second anniversary Archives - Daily Post Punjabi

ਪੁਲਵਾਮਾ ਹਮਲੇ ਦੀ ਦੂਜੀ ਬਰਸੀ: ਅਮਿਤ ਸ਼ਾਹ, ਰਾਜਨਾਥ ਸਿੰਘ ਸਮੇਤ ਕਈ ਮੰਤਰੀਆਂ ਨੇ ਦਿੱਤੀ ਸ਼ਰਧਾਂਜਲੀ, ਰਾਹੁਲ ਗਾਂਧੀ ਨੇ ਵੀ ਕੀਤਾ ਨਮਨ…
second anniversary pulwama attack: ਪੁਲਵਾਮਾ ਹਮਲੇ ਦੀ ਅੱਜ ਦੂਜੀ ਬਰਸੀ ਹੈ।ਦੋ ਸਾਲ ਪਹਿਲਾਂ 14 ਫਰਵਰੀ 2019 ਨੂੰ ਕਸ਼ਮੀਰ ਦੇ ਪੁਲਵਾਮਾ ‘ਚ ਜੈਸ਼-ਏ-ਮੁਹੰਮਦ ਦੇ ਇੱਕ ਅੱਤਵਾਦੀ ਨੇ ਸੀਆਰਪੀਐੱਫ ਦੇ ਕਾਫਲੇ ‘ਤੇ ਹਮਲਾ ਕੀਤਾ ਸੀ।ਇਸ ਹਮਲੇ ‘ਚ ਸੀਆਰਪੀਐੱਫ ਦੇ 40 ਜਵਾਨ ਸ਼ਹੀਦ ਹੋ ਗਏ ਸੀ।ਪੁਲਵਾਮਾ ਹਮਲੇ ਦੀ ਬਰਸੀ ‘ਤੇ ਕਈ ਮੰਤਰੀਆਂ ਅਤੇ ਨੇਤਾਵਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, ” ਮੈਂ ਉਨਾਂ੍ਹ ਬਹਾਦੁਰ ਸ਼ਹੀਦਾਂ ਨੂੰ ਨਮਨ ਕਰਦਾ ਹਾਂ, ਜਿਨ੍ਹਾਂ ਨੇ 2019 ‘ਚ ਇਸ ਦਿਨ ਭੀਸ਼ਣ ਪੁਲਵਾਮਾ ਹਮਲੇ ‘ਚ ਆਪਣੀ ਜਾਨ ਗਵਾਈ।ਭਾਰਤ ਉਨਾਂ੍ਹ ਦੇ ਅਸਾਧਾਰਨ ਅਤੇ ਸਰਵਉੱਚ ਬਲੀਦਾਨ ਨੂੰ ਕਦੇ ਵੀ ਨਹੀਂ ਭੁੱਲੇਗਾ।

second anniversary pulwama attack

ਕਾਂਗਰਸ ਨੇਤਾ ਅਤੇ ਸਾਂਸਦ ਰਾਹੁਲ ਗਾਂਧੀ ਨੇ ਆਪਣੇ ਟਵੀਟ ‘ਚ ਲਿਖਿਆ-” ਪੁਲਵਾਮਾ ਹਮਲੇ ‘ਚ ਸ਼ਹੀਦ ਹੋਏ ਵੀਰ ਸੈਨਿਕਾਂ ਨੂੰ ਸ਼ਰਧਾਂਜਲ਼ੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਮਨ।ਦੇਸ਼ ਤੁਹਾਡਾ ਰਿਣੀ ਹੈ।ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਯਾਦ ਕਰਦੇ ਹੋਏ ਲਿਖਿਆ, ਮੈਂ ਸੀਆਰਪੀਐੱਫ ਦੇ ਉਨ੍ਹਾਂ ਬਹਾਦੁਰ ਜਵਾਨਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਜਿਨ੍ਹਾਂ ਨੇ 2019 ਦੇ ਪੁਲਵਾਮਾ ਅੱਤਵਾਦੀ ਹਮਲੇ ‘ਚ ਆਪਣੇ ਪ੍ਰਾਣਾਂ ਦੀ ਆਹੁਤੀ ਦਿੱਤੀ।ਭਾਰਤ ਉਨ੍ਹਾਂ ਦੀ ਰਾਸ਼ਟਰ ਦੀ ਸੇਵਾ ਅਤੇ ਸਰਵਉੱਚ ਬਲੀਦਾਨ ਨੂੰ ਕਦੇ ਨਹੀਂ ਭੁੱਲੇਗਾ। ਅਸੀਂ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜੇ ਹਾਂ ਜਿਨ੍ਹਾਂ ਨੇ ਇਸ ਹਮਲੇ ਦਾ ਖਾਮਿਯਾਜ਼ਾ ਭੁਗਤਨਾ ਪਿਆ।

