Scorpio hit 2 women Archives - Daily Post Punjabi

ਮੋਗਾ : ਬੱਸ ਦੀ ਉਡੀਕ ਕਰ ਰਹੀਆਂ 2 ਔਰਤਾਂ ਨੂੰ ਸਕਾਰਪੀਓ ਨੇ ਮਾਰੀ ਟੱਕਰ, ਮੌਕੇ ‘ਤੇ ਹੀ ਮੌ.ਤ, ਦੋਸ਼ੀ ਕਾਬੂ
ਮੋਗਾ-ਬਰਨਾਲਾ ਹਾਈਵੇ ‘ਤੇ ਪਿੰਡ ਮਾਛੀਕੇ ਦੇ ਬੱਸ ਸਟੈਂਡ ‘ਤੇ ਅੱਜ ਦਰਦਨਾਕ ਹਾਦਸਾ ਵਾਪਰਿਆ। ਇੱਥੇ ਬੱਸ ਦੀ ਉਡੀਕ ਕਰ ਰਹੀਆਂ ਦੋ ਔਰਤਾਂ ਨੂੰ ਤੇਜ਼ ਰਫਤਾਰ ਸਕਾਰਪੀਓ ਗੱਡੀ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ। ਦੋਵਾਂ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੋਸ਼ੀ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਮੋਗਾ-ਬਰਨਾਲਾ ਨੈਸ਼ਨਲ ਹਾਈਵੇ ‘ਤੇ ਪਿੰਡ ਮਾਛੀਕੇ ‘ਚ ਸਥਿਤ ਬੱਸ ਸਟੈਂਡ ‘ਤੇ ਦੋ ਔਰਤਾਂ ਬੱਸ ਦੀ ਉਡੀਕ ਕਰ ਰਹੀਆਂ ਸਨ। ਇਸੇ ਦੌਰਾਨ ਮੋਗਾ ਵੱਲੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਸਕਾਰਪੀਓ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਦੋਵਾਂ ਔਰਤਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਘਟਨਾ ਵਾਲੀ ਥਾਂ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ! ਸਰਕਾਰ ਨੇ 19 DSPs ਦਾ ਕੀਤਾ ਟਰਾਂਸਫਰ

ਲੋਕਾਂ ਨੇ ਦੋਸ਼ੀ ਗੱਡੀ ਦੇ ਡਰਾਈਵਰ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਦੋਵੇਂ ਔਰਤਾਂ ਮੋਗਾ ਦੇ ਪਿੰਡ ਬੁੱਟਰ ਦੀਆਂ ਰਹਿਣ ਵਾਲੀਆਂ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੋਗਾ : ਬੱਸ ਦੀ ਉਡੀਕ ਕਰ ਰਹੀਆਂ 2 ਔਰਤਾਂ ਨੂੰ ਸਕਾਰਪੀਓ ਨੇ ਮਾਰੀ ਟੱਕਰ, ਮੌਕੇ ‘ਤੇ ਹੀ ਮੌ.ਤ, ਦੋਸ਼ੀ ਕਾਬੂ appeared first on Daily Post Punjabi.