school van collided with tree Archives - Daily Post Punjabi

ਜਵਾਕਾਂ ਨੂੰ ਸਕੂਲ ਲਿਜਾ ਰਹੀ ਵੈਨ ਦਰੱਖਤ ਨਾਲ ਟਕਰਾਈ, ਹਾਦਸੇ ‘ਚ ਇੱਕ ਬੱਚੇ ਦੀ ਮੌਤ, 4 ਜ਼ਖਮੀ
ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਮੱਲਣ ਵਿਖੇ ਸਥਿਤ ਇੱਕ ਸਕੂਲ ਵੈਨ ਜੋ ਕਿ ਬੱਚਿਆਂ ਅਤੇ ਅਧਿਆਪਕਾ ਨੂੰ ਲੈ ਕੇ ਜਾ ਰਹੀ ਸੀ ਰਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਵੈਨ ਡ੍ਰਾਈਵਰ, ਦੋ ਅਧਿਆਪਕ ਅਤੇ 4 ਬੱਚੇ ਜਖ਼ਮੀ ਹੋ ਗਏ। ਹਾਲਤ ਗੰਭੀਰ ਦੇਖਦੇ ਹੋਏ ਜ਼ਖਮੀਆਂ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ। ਹਾਦਸੇ ਵਿੱਚ ਗੰਭੀਰ ਜਖ਼ਮੀ ਇੱਕ ਬੱਚੇ ਦੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਸਕੂਲ ਵੈਨ ਬੱਚਿਆਂ ਨੂੰ ਸ੍ਰੀ ਮੁਕਤਸਰ ਸਾਹਿਬ ਇਕ ਖੇਡ ਸਮਾਗਮ ਵਿੱਚ ਹਿੱਸਾ ਲੈਣ ਤੋਂ ਬਾਅਦ ਵਾਪਿਸ ਸਕੂਲ ਲੈ ਜਾ ਰਹੀ ਸੀ। ਇਸ ਦੌਰਾਨ ਸਕੂਲ ਵੈਨ ਟਾਇਰ ਫੱਟਣ ਕਾਰਨ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਇੱਕ ਦਰੱਖਤ ਨਾਲ ਜਾ ਟਕਰਾਈ। ਹਾਦਸਾ ਪਿੰਡ ਮੱਲਣ ਨੇੜੇ ਹੋਇਆ। ਇਸ ਹਾਦਸੇ ਵਿਚ ਵੈਨ ਡ੍ਰਾਈਵਰ, ਦੋ ਅਧਿਆਪਕ ਅਤੇ ਵੈਨ ਸਵਾਰ 4 ਬੱਚੇ ਜਖ਼ਮੀ ਹੋ ਗਏ। ਜਿੰਨ੍ਹਾਂ ਨੂੰ ਬਠਿੰਡਾ ਦੇ ਵੱਖ ਵੱਖ ਹਸਪਤਾਲਾਂ ਵਿਖੇ ਇਲਾਜ ਲਈ ਲਿਜਾਇਆ ਗਿਆ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਵਿਰਸਾ ਸਿੰਘ ਵਲਟੋਹਾ, ਕਿਹਾ- ਮੈਂ ਗੁਰੂ ਦੀ ਕਚਹਿਰੀ ‘ਚ ਆਇਆ ਹਾਂ

ਦੱਸਿਆ ਜਾ ਰਿਹਾ ਹੈ ਜਦੋਂ ਵੈਨ ਹਾਦਸੇ ਦਾ ਸ਼ਿਕਾਰ ਹੋਈ ਉਸ ਸਮੇਂ ਵੈਨ ਵਿੱਚ ਕਰੀਬ 30 ਬੱਚੇ ਸਨ। ਇਸ ਵੈਨ ਦੇ ਹਾਦਸੇ ਦਾ ਸ਼ਿਕਾਰ ਹੋਣ ਉਪਰੰਤ ਤੁਰੰਤ ਨੇੜਲੇ ਪਿੰਡ ਵਾਸੀ ਮੌਕੇ ਤੇ ਪਹੁੰਚੇ ਅਤੇ ਉਹਨਾਂ ਨੇ ਬੱਚਿਆਂ ਅਤੇ ਵੈਨ ਡ੍ਰਾਈਵਰ ਨੂੰ ਇਲਾਜ ਲਈ ਭੇਜਿਆ। ਇਸ ਵੈਨ ਦੇ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਬਠਿੰਡਾ ਵਿਖੇ ਇਲਾਜ ਅਧੀਨ ਇੱਕ ਬੱਚੇ ਦੀ ਮੌਤ ਹੋ ਗਈ। ਇਲਾਜ ਅਧੀਨ ਇਹ ਬੱਚਾ ਜਸਕਮਲ ਸਿੰਘ ਸਕੂਲ ਦਾ ਵਿਦਿਆਰਥੀ ਸੀ। ਇਸ ਮਾਮਲੇ ਵਿਚ ਥਾਣਾ ਕੋਟਭਾਈ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਜਵਾਕਾਂ ਨੂੰ ਸਕੂਲ ਲਿਜਾ ਰਹੀ ਵੈਨ ਦਰੱਖਤ ਨਾਲ ਟਕਰਾਈ, ਹਾਦਸੇ ‘ਚ ਇੱਕ ਬੱਚੇ ਦੀ ਮੌਤ, 4 ਜ਼ਖਮੀ appeared first on Daily Post Punjabi.