ਤਿਹਾੜ ਜੇਲ੍ਹ ‘ਚੋਂ ਬਾਹਰ ਆਏ 80 ਸਾਲਾਂ ਬਾਪੂ ਨੇ ਕਿਹਾ ਮੈਂ ਸਰਹੱਦ ਵੀ ਰਿਹਾ ‘ਤੇ ਖੇਤਾਂ ‘ਚ ਵੀ

The post ਪੁਲਵਾਮਾ ਹਮਲੇ ਦੀ ਦੂਜੀ ਬਰਸੀ: ਅਮਿਤ ਸ਼ਾਹ, ਰਾਜਨਾਥ ਸਿੰਘ ਸਮੇਤ ਕਈ ਮੰਤਰੀਆਂ ਨੇ ਦਿੱਤੀ ਸ਼ਰਧਾਂਜਲੀ, ਰਾਹੁਲ ਗਾਂਧੀ ਨੇ ਵੀ ਕੀਤਾ ਨਮਨ… appeared first on Daily Post Punjabi.

ਪ੍ਰਿਯੰਕਾ ਚੋਪੜਾ ਨੇ ਵਿਆਹ ਦੀ ਦੂਜੀ ਵਰ੍ਹੇਗੰਢ ਮੌਕੇ ‘ਤੇ ਨਿਕ ਜੋਨਸ ਨੂੰ ਵਿਸ਼ ਕਰਦੇ ਹੋਏ ਸ਼ੇਅਰ ਕੀਤੀਆਂ ਅਣਦੇਖੀਆਂ ਤਸਵੀਰਾਂ
priyanka celebrate second anniversary:ਬਾਲੀਵੁੱਡ ਦੀ ਦੇਸੀ ਗਰਲ ਪ੍ਰਿਯੰਕਾ ਚੋਪੜਾ ਜਿਨ੍ਹਾਂ ਨੇ ਆਪਣੀ ਵੈਡਿੰਗ ਐਨੀਵਰਸਿਰੀ ਮੌਕੇ ਤੇ ਆਪਣੇ ਸੋਸ਼ਲ ਮੀਡੀਆ ਉੱਤੇ ਆਪਣੇ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ।ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘2 ਸਾਲ ਹੇਠਾ… ਸਦਾ ਲਈ ਜਾਣਾ ਹੈ @nickjonas’ । ਇਸ ਪੋਸਟ ਦੇ ਨਾਲ ਉਨ੍ਹਾਂ ਹਿੰਦੂ ਰੀਤੀ ਰਿਵਾਜ਼ਾਂ ਨਾਲ ਹੋਈ ਵੈਡਿੰਗ ਦੀਆਂ ਤਸਵੀਰਾਂ ਲੋਕਾਂ ਦੇ ਨਾਲ ਸ਼ੇਅਰ ਕੀਤੀਆਂ ਹਨ । ਇਸ ਪੋਸਟ ਉੱਤੇ ਨਾਮੀ ਹਸਤੀਆਂ ਤੇ ਫੈਨਜ਼ ਇਸ ਪਿਆਰੇ ਜਿਹੇ ਕਪਲ ਨੂੰ ਵਧਾਈਆਂ ਦੇ ਰਹੇ ਹਨ। ਇਸ ਪੋਸਟ ਉੱਤੇ ਦੋ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਹਨ ।