schools of Punjab Archives - Daily Post Punjabi

ਵੱਡੀ ਖ਼ਬਰ : ਪੰਜਾਬ ਦੇ ਕਈ ਸਕੂਲਾਂ ‘ਚ ਛੁੱਟੀ ਦਾ ਐਲਾਨ, ਇੰਨੇ ਦਿਨਾਂ ਤੱਕ ਸਕੂਲ ਰਹਿਣਗੇ ਬੰਦ
ਪੰਜਾਬ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਹੈ। ਇਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ’ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ’ਚ ਛੁੱਟੀਆਂ 12 ਅਗਸਤ ਤੱਕ ਵਧਾ ਦਿੱਤੀਆਂ ਹਨ। ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਹ ਫ਼ੈਸਲਾ ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ’ਤੇ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਬੰਦ ਦੌਰਾਨ ਮੋਗਾ ‘ਚ ਹੋਈ ਫਾਇਰਿੰਗ, ਇੱਕ ਪ੍ਰਦਰਸ਼ਨਕਾਰੀ ਨੂੰ ਲੱਗੀ ਗੋ.ਲੀ

ਸਿੱਖਿਆ ਅਫਸਰ ਦੀ ਇਸ ਰਿਪੋਰਟ ਮੁਤਾਬਕ ਜਿੰਨ੍ਹਾਂ ਸਕੂਲ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਉਨ੍ਹਾਂ ‘ਚ ਸਰਕਾਰੀ ਪ੍ਰਾਇਮਰੀ ਸਕੂਲ ਖੁੰਦਰ ਗੱਟੀ, ਸਰਕਾਰੀ ਪ੍ਰਾਇਮਰੀ ਸਕੂਲ ਕਾਲੂਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ ਸ਼ਾਮਲ ਹਨ। ਇਨ੍ਹਾਂ ਸਕੂਲਾਂ ਦੀਆਂ ਛੁੱਟੀਆਂ ਵਿਚ 12 ਅਗਸਤ ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਅੱਜ 9 ਅਗਸਤ ਤੱਕ ਛੁੱਟੀ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਵੱਡੀ ਖ਼ਬਰ : ਪੰਜਾਬ ਦੇ ਕਈ ਸਕੂਲਾਂ ‘ਚ ਛੁੱਟੀ ਦਾ ਐਲਾਨ, ਇੰਨੇ ਦਿਨਾਂ ਤੱਕ ਸਕੂਲ ਰਹਿਣਗੇ ਬੰਦ appeared first on Daily Post Punjabi.