schools closed from June 1ST Archives - Daily Post Punjabi

ਹਰਿਆਣਾ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ
ਹਰਿਆਣਾ ਵਿਚ ਸਕੂਲੀ ਬੱਚਿਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ।ਦੂਜੇ ਪਾਸੇ ਚੋਣ ਡਿਊਟੀ ਵਿਚ ਲੱਗੇ ਟੀਚਰਾਂ ਲਈ ਇਹ ਖਬਰ ਰਾਹਤ ਲੈ ਕੇ ਆਈ ਹੈ। ਹਰਿਆਣਾ ਸਿੱਖਿਆ ਡਾਇਰੈਕਟੋਰੇਟ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਸਬੰਧੀ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ।

ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਹੁਕਮ ਵਿਚ ਸਾਫ ਲਿਖਿਆ ਹੈ ਕਿ ਹਰਿਆਣਾ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ। ਇਸ ਦੌਰਾਨ ਸੂਬੇ ਦੇ ਸਾਰੇ ਸਰਕਾਰੀ ਸਕੂਲ ਬੰਦ ਰਹਿਣਗੇ। ਇਸ ਦੇ ਬਾਅਦ 1 ਜੁਲਾਈ ਤੋਂ ਸਕੂਲ ਖੁੱਲ੍ਹਣਗੇ। ਦੱਸ ਦੇਈਏ ਕਿ ਸੂਬੇ ਦੇ ਸਾਰੇ ਸਕੂਲਾਂ ‘ਤੇ ਇਹ ਹੁਕਮ ਲਾਗੂ ਹੋਵੇਗਾ। ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਹੁਕਮ ਦੀ ਕਾਪੀ ਹਰਿਆਣਾ ਦੇ ਸਾਰੇ ਸਿੱਖਿਆ ਵਿਭਾਗਾਂ ਦੇ ਨਾਲ-ਨਾਲ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।

ਦੱਸ ਦੇਈਏ ਕਿ ਇਸ ਸਮੇਂ ਹਰਿਆਣਾ ਸਣੇ ਪੂਰੇ ਉੱਤਰ ਭਾਰਤ ਵਿਚ ਭਿਆਨਕ ਗਰਮੀ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ। ਸਵੇਰ ਹੁੰਦੇ ਹੀ ਸੂਰਜ ਦੀ ਤਪਿਸ਼ ਲੋਕਾਂ ਦੇ ਸਰੀਰ ਨੂੰ ਝੁਲਸਾ ਰਹੀ ਹੈ। ਅਜਿਹੇ ਮੌਸਮ ਵਿਚ ਖਾਸ ਕਰਕੇ ਛੋਟੇ ਬੱਚਿਆਂ ਨੂੰ ਕਾਫੀ ਖਤਰਾ ਰਹਿੰਦਾ ਹੈ ਜਿਸ ਨੂੰ ਦੇਖਦੇ ਹੋਏ ਸਿੱਖਿਆ ਡਾਇਰੈਕਟੋਰੇਟ ਵੱਲੋਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ :‘ਆਪ’ ਆਗੂ ਨਰਿੰਦਰ ਪਾਲ ਸਿੰਘ ਪਹੁੰਚੇ ਡੇਰਾ ਬਿਆਸ, ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਇਸ ਦੇ ਨਾਲ ਹੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਵੀ 31 ਮਈ ਤੱਕ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰ ਦਿੱਤਾ ਗਿਆ ਹੈ। ਜੋ ਸਕੂਲ ਦੋ ਸ਼ਿਫਟਾਂ ਵਿਚ ਚੱਲਦੇ ਹਨ ਉਨ੍ਹਾਂ ਲਈ ਪਹਿਲੀ ਸ਼ਿਫਟ 7 ਤੋਂ 11.30 ਵਜੇ ਤੇ ਦੂਜੀ ਸ਼ਿਫਟ 11.45 ਤੋਂ 4.15 ਵਜੇ ਤੱਕ ਚਲੇਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਹਰਿਆਣਾ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ appeared first on Daily Post Punjabi.

ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 1 ਜੂਨ ਤੋਂ 2 ਜੁਲਾਈ ਤੱਕ ਰਹਿਣਗੇ ਬੰਦ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਭਰ ਦੇ ਸਰਕਾਰੀ ਸਕੂਲ 1 ਜੂਨ ਤੋਂ 2 ਜੁਲਾਈ ਤੱਕ ਬੰਦ ਰਹਿਣਗੇ। ਸਰਕਾਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਵਾਨਗੀ ਦਿੱਤੇ ਜਾਣ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ।

Summer vacations announced

ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ 2 ਜੁਲਾਈ ਤੱਕ ਛੁੱਟੀ ਰਹੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਰਦੀਆਂ ਵਿੱਚ ਸਕੂਲ ਖੁੱਲ੍ਹਣ ਅਤੇ ਬੰਦ ਕਰਨ ਦੇ ਸਮੇਂ ਵਿੱਚ ਬਦਲਾਅ ਕੀਤਾ ਸੀ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ‘ਚ ਬੰਦੂਕ ਦੀ ਨੋਕ ‘ਤੇ ਲੁੱਟ, ਪੈਟਰੋਲ ਪੰਪ ਦੇ ਕਰਮਚਾਰੀ ਤੋਂ 40 ਲੱਖ ਰੁ: ਖੋਹ ਲੁਟੇਰੇ ਫਰਾਰ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਧੀਆ ਨਤੀਜਿਆਂ ਲਈ ਸੂਬਾ ਸਰਕਾਰ ਨੇ ਸਿੰਗਾਪੁਰ ਵਿੱਚ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਸਿਖਲਾਈ ਦਿੱਤੀ ਹੈ। ਇਸ ਕਾਰਨ ਜਿਹੜੇ ਪ੍ਰਿੰਸੀਪਲਾਂ ਦੀ ਟਰੇਨਿੰਗ ਤੋਂ ਪਰਤ ਆਏ ਹਨ, ਉਨ੍ਹਾਂ ਸਕੂਲਾਂ ਵਿੱਚ ਉਨ੍ਹਾਂ ਦੇ ਤਬਾਦਲੇ ਕਰ ਦਿੱਤੇ ਜਾਣਗੇ, ਜਿਨ੍ਹਾਂ ਦੇ ਨਤੀਜੇ ਉਮੀਦ ਮੁਤਾਬਕ ਨਹੀਂ ਆਉਣਗੇ। ਪੰਜਾਬ ਵਿੱਚ ਇਸ ਵਾਰ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਦਸਵੀਂ ਤੋਂ ਬਾਰ੍ਹਵੀਂ ਜਮਾਤ ਵਿੱਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 1 ਜੂਨ ਤੋਂ 2 ਜੁਲਾਈ ਤੱਕ ਰਹਿਣਗੇ ਬੰਦ appeared first on Daily Post Punjabi.