ਉੱਧਰ ਨਿੱਕ ਜੋਨਸ ਨੇ ਵੀ ਆਪਣੀ ਪਤਨੀ ਪ੍ਰਿਯੰਕਾ ਚੋਪੜਾ ਦੇ ਲਈ ਬਹੁਤ ਹੀ ਪਿਆਰੀ ਜਿਹੀ ਪੋਸਟ ਪਾ ਕੇ ਵਿਆਹ ਦੀ ਦੂਜੀ ਵਰ੍ਹੇਗੰਢ ਦੀ ਵਧਾਈ ਦਿੱਤੀ ਹੈ।ਤੁਹਾਨੂੰ ਦੱਸ ਦਿੰਦੇ ਹਾਂ ਕਿ ਪ੍ਰਿਯੰਕਾ ਚੋਪੜਾ ਨੇ ਆਪਣੇ ਤੋਂ 10 ਸਾਲ ਛੋਟੇ ਨਿਕ ਜੋਨਸ ਨਾਲ ਵਿਆਹ ਕਰਵਾਇਆ ਸੀ । ਸਾਲ 2018 ‘ਚ ਪ੍ਰਿਯੰਕਾ ਤੇ ਨਿਕ ਜੋਨਸ ਦਾ ਵਿਆਹ ਵਿਆਹ ਹਿੰਦੂ ਤੇ ਇਸਾਈ ਰੀਤੀ ਰਿਵਾਜਾਂ ਨਾਲ ਹੋਇਆ ਸੀ ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Priyanka Chopra Jonas (@priyankachopra)

ਤੁਹਾਨੂੰ ਦੱਸ ਦੇਈਏ ਕਿ ਪ੍ਰਿਯੰਕਾ ਚੋਪੜਾ ਨੇ ਹਾਲ ਹੀ ਵਿੱਚ ਪਤੀ ਨਿਕ ਜੋਨਸ ਦੇ ਨਾਲ ਦੂਜੀ ਵਿਆਹ ਦੀ ਵਰ੍ਹੇਗੰਢ ਸੈਲੀਬ੍ਰੇਟ ਕੀਤੀ। ਇਸ ਖਾਸ ਮੌਕੇ ਤੇ ਪ੍ਰਿਯੰਕਾ ਨੇ ਸੋਸ਼ਲ ਮੀਡੀਆ ਤੇ ਆਪਣੇ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਜੰਮ ਕੇ ਵਾਇਰਲ ਹੋ ਰਹੀਆਂ ਹਨ। ਕਪਲ ਨੇ ਸਾਲ 2018 ਵਿੱਚ ਜੋਧਪੁਰ ਦੇ ਉਮੇਦ ਭਵਨ ਵਿੱਚ ਵਿਆਹ ਕੀਤਾ ਸੀ।

A post shared by Nick Jonas (@nickjonas)

