search operation started Archives - Daily Post Punjabi

ਗੁਰਦਾਸਪੁਰ ‘ਚ ਦੇਰ ਰਾਤ ਦਾਖ਼ਲ ਹੋਇਆ ਪਾਕਿ ਡਰੋਨ, BSF ਵੱਲੋਂ 10 ਰਾਉਂਡ ਫਾ.ਇਰਿੰਗ ਮਗਰੋਂ ਪਰਤਿਆ ਵਾਪਿਸ
ਗੁਰਦਾਸਪੁਰ ਵਿੱਚ ਦੇਰ ਰਾਤ ਪਾਕਿਸਤਾਨੀ ਡਰੋਨ ਦਾਖ਼ਲ ਹੋਇਆ। ਉਹ ਕਰੀਬ 40 ਸਕਿੰਟ ਤੱਕ ਭਾਰਤੀ ਸਰਹੱਦ ਦੇ ਅੰਦਰ ਘੁੰਮਦਾ ਰਿਹਾ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਜਦੋਂ ਡਰੋਨ ਦੇਖਿਆ ਤਾਂ ਉਸ ‘ਤੇ 10 ਰਾਉਂਡ ਫਾਇਰ ਕੀਤੇ। ਜਿਸ ਤੋਂ ਬਾਅਦ ਹਲਕਾ ਬੰਬ ਫਾਇਰ ਕੀਤਾ ਗਿਆ ਅਤੇ ਉਹ ਵਾਪਸ ਪਾਕਿਸਤਾਨ ਸਰਹੱਦ ਵੱਲ ਚਲਾ ਗਿਆ।

ਇਹ ਵੀ ਪੜ੍ਹੋ : CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ ‘ਤੇ ਪਲਟਵਾਰ, ਕਿਹਾ – “ਮੈਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ”

BSF ਪੁਲਿਸ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਡਰੋਨ ਰਾਹੀਂ ਹੈਰੋਇਨ ਜਾਂ ਹਥਿਆਰਾਂ ਦੀ ਖੇਪ ਸੁੱਟੀ ਗਈ ਹੈ ਜਾਂ ਨਹੀਂ। ਹੈਰੋਇਨ ਦੇ ਪੈਕਟ ਅਕਸਰ ਪਾਕਿਸਤਾਨ ਤੋਂ ਡਰੋਨ ਰਾਹੀਂ ਪੰਜਾਬ ਵਿੱਚ ਸੁੱਟੇ ਜਾਂਦੇ ਹਨ। ਕਈ ਵਾਰ ਉਹ ਨਾਜਾਇਜ਼ ਹਥਿਆਰ ਅਤੇ ਨਕਦੀ ਵੀ ਲੈ ਜਾਂਦੇ ਹਨ। BSF ਹੁਣ ਉਸ ਦੀ ਭਾਲ ਵਿੱਚ ਸਰਹੱਦੀ ਖੇਤਰ ਵਿੱਚ ਤਲਾਸ਼ੀ ਲੈ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਗੁਰਦਾਸਪੁਰ ‘ਚ ਦੇਰ ਰਾਤ ਦਾਖ਼ਲ ਹੋਇਆ ਪਾਕਿ ਡਰੋਨ, BSF ਵੱਲੋਂ 10 ਰਾਉਂਡ ਫਾ.ਇਰਿੰਗ ਮਗਰੋਂ ਪਰਤਿਆ ਵਾਪਿਸ appeared first on Daily Post Punjabi.

