੋਂ ਇਕ ਘੰਟਾ ਪਹਿਲਾਂ ਖੋਲ੍ਹੇ ਜਾਣਗੇ ਯਾਨੀ ਇਹ ਸਕੂਲ ਸਵੇਰੇ 7 ਵਜੇ ਤੋਂ ਖੁੱਲ੍ਹਣਗੇ। ਇਨ੍ਹਾਂ ਸਕੂਲਾਂ ਵਿਚ ਦੁਪਹਿਰ 12.30 ਵਜੇ ਤੱਕ ਪੜ੍ਹਾਈ ਹੋਵੇਗੀ। ਇਸ ਦੇ ਬਾਅਦ ਛੁੱਟੀ ਕੀਤੀ ਜਾਵੇਗੀ। ਦੂਜੀ ਸ਼ਿਫਟ ਦੁਪਹਿਰ 12.45 ਵਜੇ ਤੋਂ ਸ਼ੁਰੂ ਹੋਵੇਗੀ ਤੇ ਸ਼ਾਮ 6.15 ਵਜੇ ਤੱਕ ਇਨ੍ਹਾਂ ਵਿਚ ਪੜ੍ਹਾਈ ਕਰਾਈ ਜਾਵੇਗੀ। ਇਹ ਹੁਕਮ 15 ਫਰਵਰੀ ਤੋਂ ਲਾਗੂ ਹੋਣਗੇ।

ਇਹ ਵੀ ਪੜ੍ਹੋ : ਪੰਜਾਬ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦਾ ਵੱਡਾ ਫੈਸਲਾ, 15 ਤੋਂ 22 ਫਰਵਰੀ ਤੇਲ ਵਿਕਰੀ ਨਾ ਕਰਨ ਦਾ ਕੀਤਾ ਐਲਾਨ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਵਿਚ ਠੰਡ ਕਾਰਨ ਸਕੂਲਾਂ ਦੀ ਟਾਈਮਿੰਗ ਵਿਚ ਬਦਲਾਅ ਕੀਤਾ ਗਿਆ ਸੀ। ਠੰਡ ਵਿਚ ਸਕੂਲਾਂ ਨੂੰ ਸਵੇਰੇ 9.30 ਵਜੇ ਖੋਲ੍ਹੇ ਜਾ ਰਹੇ ਸਨ, 3.30 ਵਜੇ ਛੁੱਟੀ ਹੋ ਰਹੀ ਸੀ। ਦੂਜੇ ਪਾਸੇ ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਸਵੇਰੇ 7.55 ਵਜੇ ਤੋਂ ਲੈ ਕੇ ਦੁਪਹਿਰ 12.30 ਵਜੇ ਤੱਕ ਸੀ। ਦੂਜੀ ਸ਼ਿਫਟ ਵਿਚ ਸਕੂਲਾਂ ਵਿਚ ਕਲਾਸ ਦੁਪਹਿਰ 12.40 ਵਜੇ ਤੋਂ ਸ਼ਾਮ 5.15 ਵਜੇ ਤੱਕ ਸੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਹਰਿਆਣਾ ‘ਚ ਬਦਲਿਆ ਸਕੂਲਾਂ ਦਾ ਸਮਾਂ, ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗੀ ਟਾਈਮਿੰਗ appeared first on Daily Post Punjabi.