ਪ੍ਰਿਯੰਕਾ ਨੇ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ ” ਵਿਆਹ ਦੇ ਦੋ ਸਾਲ ਪੂਰੇ ਹੋਣ ਦੀ ਵਧਾਈ, ਹਮੇਸ਼ਾ ਮੇਰਾ ਸਾਥ ਦੇਣ ਲਈ ਧੰਨਵਾਦ। ਤੁਸੀਂ ਮੇਰੀ ਤਾਕਤ ਹੋ, ਕਮਜੋਰੀ ਹੋ ਅਤੇ ਸਭ ਕੁੱਝ ਹੋ, ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ। ਉੱਥੇ ਹੀ ਨਿਕ ਜੋਨਸ ਨੇ ਵਿਆਹ ਦੀਆਂ ਦੋ ਤਸਵੀਰਾਂ ਪੋਸਟ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ‘ ਸਭ ਤੋਂ ਸ਼ਾਨਦਾਰ , ਇੰਸਪਾਈਰਿੰਗ ਅਤੇ ਖੂਬਸੂਰਤ ਮਹਿਲਾ ਦੇ ਨਾਲ ਵਿਆਹ ਦੇ ਦੋ ਸਾਲ ਹੋਏ ਪੂਰੇ। ਵਰ੍ਹੇਗੰਢ ਦੀ ਮੁਬਾਰਕ ਹੋ ਪ੍ਰਿਯੰਕਾ, ਆਈ ਲਵ ਯੂ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Nick Jonas (@nickjonas)

ਪ੍ਰਿਯੰਕਾ ਚੋਪੜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫਿਲਮ ਦ ਵਾਈਟ ਟਾਈਗਰ ਵਿੱਚ ਨਜ਼ਰ ਆਵੇਗੀ।ਇਸ ਫਿਲਮ ਵਿੱਚ ਉਹ ਰਾਜਕੁਮਾਰ ਰਾਓ ਦੇ ਨਾਲ ਲੀਡ ਰੋਲ ਵਿੱਚ ਹੈ। ਪ੍ਰਿਯੰਕਾ ਚੋਪੜਾ ਦੀ ਇਹ ਫਿਲਮ 22 ਜਨਵਰੀ 2021 ਨੂੰ ਰਿਲੀਜ਼ ਹੋਵੇਗੀ।

The post ਪ੍ਰਿਯੰਕਾ ਚੋਪੜਾ ਨੇ ਵਿਆਹ ਦੀ ਦੂਜੀ ਵਰ੍ਹੇਗੰਢ ਮੌਕੇ ‘ਤੇ ਨਿਕ ਜੋਨਸ ਨੂੰ ਵਿਸ਼ ਕਰਦੇ ਹੋਏ ਸ਼ੇਅਰ ਕੀਤੀਆਂ ਅਣਦੇਖੀਆਂ ਤਸਵੀਰਾਂ appeared first on Daily Post Punjabi.

ਰਣਵੀਰ ਸਿੰਘ ਨੇ ਵਿਆਹ ਦੀ ਦੂਜੀ ਵ੍ਹਰੇਗੰਢ ਉੱਤੇ ਪਤਨੀ ਦੀਪਿਕਾ ਦੇ ਨਾਲ ਸ਼ੇਅਰ ਕੀਤੀਆਂ ਖ਼ਾਸ ਤਸਵੀਰਾਂ, ਮਿਲੀਅਨ ‘ਚ ਆਏ Likes
deepika ranveer second anniversary:ਬਾਲੀਵੁੱਡ ਦੀ ਸਭ ਤੋਂ ਚਰਚਿਤ ਵਿਆਹੁਤਾ ਜੋੜੀ ਰਣਵੀਰ ਸਿੰਘ ਤੇ ਦੀਪਿਕਾ ਪਾਦੁਕੋਣ ਜਿਨ੍ਹਾਂ ਨੇ 14 ਨਵੰਬਰ 2018 ‘ਚ ਇਟਲੀ ‘ਚ ਵਿਆਹ ਕਰਵਾਇਆ ਸੀ। ਬਾਲੀਵੁੱਡ ਜਗਤ ਦੇ ਇਸ ਵਿਆਹ ਨੇ ਖੂਬ ਚਰਚਾ ਖੱਟੀ ਸੀ । ਵਿਆਹ ਦੀਆਂ ਵੀਡੀਓਜ਼ ਤੇ ਤਸਵੀਰਾਂ ਜੰਮਕੇ ਵਾਇਰਲ ਹੋਇਆਂ ਸਨ ।ਰਣਵੀਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪਿਆਰੀ ਜਿਹੀਆਂ ਤਸਵੀਰਾਂ ਦੀਪਿਕਾ ਪਾਦੁਕੋਣ ਨੇ ਨਾਲ ਸ਼ੇਅਰ ਕੀਤੀਆਂ ਹਨ ।ਇਸ ਪੋਸਟ ‘ਤੇ ਦੋ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਨੇ । ਬਾਲੀਵੁੱਡ ਜਗਤ ਦੀਆਂ ਨਾਮੀ ਹਸਤੀਆਂ ਪ੍ਰੀਤੀ ਜਿੰਟਾ, ਰਕੁਲਪ੍ਰੀਤ, ਟਾਈਗਰ ਸ਼ਰਾਫ ਤੇ ਕਈ ਹੋਰ ਕਲਾਕਾਰਾਂ ਨੇ ਕਮੈਂਟ ਕਰਕੇ ਦੀਪਿਕਾ ਤੇ ਰਣਵੀਰ ਨੂੰ ਮੈਰੀਜ ਐਨੀਵਰਸਰੀ ਦੀਆਂ ਵਧਾਈਆਂ ਦਿੱਤੀਆਂ ਹਨ ।ਇਸ ਪੋਸਟ ‘ਤੇ ਦੋ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਨੇ ।