ਭਾਰਤੀ ਸਰਹੱਦ ‘ਚ ਮੁੜ ਦਾਖਲ ਹੋਇਆ ਪਾਕਿ ਡਰੋਨ, BSF ਨੇ ਕੀਤੀ ਫਾਇਰਿੰਗ, ਸਰਚ ਆਪਰੇਸ਼ਨ ਸ਼ੁਰੂ
ਪੰਜਾਬ ਦੇ ਫਾਜ਼ਿਲਕਾ ਨਾਲ ਲੱਗਦੀ ਸਰਹੱਦ ‘ਤੇ ਇੱਕ ਵਾਰ ਫਿਰ ਪਾਕਿਸਤਾਨੀ ਡਰੋਨ ਦਾਖਲ ਹੋਇਆ। ਇਸ ਦੀ ਸੂਚਨਾ ਮਿਲਦਿਆਂ ਹੀ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਡਰੋਨ ‘ਤੇ 9 ਗੋਲੀਆਂ ਚਲਾਈਆਂ ਅਤੇ ਦੋ ਇਲੂ ਬੰਬ ਸੁੱਟੇ। ਜਿਸ ‘ਤੋਂ ਬਾਅਦ ਡਰੋਨ ਵਾਪਸ ਪਰਤ ਗਿਆ। ਦੱਸਿਆ ਜਾ ਰਿਹਾ ਹੈ ਕਿ ਡਰੋਨ ਜ਼ਮੀਨ ਤੋਂ 1700 ਮੀਟਰ ਦੀ ਉਚਾਈ ‘ਤੇ ਉੱਡ ਰਿਹਾ ਸੀ।

Pak Drone Entered Indian Border

ਜਾਣਕਾਰੀ ਅਨੁਸਾਰ ਪਾਕਿਸਤਾਨੀ ਡਰੋਨ ਭਾਰਤੀ ਸਰਹੱਦ ‘ਚ 500 ਮੀਟਰ ਅੰਦਰ ਦਾਖ਼ਲ ਹੋ ਗਿਆ ਸੀ। ਡਰੋਨ ਦੀ ਆਵਾਜ਼ ਸੁਣਦਿਆਂ ਹੀ ਜਵਾਨਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। BSF ਦੇ ਜਵਾਨਾਂ ਦੀ ਗੋਲੀਬਾਰੀ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਮੁੜ ਗਿਆ। ਇਸ ਤੋਂ ਬਾਅਦ BSF ਅਤੇ ਪੁਲਿਸ ਨੇ ਉਕਤ ਇਲਾਕੇ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ 2023 ਲਈ ਟੀਮ ਇੰਡੀਆ ਦਾ ਐਲਾਨ, ਰਹਾਣੇ ਦੀ ਹੋਈ ਵਾਪਸੀ

ਦੱਸ ਦੇਈਏ ਕਿ ਇਸ ‘ਤੋਂ ਪਹਿਲਾ ਜ਼ਿਲ੍ਹਾ ਫਾਜ਼ਿਲਕਾ ਦੇ ਅਬੋਹਰ ਸੈਕਟਰ ਵਿੱਚ BSF ਦੇ ਜਵਾਨਾਂ ਵੱਲੋਂ ਸਰਹੱਦ ਨੇੜੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਉਨ੍ਹਾਂ ਇੱਕ ਮੈਗਜ਼ੀਨ ਅਤੇ 7 ਲਾਈਵ ਰਾਉਂਡ ਵੀ ਮਿਲੇ। ਕਿਆਸ ਲਗਾਇਆ ਜਾ ਰਿਹਾ ਹੈ ਕਿ ਸਰਹੱਦ ਨੇੜਿਓਂ ਬਰਾਮਦ ਕੀਤੀ ਗਈ ਪਿਸਤੌਲ ਪਾਕਿਸਤਾਨੀ ਸਮੱਗਲਰਾਂ ਵੱਲੋਂ ਸੁੱਟੀ ਗਈ ਸੀ। ਫਿਲਹਾਲ ਪਿਸਤੌਲ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਭਾਰਤੀ ਸਰਹੱਦ ‘ਚ ਮੁੜ ਦਾਖਲ ਹੋਇਆ ਪਾਕਿ ਡਰੋਨ, BSF ਨੇ ਕੀਤੀ ਫਾਇਰਿੰਗ, ਸਰਚ ਆਪਰੇਸ਼ਨ ਸ਼ੁਰੂ appeared first on Daily Post Punjabi.