ਜਗਰਾਓਂ ‘ਚ ਸਕੂਲ ਵੈਨ ਦਰੱਖਤ ਨਾਲ ਟਕਰਾਈ, ਹਾਦਸੇ ‘ਚ ਇਕ ਬੱਚੇ ਦੀ ਮੌਤ, 5 ਗੰਭੀਰ ਜ਼ਖਮੀ
ਲੁਧਿਆਣਾ ਜ਼ਿਲੇ ਦੇ ਜਗਰਾਓਂ ‘ਚ ਮੰਗਲਵਾਰ ਸਵੇਰੇ ਸ਼ਹਿਰ ਦੇ ਇਕ ਨਾਮੀ ਪ੍ਰਾਈਵੇਟ ਸਕੂਲ ਦੀ ਤੇਜ਼ ਰਫਤਾਰ ਵੈਨ, ਜੋ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾ ਰਹੀ ਸੀ, ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ ਇਕ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਈ ਬੱਚੇ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕ ਬੱਚੇ ਦੀ ਪਛਾਣ ਗੁਰਮਨ ਸਿੰਘ ਵਜੋਂ ਹੋਈ ਹੈ। ਉਹ ਪਹਿਲੀ ਜਮਾਤ ਦਾ ਵਿਦਿਆਰਥੀ ਸੀ।

ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਰਾਏਕੋਟ ਰੋਡ ‘ਤੇ ਪਿੰਡ ਅਖਾੜਾ ਅਤੇ ਹੋਰ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਦਰੱਖਤ ਨਾਲ ਟਕਰਾ ਕੇ ਪੂਰੀ ਵੈਨ ਚਕਨਾਚੂਰ ਹੋ ਗਈ। ਇਸ ਹਾਦਸੇ ‘ਚ ਪੰਜ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ, CM ਮਾਨ ਅੱਜ 443 ਉਮੀਦਵਾਰਾਂ ਨੂੰ ਦੇਣਗੇ ਨਿਯੁਕਤੀ ਪੱਤਰ

ਦੱਸਿਆ ਜਾ ਰਿਹਾ ਹੈ ਕਿ ਵੈਨ ਦਾ ਡਰਾਈਵਰ ਕਾਫੀ ਦੂਰੀ ਤੋਂ ਤੇਜ਼ ਰਫਤਾਰ ਨਾਲ ਜਾ ਰਿਹਾ ਸੀ। ਇਸ ਦਰਦਨਾਕ ਘਟਨਾ ਤੋਂ ਬਾਅਦ ਵੈਨ ‘ਚ ਸਵਾਰ ਬੱਚੇ ਬਹੁਤ ਦੁਖੀ ਹੋ ਗਏ ਅਤੇ ਰੋਣ ਲੱਗੇ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਬੱਚਿਆਂ ਦੇ ਪਰਿਵਾਰ ਵਾਲੇ ਮੌਕੇ ‘ਤੇ ਪਹੁੰਚ ਗਏ ਅਤੇ ਬੱਚਿਆਂ ਨੂੰ ਚੁੱਕ ਕੇ ਲੈ ਗਏ। ਹਾਦਸੇ ਕਾਰਨ ਇੱਕ ਕਿਲੋਮੀਟਰ ਤੱਕ ਜਾਮ ਲੱਗ ਗਿਆ ਦੱਸਿਆ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਆਵਾਜਾਈ ਨੂੰ ਚਾਲੂ ਕਰਵਾਇਆ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਜਗਰਾਓਂ ‘ਚ ਸਕੂਲ ਵੈਨ ਦਰੱਖਤ ਨਾਲ ਟਕਰਾਈ, ਹਾਦਸੇ ‘ਚ ਇਕ ਬੱਚੇ ਦੀ ਮੌਤ, 5 ਗੰਭੀਰ ਜ਼ਖਮੀ appeared first on Daily Post Punjabi.