ਬਾਲੀਵੁੱਡ ਜਗਤ ਦੀਆਂ ਨਾਮੀ ਹਸਤੀਆਂ ਪ੍ਰੀਤੀ ਜਿੰਟਾ, ਰਕੁਲਪ੍ਰੀਤ, ਟਾਈਗਰ ਸ਼ਰਾਫ ਤੇ ਕਈ ਹੋਰ ਕਲਾਕਾਰਾਂ ਨੇ ਕਮੈਂਟ ਕਰਕੇ ਦੀਪਿਕਾ ਤੇ ਰਣਵੀਰ ਨੂੰ ਮੈਰੀਜ ਐਨੀਵਰਸਰੀ ਦੀਆਂ ਵਧਾਈਆਂ ਦਿੱਤੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਬਾਲੀਵੁਡ ਦੀ ਚਰਚਿਤ ਜੋੜੀ ਨੇ ਆਪਣੀਆਂ ਕੱਲ੍ਹ ਤਸਵੀਰਾਂ ਸ਼ੇਅਰ ਕੀਤੀਆਂ ਤਾਂ ਇਹ ਵੇਖਦੇ ਹੀ ਵੇਖਦੇ ਵਾਇਰਲ ਵੀ ਹੋ ਗਈਆਂ ਸਨ।ਕਈ ਸੈਲੇਬ੍ਰਿਟੀ ਨੇ ਦੀਵਾਲੀ ਨੂੰ ਧੂਮਧਾਮ ਨਾਲ ਮਨਾਇਆ ਅਤੇ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਨੇ ਵੀ ਪ੍ਰਸ਼ੰਸਕਾਂ ਨੂੰ ਸਿਰਫ ਦੀਵਾਲੀ ਦੀ ਮੁਬਾਰਕ ਦਿੱਤੀ।ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਨੇ ਆਪਣੇ ਇੰਸਟਾਗਰਾਮ ਤੋਂ ਤਸਵੀਰ ਸਾਂਝੀ ਕੀਤੀ। ਇਸ ਤਸਵੀਰ ਵਿੱਚ ਦੋਵੇਂ ਰਵਾਇਤੀ ਲੁੱਕ’ ਚ ਦਿਖਾਈ ਦੇ ਰਹੇ ਹਨ।

