Schools-Colleges Will Closed Archives - Daily Post Punjabi

ਜਲੰਧਰ ‘ਚ ਭਲਕੇ ਬੰਦ ਰਹਿਣਗੇ ਸਕੂਲ-ਕਾਲਜ, ਸ਼੍ਰੀ ਵਾਲਮੀਕਿ ਜੈਅੰਤੀ ਨੂੰ ਲੈ ਕੇ DC ਵੱਲੋਂ ਹੁਕਮ ਜਾਰੀ
ਜਲੰਧਰ ‘ਚ ਭਗਵਾਨ ਸ਼੍ਰੀ ਵਾਲਮੀਕਿ ਜੈਅੰਤੀ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ 27 ਅਕਤੂਬਰ ਨੂੰ ਸਕੂਲ, ਕਾਲਜ ਅਤੇ ITI ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ 2 ਵਜੇ ਤੱਕ ਹੀ ਬੰਦ ਕਰਨ ਦੇ ਹੁਕਮ ਸਨ। ਪਰ ਵੀਰਵਾਰ ਨੂੰ ਜਾਰੀ ਹੁਕਮਾਂ ਵਿੱਚ ਪੂਰੇ ਦਿਨ ਲਈ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ।

Schools and colleges will remain

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 27 ਅਕਤੂਬਰ ਨੂੰ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਲਈ ਸਮਾਂ ਰੱਖਿਆ ਗਿਆ ਹੈ। ਇਸ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਨਗਰ ਨਿਗਮ ਦੀ ਹੱਦ ਅੰਦਰ ਪੈਂਦੇ ਸਾਰੇ ਸਕੂਲਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡੇ ਤੋਂ ਸ਼ਾਰਜਾਹ ਲਈ ਉਡਾਣਾਂ ਬੰਦ, ਹੁਣ ਅੰਤਰਰਾਸ਼ਟਰੀ ਨੈੱਟਵਰਕ ਦੁਬਈ ਤੱਕ ਹੋਵੇਗਾ ਸੀਮਤ

ਇਸ ਦੇ ਨਾਲ ਹੀ ਸ਼ਹਿਰ ਦੀਆਂ ਸੰਸਥਾਵਾਂ ਨੇ ਡੀਸੀ ਵੱਲੋਂ ਲਏ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਪੁਲਿਸ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੁਲਿਸ ਹੁਕਮਾਂ ਦੀ ਪਾਲਣਾ ਯਕੀਨੀ ਬਣਾਏਗੀ। ਤਾਂ ਜੋ ਕੋਈ ਅਣਗਹਿਲੀ ਨਾ ਕੀਤੀ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਜਲੰਧਰ ‘ਚ ਭਲਕੇ ਬੰਦ ਰਹਿਣਗੇ ਸਕੂਲ-ਕਾਲਜ, ਸ਼੍ਰੀ ਵਾਲਮੀਕਿ ਜੈਅੰਤੀ ਨੂੰ ਲੈ ਕੇ DC ਵੱਲੋਂ ਹੁਕਮ ਜਾਰੀ appeared first on Daily Post Punjabi.