school van collided with car Archives - Daily Post Punjabi

ਫਿਰੋਜ਼ਪੁਰ ‘ਚ ਸਕੂਲ ਵੈਨ ਤੇ ਆਲਟੋ ਕਾਰ ‘ਚ ਹੋਈ ਜ਼ਬਰਦਸਤ ਟੱਕਰ, ਵੈਨ ਚਾਲਕ ਦੀ ਮੌਕੇ ‘ਤੇ ਮੌਤ
ਫਿਰੋਜ਼ਪੁਰ ਦੇ ਕਸਬਾ ਗੁਰੂ ਹਰ ਸਹਾਇ ਤੋਂ ਤੇਜ਼ ਰਫਤਾਰ ਦੇ ਕਹਿਰ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਤੇਜ਼ ਰਫਤਾਰ ਆਲਟੋ ਕਾਰ ਦੀ ਦੂਜੇ ਪਾਸੇ ਤੋਂ ਆ ਰਹੀ ਸਕੂਲੀ ਬੱਚਿਆਂ ਦੀ ਵੈਨ ਨਾਲ ਜ਼ਬਰਦਸਤ ਟੱਕਰ ਹੋ ਗਈ। ਜਿਸ ਨਾਲ ਸਕੂਲ ਵੈਨ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ। ਸਕੂਲ ਵੈਨ ਬੱਚਿਆਂ ਨੂੰ ਛੱਡ ਕੇ ਵਾਪਸ ਆ ਰਹੀ ਸੀ, ਜਿਸ ਕਰਕੇ ਵੈਨ ਵਿੱਚ ਕੋਈ ਬੱਚਾ ਮੌਜੂਦ ਨਹੀਂ ਸੀ, ਜਿਸ ਕਰਕੇ ਹੋਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਵੇਰੇ ਕਰੀਬ 8 ਵਜੇ ਵੈਨ ਚਾਲਕ ਰਾਜੂ ਜੋ ਕਿ ਬੱਚਿਆਂ ਨੂੰ ਸਕੂਲ ਵਿੱਚ ਛੱਡ ਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਦੂਜੇ ਪਾਸੇ ਆ ਰਹੀ ਇੱਕ ਤੇਜ਼ ਰਫਤਾਰ ਆਲਟੋ ਕਾਰ ਨੇ ਡਿਵਾਈਡਰ ਕ੍ਰੋਸ ਕਰਦੇ ਹੋਏ ਸਿੱਧਾ ਵੈਨ ਦੇ ਵਿੱਚ ਟੱਕਰ ਮਾਰ ਦਿੱਤੀ ਜਿਸ ਨਾਲ ਡ੍ਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਗਈ। ਆਲਟੋ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਏ ਹਨ।

ਇਹ ਵੀ ਪੜ੍ਹੋ : ਪਿੰਡ ਬੁਤਾਲਾ ‘ਚ ਵਾਪਰੀ ਮੰਦਭਾਗੀ ਘਟਨਾ, ਟਰਾਂਸਫਾਰਮਰ ਲਾਹ ਰਹੇ ਨੌਜਵਾਨ ਦੀ ਕ.ਰੰਟ ਲੱਗਣ ਕਾਰਨ ਹੋਈ ਮੌ.ਤ

ਪਰਿਵਾਰ ਨੇ ਦੱਸਿਆ ਕਿ ਇਸ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ ਪਰ ਪੁਲਿਸ ਮੌਕੇ ਤੇ ਨਹੀਂ ਪਹੁੰਚੀ। ਗੁੱਸੇ ‘ਚ ਪਰਿਵਾਰ ਅਤੇ ਉਹਨਾਂ ਦੇ ਸਮਰਥਕਾਂ ਨੇ ਸੜਕ ਤੇ ਧਰਨਾ ਦਿੱਤਾ ਅਤੇ ਆਰੋਪੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉੱਥੇ ਹੀ ਗਨੀਮਤ ਰਹੀ ਕੀ ਸਕੂਲ ਵੈਨ ਵਿੱਚ ਉਸ ਸਮੇਂ ਬੱਚੇ ਨਹੀਂ ਸਨ ਅਤੇ ਸਕੂਲ ਵੈਨ ਚਾਲਕ ਬੱਚੇ ਸਕੂਲ ਉਤਾਰ ਕੇ ਵਾਪਸ ਆ ਰਿਹਾ ਸੀ ਨਹੀਂ ਤਾਂ ਜਿੰਨ੍ਹੀ ਭਿਆਨਕ ਟੱਕਰ ਹੋਈ ਹੈ ਹਾਦਸਾ ਹੋਰ ਵੀ ਵੱਡਾ ਹੋ ਸਕਦਾ ਸੀ। ਪੁਲਿਸ ਵੱਲੋਂ ਕਾਰਵਾਈ ਦੀ ਗੱਲ ਕਹੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਫਿਰੋਜ਼ਪੁਰ ‘ਚ ਸਕੂਲ ਵੈਨ ਤੇ ਆਲਟੋ ਕਾਰ ‘ਚ ਹੋਈ ਜ਼ਬਰਦਸਤ ਟੱਕਰ, ਵੈਨ ਚਾਲਕ ਦੀ ਮੌਕੇ ‘ਤੇ ਮੌਤ appeared first on Daily Post Punjabi.