ਰਣਵੀਰ ਸਿੰਘ ਨੇ ਸੰਤਰੀ ਰੰਗ ਦਾ ਕੁਰਤਾ ਪਾਇਆ ਹੋਇਆ ਹੈ। ਇਸ ਦੇ ਨਾਲ ਹੀ ਦੀਪਿਕਾ ਨੇ ਲਾਲ ਰੰਗ ਦੀ ਸਾੜੀ ਪਾਈ ਸੀ। ਤਸਵੀਰ ਵਿਚ ਦੋਵੇਂ ਹੱਸਦੇ ਦਿਖਾਈ ਦੇ ਰਹੇ ਹਨ। ਰਣਵੀਰ ਸਿੰਘ ਦੇ ਹੱਥਾਂ ਵਿੱਚ ਘੜੀ ਅਤੇ ਦੀਪਿਕਾ ਦੇ ਕੰਨਾਂ ਵਿਚ ਗਹਿਣਿਆਂ ਦੀ ਦਿੱਖ ਅਤੇ ਕਲਾਸ ਦੇ ਰਹੇ ਹਨ। ਦੋਵਾਂ ਦੀ ਜੋੜੀ ਇਕੱਠੇ ਬੇਹੱਦ ਖੂਬਸੂਰਤ ਲੱਗ ਰਹੀ ਹੈ।ਵਰਕ ਫਰੰਟ ਦੀ ਗੱਲ ਕਰੀਏ ਤਾਂ ਪ੍ਰਸ਼ੰਸਕ ਬੜੀ ਬੇਸਬਰੀ ਨਾਲ ਰਣਵੀਰ ਸਿੰਘ ਦੀ ਫਿਲਮ 83 ਦਾ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ਵਿੱਚ ਉਨ੍ਹਾਂ ਨਾਲ ਦੀਪਿਕਾ ਪਾਦੂਕੋਣ ਵੀ ਨਜ਼ਰ ਆਵੇਗੀ। ਰਣਵੀਰ ਸਿੰਘ ਇਸ ਫਿਲਮ ਵਿਚ ਕਪਿਲ ਦੇਵ ਦਾ ਕਿਰਦਾਰ ਨਿਭਾਅ ਰਿਹਾ ਹੈ, ਪਹਿਲੀ ਵਾਰ ਵਿਸ਼ਵ ਕੱਪ ਜਿੱਤਣ ਵਾਲੀ ਕ੍ਰਿਕਟ ਟੀਮ ‘ਤੇ ਅਧਾਰਤ। ਇਸ ਤੋਂ ਇਲਾਵਾ ਦੀਪਿਕਾ ਪਾਦੂਕੋਣ ਇਸ ਸਮੇਂ ਸਕੂਨ ਬੱਤਰਾ ਦੀ ਫਿਲਮ ਵਿੱਚ ਕੰਮ ਕਰ ਰਹੀ ਹੈ। ਉਸ ਦੀ ਸ਼ੂਟਿੰਗ ਵੀ ਚੱਲ ਰਹੀ ਹੈ। ਇਸ ਤੋਂ ਬਾਅਦ ਉਹ ਪਠਾਨ ‘ਚ ਵੀ ਕੰਮ ਕਰਨ ਜਾ ਰਹੀ ਹੈ, ਜਿਸ ਨਾਲ ਸ਼ਾਹਰੁਖ ਖਾਨ ਪਰਦੇ’ ਤੇ ਵਾਪਸੀ ਕਰਨ ਵਾਲੇ ਹਨ।

The post ਰਣਵੀਰ ਸਿੰਘ ਨੇ ਵਿਆਹ ਦੀ ਦੂਜੀ ਵ੍ਹਰੇਗੰਢ ਉੱਤੇ ਪਤਨੀ ਦੀਪਿਕਾ ਦੇ ਨਾਲ ਸ਼ੇਅਰ ਕੀਤੀਆਂ ਖ਼ਾਸ ਤਸਵੀਰਾਂ, ਮਿਲੀਅਨ ‘ਚ ਆਏ Likes appeared first on Daily Post Punjabi.