Scooter and bike collided Archives - Daily Post Punjabi

ਸੁਲਤਾਨਪੁਰ ਲੋਧੀ ‘ਚ ਸਕੂਟਰੀ ਤੇ ਬਾਈਕ ਵਿਚਾਲੇ ਹੋਈ ਜ਼ੋਰਦਾਰ ਟੱਕਰ, 3 ਨੌਜਵਾਨਾਂ ਨੇ ਮੌਕੇ ਤੇ ਛੱਡੇ ਸਾਹ
ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਟਿੱਬਾ ਨੇੜੇ ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸਕੂਟਰੀ ਅਤੇ ਮੋਟਰਸਾਈਕਲ ਵਿਚਾਲੇ ਜ਼ੋਰਦਾਰ ਟੱਕਰ ਹੋਈ। ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਤਿੰਨ ਹੋਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਥਾਨਕ ਸੀਐਚਸੀ ਸੈਂਟਰ ਟਿੱਬਾ ਵਿਖੇ ਭਰਤੀ ਕਰਵਾਇਆ ਗਿਆ ਹੈ। ਹਾਦਸੇ ਵਾਲੀ ਥਾਂ ਤੇ ਪਹੁੰਚ ਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਬੀਤੇ ਦੇਰ ਰਾਤ ਕਰੀਬ ਨੌ ਵਜੇ ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਰੋਡ ਉਤੇ ਟਿੱਬਾ ਤੋਂ ਕੁਝ ਦੂਰੀ ਉੱਤੇ ਵਾਹਨਾਂ ਦੀ ਜ਼ੋਰਦਾਰ ਟੱਕਰ ਹੋਣ ਕਾਰਨ ਹਾਦਸਾ ਵਾਪਰ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਸੀਐਚਸੀ ਸੈਂਟਰ ਟਿੱਬਾ ਭਰਤੀ ਕਰਵਾਇਆ। ਹਾਦਸੇ ਵਾਲੇ ਥਾਂ ਤੋਂ ਬਾਈਕ ਅਤੇ ਐਕਟਿਵਾ ਬੁਰੀ ਤਰ੍ਹਾਂ ਹਾਦਸਾਗ੍ਰਸਤ ਮਿਲੀ ਹੈ।

ਇਹ ਵੀ ਪੜ੍ਹੋ : ਥਾਣਾ ਛੇਹਰਟਾ ਦੀ ਪੁਲਿਸ ਨੇ 3 ਨ.ਸ਼ਾ ਤ.ਸਕ.ਰਾਂ ਨੂੰ ਕੀਤਾ ਗ੍ਰਿਫਤਾਰ, 365 ਗ੍ਰਾਮ ਹੈ.ਰੋਇ.ਨ ਤੇ ਡ.ਰੱ.ਗ ਮਨੀ ਬਰਾਮਦ

ਇਸ ਘਟਨਾ ਸਬੰਧੀ ਪੁਲਿਸ ਨੇ ਕਿਹਾ ਕਿ ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਨੌਜਵਾਨ ਜ਼ਖਮੀ ਹਨ। ਅਜੇ ਮ੍ਰਿਤਕਾਂ ਦੀ ਪਹਿਚਾਨ ਚੰਗੀ ਤਰ੍ਹਾਂ ਨਹੀਂ ਹੋ ਸਕੀ ਹੈ। ਮੌਕੇ ਤੇ ਪੁਲਿਸ ਨੇ ਪਹੁੰਚ ਕੇ ਆਪਣੀ ਕਾਰਵਾਈ ਨੂੰ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਸੰਬੰਧੀ ਤਫਤੀਸ਼ ਜਾਰੀ ਹੈ ਕਿ ਇਹ ਹਾਦਸਾ ਵਾਪਰਿਆ ਕਿਵੇਂ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸੁਲਤਾਨਪੁਰ ਲੋਧੀ ‘ਚ ਸਕੂਟਰੀ ਤੇ ਬਾਈਕ ਵਿਚਾਲੇ ਹੋਈ ਜ਼ੋਰਦਾਰ ਟੱਕਰ, 3 ਨੌਜਵਾਨਾਂ ਨੇ ਮੌਕੇ ਤੇ ਛੱਡੇ ਸਾਹ appeared first on Daily Post Punjabi.